latst punjabi news Archives - Daily Post Punjabi

ਚੰਡੀਗੜ੍ਹ : ਮੀਂਹ ਬਣਿਆ ਆਫਤ! ਘਰ ਦੀ ਛੱਤਣ ਡਿਗਣ ਨਾਲ 3 ਮਾਸੂਮ ਮਲਬੇ ਹੇਠਾਂ ਦਬੇ, ਹਸਪਤਾਲ ਭਰਤੀ
ਚੰਡੀਗੜ੍ਹ ਵਿਚ ਬੀਤੀ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਵੱਡਾ ਹਾਦਸਾ ਵਾਪਰ ਗਿਆ ਹੈ। ਘਰ ਦੀ ਛੱਤ ਡਿੱਗ ਗਈ ਹੈ ਜਿਸ ਕਰਕੇ 3 ਬੱਚੇ ਜੋ ਉਸ ਸਮੇਂ ਘਰ ਵਿਚ ਮੌਜੂਦ ਸਨ, ਮਲਬੇ ਹੇਠਾਂ ਦਬ ਗਏ ਹਨ। ਇਸ ਦੌਰਾਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ।

ਤਿੰਨੋਂ ਜਖਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਚੰਡੀਗੜ੍ਹ ਦੇ ਮਨੀਮਾਜਰਾ ਦੇ ਗੋਬਿੰਦਪੁਰਾ ਇਲਾਕੇ ਵਿਚ ਇਹ ਹਾਦਸਾ ਵਾਪਰਿਆ ਹੈ ਜਿਥੇ ਭਾਰੀ ਮੀਂਹ ਮਗਰੋਂ ਘਰ ਦੀ ਛੱਤ ਡਿੱਗ ਗਏ ਤੇ 3 ਮਾਸੂਮ ਹਾਦਸੇ ਦਾ ਸ਼ਿਕਾਰ ਹੋ ਗਏ ਤੇ ਮਲਬੇ ਹੇਠਾਂ ਦੱਬ ਗਏ। ਆਲੇ-ਦੁਆਲੇ ਦੇ ਲੋਕ ਮੌਕੇ ‘ਤੇ ਪਹੁੰਚਦੇ ਹਨ ਤੇ ਮਲਬੇ ਹੇਠਾਂ ਦੱਬੇ ਬੱਚਿਆਂ ਨੂੰ ਕੱਢਿਆ ਜਾਂਦਾ ਹੈ। ਹਾਲਾਂਕਿ ਡਾਕਟਰਾਂ ਅਨੁਸਾਰ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ‘ਪੰਜਾਬ ਕਾਂਗਰਸ ਦੀ ਲੀਡਰਸ਼ਿਪ ‘ਚ ਨਹੀਂ ਹੋਵੇਗੀ ਕੋਈ ਤਬਦੀਲੀ’-ਹਾਈਕਮਾਨ ਨੇ ਆਗੂਆਂ ਨੂੰ ਧੜੇਬੰਦੀ ਛੱਡਣ ਲਈ ਕਿਹਾ

ਬੱਚੇ ਘਰ ਦੇ ਅੰਦਰ ਖੇਡ ਰਹੇ ਸਨ। ਇਹ ਵੀ  ਪਤਾ ਲੱਗਾ ਹੈ ਕਿ ਗੁਆਂਢ ਵਿਚ ਰਹਿੰਦਾ ਹੋਇਆ ਬੱਚਾ ਵੀ ਇਸ ਘਰ ਵਿਚ ਖੇਡ ਰਿਹਾ ਸੀ। ਦੋਸਤਾਂ ਨਾਲ ਖੇਡਣ ਲਈ ਉਹ ਘਰ ਵਿਚ ਆਇਆ ਸੀ ਪਰ ਉਹ ਵੀ ਹਾਦਸੇ ਦਾ ਸ਼ਿਕਾਰ ਹੋ ਜਾਂਦਾ ਹੈ। 12 ਸਾਲ ਦਾ ਚੰਨੀ, 14 ਸਾਲ ਦਾ ਗੌਰਵ ਤੇ ਰਾਹੁਲ ਨਾਂ ਦਾ ਇਕ ਬੱਚਾ ਸ਼ਾਮਲ ਹੈ, ਜੋ ਕਿ ਹਾਦਸੇ ਵਿਚ ਜ਼ਖਮੀ ਹਨ। ਦੋ ਜਵਾਕ ਤਾਂ ਭਰਾ ਸਨਤੇ ਤੀਜਾ ਗੁਆਂਢ ਵਿਚ ਰਹਿੰਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚੰਡੀਗੜ੍ਹ : ਮੀਂਹ ਬਣਿਆ ਆਫਤ! ਘਰ ਦੀ ਛੱਤਣ ਡਿਗਣ ਨਾਲ 3 ਮਾਸੂਮ ਮਲਬੇ ਹੇਠਾਂ ਦਬੇ, ਹਸਪਤਾਲ ਭਰਤੀ appeared first on Daily Post Punjabi.

ਫਰੀਦਕੋਟ : ਛੁੱਟੀ ਤੇ ਆਏ ਫੌਜੀ ਨਾਲ ਵਾਪਰਿਆ ਭਾਣਾ, ਕਾਰ ਸਣੇ ਸਰਹਿੰਦ ਨਹਿਰ ‘ਚ ਡਿੱਗੇ ਫੌਜੀ ਤੇ ਉਸ ਦੀ ਪਤਨੀ
ਫਰੀਦਕੋਟ ਦੇ ਪਿੰਡ ਫਿੱਡੇ ਕਲਾ ਨੇੜੇ ਕੱਲ੍ਹ ਦੇਰ ਸ਼ਾਮ ਇੱਕ ਆਲਟੋ ਕਾਰ ਬੇਕਾਬੂ ਹੋਕੇ ਸਰਹੰਦ ਨਹਿਰ ਵਿੱਚ ਜਾ ਡਿੱਗੀ। ਪਾਣੀ ਦੇ ਤੇਜ਼ ਵਹਾਅ ਕਾਰਨ ਕਾਰ ਨਹਿਰ ਚ ਡੁੱਬ ਗਏ ਅਤੇ ਕਾਰ ਚ ਸਵਾਰ ਪਤੀ ਪਤਨੀ ਲਾਪਤਾ ਹੋ ਗਏ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਪਰ ਕਾਰ ਸਬੰਧੀ ਕੋਈ ਜਾਣਕਾਰੀ ਨਾ ਮਿਲਣ ਦੇ ਚੱਲਦੇ NDRF ਦੀ ਟੀਮ ਨੂੰ ਬੁਲਾਇਆ ਗਿਆ। ਰਾਤ ਕਰੀਬ ਤਿੰਨ ਘੰਟੇ ਕਾਰ ਦੀ ਤਲਾਸ਼ ਕਰਦੇ ਰਹੇ ਪਰ ਕਾਰ ਦਾ ਕੋਈ ਪਤਾ ਨਹੀਂ ਲੱਗਾ ਅਤੇ ਅੱਜ ਮੁੜ ਸਰਚ ਆਪ੍ਰੇਸਨ ਜਾਰੀ ਕਰ ਕਾਰ ਦੀ ਤਲਾਸ਼ ਕੀਤੀ ਜਾ ਰਹੀ ਹੈ।

Soldier and his wife fell

ਮੌਕੇ ਤੇ ਮੌਜੂਦ ਪਿੰਡ ਵਾਸੀਆਂ ਨੇ ਦੱਸਿਆ ਕਿ ਨਹਿਰ ਵਿੱਚ ਡੁੱਬਣ ਵਾਲੇ ਬਲਜੀਤ ਸਿੰਘ ਅਤੇ ਉਸਦੀ ਪਤਨੀ ਮਨਦੀਪ ਕੌਰ ਜਿਨਾਂ ਦੀ ਉਮਰ ਲਗਭਗ 35 ਸਾਲ ਹੈ, ਫਰੀਦਕੋਟ ਦੇ ਪਿੰਡ ਫਿੱਡੇ ਕਲਾਂ ਤੋਂ ਕੱਲ੍ਹ ਆਪਣੀ ਰਿਸ਼ਤੇਦਾਰੀ ਵਿੱਚ ਆਏ ਸਨ। ਪਰ ਜਦੋ ਸ਼ਾਮ ਉਹ ਵਾਪਸ ਆਪਣੇ ਪਿੰਡ ਸਾਧਾਂਵਾਲਾ ਜਾ ਰਹੇ ਸਨ ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਬਲਜੀਤ ਸਿੰਘ ਫੌਜ ਦੇ ਵਿੱਚ ਭਰਤੀ ਹੈ ਜੋ ਛੁਟੀ ਆਇਆ ਸੀ, ਉਸਨੇ ਕੱਲ੍ਹ ਵਾਪਸ ਡਿਊਟੀ ਜਣਾ ਸੀ ਪਰ ਅੱਜ ਇਹ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ : ਜੈਪੁਰ ‘ਚ ਅੰਮ੍ਰਿਤਧਾਰੀ ਸਿੱਖ ਕੁੜੀ ਨੂੰ ਸਿਵਲ ਜੱਜ ਦਾ ਪੇਪਰ ਦੇਣ ਤੋਂ ਰੋਕਿਆ, ਪ੍ਰਬੰਧਕਾਂ ਨੇ ਕਕਾਰ ਉਤਾਰਨ ਦੀ ਆਖੀ ਗੱਲ

ਉਹਨਾਂ ਦੱਸਿਆ ਕਿ ਨਹਿਰ ਦੇ ਨਾਲ ਨਾਲ ਸੜਕ ਦੀ ਹਾਲਤ ਬਹੁਤ ਮਾੜੀ ਹੈ ਅਤੇ ਦੂਜੇ ਪਾਸੇ ਬੀਤੇ ਦਿਨੀ ਨਹਿਰ ਨੂੰ ਪੱਕੇ ਕਰਨ ਦਾ ਕੰਮ ਚੱਲ ਰਿਹਾ ਸੀ ਜਿਸ ਤੋਂ ਬਾਅਦ ਨਹਿਰ ਦੇ ਕਿਨਾਰਿਆਂ ਨੂੰ ਸਹੀ ਢੰਗ ਨਾਲ ਨਹੀਂ ਬਣਾਇਆ ਗਿਆ ਜਿਸ ਦੇ ਕਾਰਨ ਹੀ ਇਹ ਹਾਦਸਾ ਵਾਪਰਿਆ ਹੈ। ਉਹਨਾਂ ਵੱਲੋਂ ਮੰਗ ਕੀਤੀ ਗਈ ਨਹਿਰ ਦੇ ਕਿਨਾਰਿਆਂ ਦੇ ਨਾਲ ਨਾਲ ਚਾਰ ਤੋਂ ਪੰਜ ਫੁੱਟ ਉੱਚੀ ਫੇਸਿੰਗ ਬਣਾਈ ਜਾਵੇ ਤਾਂ ਜੋ ਅਜਿਹੇ ਹਾਦਸੇ ਨਾ ਵਾਪਰਨ। ਉਹਨਾਂ ਦੱਸਿਆ ਕਿ ਹਲੇ ਤੱਕ ਕਾਰ ਸਬੰਧੀ ਜਾਂ ਕਾਰ ਚਾਲਕਾਂ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਮਿਲੀ। ਪਿੰਡ ਵਾਸੀਆਂ ਨੇ ਦੱਸਿਆ ਕਿ ਬਲਜੀਤ ਸਿੰਘ ਅਤੇ ਮਨਦੀਪ ਕੌਰ ਦਾ ਇੱਕ ਪੰਜ ਸਾਲ ਦਾ ਪੁੱਤਰ ਅਤੇ ਇੱਕ ਬਿਰਧ ਮਾਤਾ ਹੈ ਜੋ ਘਰੇ ਬਿਮਾਰ ਰਹਿੰਦੀ ਹੈ। ਉਹਨਾਂ ਦੱਸਿਆ ਕਿ ਦੋਨਾਂ ਦੇ ਜਾਨ ਮਗਰੋਂ ਘਰ ਵਿੱਚ ਸਿਰਫ ਦਾਦੀ ਅਤੇ ਪੋਤਾ ਹੀ ਬਾਕੀ ਬਚੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਰੀਦਕੋਟ : ਛੁੱਟੀ ਤੇ ਆਏ ਫੌਜੀ ਨਾਲ ਵਾਪਰਿਆ ਭਾਣਾ, ਕਾਰ ਸਣੇ ਸਰਹਿੰਦ ਨਹਿਰ ‘ਚ ਡਿੱਗੇ ਫੌਜੀ ਤੇ ਉਸ ਦੀ ਪਤਨੀ appeared first on Daily Post Punjabi.

ਵਿਜੀਲੈਂਸ ਬਿਊਰੋ ਦਾ ਐਕਸ਼ਨ, PSPCL ਦਾ JE ਰਿਸ਼ਵਤ ਲੈਂਦਾ ਰੰਗੇ ਹੱਥੀਂ ਦਬੋਚਿਆ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਦੀ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਜਾਰੀ ਹੈ। ਇਸੇ ਅਧੀਨ ਵਿਜੀਲੈਂਸ ਨੇ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸੰਗਰੂਰ ਦੇ ਦਫਤਰ ਸ਼ੇਰਪੁਰ ਦਾ ਇੱਕ ਜੂਨੀਅਰ ਇੰਜੀਨੀਅਰ (JE) 5,000 ਦੀ ਰਿਸ਼ਵਤ ਲੈਦਾ ਰੰਗੇ ਹੱਥੀਂ ਕਾਬੂ ਕੀਤਾ।

ਮਿਲੀ ਜਾਣਕਾਰੀ ਮੁਤਾਬਕ JE ਅਮਰਜੀਤ ਸਿੰਘ ਖਿਲਾਫ ਰਣਜੀਤ ਸਿੰਘ ਵਾਸੀ ਖੇੜੀ, ਸਬ ਡਵੀਜ਼ਨ ਧੂਰੀ ਨੇ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ JE ਅਮਰਜੀਤ ਉਸ ਦੇ ਖੇਤੀਬਾੜੀ ਫਾਰਮ ਵਿੱਚ ਪੁਰਾਣਾ ਟਰਾਂਸਫਾਰਮਰ ਬਦਲਣ ਲਈ 5,000 ਰੁਪਏ ਰਿਸ਼ਵਤ ਮੰਗ ਰਿਹਾ ਹੈ।

ਇਹ ਵੀ ਪੜ੍ਹੋ : ਦੀਪਕ ਗੁਪਤਾ ਦੇ ਹੱਥ ਕੋਟਕ ਮਹਿੰਦਰਾ ਬੈਂਕ ਦੀ ਕਮਾਨ, RBI ਨੇ ਬਣਾਇਆ MD-CEO

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਮਗਰੋਂ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ JE ਅਮਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ। ਇਸ ਸਬੰਧੀ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਵਿਜੀਲੈਂਸ ਬਿਊਰੋ ਦਾ ਐਕਸ਼ਨ, PSPCL ਦਾ JE ਰਿਸ਼ਵਤ ਲੈਂਦਾ ਰੰਗੇ ਹੱਥੀਂ ਦਬੋਚਿਆ appeared first on Daily Post Punjabi.