law university Archives - Daily Post Punjabi

ਪਟਿਆਲਾ ’ਚ ਕੋਰੋਨਾ ਬਲਾਸਟ, ਲਾਅ ਯੂਨੀਵਰਸਿਟੀ ਦੇ 60 ਹੋਰ ਵਿਦਿਆਰਥੀ ਨਿਕਲੇ ਕੋਰੋਨਾ ਪਾਜ਼ੀਟਿਵ, ਹੋਸਟਲ ਕਰਵਾਇਆ ਖਾਲੀ
ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਤੋਂ ਵਧਣੇ ਸ਼ੁਰੂ ਹੋ ਗਏ ਹਨ। ਇਸੇ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪਟਿਆਲਾ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਬਲਾਸਟ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੀ ਨੈਸ਼ਨਲ ਲਾਅ ਯੂਨੀਵਰਸਿਟੀ ਪਟਿਆਲਾ ਦੇ 60 ਹੋਰ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਜਿਸ ਤੋਂ ਬਾਅਦ ਇੱਥੇ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 122 ਹੋ ਗਈ ਹੈ। ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੈਂਪਸ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਬੀਤੇ ਦਿਨ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ 46 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ।

Patiala National Law University

ਦੱਸ ਦੇਈਏ ਕਿ ਪਟਿਆਲਾ ਦੀ ਯੂਨੀਵਰਸਿਟੀ ਵਿੱਚ ਕੋਰੋਨਾ ਦੇ ਵੱਡੀ ਗਿਣਤੀ ਵਿੱਚ ਕੇਸ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ 10 ਮਈ ਤੱਕ ਹੋਸਟਲ ਖਾਲੀ ਕਰਨ ਲਈ ਕਿਹਾ ਗਿਆ ਹੈ । ਇਸ ਤੋਂ ਇਲਾਵਾ ਜਿਹੜੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਉਨ੍ਹਾਂ ਨੂੰ ਵੱਖਰੇ ਬਲਾਕ ਵਿੱਚ ਕੁਆਰੰਟੀਨ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ‘ਪੰਜਾਬ ਦੀ ਕੋਲੇ ਦੀ ਖਾਣ ਝਾਰਖੰਡ ‘ਚ 2015 ਤੋਂ ਬੰਦ ਪਈ ਸੀ, ਅਸੀਂ ਚਾਲੂ ਕਰਵਾ ਦਿੱਤੀ ਹੈ’ : CM ਮਾਨ

ਮਿਲੀ ਜਾਣਕਾਰੀ ਮੁਤਾਬਕ ਯੂਨੀਵਰਸਿਟੀ ਵਿੱਚ ਪਿਛਲੇ ਚਾਰ ਦਿਨਾਂ ਵਿੱਚ ਕੋਰੋਨਾ ਦੇ ਇਹਦੀ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਸਿਹਤ ਅਧਿਕਾਰੀਆਂ ਨੇ ਸਥਿਤੀ ਜਾਣਕਾਰੀ ਲੈਣ ਲਈ ਯੂਨੀਵਰਸਿਟੀ ਦਾ ਦੌਰਾ ਕੀਤਾ ਹੈ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪਟਿਆਲਾ ’ਚ ਕੋਰੋਨਾ ਬਲਾਸਟ, ਲਾਅ ਯੂਨੀਵਰਸਿਟੀ ਦੇ 60 ਹੋਰ ਵਿਦਿਆਰਥੀ ਨਿਕਲੇ ਕੋਰੋਨਾ ਪਾਜ਼ੀਟਿਵ, ਹੋਸਟਲ ਕਰਵਾਇਆ ਖਾਲੀ appeared first on Daily Post Punjabi.