Legendary actor Dilip Kumar Archives - Daily Post Punjabi

ਨਹੀਂ ਰਹੇ ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ, 98 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ ਦਾ ਅੱਜ ਯਾਨੀ ਕਿ ਬੁੱਧਵਾਰ ਨੂੰ ਦਿਹਾਂਤ ਹੋ ਗਿਆ ਹੈ। ਦਿਲੀਪ ਕੁਮਾਰ ਨੇ 98 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ । ਦਿਲੀਪ ਕੁਮਾਰ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਮੁੰਬਈ ਵਿੱਚ ਕਈ ਵਾਰ ਉਨ੍ਹਾਂ ਨੂੰ ਹਸਪਤਾਲ ਵਿੱਚ ਵੀ ਦਾਖਲ ਕਰਵਾਇਆ ਗਿਆ ਸੀ ।

Legendary actor Dilip Kumar

ਹੁਣ ਬੁੱਧਵਾਰ ਨੂੰ ਬਾਲੀਵੁੱਡ ਦੇ ਟ੍ਰੇਜੇਡੀ ਕਿੰਗ ਨੇ ਆਖਰੀ ਸਾਹ ਲਏ । ਦਿਲੀਪ ਕੁਮਾਰ ਦੇ ਦਿਹਾਂਤ ਨਾਲ ਬਾਲੀਵੁੱਡ ਅਤੇ ਦੇਸ਼ ਵਿੱਚ ਸੋਗ ਦੀ ਲਹਿਰ ਹੈ ਅਤੇ ਕਈ ਦਿੱਗਜ ਉਨ੍ਹਾਂ ਨੂੰ ਨਮਨ ਕਰ ਰਹੇ ਹਨ।

ਇਹ ਵੀ ਪੜ੍ਹੋ: ਰਾਖੀ ਸਾਵੰਤ ਨੂੰ ਹੈ ਰੱਬ ਨਾਲ ਸ਼ਿਕਾਇਤ, ਕਿਹਾ- ਇਕ ਲੱਖ ਫੈਨਜ਼ ਤਾਂ ਦਿੱਤੇ ਪਰ…

ਦਰਅਸਲ, ਦਿਲੀਪ ਕੁਮਾਰ ਨੇ ਬੁੱਧਵਾਰ ਸਵੇਰੇ 7.30 ਵਜੇ ਮੁੰਬਈ ਦੇ ਖਾਰ ਹਿੰਦੁਜਾ ਹਸਪਤਾਲ ਵਿੱਚ ਆਖਰੀ ਸਾਹ ਲਏ । ਹਸਪਤਾਲ ਦੇ ਡਾ. ਪਾਰਕਰ ਵੱਲੋਂ ਦਿਲੀਪ ਕੁਮਾਰ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ।

Legendary actor Dilip Kumar

ਦੱਸ ਦੇਈਏ ਕਿ ਦਿਲੀਪ ਕੁਮਾਰ ਨੂੰ ਪਿਛਲੇ ਇੱਕ ਮਹੀਨੇ ਵਿੱਚ ਦੋ ਵਾਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ । 5 ਜੁਲਾਈ ਨੂੰ ਦਿਲੀਪ ਕੁਮਾਰ ਦੇ ਟਵਿੱਟਰ ਹੈਂਡਲ ‘ਤੇ ਉਨ੍ਹਾਂ ਦੀ ਸਿਹਤ ‘ਤੇ ਅਪਡੇਟ ਦਿੱਤੀ ਗਈ ਸੀ । ਦਿਲੀਪ ਕੁਮਾਰ ਦੀ ਪਤਨੀ ਸਾਇਰਾ ਬਾਨੋ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਦਿਲੀਪ ਕੁਮਾਰ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ । ਉਹ ਹਾਲੇ ਵੀ ਹਸਪਤਾਲ ਵਿੱਚ ਹਨ, ਤੁਸੀ ਉਨ੍ਹਾਂ ਨੂੰ ਆਪਣੀਆਂ ਦੁਆਵਾਂ ਵਿੱਚ ਰੱਖੋ। ਪਰ ਸਿਹਤ ਦੇ ਇਸ ਅਪਡੇਟ ਤੋਂ ਦੋ ਦਿਨ ਬਾਅਦ ਹੀ ਦਿਲੀਪ ਕੁਮਾਰ ਇਸ ਦੁਨੀਆਂ ਨੂੰ ਅਲਵਿਦਾ ਕਹਿ ਕੇ ਚਲੇ ਗਏ।

ਇਹ ਵੀ ਦੇਖੋ: ਲੁਧਿਆਣਾ ਦੇ ਇਸ ਪਿੰਡ ਖੁਦਾਈ ਦੌਰਾਨ ਮਿਲੀ ਸੀ ਗੁਰੂਆਂ ਦੀ ਨਿਸ਼ਾਨੀ! ਦਰਸ਼ਨ ਕਰਨ ਨਾਲ ਮੰਨਤਾਂ ਹੁੰਦੀਆਂ ਨੇ ਪੂਰੀਆਂ

The post ਨਹੀਂ ਰਹੇ ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ,  98 ਸਾਲ ਦੀ ਉਮਰ ‘ਚ ਲਏ ਆਖਰੀ ਸਾਹ appeared first on Daily Post Punjabi.