Lawrence Bishnoi transit remand Archives - Daily Post Punjabi

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ‘ਤੇ ਮੁਕਤਸਰ ਲੈ ਕੇ ਪਹੁੰਚੀ ਪੰਜਾਬ ਪੁਲਿਸ
ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋਸ਼ੀ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਦੇ ਇੱਕ ਵਿਅਕਤੀ ਤੋਂ 30 ਲੱਖ ਰੁਪਏ ਦੀ ਫਿਰੌਤੀ ਲੈਣ ਦੇ ਮਾਮਲੇ ਵਿੱਚ ਟਰਾਂਜ਼ਿਟ ਰਿਮਾਂਡ ‘ਤੇ ਭੇਜ ਦਿੱਤਾ ਹੈ। ਲਾਰੈਂਸ ਬਿਸ਼ਨੋਈ ਨੇ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਇੱਕ ਵਿਅਕਤੀ ਤੋਂ ਫਿਰੌਤੀ ਲਈ ਸੀ।

lawrence bishnoi transit remand

ਲੱਖਾਂ ਦੀ ਮੰਗ ਨੂੰ ਲੈ ਕੇ ਬਿਸ਼ਨੋਈ ਖਿਲਾਫ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਧਾਰਾ 387 506 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਕਾਰਨ ਅੱਜ ਸਵੇਰੇ ਭਾਰੀ ਪੁਲਸ ਸੁਰੱਖਿਆ ਦੇ ਚੱਲਦਿਆਂ ਗੈਂਗਸਟਰ ਲਾਰੈਂਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਬਿਸ਼ਨੋਈ ਦੀ NIA ਹਿਰਾਸਤ ਅੱਜ ਖ਼ਤਮ ਹੋ ਰਹੀ ਸੀ ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। NIA ਨੇ ਬਿਸ਼ਨੋਈ ਖ਼ਿਲਾਫ਼ ਯੂਏਪੀਏ ਤਹਿਤ ਨਵਾਂ ਕੇਸ ਦਰਜ ਕੀਤਾ ਹੈ। NIA ਮੁਤਾਬਕ ਬਿਸ਼ਨੋਈ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਰਿਹਾ ਹੈ। ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਬਿਸ਼ਨੋਈ ਸਮੇਤ ਤਿੰਨ ਦੋਸ਼ੀਆਂ ਦੀ ਆਵਾਜ਼ ਦੇ ਨਮੂਨੇ ਲੈਣ ਦੀ ਇਜਾਜ਼ਤ ਮੰਗੀ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਦਿੱਲੀ ਪੁਲਿਸ ਮੁਤਾਬਕ ਲਾਰੈਂਸ ਬਿਸ਼ਨੋਈ ਦਿੱਲੀ ਦੇ ਤਿਹਾੜ ‘ਚ ਠਹਿਰਣ ਦੌਰਾਨ ਜਿਸ ਮੋਬਾਈਲ ਫ਼ੋਨ ਦੀ ਵਰਤੋਂ ਕਰ ਰਿਹਾ ਸੀ, ਉਸ ਦੀ ਵਰਤੋਂ ਹੁਣ ਤਿਹਾੜ ਜੇਲ੍ਹ ‘ਚ ਬੰਦ ਅੱਤਵਾਦੀ ਸੰਗਠਨ ਇੰਡੀਅਨ ਮੁਜਾਹਿਦੀਨ ਦਾ ਇੱਕ ਮੈਂਬਰ ਕਰ ਰਿਹਾ ਹੈ। ਬਿਸ਼ਨੋਈ ਅਤੇ ਉਸ ਦੇ ਗੈਂਗ ਦੇ ਮੈਂਬਰਾਂ ਵਿਚਾਲੇ ਹੋਈ ਗੱਲਬਾਤ ਨੂੰ ਰੋਕਿਆ ਗਿਆ ਹੈ। ਦਿੱਲੀ ਵਿੱਚ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਗਰੋਹ ਦੇ ਬਾਕੀ ਮੈਂਬਰਾਂ ਖ਼ਿਲਾਫ਼ ਮਕੋਕਾ ਤਹਿਤ ਕੇਸ ਦਰਜ ਕੀਤੇ ਗਏ ਹਨ।

The post ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ‘ਤੇ ਮੁਕਤਸਰ ਲੈ ਕੇ ਪਹੁੰਚੀ ਪੰਜਾਬ ਪੁਲਿਸ appeared first on Daily Post Punjabi.

ਮੁੜ ਪੰਜਾਬ ਲਿਆਂਦਾ ਜਾਵੇਗਾ ਲਾਰੈਂਸ ਬਿਸ਼ਨੋਈ, 24 ਘੰਟਿਆਂ ਦੇ ਅੰਦਰ ਕੋਰਟ ’ਚ ਕੀਤਾ ਜਾਵੇਗਾ ਪੇਸ਼
ਨਵੀਂ ਦਿੱਲੀ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੱਜ ਬੁੱਧਵਾਰ ਨੂੰ ਪੰਜਾਬ ਪੁਲਿਸ ਨੂੰ ਟਰਾਂਜਿਟ ਰਿਮਾਂਡ ਮਿਲਿਆ ਹੈ। ਜਾਣਕਾਰੀ ਮੁਤਾਬਕ ਮੁਕਤਸਰ ਸਾਹਿਬ ਦੀ ਪੁਲਿਸ ਲਾਰੈਂਸ ਨੂੰ ਲੈ ਕੇ ਰਵਾਨਾ ਹੋ ਗਈ ਹੈ। ਪੁਲਿਸ ਨੂੰ 24 ਘੰਟਿਆਂ ਦੇ ਅੰਦਰ ਬਿਸ਼ਨੋਈ ਨੂੰ ਕੋਰਟ ’ਚ ਪੇਸ਼ ਕਰਨਾ ਹੋਵੇਗਾ। 20 ਤਾਰੀਖ਼ ਨੂੰ ਪੰਜਾਬ ਪੁਲਿਸ ਲਾਰੈਂਸ ਨੂੰ ਵਾਪਸ ਦਿੱਲੀ ਲੈ ਕੇ ਆਵੇਗੀ।

ਦੱਸਣਯੋਗ ਗੱਲ ਇਹ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਰਾਸ਼ਟਰੀ ਜਾਂਚ ਏਜੰਸੀ (NIA) ਨੇ ਪੁੱਛ-ਗਿੱਛ ਲਈ ਹਿਰਾਸਤ ’ਚ ਲਿਆ ਸੀ। NIA ਵੱਲੋਂ ਲਾਰੈਂਸ ਨੂੰ ਬਠਿੰਡਾ ਦੀ ਜੇਲ੍ਹ ’ਚੋਂ ਗ੍ਰਿਫ਼ਤਾਰ ਕਰ ਕੇ ਦਿੱਲੀ ਲਿਆਇਆ ਗਿਆ ਸੀ। NIA ਨੇ ਬਿਸ਼ਨੋਈ ਨੂੰ UAPA (ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ) ਐਕਟ ਤਹਿਤ ਹਿਰਾਸਤ ’ਚ ਲਿਆ ਸੀ। ਲਾਰੈਂਸ ਬਿਸ਼ਨੋਈ ਦੇ ਅੱਤਵਾਦ ਨਾਲ ਕੁਨੈਕਸ਼ਨ ਜੁੜ ਰਹੇ ਸਨ ਅਤੇ ਕਈ ਇਨਪੁਟ ਵੀ ਸਾਹਮਣੇ ਆ ਰਹੇ ਸਨ। ਇਸ ਕਰਕੇ NIA ਉਸ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਬਠਿੰਡਾ ਜੇਲ੍ਹ ’ਚੋਂ 10 ਦਿਨ ਦੇ ਰਿਮਾਂਡ ’ਤੇ ਲੈ ਕੇ ਆਈ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੁੜ ਪੰਜਾਬ ਲਿਆਂਦਾ ਜਾਵੇਗਾ ਲਾਰੈਂਸ ਬਿਸ਼ਨੋਈ, 24 ਘੰਟਿਆਂ ਦੇ ਅੰਦਰ ਕੋਰਟ ’ਚ ਕੀਤਾ ਜਾਵੇਗਾ ਪੇਸ਼ appeared first on Daily Post Punjabi.

ਲਾਰੈਂਸ ਬਿਸ਼ਨੋਈ ਦੀ ਫ਼ਰੀਦਕੋਟ ‘ਚ ਪੇਸ਼ੀ ਤੋਂ ਬਾਅਦ ਪੁਲਿਸ ਨੂੰ ਫਿਰ ਮਿਲਿਆ ਟ੍ਰਾਂਜ਼ਿਟ ਰਿਮਾਂਡ
ਮੁਕਤਸਰ ਦੇ ਰਹਿਣ ਵਾਲੇ ਰਣਜੀਤ ਰਾਣਾ ਕਤਲ ਕਾਂਡ ਵਿਚ ਮਲੌਟ ਥਾਨਾਂ ਸਦਰ ਦੀ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਲਿਆ 4 ਦਿਨ ਦਾ ਪੁਲਿਸ ਰਿਮਾਂਡ ਅੱਜ ਪੁਰਾ ਹੋਣ ‘ਤੇ ਊਸ ਨੂੰ ਮਲੌਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਮੋਗਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਟਰਾਇਜੰਟ ਰੋਮਾਂਡ ਮਿਲਿਆ

Lawrence Bishnoi transit remand

20 ਅਕਤੂਬਰ 2020 ਨੂੰ ਮਲੌਟ ਦੇ ਨਜ਼ਦੀਕ ਪਿੰਡ ਔਲਖ ਵਿਖੇ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਰਣਜੀਤ ਸਿੰਘ ਰਾਣਾ ਦਾ ਕਤਲ ਹੋਇਆ ਸੀ, ਜਿਸ ਵਿਚ ਰਾਣੇ ਦੀ ਪਤਨੀ ਦੇ ਬਿਆਨਾਂ ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਦੱਸ ਦੇਈਏ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਥਾਨਾਂ ਸਦਰ ਮਲੌਟ ਦੀ ਪੁਲਿਸ ਨੇ ਰਿਮਾਂਡ ਲੈਣ ਲਈ ਮਲੌਟ ਦੀ ਅਦਾਲਤ ਵਿਚ 21 ਜੁਲਾਈ ਨੂੰ ਪੇਸ਼ ਕੀਤਾ ਗਿਆ ਸੀ, ਜਿਸ ਵਿਚ ਅਦਾਲਤ ਵਲੋਂ ਪੁਲਿਸ ਨੂੰ 7 ਦਿਨਾਂ ਦਾ ਪੁਲਿਸ ਰਿਮਾਂਡ ਮਿਲਿਆ ਸੀ। ਲਾਰੰਸ ਨੂੰ ਰਿਮਾਂਡ ਪੁਰਾ ਹੋਣ ਤੇ ਫਿਰ 28 ਤਰੀਕ ਨੂੰ ਦੁਬਾਰਾ ਪੇਸ਼ ਕਰਨ ਤੇ ਮਲੌਟ ਪੁਲਿਸ 4 ਦਿਨ ਦਾ ਹੋਰ ਪੁਲਿਸ ਰਿਮਾਂਡ ਮਿਲ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਅੱਜ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਪੁਰਾ ਹੋਣ ਤੇ ਮਾਨਯੋਗ ਮਲੌਟ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਜੱਜਾਂ ਸ਼ਹਿਬ ਨੇ ਸਾਰਿਆਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਿਆ। ਇਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਤੇ ਮੋਗਾ ਪੁਲਿਸ ਨੇ ਲਾਰਸ ਦੇ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਵਿਚ ਮਾਨਯੋਗ ਅਦਾਲਤ ਨੇ ਮੋਗਾ ਪੁਲਿਸ ਨੂੰ ਟਰਾਇਜੰਟ ਰੋਮਾਂਡ ਮਿਲਿਆ ਹੈ ।

The post ਲਾਰੈਂਸ ਬਿਸ਼ਨੋਈ ਦੀ ਫ਼ਰੀਦਕੋਟ ‘ਚ ਪੇਸ਼ੀ ਤੋਂ ਬਾਅਦ ਪੁਲਿਸ ਨੂੰ ਫਿਰ ਮਿਲਿਆ ਟ੍ਰਾਂਜ਼ਿਟ ਰਿਮਾਂਡ appeared first on Daily Post Punjabi.

ਹੁਣ ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ, ਅੰਮ੍ਰਿਤਸਰ ਦੀ ਅਦਾਲਤ ‘ਚ ਕੀਤਾ ਗਿਆ ਸੀ ਪੇਸ਼
ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੋਮਵਾਰ ਨੂੰ ਫਿਰ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਹੁਸ਼ਿਆਰਪੁਰ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ। ਐਤਵਾਰ ਰਾਤ ਨੂੰ ਪੁਲਿਸ ਮੋਹਾਲੀ ਦੇ ਖਰੜ ਤੋਂ ਅੰਮ੍ਰਿਤਸਰ ਲੈ ਕੇ ਪਹੁੰਚੀ ਸੀ ਤੇ ਰਾਤ ਨੂੰ ਮਾਲ ਮੰਡੀ ਸਥਿਤ SSOC ਵਿੱਚ ਰੱਖਿਆ ਗਿਆ। ਜਿਸ ਤੋਂ ਬਾਅਦ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਮੈਡੀਕਲ ਕਰਵਾਉਣ ਤੋਂ ਬਾਅਦ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।

Lawrence Bishnoi transit remand

ਜ਼ਿਕਰਯੋਗ ਹੈ ਕਿ ਰਾਣਾ ਕੰਦੋਵਾਲੀਆ ਦੇ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਪੁਲਿਸ ਨੇ ਦੋ ਵਾਰ ਰਿਮਾਂਡ ’ਤੇ ਲਿਆ ਸੀ । ਜਿਸ ਵਿੱਚ ਅੰਮ੍ਰਿਤਸਰ ਪੁਲਿਸ ਨੂੰ ਪਹਿਲਾਂ 8 ਦਿਨ ਤੇ ਦੂਜੀ ਵਾਰ 5 ਦਿਨਾਂ ਦਾ ਰਿਮਾਂਡ ਮਿਲਿਆ ਸੀ। ਜਿਸ ਤੋਂ ਬਾਅਦ ਅੱਜ ਇਕ ਵਾਰ ਫਿਰ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਅੰਮ੍ਰਿਤਸਰ ਪੁਲਿਸ ਵੱਲੋਂ ਰਿਮਾਂਡ ਦੀ ਮੰਗ ਕੀਤੀ ਗਈ ਸੀ । ਇਰਾਦਾ ਕਤਲ (307) ਤੇ ਫਿਰੌਤੀ ਬਾਬਤ (386) ਹੁਸ਼ਿਆਰਪੁਰ ਵਿੱਚ ਦਰਜ ਮਾਮਲੇ ਵਿੱਚ ਹੁਸ਼ਿਆਰਪੁਰ ਪੁਲਿਸ ਨੇ ਉਸਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਅਤੇ ਹੁਣ ਉਸਨੂੰ 24 ਘੰਟੇ ਅੰਦਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਬਕਰੇ ਦੀ ਫੋਟੋ ਵਾਲਾ ਕੇਕ ਕੱਟ ਕੇ ਮੁਸਲਿਮ ਬੰਦੇ ਨੇ ਮਨਾਈ ਬਕਰੀਦ, ਕਿਹਾ- ‘ਜਾਨ ਲੈਣ ਦਾ ਹੱਕ ਕਿਸੇ ਨੂੰ ਨਹੀਂ’

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਲਾਰੈਂਸ ਬਿਸ਼ਨੋਈ ਪਿਛਲੇ 26 ਦਿਨਾਂ ਤੋਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ, ਜਿਨਾਂ ਵਿੱਚੋਂ 14 ਦਿਨ ਮਾਨਸਾ ਪੁਲਿਸ ਨੇ ਲਾਰੈਂਸ ਨੂੰ ਆਪਣੇ ਕੋਲ ਰਿਮਾਂਡ ‘ਤੇ ਰੱਖਿਆ ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਹੁਣ ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ, ਅੰਮ੍ਰਿਤਸਰ ਦੀ ਅਦਾਲਤ ‘ਚ ਕੀਤਾ ਗਿਆ ਸੀ ਪੇਸ਼ appeared first on Daily Post Punjabi.