Lebanese government declares Archives - Daily Post Punjabi

ਬੇਰੂਤ ਧਮਾਕਾ: ਦੋ ਹਫ਼ਤੇ ਲਈ ਐਮਰਜੇਂਸੀ ਐਲਾਨੀ, ਕਈ ਦੇਸ਼ਾਂ ਨੇ ਮਦਦ ਦੀ ਕੀਤੀ ਪੇਸ਼ਕਸ਼
Lebanese government declares: ਬੇਰੂਤ: ਲੇਬਨਾਨ ਦੀ ਰਾਜਧਾਨੀ ਬੇਰੂਤ ਵਿੱਚ ਹੋਏ ਭਿਆਨਕ ਧਮਾਕੇ ਤੋਂ ਬਾਅਦ ਸਰਕਾਰ ਨੇ ਦੋ ਹਫਤਿਆਂ ਲਈ ਐਮਰਜੈਂਸੀ ਦੀ ਘੋਸ਼ਣਾ ਕਰ ਦਿੱਤੀ ਹੈ ਅਤੇ ਇਸ ਦੌਰਾਨ ਫੌਜ ਨੂੰ ਕਈ ਅਧਿਕਾਰ ਦਿੱਤੇ ਗਏ ਹਨ । ਸਰਕਾਰ ਨੇ ਬੁੱਧਵਾਰ ਨੂੰ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਇਸ ਦਾ ਐਲਾਨ ਕੀਤਾ । ਸਰਕਾਰ ਨੇ ਕਿਹਾ ਕਿ ਬੇਰੂਤ ਬੰਦਰਗਾਹ ਦੇ ਕਈ ਅਧਿਕਾਰੀਆਂ ਨੂੰ ਉਦੋਂ ਤਕ ਨਜ਼ਰਬੰਦ ਰੱਖਿਆ ਜਾ ਰਿਹਾ ਹੈ ਜਦੋਂ ਤਕ ਇਸ ਗੱਲ ਦੀ ਜਾਂਚ ਨਹੀਂ ਕੀਤੀ ਜਾਂਦੀ ਕਿ ਬੰਦਰਗਾਹ ਵਿੱਚ 2750 ਟਨ ਅਮੋਨੀਅਮ ਨਾਈਟ੍ਰੇਟ ਕਿਵੇਂ ਲਿਆਂਦਾ ਗਿਆ।

Lebanese government declares

ਮੰਨਿਆ ਜਾ ਰਿਹਾ ਹੈ ਕਿ ਇਹ ਧਮਾਕਾ ਲਾਪਰਵਾਹੀ ਕਾਰਨ ਹੋਇਆ ਹੈ । ਇਸ ਘਟਨਾ ਵਿੱਚ 100 ਤੋਂ ਵੱਧ ਲੋਕ ਮਾਰੇ ਗਏ ਅਤੇ ਲਗਭਗ 4,000 ਲੋਕ ਜ਼ਖਮੀ ਹੋਏ ਹਨ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਲੇਬਨਾਨ ਦੇ ਲੋਕਾਂ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਇਸ ਭਿਆਨਕ ਵਿਸਫੋਟ ਤੋਂ ਬਾਅਦ ਦੇਸ਼ ਨੂੰ ਮਾਨਵਤਾਵਾਦੀ ਸਹਾਇਤਾ ਭੇਜਣ ਦੀ ਪੇਸ਼ਕਸ਼ ਕੀਤੀ ਹੈ।

Lebanese government declares

ਬੇਰੂਤ ਵਿੱਚ ਹੋਏ ਭਿਆਨਕ ਧਮਾਕੇ ਤੋਂ ਇੱਕ ਦਿਨ ਬਾਅਦ ਦੁਨੀਆ ਦੇ ਕਈ ਦੇਸ਼ਾਂ ਨੇ ਲੇਬਨਾਨ ਦੀ ਮਦਦ ਕਰਨ ਦਾ ਵਾਅਦਾ ਕੀਤਾ । ਇਨ੍ਹਾਂ ਦੇਸ਼ਾਂ ਵਿੱਚ ਆਸਟ੍ਰੇਲੀਆ, ਇੰਡੋਨੇਸ਼ੀਆ ਤੋਂ ਲੈ ਕੇ ਯੂਰਪ, ਅਮਰੀਕਾ ਅਤੇ ਹੋਰ ਦੇਸ਼ਾਂ ਸ਼ਾਮਿਲ ਹਨ, ਜਿਨ੍ਹਾਂ ਨੇ ਸਹਾਇਤਾ ਦੀ ਪੇਸ਼ਕਸ਼ ਕੀਤੀ । ਫਰਾਂਸ ਨੇ ਬੁੱਧਵਾਰ ਨੂੰ ਦੋ ਜਹਾਜ਼ਾਂ ਰਾਹੀਂ ਸਮੱਗਰੀ ਅਤੇ ਬਚਾਅ ਟੀਮਾਂ ਨੂੰ ਬੇਰੂਤ ਭੇਜਿਆ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਬੇਰੂਤ ਵਿੱਚ ਹੋਏ ਭਿਆਨਕ ਧਮਾਕੇ ਤੋਂ ਬਾਅਦ ਵੀਰਵਾਰ ਯਾਨੀ ਕਿ ਅੱਜ ਲੇਬਨਾਨ ਜਾ ਰਹੇ ਹਨ।

ਇਸ ਤੋਂ ਇਲਾਵਾ ਚੈੱਕ ਰਿਪਬਲਿਕ, ਜਰਮਨੀ, ਗ੍ਰੀਸ, ਪੋਲੈਂਡ ਅਤੇ ਨੀਦਰਲੈਂਡਜ਼ ਨੇ ਵੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਵਿਸ਼ਵ ਸਿਹਤ ਸੰਗਠਨ ਨੇ ਮੈਡੀਕਲ ਉਪਕਰਣ ਵੀ ਲੇਬਨਾਨ ਨੂੰ ਭੇਜੇ ਹਨ। ਰੂਸ ਦੇ ਐਮਰਜੈਂਸੀ ਰਾਹਤ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਬੇਰੂਤ ਨੂੰ ਰਾਹਤ ਸਮੱਗਰੀ ਦੇ ਨਾਲ ਪੰਜ ਜਹਾਜ਼ ਭੇਜ ਦੇਵੇਗਾ।

The post ਬੇਰੂਤ ਧਮਾਕਾ: ਦੋ ਹਫ਼ਤੇ ਲਈ ਐਮਰਜੇਂਸੀ ਐਲਾਨੀ, ਕਈ ਦੇਸ਼ਾਂ ਨੇ ਮਦਦ ਦੀ ਕੀਤੀ ਪੇਸ਼ਕਸ਼ appeared first on Daily Post Punjabi.