lehragaga news Archives - Daily Post Punjabi

ਲਹਿਰਾਗਾਗਾ ਦੀ ਨਹਿਰ ‘ਚ ਰੁੜ੍ਹੇ ਪਿਓ-ਪੁੱਤ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਦੋਨਾਂ ਦੀ ਭਾਲ
ਲਹਿਰਾਗਾਗਾ ਵਿੱਚੋਂ ਲੰਘਦੀ ਘੱਗਰ ਬ੍ਰਾਂਚ ਨਹਿਰ ਵਿੱਚ ਪਿਓ-ਪੁੱਤਰ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੇ ਕੱਲ੍ਹ ਪਿਓ-ਪੁੱਤਰ ਡੁੱਬ ਗਏ ਸਨ। ਸੂਚਨਾ ਮਿਲਦਿਆਂ ਹੀ ਪੁਲਿਸ ਤੇ ਗੋਤਾਖੋਰ ਮੌਕੇ ਤੇ ਪਹੁੰਚੇ ਉਨ੍ਹਾਂ ਵੱਲੋਂ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ। ਦੋਵਾਂ ਦੀ ਪਛਾਣ ਮੋਹਨ ਸਿੰਘ ਪੁੱਤਰ ਤਰਲੋਕ ਸਿੰਘ ਵਾਰਡ ਨੰਬਰ 09 ਉਮਰ 35 ਸਾਲ ਅਤੇ ਉਸ ਦਾ ਪੁੱਤਰ ਪ੍ਰਿੰਸ ਉਮਰ ਨੌ ਸਾਲ ਦੱਸੀ ਜਾ ਰਹੀ ਹੈ।

ਦਰਬਾਰਾ ਸਿੰਘ ਹੈਪੀ ਨੇ ਦੱਸਿਆ ਹੈ ਕਿ ਮੋਹਨ ਸਿੰਘ ਅਤੇ ਉਸਦਾ ਪੁੱਤਰ ਪ੍ਰਿੰਸ ਬੀਤੀ ਸ਼ਾਮ ਨਹਿਰ ਵਿੱਚ ਡੁੱਬ ਗਏ ਹਨ। ਮੋਹਨ ਸਿੰਘ ਦੇ ਤਿੰਨ ਬੇਟੀਆਂ ਤੇ ਇੱਕ ਬੇਟਾ ਸੀ। ਮੋਹਨ ਸਿੰਘ ਉੱਪਰ ਪੰਜ ਸੱਤ ਲੱਖ ਰੁਪਏ ਦਾ ਕਰਜ਼ਾ ਵੀ ਸੀ ਜਿਸ ਦੇ ਚਲਦਿਆਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮੋਹਨ ਸਿੰਘ ਨੇ ਆਤਮ ਹੱਤਿਆ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ਬੀਤੀ ਸ਼ਾਮ ਤੋਂ ਹੀ ਲਗਾਤਾਰ ਗੋਤਾਖੋਰਾਂ ਦੀ ਮਦਦ ਨਾਲ ਉਹਨਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸੁਖਨਾ ਝੀਲ ‘ਚ ਛਾਲ ਮਾਰ ਕੇ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, ਨੌਕਰੀ ਨਾ ਮਿਲਣ ਕਾਰਨ ਸੀ ਪਰੇਸ਼ਾਨ

ਲਹਿਰਾ ਸਿਟੀ ਦੇ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਹੈ ਕਿ ਸਾਨੂੰ ਬੀਤੀ ਸ਼ਾਮ ਦਾ ਤਲਾਹ ਮਿਲੀ ਸੀ ਕਿ ਪਿਓ ਪੁੱਤ ਨਹਿਰ ਵਿੱਚ ਡੁੱਬ ਗਏ ਹਨ ਉਦੋਂ ਤੋਂ ਹੀ ਅਸੀਂ ਇਹਨਾਂ ਦੋਨਾਂ ਦੀ ਭਾਲ ਵਿੱਚ ਲੱਗੇ ਹੋਏ ਹਾਂ ਪਰ ਹਜੇ ਤੱਕ ਉਹ ਨਹੀਂ ਮਿਲੇ। ਸਾਡੇ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਅਤੇ ਵੱਖ ਵੱਖ ਨਹਿਰ ਦੇ ਝਾਲਾਂ ਉੱਤੇ ਭਾਲ ਕੀਤੀ ਜਾ ਰਹੀ ਹੈ। ਜਸਵਿੰਦਰ ਸਿੰਘ ਗੋਤਾਖੋਰ ਨੇ ਦੱਸਿਆ ਕਿ ਪੁਲਿਸ ਵੱਲੋਂ ਜਾਣਕਾਰੀ ਮਿਲੀ ਸੀ ਕਿ ਦੋ ਵਿਅਕਤੀ ਨਹਿਰ ਵਿੱਚ ਡੁੱਬ ਗਏ ਹਨ, ਜਿਸ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਜਲਦੀ ਹੀ ਦੋਨਾਂ ਦੀ ਭਾਲ ਕਰ ਲਈ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲਹਿਰਾਗਾਗਾ ਦੀ ਨਹਿਰ ‘ਚ ਰੁੜ੍ਹੇ ਪਿਓ-ਪੁੱਤ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਦੋਨਾਂ ਦੀ ਭਾਲ appeared first on Daily Post Punjabi.

ਪ੍ਰੇਮ ਵਿਆਹ ਤੋਂ ਕੁਝ ਦਿਨਾਂ ਮਗਰੋਂ ਨੌਜਵਾਨ ਦੀ ਮੌ.ਤ, ਸਹੁਰੇ ‘ਤੇ ਲੱਗੇ ਕ.ਤ.ਲ ਕਰਨ ਦੇ ਇਲਜ਼ਾਮ
ਪੰਜਾਬ ਦੇ ਲਹਿਰਾਗਾਗਾ ਤੋਂ ਇੱਕ ਨੌਜਵਾਨ ਦੀ ਬੀਤੀ 4 ਮਈ ਨੂੰ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਆਪਣੇ ਪੁੱਤਰ ਦੇ ਸਹੁਰੇ ਵਿਰੁਧ ਉਸਦਾ ਕਤਲ ਦਾ ਇਲਜ਼ਾਮ ਲਗਾਇਆ ਹੈ। ਮ੍ਰਿਤਕ ਦੀ ਪਛਾਣ ਗੁਰਲਾਲ ਸਿੰਘ ਵਜੋਂ ਹੋਈ ਹੈ। ਉਸ ਨੇ ਡੇਢ ਮਹੀਨਾ ਪਹਿਲਾਂ ਪ੍ਰੇਮ ਵਿਆਹ ਕੀਤਾ ਸੀ। ਮ੍ਰਿਤਕ ਦੇ ਪਿਤਾ ਵੱਲੋਂ ਲਗਾਏ ਦੋਸ਼ ਦੇ ਤਹਿਤ IPC ਦੀ ਧਾਰਾ 302/34 ਦਾ ਮਾਮਲਾ ਦਰਜ ਕਰਵਾਇਆ ਗਿਆ ਹੈ।

ਥਾਣਾ ਲਹਿਰਾਗਾਗਾ ਦੇ SHO ਇੰਸਪੈਕਟਰ ਰਣਬੀਰ ਸਿੰਘ ਅਤੇ ਮਾਮਲੇ ਦੇ ਆਈ ਓ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਚਰਨ ਸਿੰਘ ਪੁੱਤਰ ਜੀਤਾ ਸਿੰਘ ਨੇ ਪੁਲਿਸ ਕੋਲ ਆਪਣਾ ਬਿਆਨ ਦਰਜ ਕਰਵਾਇਆ ਹੈ ਕਿ ਮੇਰੇ ਪੁੱਤਰ ਗੁਰਲਾਲ ਸਿੰਘ ਨੇ ਨੇੜਲੇ ਪਿੰਡ ਘੋੜੇਨਵ ਹਾਲ ਅਬਾਦ ਲਹਿਰਾਗਾਗਾ ਦੇ ਹਰਜੀਤ ਸਿੰਘ ਪੁੱਤਰ ਕੁੰਦਨ ਦੀ ਲੜਕੀ ਨਾਲ ਕਰੀਬ ਡੇਢ ਮਹੀਨਾ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ, ਜਿਸਦੇ ਉਹ ਵਿਰੁਧ ਸੀ।

ਇਹ ਵੀ ਪੜ੍ਹੋ : ਕੋਵਿਸ਼ੀਲਡ ਬਣਾਉਣ ਵਾਲੀ ਕੰਪਨੀ ਨੇ ਵਾਪਸ ਮੰਗਾਈ ਵੈਕਸੀਨ, ਸਾਈਡ ਇਫੈਕਟਸ ਮਗਰੋਂ ਲਿਆ ਫੈਸਲਾ!

ਉਸੇ ਦਿਨ ਤੋਂ ਉਸਦੇ ਪੁੱਤਰ ਨੂੰ ਉਨ੍ਹਾਂ ਵੱਲੋਂ ਧਮਕੀਆ ਦਿਤੀਆਂ ਜਾ ਰਹੀਆਂ ਸਨ, ਜਿਸਦੇ ਚੱਲਦਿਆਂ ਦੋ ਦਿਨ ਪਹਿਲਾਂ 4 ਮਈ ਨੂੰ ਉਸਦੇ ਪੁੱਤਰ ਗੁਰਲਾਲ ਸਿੰਘ ਦਾ ਉਸ ਦੇ ਸਹੁਰਾ ਹਰਜੀਤ ਸਿੰਘ ਨੇ ਕਿਸੇ ਨਾਮਾਲੂਮ ਵਿਅਕਤੀ ਨੂੰ ਨਾਲ ਲੈ ਕੇ ਕਤਲ ਕਰ ਦਿਤਾ ਹੈ। ਮ੍ਰਿਤਕ ਦੇ ਬਿਆਨ ਦੇ ਆਧਾਰ ਤੇ ਪੁਲਿਸ ਨੇ IPC ਦੀ ਧਾਰਾ ਦੇ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਤਫ਼ਤੀਸ਼ ਅਤੇ ਕਥਿਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਪ੍ਰੇਮ ਵਿਆਹ ਤੋਂ ਕੁਝ ਦਿਨਾਂ ਮਗਰੋਂ ਨੌਜਵਾਨ ਦੀ ਮੌ.ਤ, ਸਹੁਰੇ ‘ਤੇ ਲੱਗੇ ਕ.ਤ.ਲ ਕਰਨ ਦੇ ਇਲਜ਼ਾਮ appeared first on Daily Post Punjabi.

ਲਹਿਰਾਗਾਗਾ ਤੋਂ ਮੰਦਭਾਗੀ ਖਬਰ, ਸਕੂਲ ਵੈਨ ਹੇਠਾਂ ਆਉਣ ਨਾਲ 3 ਸਾਲਾ ਬੱਚੇ ਦੀ ਹੋਈ ਮੌ/ਤ
ਲਹਿਰਾਗਾਗਾ ਦੇ ਪਿੰਡ ਖੰਡੇਵਾਦ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ 3 ਸਾਲਾ ਬੱਚੇ ਦੀ ਮੌਤ ਹੋ ਗਈ। ਬੱਚੇ ਦੀ ਮਾਤਾ ਆਪਣੀ ਦੂਜੀ ਬੇਟੀ ਨੂੰ ਸਕੂਲ ਵੈਨ ‘ਤੇ ਚੜ੍ਹਾਉਣ ਆਈ ਸੀ ਤਾਂ ਤਿੰਨ ਸਾਲਾ ਬੱਚਾ ਨਾਲ ਆ ਗਿਆ।

ਇਹ ਵੀ ਪੜ੍ਹੋ : ਭਲਕੇ ਦੋ ਦਿਨਾਂ ਦੌਰੇ ’ਤੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, 150 ਮੁਹੱਲਾ ਕਲੀਨਿਕਾਂ ਦੀ ਕਰਨਗੇ ਸ਼ੁਰੂਆਤ

ਮਾਂ ਦੇ ਨਾਲ ਆਇਆ ਬੱਚਾ ਬੱਸ ਦੇ ਅੱਗੇ ਆ ਗਿਆ। ਡਰਾਈਵਰ ਨੇ ਸਕੂਲ ਵੈਨ ਚਲਾ ਲਈ ਤੇ ਬੱਚਾ ਵੈਨ ਦੇ ਹੇਠਾਂ ਆ ਗਿਆ ਤੇ ਡਰਾਈਵਰ ਦੀ ਅਣਗਹਿਲੀ ਕਾਰਨ ਬੱਚੇ ਦੀ ਮੌਤ ਹੋ ਗਈ। ਪੁਲਿਸ ਨੇ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਮੂਣਕ ਭੇਜ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਲਹਿਰਾਗਾਗਾ ਤੋਂ ਮੰਦਭਾਗੀ ਖਬਰ, ਸਕੂਲ ਵੈਨ ਹੇਠਾਂ ਆਉਣ ਨਾਲ 3 ਸਾਲਾ ਬੱਚੇ ਦੀ ਹੋਈ ਮੌ/ਤ appeared first on Daily Post Punjabi.

ਸੂਰਾਂ ਦੇ ਮਰ ਜਾਣ ਕਾਰਨ ਸਵਾਈਨ ਫਲੂ ਫੈਲਣ ਦਾ ਬਣਿਆ ਹੋਇਆ ਹੈ ਖਤਰਾ
Lehragaga village swine flu: ਲਹਿਰਾਗਾਗਾ ਸ਼ਹਿਰ ਦੇ ਬਾਰਾਂ, ਤੇਰਾਂ ਅਤੇ ਪੰਦਰਾਂ ਵਾਰਡ ਵਿੱਚੋਂ ਲੰਘਣ ਵਾਲਾ ਨਾਲਾ ਅਤੇ ਨਗਰ ਕੌਂਸਲ ਵੱਲੋਂ ਸੁੱਟੀਆਂ ਜਾਂਦੀਆਂ ਕੂੜੇ ਦੀਆਂ ਟਰਾਲੀਆਂ ਤੋਂ ਇਲਾਵਾ ਸੂਰਾਂ ਦੇ ਵਾੜੇ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ। ਕਿਸੇ ਵੇਲੇ ਵੀ ਇੱਥੇ ਡੇਂਗੂ, ਸਵਾਈਨ ਫਲੂ ਤੋਂ ਇਲਾਵਾ ਭਿਆਨਕ ਮਹਾਂਮਾਰੀ ਫੈਲ ਸਕਦੀ ਹੈ। ਇਨ੍ਹਾਂ ਦੀ ਪ੍ਰਸ਼ਾਸਨ ਕੋਈ ਵੀ ਸੁਣਵਾਈ ਨਹੀਂ ਕਰ ਰਿਹਾ।

ਇਸ ਵਾਰੇ ਵਾਰਡ ਨੰਬਰ 15 ਦੇ ਗੁਰਦਾਸ ਸਿੰਘ ਨੇ ਕਿਹਾ, ਕਿ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਇਲਾਵਾ ਹੋਰ ਭੀ ਲੀਡਰ ਇਹ ਸਮੱਸਿਆ ਹੱਲ ਕਰਨ ਦਾ ਵਾਅਦਾ ਕਰਕੇ ਵੋਟਾਂ ਲੈ ਕੇ ਚਲੇ ਜਾਂਦੇ ਹਨ, ਪ੍ਰੰਤੂ ਮਗਰੋਂ ਪੰਜ ਸਾਲ ਤੱਕ ਸਾਡੀ ਕੋਈ ਸਾਰ ਨਹੀਂ ਲੈਂਦਾ। ਵਾਰਡ ਵਾਸੀ ਮੰਜੂ ਦੇਵੀ ਦਾ ਕਹਿਣਾ ਹੈ, ਕਿ ਅਸੀਂ ਦਸ- ਪੰਦਰਾਂ ਸਾਲਾਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਾਂ। ਨਗਰ ਕੌਂਸਲ ਵਾਲੇ ਇੱਥੇ ਕੂੜੇ ਦੀਆਂ ਟਰਾਲੀਆਂ ਸੁੱਟ ਜਾਂਦੇ ਹਨ, ਉੱਤੋਂ ਨਾਲੇ ਵਿਚ ਗੰਦਾ ਪਾਣੀ ਭਰ ਜਾਂਦਾ ਹੈ। ਜਿਸ ਕਾਰਨ ਇੱਥੇ ਡੇਂਗੂ, ਸਵਾਈਨ ਫਲੂ ਅਤੇ ਹੋਰ ਬਿਮਾਰੀਆਂ ਦਾ ਖ਼ਤਰਾ ਹਰ ਸਮੇਂ ਬਣਿਆ ਰਹਿੰਦਾ ਹੈ। ਅਸੀਂ ਜਿੰਨੀ ਦਿਹਾੜੀ ਕਮਾਉਂਦੇ ਹਾਂ ਓਨੀ ਹੀ ਡਾਕਟਰਾਂ ਨੂੰ ਦੇ ਆਉਂਦੇ ਹਾਂ। ਇੱਥੇ ਸੂਰ ਪਾਲਕਾਂ ਨੇ ਬਾਗਲ ਮਾਰੇ ਹੋਏ ਹਨ, ਜੋ ਸੂਰ ਮਰ ਜਾਣ ਤੇ ਵੀ ਉਨ੍ਹਾਂ ਨੂੰ ਨਹੀਂ ਮਿੱਟੀ ਵਿੱਚ ਦਫ਼ਨਾਉਂਦੇ, ਅਤੇ ਬਾਹਰ ਗੰਦਗੀ ਦੇ ਢੇਰਾਂ ਤੇ ਸੁੱਟ ਜਾਂਦੇ ਹਨ। ਉਤੋਂ ਸਾਨੂੰ ਧਮਕੀਆਂ ਦਿੰਦੇ ਹਨ।

ਬਿਜਲੀ ਬੋਰਡ ਦੇ ਆਗੂ ਜੰਗੀਰ ਸਿੰਘ ਕਟਾਰੀਆ ਨੇ ਕਿਹਾ, ਕਿ ਸਾਰੇ ਸ਼ਹਿਰ ਦਾ ਕੂੜਾ ਇੱਥੇ ਸੁੱਟਿਆ ਜਾਂਦਾ ਹੈ। ਬਾਕੀ ਇੱਥੋਂ ਲੰਘਦੇ ਗੰਦੇ ਨਾਲੇ ਦੀ ਕਾਫੀ ਸਾਲਾਂ ਤੋਂ ਸਫਾਈ ਨਹੀਂ ਹੋਈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ, ਕਿ ਇੱਥੇ ਗੰਦੇ ਨਾਲੇ, ਗੰਦਗੀ ਅਤੇ ਸੂਰਾਂ ਕਾਰਨ ਹੋਈ ਮੌਤ ਦਾ ਜ਼ਿੰਮੇਵਾਰ ਪ੍ਰਸ਼ਾਸਨ ਅਤੇ ਜ਼ਮੀਨ ਦਾ ਮਾਲਕ ਠਹਿਰਾਇਆ ਜਾਵੇਗਾ। ਅਸੀਂ ਇਸ ਸਬੰਧੀ ਹਾਈ ਕੋਰਟ ਵੀ ਜਾ ਰਹੇ ਹਾਂ। ਵਾਰਡ ਨੰਬਰ ਪੰਦਰਾਂ ਦੇ ਕੌਂਸਲਰ ਬਲਬੀਰ ਸਿੰਘ ਨੇ ਕਿਹਾ, ਕਿ ਇੱਥੇ ਬਾਜ਼ਾਰ ਦਾ ਕੂਡ਼ਾ ਸੁੱਟਣਾ ਬੰਦ ਕੀਤਾ ਜਾਵੇ, ਨਾਲੇ ਨੂੰ ਪੱਕਾ ਕੀਤਾ ਜਾਵੇ, ਸੂਰਾਂ ਦੇ ਵਾੜੇ ਚੁੱਕੇ ਜਾਣ। ਜੇਕਰ ਸਾਡੀ ਸਮੱਸਿਆ ਹੱਲ ਨਹੀਂ ਹੋਈ ਤਾਂ ਅਸੀਂ ਸ਼ਹਿਰ ਦਰਮਿਆਨ ਪੱਕੇ ਧਰਨੇ ਤੇ ਬੈਠਣ ਲਈ ਵੀ ਤਿਆਰ ਹੋਵਾਂਗੇ।

ਕਾਰਜ ਸਾਧਕ ਅਫ਼ਸਰ ਦੀ ਗ਼ੈਰ ਮੌਜੂਦਗੀ ਵਿੱਚ ਨਗਰ ਕੌਂਸਲ ਦੇ ਕਲਰਕ ਜਸਵੀਰ ਸਿੰਘ ਨੇ ਕਿਹਾ ਕਿ ਹੁਣ ਦੋ ਮਹੀਨਿਆਂ ਤੋਂ ਹੜਤਾਲ ਕਾਰਨ ਇੱਥੇ ਕੂੜਾ ਨਹੀਂ ਸੁੱਟਿਆ ਗਿਆ। ਜੇਕਰ ਫਿਰ ਵੀ ਕੂੜਾ ਕਰਕਟ ਹੈ ਤਾਂ ਸਾਫ ਕਰਵਾ ਦਿੱਤਾ ਜਾਵੇਗਾ। ਗੰਦੇ ਨਾਲੇ ਬਾਰੇ ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਸਬੰਧਤ ਮਹਿਕਮੇ ਨੂੰ ਜਾਣੂ ਕਰਵਾ ਦਿੱਤਾ ਜਾਵੇਗਾ। ਸੂਰਾਂ ਦੇ ਵਾੜਿਆਂ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਮੌਕਾ ਦੇਖ ਆਏ ਹਾਂ ਅਤੇ ਉਨ੍ਹਾਂ ਨੂੰ ਚਿਤਾਵਨੀ ਵੀ ਦੇ ਦਿੱਤੀ ਹੈ। ਆਉਂਦੇ ਦੋ- ਚਾਰ ਦਿਨਾਂ ਵਿੱਚ ਇਨ੍ਹਾਂ ਦਾ ਸਥਾਈ ਹੱਲ ਕਰਵਾਇਆ ਜਾਵੇਗਾ। ਹੁਣ ਦੇਖਣ ਵਾਲੀ ਗੱਲ ਇਹ ਹੈ, ਕਿ ਜਦੋਂ ਦਸ- ਪੰਦਰਾਂ ਸਾਲਾਂ ਤੋਂ ਇਨ੍ਹਾਂ ਦੀਆਂ ਸਮੱਸਿਆਵਾਂ ਦੂਰ ਨਹੀਂ ਹੋਈਆਂ ,ਤਾ ਕਿ ਹੁਣ ਦੋ- ਚਾਰ ਦਿਨਾਂ ਵਿੱਚ ਇਨ੍ਹਾਂ ਦੀ ਸਮੱਸਿਆਵਾਂ ਦੂਰ ਹੋ ਜਾਣਗੀਆਂ ?

The post ਸੂਰਾਂ ਦੇ ਮਰ ਜਾਣ ਕਾਰਨ ਸਵਾਈਨ ਫਲੂ ਫੈਲਣ ਦਾ ਬਣਿਆ ਹੋਇਆ ਹੈ ਖਤਰਾ appeared first on Daily Post Punjabi.

ਲਹਿਰਾਗਾਗਾ ‘ਚ 10 ਫੁੱਟ ਖੜ੍ਹੇ ਮੀਂਹ ਦੇ ਪਾਣੀ ‘ਚ ਫਸ ਗਈ ਬੱਸ, ਸ਼ੀਸ਼ੇ ਤੋੜ ਕੇ ਕੱਢੀਆਂ ਸਵਾਰੀਆਂ
Bus caught in : ਲਹਿਰਾਗਾਗਾ ਸ਼ਹਿਰ ਦੇ ਵਿਚਕਾਰ ਬਣੇ ਰੇਲਵੇ ਅੰਡਰ ਬ੍ਰਿਜ ‘ਚ ਮੀਂਹ ਪੈਣ ਕਾਰਨ 10-10 ਫੁੱਟ ਪਾਣੀ ਭਰ ਗਿਆ। ਜਿਸ ਕਾਰਨ ਇਸ ਵਿੱਚੋਂ ਲੰਘ ਰਹੀ ਸਵਾਰੀਆਂ ਨਾਲ ਭਰੀ ਬੱਸ ਪਾਣੀ ਵਿੱਚ ਫਸ ਗਈ।

Bus caught in

ਜਦੋਂ ਸਵਾਰੀਆਂ ਨੇ ਰੌਲਾ ਪਾਇਆ ਤਾਂ ਉਥੇ ਹਫੜਾ-ਦਫੜੀ ਮੱਚ ਗਈ, ਜਿਸ ਤੋਂ ਬਾਅਦ ਲੋਕ ਪੌੜੀ ਦੇ ਸਹਾਰੇ ਬਾਹਰ ਆਏ ਤੇ ਕਈਆਂ ਨੂੰ ਸ਼ੀਸ਼ੇ ਤੋੜ ਕੇ ਬੱਸ ਵਿਚੋਂ ਬਾਹਰ ਕੱਢਿਆ ਗਿਆ। ਮੀਂਹ ਦੇ ਖੜ੍ਹੇ ਪਾਣੀ ਕਾਰਨ ਸਵਾਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

Bus caught in

ਮਹੱਤਵਪੂਰਣ ਗੱਲ ਇਹ ਹੈ ਕਿ ਹਲਕੀ ਜਿਹੀ ਬਾਰਸ਼ ਕਾਰਨ ਬ੍ਰਿਜ ਦੇ ਹੇਠਾਂ ਪਾਣੀ ਭਰ ਗਿਆ ਪਰ ਸਰਕਾਰ ਜਾਂ ਰੇਲਵੇ ਵਿਭਾਗ ਵੱਲੋਂ ਇਸ ਪਾਣੀ ਨੂੰ ਬਾਹਰ ਕੱਢਣ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਹਨ। ਪਾਣੀ ਭਰਨ ਤੋਂ ਬਾਅਦ ਜਦੋਂ ਆਵਾਜਾਈ ਬੰਦ ਹੋ ਜਾਂਦੀ ਹੈ ਉਦੋਂ ਹੀ ਆਰਜ਼ੀ ਪ੍ਰਬੰਧ ਕਰਦਿਆਂ ਮੋਟਰ ਜਾਂ ਇੰਜਣ ਰਾਹੀਂ ਪਾਣੀ ਕੱਢਿਆ ਜਾਂਦਾ ਹੈ। ਸ਼ਹਿਰਵਾਸੀਆਂ ਮੰਗ ਹੈ ਕਿ ਇਸ ਅੰਡਰਬ੍ਰਿਜ ਵਿਚ ਖੱਡੇ ਪਾਣੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ। ਪਾਣੀ ਦੀ ਨਿਕਾਸੀ ਲਈ ਸਮਰਸੀਬਲ ਪੰਪ ਆਦਿ ਲਗਾਇਆ ਜਾਵੇ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਹੋਵੇ।

ਇਹ ਵੀ ਪੜ੍ਹੋ : ਖੰਨਾ ਪੁਲਿਸ ਵੱਲੋਂ 11 ਪਿਸਤੌਲਾਂ ਤੇ 25 ਮੈਗਜ਼ੀਨਾਂ ਸਣੇ 2 ਕਾਬੂ

The post ਲਹਿਰਾਗਾਗਾ ‘ਚ 10 ਫੁੱਟ ਖੜ੍ਹੇ ਮੀਂਹ ਦੇ ਪਾਣੀ ‘ਚ ਫਸ ਗਈ ਬੱਸ, ਸ਼ੀਸ਼ੇ ਤੋੜ ਕੇ ਕੱਢੀਆਂ ਸਵਾਰੀਆਂ appeared first on Daily Post Punjabi.