LATST NEWS Archives - Daily Post Punjabi

ਖੰਨਾ : ਪਾਵਰਕਾਮ ਵਿਭਾਗ ਦੇ ਇੱਕ ਲਾਈਨਮੈਨ ਦੀ ਡਿਊਟੀ ਦੌਰਾਨ ਮੌਤ, ਕਰੰਟ ਲੱਗਣ ਕਰਨ ਨਿਕਲੇ ਸਾਹ
ਖੰਨਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਲਾਈਨਮੈਨ ਨਾਲ ਡਿਊਟੀ ਦੌਰਾਨ ਹਾਦਸਾ ਵਾਪਰ ਗਿਆ। ਪਾਵਰਕਾਮ ਵਿਭਾਗ ਦੇ ਲਾਈਨਮੈਨ ਦੀ ਡਿਊਟੀ ਦੌਰਾਨ ਮੌਤ ਹੋ ਗਈ। ਕਰੰਟ ਲੱਗਣ ਕਾਰਨ ਉਸ ਦੇ ਸਾਹ ਨਿਕਲ ਗਏ। ਮਿਲੀ ਜਾਣਕਾਰੀ ਮੁਤਾਬਕ ਲਾਈਨਮੈਨ ਟਰਾਂਸਫਾਰਮਰ ‘ਚ ਖਰਾਬੀ ਦੀ ਮੁਰੰਮਤ ਕਰ ਰਿਹਾ ਸੀ ਕਿ ਅਚਾਨਕ ਖੰਭੇ ਵਿਚ ਕਰੰਟ ਆ ਗਿਆ ਤੇ ਉਸ ਦੀ ਜਾਨ ਚਲੀ ਗਈ।

ਮ੍ਰਿਤਕ ਦੀ ਪਛਾਣ ਕਰਤਾਰ ਚੰਦ ਵਜੋਂ ਹੋਈ ਹੈ । ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਕਰਤਾਰ ਚੰਦ ਦੀ ਰਿਟਾਇਰਟਮੈਂਟ ਨੂੰ ਅਜੇ 10 ਮਹੀਨੇ ਪਏ ਸਨ ਪਰ ਉਸ ਤੋਂ ਪਹਿਲਾਂ ਹੀ ਵੱਡਾ ਹਾਦਸਾ ਵਾਪਰ ਗਿਆ। ਹਾਈਵੋਲਟੇਜ ਤਾਰਾਂ ਦੀ ਚਪੇਟ ਵਿਚ ਆਉਣ ਕਾਰਨ ਸ਼ਖਸ ਦੀ ਜਾਨ ਚਲੀ ਗਈ। ਪਰਿਵਾਰ ਆਰਥਿਕ ਮਦਦ ਦੀ ਮੰਗ ਕਰ ਰਿਹਾ ਹੈ। ਇਲਾਕੇ ਵਿਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਦਾਅਵਾ, ‘ਰਾਹੁਲ ਗਾਂਧੀ ਨੇ ਇਕ ਮੰਤਰੀ ਨੂੰ ਹਟਾਉਣ ਦਾ ਪਾਇਆ ਸੀ ਦਬਾਅ’

ਦੱਸਿਆ ਜਾ ਰਿਹਾ ਹੈ ਕਿ ਉਥੇ ਮੌਜੂਦ ਲੋਕਾਂ ਵੱਲੋਂ ਕਰਤਾਰ ਚੰਦ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ ਸੀ ਜਿਥੇ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਸੀ ਪਰ ਉਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੀ ਕਮਾਈ ਨਾਲ ਹੀ ਘਰ ਦਾ ਗੁਜ਼ਾਰਾ ਚੱਲਦਾ ਸੀ ਤੇ ਹੁਣ ਪਰਿਵਾਰ ਵੱਲੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਖੰਨਾ : ਪਾਵਰਕਾਮ ਵਿਭਾਗ ਦੇ ਇੱਕ ਲਾਈਨਮੈਨ ਦੀ ਡਿਊਟੀ ਦੌਰਾਨ ਮੌਤ, ਕਰੰਟ ਲੱਗਣ ਕਰਨ ਨਿਕਲੇ ਸਾਹ appeared first on Daily Post Punjabi.

ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 61 DSPs ਦੇ ਕੀਤੇ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਸੂਬੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ 61 DSP ਰੈਂਕ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਪੰਜਾਬ ਡੀਜੀਪੀ ਗੌਰਵ ਯਾਦਵ ਵੱਲੋਂ ਜਾਰੀ ਕੀਤੇ ਗਏ ਹਨ।

ਇਸ ਤੋਂ ਇਲਾਵਾ 6 ਏਸੀਪੀ ਨੂੰ ਵੀ ਵੱਖ-ਵੱਖ ਥਾਵਾਂ ‘ਤੇ ਡੀਐੱਸਪੀ ਨਿਯੁਕਤ ਕੀਤਾ ਗਿਆ ਹੈ। ਤਰੱਕੀ ਦੇ ਇੰਤਜ਼ਾਰ ਵਿਚ ਬੈਠੇ 15 ਅਧਿਕਾਰੀਆਂ ਨੂੰ ਵੀ ਡੀਐੱਸਪੀ ਲਗਾਇਆ ਗਿਆ। ਮਨਦੀਪ ਕੌਰ ਨੂੰ DSP ਨਾਭਾ ਤੋਂ ਬਦਲ ਪੀਬੀਆਈ ਕ੍ਰਾਈਮ ਦਾ ਚਾਰਜ ਦਿੱਤਾ ਗਿਆ ਹੈ ਤੇ ਤਰਨਤਾਰਨ ਨੂੰ ਨਵੇਂ ਡੀਐਸਪੀ ਮਿਲੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ,  61 DSPs ਦੇ ਕੀਤੇ ਤਬਾਦਲੇ, ਦੇਖੋ ਪੂਰੀ ਲਿਸਟ appeared first on Daily Post Punjabi.

ਜਲੰਧਰ ਦਿਹਾਤੀ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, 63 ਕਿਲੋ ਅ.ਫ਼ੀਮ ਸਣੇ 4 ਸਮੱ.ਗਲਰ ਕੀਤੇ ਗ੍ਰਿਫਤਾਰ
ਜਲੰਧਰ ਦਿਹਾਤੀ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅ.ਫੀਮ ਰਿਕਵਰੀ ਹੋਈ ਹੈ। ਪੁਲਿਸ ਨੇ 63 ਕਿਲੋ ਅ.ਫ਼ੀਮ ਬਰਾਮਦ ਕੀਤੀ ਹੈ।

ਇਸ ਦੇ ਨਾਲ ਹੀ ਜਲੰਧਰ ਦਿਹਾਤੀ ਪੁਲਿਸ ਵੱਲੋਂ 63 ਕਿਲੋ ਅਫੀਮ ਸਣੇ 4 ਸਮੱਗਲਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਦੀ ਜਾਣਕਾਰੀ DGP ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਜਲੰਧਰ ਦਿਹਾਤੀ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, 63 ਕਿਲੋ ਅ.ਫ਼ੀਮ ਸਣੇ 4 ਸਮੱ.ਗਲਰ ਕੀਤੇ ਗ੍ਰਿਫਤਾਰ appeared first on Daily Post Punjabi.