Lehmber Hussainpuri family news latets news updates Archives - Daily Post Punjabi

ਇਕ ਵਾਰ ਫਿਰ ਮੁੜ ਇੱਕਠਾ ਹੋਇਆ Lehmber Hussainpuri ਦਾ ਪਰਿਵਾਰ
Lehmber Hussainpuri family news: ਪੰਜਾਬੀ ਗਾਇਕ Lehmber Hussainpuri ਇੰਨੀ ਦਿਨੀਂ ਵਿੱਚ ਕਾਫ਼ੀ ਚਰਚਾ ਵਿੱਚ ਰਹੇ। ਦਰਅਸਲ ਉਨ੍ਹਾਂ ਦੇ ਪਰਿਵਾਰ ਦੇ ਕੁਝ ਨਿੱਜੀ ਮਸਲਿਆਂ ਕਾਰਨ ਉਹ ਸੁਰਖੀਆਂ ਵਿੱਚ ਬਣੇ ਰਹੇ। ਲੇਕਿਨ ਹੁਣ ਉਨ੍ਹਾਂ ਦੇ ਪਰਿਵਾਰ ਨੂੰ ਲੈ ਕੇ ਇਕ ਚੰਗੀ ਖਬਰ ਸਾਹਮਣੇ ਆ ਰਹੀ ਹੈ।

Lehmber Hussainpuri family news

ਜੀ ਹਾਂ, ਦਰਅਸਲ ਇਹ ਹੁਣ ਇੱਕ ਵਾਰ ਫੇਰ ਲੈਂਬਰ ਹੁਸੈਨਪੁਰੀ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਜੀ ਹਾਂ, ਲੈਂਬਰ ਹੁਸੈਨਪੁਰੀ ਦਾ ਪਰਿਵਾਰ ਇਕ ਵਾਰ ਫਿਰ ਮੁੜ ਇਕੱਠਾ ਹੋ ਗਿਆ ਹੈ।

ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਸ ਵਿਚ ਲੈਂਬਰ ਹੁਸੈਨਪੁਰੀ ਆਪਣੇ ਫੈਮਿਲੀ ਦੇ ਨਾਲ ਇਕ ਵਾਰ ਫਿਰ ਤੋਂ ਇਕੱਠੇ ਨਜ਼ਰ ਆ ਰਹੇ ਹਨ।

ਇਸ ਨੂੰ ਲੈ ਕੇ ਅੱਜ ਪੰਜਾਬ ਸਟੇਟ ਵੂਮੈਨ ਕਮੀਸ਼ਨ ਦੀ ਚਿਅਰਮੈਨ ਮਨੀਸ਼ਾ ਗੁਲਾਟੀ ਨੇ ਇਕ ਪੋਸਟ ਸਾਂਝੀ ਕੀਤੀ। ਜਿਸ ਵਿਚ ਉਨ੍ਹਾਂ ਨੇ ਲਿੱਖਿਆ- ਅੱਜ ਮੇਰਾ ਦਿਲ ਬਹੁਤ ਖੁਸ਼ ਹੈ। ਜਦੋਂ ਵੀ ਰਿਸ਼ਤਿਆਂ ਨੂੰ ਜੋੜਨ ਦੀ ਗੱਲ ਹੁੰਦੀ ਹੈ ਤਾਂ ਮੈਨੂੰ ਬਹੁਤ ਖੁਸ਼ੀ ਹੁੰਦੀ ਹੈ ਕਿ ਮੈਂ ਰਿਸ਼ਤਿਆਂ ਨੂੰ ਜੋੜਨ ਦਾ ਇੱਕ ਚੰਗਾ ਜ਼ਰੀਆ ਬਣੀ ਹੈ। ਮੈਨੂੰ ਤੁਹਾਡੇ ਸਾਰਿਆਂ ਨਾਲ ਇਹ ਗੱਲ ਸਾਂਝੀ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਲਹਿੰਬਰ ਅਤੇ ਉਨ੍ਹਾਂ ਦੀ ਪਤਨੀ ਦੀ ਅੱਜ ਕਮਿਸ਼ਨ ਵਲੋਂ ਸੁਲ੍ਹਾ-ਸਫਾਈ ਕਰਵਾ ਦਿੱਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਦੇ ਪਰਿਵਾਰ ‘ਚ ਰਿਸ਼ਤੇਦਾਰਾਂ ਦੀ ਦਖਲ ਨੂੰ ਦੇਖਦੇ ਹੋਏ ਦੋਵਾਂ ਨੂੰ ਰਿਸ਼ਤੇਦਾਰਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਵਾਹਿਗੁਰੂ ਹਰ ਇਹ ਪਰਿਵਾਰ ਨੂੰ ਹੱਸਦਾ-ਖੇਡਦਾ ਰੱਖੇ। ਮੇਰੀਆਂ ਦੁਆਵਾਂ ਤੁਹਾਡੇ ਦੋਵਾਂ ਨਾਲ ਹਨ।

ਜਾਣਕਾਰੀ ਦੀ ਦੱਸ ਦੇਈਏ ਕੁਝ ਨਿਜੀ ਮਨ ਮੁਟਾਵ ਕਾਰਨ ਇਸ ਪਰਿਵਾਰ ਵਿਚ ਦਰਾਰ ਆ ਗਈ ਸੀ, ਜਿਸਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵੀਡੀਓਜ਼ ਤੇ ਫੋਟੋਆਂ ਵਾਇਰਲ ਹੋਈਆਂ ਸਨ।

The post ਇਕ ਵਾਰ ਫਿਰ ਮੁੜ ਇੱਕਠਾ ਹੋਇਆ Lehmber Hussainpuri ਦਾ ਪਰਿਵਾਰ appeared first on Daily Post Punjabi.