Tag: , ,

ਲਾਰੈਂਸ ਨੇ ਅਹਿਮਦਾਬਾਦ ਦੀ ਸਪੈਸ਼ਲ ਕੋਰਟ ‘ਚ ਦਿੱਤੀ ਅਰਜ਼ੀ, ਕਿਹਾ-‘ਮੈਨੂੰ ਗੈਂ.ਗਸਟਰ ਜਾਂ ਅੱਤਵਾਦੀ ਨਾ ਕਿਹਾ ਜਾਏ’

ਅਹਿਮਦਾਬਾਦ ਦੀ ਸਪੈਸ਼ਲ ਕੋਰਟ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਅਰਜ਼ੀ ਦਿੱਤੀ ਹੈ ਕਿ ਉਸ ਨੂੰ ਗੈਂਗਸਟਰ ਜਾਂ ਅੱਤਵਾਦੀ ਨਾ ਕਿਹਾ ਜਾਵੇ।...

ਗੁਜਰਾਤ ATS ਨੂੰ ਮਿਲੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਟ੍ਰਾਂਜ਼ਿਟ ਕਸਟਡੀ, ਤਸਕਰੀ ਮਾਮਲੇ ‘ਚ ਕੀਤੀ ਜਾਵੇਗੀ ਪੁੱਛਗਿੱਛ

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਬਾਰਡਰ ਪਾਰ ਤਸਕਰੀ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਟ੍ਰਾਂਜ਼ਿਟ ਕਸਟਡੀ ਗੁਜਰਾਤ ਏ.ਟੀ.ਐਸ....

ਗੋਇੰਦਵਾਲ ਜੇਲ੍ਹ ਗੈਂਗਵਾਰ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮਾਂ ਖਿਲਾਫ਼ FIR ਦਰਜ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕ.ਤਲ ਕੇਸ ਵਿੱਚ ਸ਼ਾਮਲ ਗੈਂਗਸਟਰ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦਾ ਅੱਜ ਪੋਸਟਮਾਰਟਮ ਹੋਵੇਗਾ।...

ਲਾਰੈਂਸ ਤੇ ਜੱਗੂ Clash ‘ਚ ਬੰਬੀਹਾ ਗੈਂਗ ਦੀ ਐਂਟਰੀ, ਪੋਸਟ ਸਾਂਝੀ ਕਰ ਲਿਖਿਆ -‘ਗੋਲਡੀ ਬਰਾੜ ਸਭ ਤੋਂ ਵੱਡਾ ਦੋਗਲਾ’

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ.ਤਲ ਦੇ ਮਾਮਲੇ ਵਿੱਚ ਗੋਇੰਦਵਾਲ ਜੇਲ੍ਹ ਵਿੱਚ ਬੰਦ ਗੈਂਗਸਟਰ ਮਨਦੀਪ ਸਿੰਘ ਤੂਫ਼ਾਨ ਤੇ ਮਨਮੋਹਨ ਸਿੰਘ...

NIA ਦੀ ਰਡਾਰ ‘ਤੇ ਕਈ ਪੰਜਾਬੀ ਗਾਇਕ ਤੇ ਸੰਗੀਤਕਾਰ ! ਗੈਂਗਸਟਰ ਲਾਰੈਂਸ ਤੋਂ ਜਲਦ ਹੋਵੇਗੀ ਪੁੱਛਗਿੱਛ

ਰਾਸ਼ਟਰੀ ਜਾਂਚ ਏਜੰਸੀ (NIA) ਦੀ ਰਡਾਰ ‘ਤੇ ਕਈ ਪੰਜਾਬੀ ਗਾਇਕ ਤੇ ਸੰਗੀਤਕਾਰ ਹਨ। ਉਨ੍ਹਾਂ ਨੇ ਪੰਜਾਬ ਤੇ ਵਿਦੇਸ਼ ਵਿੱਚ ਗੈਂਗਸਟਰਾਂ ਵੱਲੋਂ...

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫਰਾਰ, ਮੂਸੇਵਾਲਾ ਕਤਲਕਾਂਡ ‘ਚ ਸੀ ਸ਼ਾਮਲ

ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਫਰਾਰ ਹੋ ਗਿਆ...

ਗ੍ਰਹਿ ਵਿਭਾਗ ਨੇ ਪੰਜਾਬ ਦੇ DGP ਨੂੰ ਲਿਖੀ ਚਿੱਠੀ, ਲਾਰੈਂਸ ਤੇ ਜੱਗੂ ‘ਤੇ ਪੇਸ਼ੀ ਦੌਰਾਨ ਗੈਂਗਸਟਰ ਕਰ ਸਕਦੇ ਨੇ ਹਮਲਾ

ਪੰਜਾਬ ਵਿੱਚ ਵੱਡੀ ਗੈਂਗਵਾਰ ਦਾ ਖਦਸ਼ਾ ਜਤਾਇਆ ਗਿਆ ਹੈ । ਇਸ ਸਬੰਧੀ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਪੰਜਾਬ ਦੇ DGP ਨੂੰ ਪੱਤਰ ਲਿਖਿਆ ਗਿਆ ਹੈ।...

ਗੈਂਗਸਟਰ ਲਾਰੈਂਸ ਬਿਸ਼ਨੋਈ ਫਰੀਦਕੋਟ ਅਦਾਲਤ ‘ਚ ਪੇਸ਼, ਫਰੀਦਕੋਟ ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ

ਗੈਂਗਸਟਰ ਲਾਰੈਂਸ ਬਿਸ਼ਨੋਈ ਹੁਣ ਫਰੀਦਕੋਟ ਪੁਲਿਸ ਦੇ ਸ਼ਿਕੰਜੇ ਵਿੱਚ ਪਹੁੰਚ ਗਿਆ ਹੈ। ਬੁੱਧਵਾਰ ਨੂੰ ਲਾਰੈਂਸ ਨੂੰ ਮੋਗਾ ਪੁਲਿਸ ਨੇ ਅਦਾਲਤ...

ਹੁਣ ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ, ਅੰਮ੍ਰਿਤਸਰ ਦੀ ਅਦਾਲਤ ‘ਚ ਕੀਤਾ ਗਿਆ ਸੀ ਪੇਸ਼

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੋਮਵਾਰ ਨੂੰ ਫਿਰ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਕੀਤਾ...

ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਲਾਰੈਂਸ ਦਾ 8 ਦਿਨ ਦਾ ਰਿਮਾਂਡ, ਰਾਣਾ ਕੰਧੋਵਾਲੀਆ ਕਤਲ ਮਾਮਲੇ ‘ਚ ਹੋਵੇਗੀ ਪੁੱਛਗਿੱਛ

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੰਮ੍ਰਿਤਸਰ ਪੁਲਿਸ ਨੂੰ 8 ਦਿਨ ਦਾ ਰਿਮਾਂਡ ਮਿਲ ਗਿਆ ਹੈ। ਉਸ ਨੂੰ...

ਬਿਸ਼ਨੋਈ ਗੈਂਗ ਦੀ ਸਾਬਕਾ MLA ਹਰਪ੍ਰਤਾਪ ਸਿੰਘ ਅਜਨਾਲਾ ਨੂੰ ਧਮਕੀ, ਕਿਹਾ-‘ਪੈਸੇ ਦਿਓ, ਨਹੀਂ ਤਾਂ ਮਾਰ ਦਿਆਂਗੇ ਗੋਲੀ’

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਹੁਣ ਪੰਜਾਬ ਦੇ...

ਲਾਰੈਂਸ ਗੈਂਗ ਦੇ ਨਾਮ ‘ਤੇ ਦੁਕਾਨਦਾਰਾਂ ਤੋਂ ਮੰਗੀ 2 -2 ਲੱਖ ਦੀ ਫਿਰੌਤੀ, ਨਾ ਦੇਣ ‘ਤੇ ਪਰਿਵਾਰ ਸਣੇ ਕਤਲ ਦੀ ਧਮਕੀ

ਪੰਜਾਬ ਵਿੱਚ ਗੈਂਗਸਟਰ ਲਾਰੈਂਸ ਦੇ ਨਾਮ ‘ਤੇ ਫਾਜ਼ਿਲਕਾ ਦੇ 2 ਦੁਕਾਨਦਾਰਾਂ ਨੂੰ ਧਮਕੀ ਦਿੱਤੀ ਗਈ ਹੈ । ਮੁਲਜ਼ਮਾਂ ਨੇ ਪੂਰੇ ਪਰਿਵਾਰ ਨੂੰ...

ਮੂਸੇਵਾਲਾ ਕਤਲਕਾਂਡ: ਲਾਰੈਂਸ ਤੇ ਗੋਲਡੀ ਬਰਾੜ ਸਣੇ 5 ਗੈਂਗਸਟਰਾਂ ਨੇ ਰਚੀ ਸੀ ਸਾਜ਼ਿਸ਼, ਕੈਨੇਡਾ ਤੇ ਦੁਬਈ ਤੋਂ ਆਪਰੇਟ ਕੀਤੇ ਗੁਰਗੇ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕੇਸ ਵਿੱਚ ਵੱਡਾ ਖੁਲਾਸਾ ਹੋਇਆ ਹੈ । ਲਾਰੈਂਸ ਗੈਂਗ ਦੇ 5 ਗੈਂਗਸਟਰਾਂ ਨੇ ਮਿਲ ਕੇ ਮੂਸੇਵਾਲਾ ਦੇ ਕਤਲ...

ਮੂਸੇਵਾਲਾ ਕਤਲਕਾਂਡ ‘ਚ ਵੱਡਾ ਖੁਲਾਸਾ, ਕਤਲ ਤੋਂ ਪਹਿਲਾਂ ਸ਼ੂਟਰਾਂ ਨੇ ਕੀਤੀ ਸੀ ਬੁਲੇਟਪਰੂਫ਼ ਗੱਡੀ ਦੀ ਰੇਕੀ !

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕੇਸ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਿਸ ਦੀ SIT ਦੀ ਜਾਂਚ ਵਿੱਚ...

ਰਿਮਾਂਡ ਮਿਲਣ ਮਗਰੋਂ ਪੰਜਾਬ ਪੁਲਿਸ ਤੋਂ ਘਬਰਾਏ ਲਾਰੈਂਸ ਨੇ ਕਿਹਾ- “ਮਾਰਿਓ ਨਾ, ਮੈਂ ਤੁਹਾਨੂੰ ਸਭ ਕੁਝ ਦੱਸਾਂਗਾ !”

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਪੰਜਾਬ ਪੁਲਿਸ ਕੋਲ 7 ਦਿਨਾਂ ਦੀ ਰਿਮਾਂਡ ‘ਤੇ...

ਮੂਸੇਵਾਲਾ ਕਤਲਕਾਂਡ ‘ਚ ਗੋਲਡੀ ਬਰਾੜ ਦੇ ਜੀਜੇ ਤੋਂ ਪੁੱਛਗਿਛ ਦੌਰਾਨ ਹੋਏ ਵੱਡੇ ਖੁਲਾਸੇ, ਜਲਦ ਬਰਾਮਦ ਹੋਣਗੇ ਹਥਿਆਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੂੰ ਅਹਿਮ ਸੁਰਾਗ ਮਿਲੇ ਹਨ । ਗੈਂਗਸਟਰ ਲਾਰੈਂਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ...

ਪੰਜਾਬ ਅਤੇ ਹਰਿਆਣਾ ਹਾਈਕੋਰਟ ਜਾਵੇਗਾ ਲਾਰੈਂਸ, ਦਿੱਲੀ HC ਤੋਂ ਵਾਪਸ ਲਈ ਪਟੀਸ਼ਨ, ਪੰਜਾਬ ਪੁਲਿਸ ਤੋਂ ਐਨਕਾਊਂਟਰ ਦਾ ਖਤਰਾ

ਗੈਂਗਸਟਰ ਲਾਰੈਂਸ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰੇਗਾ । ਲਾਰੈਂਸ ਨੇ ਦਿੱਲੀ ਹਾਈ ਕੋਰਟ ਤੋਂ ਆਪਣੀ ਪਟੀਸ਼ਨ...

Carousel Posts