lehragaga Archives - Daily Post Punjabi

ਲਹਿਰਾਗਾਗਾ : ਇੱਟਾਂ ਵਾਲੇ ਭੱਠੇ ਦੀ ਪਾਣੀ ਵਾਲੀ ਟੈਂਕੀ ਫਟਣ ਨਾਲ 2 ਪ੍ਰਵਾਸੀ ਕੁੜੀਆਂ ਦੀ ਮੌਤ, 4 ਫੱਟੜ
ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਪੈਂਦੇ ਪਿੰਡ ਠਸਕਾ ਵਿਖੇ ਵੱਡਾ ਹਾਦਸਾ ਵਾਪਰ ਗਿਆ, ਜਿਥੇ ਇੱਟਾਂ ਵਾਲੇ ਭੱਠੇ ਦੀ ਪਾਣੀ ਵਾਲੀ ਟੈਂਕੀ ਫਟਣ ਨਾਲ ਦੋ ਕੁੜੀਆਂ ਦੀ ਮੌਤ ਹੋ ਗਈ, ਜਦਕਿ ਦੋ ਬੱਚਿਆਂ ਸਣੇ ਚਾਰ ਜ਼ਖਮੀ ਹੋ ਗਏ।

ਟੈਂਕੀ ਫਟਣ ਨਾਲ ਦੋ ਬੱਚਿਆਂ ਤੇ ਦੋ ਔਰਤਾਂ ਗੰਭੀਰ ਜ਼ਖ਼ਮੀ ਹੋਈਆਂ, ਜਦਕਿ ਪ੍ਰਵਾਸੀ ਕੁੜੀਆਂ ਦੀ ਜਾਨ ਚਲੀ ਗਈ। ਮਰਨ ਵਾਲੀ ਕੁੜੀਆਂ ਦੀ ਪਛਾਣ ਮਨੀਸ਼ਾ ਕੁਮਾਰੀ (19) ਅਤੇ ਇਮਾਰਤੀ ਕੁਮਾਰੀ (16) ਵਜੋਂ ਹੋਈ ਹੈ। ਦੋਵੇਂ ਕੁੜੀਆਂ ਯੂਪੀ ਦੀਆਂ ਰਹਿਣ ਵਾਲੀਆਂ ਸਨ। ਜ਼ਖ਼ਮੀਆਂ ਨੂੰ ਹਰਿਆਣਾ ਦੇ ਅਗਰੋਹਾ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ।

2 girls died due

ਮਿਲੀ ਜਾਣਕਾਰੀ ਮੁਤਾਬਕ ਪਿੰਡ ਠਸਕਾਂ ਤੇ ਭੁੱਲਣ ਦੇ ਵਿਚਾਲੇ ਕੱਚੀਆਂ ਇੱਟਾਂ ਤਿਆਰ ਕੀਤੀਆਂ ਜਾ ਰਹੀਆਂ ਸਨ। ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਕੁਝ ਦਿਨ ਪਹਿਲਾਂ ਇਕ ਪਾਣੀ ਵਾਲੀ ਟੈਂਕੀ, ਜਿਸ ਦੀ ਉੱਚਾਈ ਅੱਠ ਫੁੱਟ ਤੇ ਚੌੜਾਈ ਛੇ ਫੁੱਟ ਬਣਾਈ ਗਈ ਸੀ। ਸੋਮਵਾਰ ਨੂੰ ਸ਼ਾਮ ਨੂੰ ਕੁਝ ਔਰਤਾਂ ਟੈਂਕੀ ਦੇ ਨੇੜੇ ਕੱਪੜੇ ਧੋ ਰਹੀਆਂ ਸਨ ਤੇ ਬੱਚੇ ਪਾਣੀ ਵਾਲੀ ਟੈਂਕੀ ਵਿੱਚ ਨਹਾ ਰਹੇ ਸਨ।

ਇਸੇ ਦੌਰਾਨ ਪਾਣੀ ਵਾਲੀ ਟੈਂਕੀ ਫਟ ਗਈ ਜਿਸ ਕਰਕੇ ਟੈਂਕੀ ਦੀਆਂ ਇੱਟਾਂ ਲੱਗਣ ਨਾਲ ਚਾਰ ਔਰਤਾਂ ਦੋ ਬੱਚੇ ਇਸ ਦੀ ਲਪੇਟ ਵਿੱਚ ਆ ਗਏ। ਇਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਲਿਜਾਇਆ ਗਿਆ। ਡਾਕਟਰਾਂ ਨੇ ਦੋ ਕੁੜੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਦੋ ਜ਼ਖ਼ਮੀ ਔਰਤਾਂ ਤੇ ਬੱਚਿਆਂ ਨੂੰ ਹਰਿਆਣਾ ਦੇ ਅਗਰੋਹਾ ਹਸਪਤਾਲ ਵਿਚ ਭਰਤੀ ਕਰਵਾਇਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਲਹਿਰਾਗਾਗਾ : ਇੱਟਾਂ ਵਾਲੇ ਭੱਠੇ ਦੀ ਪਾਣੀ ਵਾਲੀ ਟੈਂਕੀ ਫਟਣ ਨਾਲ 2 ਪ੍ਰਵਾਸੀ ਕੁੜੀਆਂ ਦੀ ਮੌਤ, 4 ਫੱਟੜ appeared first on Daily Post Punjabi.

ਸੂਰਾਂ ਦੇ ਮਰ ਜਾਣ ਕਾਰਨ ਸਵਾਈਨ ਫਲੂ ਫੈਲਣ ਦਾ ਬਣਿਆ ਹੋਇਆ ਹੈ ਖਤਰਾ
Lehragaga village swine flu: ਲਹਿਰਾਗਾਗਾ ਸ਼ਹਿਰ ਦੇ ਬਾਰਾਂ, ਤੇਰਾਂ ਅਤੇ ਪੰਦਰਾਂ ਵਾਰਡ ਵਿੱਚੋਂ ਲੰਘਣ ਵਾਲਾ ਨਾਲਾ ਅਤੇ ਨਗਰ ਕੌਂਸਲ ਵੱਲੋਂ ਸੁੱਟੀਆਂ ਜਾਂਦੀਆਂ ਕੂੜੇ ਦੀਆਂ ਟਰਾਲੀਆਂ ਤੋਂ ਇਲਾਵਾ ਸੂਰਾਂ ਦੇ ਵਾੜੇ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ। ਕਿਸੇ ਵੇਲੇ ਵੀ ਇੱਥੇ ਡੇਂਗੂ, ਸਵਾਈਨ ਫਲੂ ਤੋਂ ਇਲਾਵਾ ਭਿਆਨਕ ਮਹਾਂਮਾਰੀ ਫੈਲ ਸਕਦੀ ਹੈ। ਇਨ੍ਹਾਂ ਦੀ ਪ੍ਰਸ਼ਾਸਨ ਕੋਈ ਵੀ ਸੁਣਵਾਈ ਨਹੀਂ ਕਰ ਰਿਹਾ।

ਇਸ ਵਾਰੇ ਵਾਰਡ ਨੰਬਰ 15 ਦੇ ਗੁਰਦਾਸ ਸਿੰਘ ਨੇ ਕਿਹਾ, ਕਿ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਇਲਾਵਾ ਹੋਰ ਭੀ ਲੀਡਰ ਇਹ ਸਮੱਸਿਆ ਹੱਲ ਕਰਨ ਦਾ ਵਾਅਦਾ ਕਰਕੇ ਵੋਟਾਂ ਲੈ ਕੇ ਚਲੇ ਜਾਂਦੇ ਹਨ, ਪ੍ਰੰਤੂ ਮਗਰੋਂ ਪੰਜ ਸਾਲ ਤੱਕ ਸਾਡੀ ਕੋਈ ਸਾਰ ਨਹੀਂ ਲੈਂਦਾ। ਵਾਰਡ ਵਾਸੀ ਮੰਜੂ ਦੇਵੀ ਦਾ ਕਹਿਣਾ ਹੈ, ਕਿ ਅਸੀਂ ਦਸ- ਪੰਦਰਾਂ ਸਾਲਾਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਾਂ। ਨਗਰ ਕੌਂਸਲ ਵਾਲੇ ਇੱਥੇ ਕੂੜੇ ਦੀਆਂ ਟਰਾਲੀਆਂ ਸੁੱਟ ਜਾਂਦੇ ਹਨ, ਉੱਤੋਂ ਨਾਲੇ ਵਿਚ ਗੰਦਾ ਪਾਣੀ ਭਰ ਜਾਂਦਾ ਹੈ। ਜਿਸ ਕਾਰਨ ਇੱਥੇ ਡੇਂਗੂ, ਸਵਾਈਨ ਫਲੂ ਅਤੇ ਹੋਰ ਬਿਮਾਰੀਆਂ ਦਾ ਖ਼ਤਰਾ ਹਰ ਸਮੇਂ ਬਣਿਆ ਰਹਿੰਦਾ ਹੈ। ਅਸੀਂ ਜਿੰਨੀ ਦਿਹਾੜੀ ਕਮਾਉਂਦੇ ਹਾਂ ਓਨੀ ਹੀ ਡਾਕਟਰਾਂ ਨੂੰ ਦੇ ਆਉਂਦੇ ਹਾਂ। ਇੱਥੇ ਸੂਰ ਪਾਲਕਾਂ ਨੇ ਬਾਗਲ ਮਾਰੇ ਹੋਏ ਹਨ, ਜੋ ਸੂਰ ਮਰ ਜਾਣ ਤੇ ਵੀ ਉਨ੍ਹਾਂ ਨੂੰ ਨਹੀਂ ਮਿੱਟੀ ਵਿੱਚ ਦਫ਼ਨਾਉਂਦੇ, ਅਤੇ ਬਾਹਰ ਗੰਦਗੀ ਦੇ ਢੇਰਾਂ ਤੇ ਸੁੱਟ ਜਾਂਦੇ ਹਨ। ਉਤੋਂ ਸਾਨੂੰ ਧਮਕੀਆਂ ਦਿੰਦੇ ਹਨ।

ਬਿਜਲੀ ਬੋਰਡ ਦੇ ਆਗੂ ਜੰਗੀਰ ਸਿੰਘ ਕਟਾਰੀਆ ਨੇ ਕਿਹਾ, ਕਿ ਸਾਰੇ ਸ਼ਹਿਰ ਦਾ ਕੂੜਾ ਇੱਥੇ ਸੁੱਟਿਆ ਜਾਂਦਾ ਹੈ। ਬਾਕੀ ਇੱਥੋਂ ਲੰਘਦੇ ਗੰਦੇ ਨਾਲੇ ਦੀ ਕਾਫੀ ਸਾਲਾਂ ਤੋਂ ਸਫਾਈ ਨਹੀਂ ਹੋਈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ, ਕਿ ਇੱਥੇ ਗੰਦੇ ਨਾਲੇ, ਗੰਦਗੀ ਅਤੇ ਸੂਰਾਂ ਕਾਰਨ ਹੋਈ ਮੌਤ ਦਾ ਜ਼ਿੰਮੇਵਾਰ ਪ੍ਰਸ਼ਾਸਨ ਅਤੇ ਜ਼ਮੀਨ ਦਾ ਮਾਲਕ ਠਹਿਰਾਇਆ ਜਾਵੇਗਾ। ਅਸੀਂ ਇਸ ਸਬੰਧੀ ਹਾਈ ਕੋਰਟ ਵੀ ਜਾ ਰਹੇ ਹਾਂ। ਵਾਰਡ ਨੰਬਰ ਪੰਦਰਾਂ ਦੇ ਕੌਂਸਲਰ ਬਲਬੀਰ ਸਿੰਘ ਨੇ ਕਿਹਾ, ਕਿ ਇੱਥੇ ਬਾਜ਼ਾਰ ਦਾ ਕੂਡ਼ਾ ਸੁੱਟਣਾ ਬੰਦ ਕੀਤਾ ਜਾਵੇ, ਨਾਲੇ ਨੂੰ ਪੱਕਾ ਕੀਤਾ ਜਾਵੇ, ਸੂਰਾਂ ਦੇ ਵਾੜੇ ਚੁੱਕੇ ਜਾਣ। ਜੇਕਰ ਸਾਡੀ ਸਮੱਸਿਆ ਹੱਲ ਨਹੀਂ ਹੋਈ ਤਾਂ ਅਸੀਂ ਸ਼ਹਿਰ ਦਰਮਿਆਨ ਪੱਕੇ ਧਰਨੇ ਤੇ ਬੈਠਣ ਲਈ ਵੀ ਤਿਆਰ ਹੋਵਾਂਗੇ।

ਕਾਰਜ ਸਾਧਕ ਅਫ਼ਸਰ ਦੀ ਗ਼ੈਰ ਮੌਜੂਦਗੀ ਵਿੱਚ ਨਗਰ ਕੌਂਸਲ ਦੇ ਕਲਰਕ ਜਸਵੀਰ ਸਿੰਘ ਨੇ ਕਿਹਾ ਕਿ ਹੁਣ ਦੋ ਮਹੀਨਿਆਂ ਤੋਂ ਹੜਤਾਲ ਕਾਰਨ ਇੱਥੇ ਕੂੜਾ ਨਹੀਂ ਸੁੱਟਿਆ ਗਿਆ। ਜੇਕਰ ਫਿਰ ਵੀ ਕੂੜਾ ਕਰਕਟ ਹੈ ਤਾਂ ਸਾਫ ਕਰਵਾ ਦਿੱਤਾ ਜਾਵੇਗਾ। ਗੰਦੇ ਨਾਲੇ ਬਾਰੇ ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਸਬੰਧਤ ਮਹਿਕਮੇ ਨੂੰ ਜਾਣੂ ਕਰਵਾ ਦਿੱਤਾ ਜਾਵੇਗਾ। ਸੂਰਾਂ ਦੇ ਵਾੜਿਆਂ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਮੌਕਾ ਦੇਖ ਆਏ ਹਾਂ ਅਤੇ ਉਨ੍ਹਾਂ ਨੂੰ ਚਿਤਾਵਨੀ ਵੀ ਦੇ ਦਿੱਤੀ ਹੈ। ਆਉਂਦੇ ਦੋ- ਚਾਰ ਦਿਨਾਂ ਵਿੱਚ ਇਨ੍ਹਾਂ ਦਾ ਸਥਾਈ ਹੱਲ ਕਰਵਾਇਆ ਜਾਵੇਗਾ। ਹੁਣ ਦੇਖਣ ਵਾਲੀ ਗੱਲ ਇਹ ਹੈ, ਕਿ ਜਦੋਂ ਦਸ- ਪੰਦਰਾਂ ਸਾਲਾਂ ਤੋਂ ਇਨ੍ਹਾਂ ਦੀਆਂ ਸਮੱਸਿਆਵਾਂ ਦੂਰ ਨਹੀਂ ਹੋਈਆਂ ,ਤਾ ਕਿ ਹੁਣ ਦੋ- ਚਾਰ ਦਿਨਾਂ ਵਿੱਚ ਇਨ੍ਹਾਂ ਦੀ ਸਮੱਸਿਆਵਾਂ ਦੂਰ ਹੋ ਜਾਣਗੀਆਂ ?

The post ਸੂਰਾਂ ਦੇ ਮਰ ਜਾਣ ਕਾਰਨ ਸਵਾਈਨ ਫਲੂ ਫੈਲਣ ਦਾ ਬਣਿਆ ਹੋਇਆ ਹੈ ਖਤਰਾ appeared first on Daily Post Punjabi.

TikTok ਸਟਾਰ ਰਹਿ ਚੁੱਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
Young man murdered brutally : ਲਹਿਰਾਗਾਗਾ ਦੇ ਮੂਨਕ ਥਾਣਾ ਅਧੀਨ ਪੈਂਦੇ ਇੱਕ ਪਿੰਡ ਭਠੁਆ ਵਿੱਚ ਦੀਵਾਲੀ ਵਾਲੀ ਰਾਤ ਇੱਕ ਟਿਕ-ਟੌਕ ਸਟਾਰ ਰਹਿ ਚੁੱਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਘਰੋਂ ਸੈਰ ਕਰਨ ਲਈ ਗਿਆ ਸੀ। ਜਦੋਂ ਕਾਫੀ ਦੇਰ ਤੱਕ ਉਹ ਘਰ ਵਾਪਿਸ ਨਹੀਂ ਪਰਤਿਆ ਤਾਂ ਉਸ ਦੀ ਭਾਲ ਕੀਤੀ ਗਈ ਪਰ ਜਦੋਂ ਘਰ ਵਾਪਿਸ ਨਹੀਂ ਪਰਤਿਆ ਤਾਂ ਉਸ ਦੀ ਭਾਲ ਕੀਤੀ ਗਈ ਤਾਂ ਪਰਿਵਾਰ ਵਾਲਿਆਂ ਨੂੰ ਉਸ ਦੀ ਲਾਸ਼ ਮਿਲੀ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਖੁਸ਼ੀ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

Young man murdered brutally

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਕਿੰਦਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਦੀ ਰੋਜ਼ਾਨਾ ਵਾਂਗ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਲਈ ਲਗਭਗ ਪੌਣੇ ਕੁ ਅੱਠ ਵਜੇ ਘਰੋਂ ਗਿਆ। ਇਸ ਤੋਂ ਬਾਅਦ ਰਾਤ ਡੇਢ ਵਜੇ ਤੱਕ ਉਹ ਘਰ ਨਹੀਂ ਆਇਆ ਤਾਂ ਸੁਖਵਿੰਦਰ ਦੀ ਪਤਨੀ ਨੇ ਉਸ ਦੇ ਭਰਾ ਨੂੰ ਦੇਖਣ ਜਾਣ ਲਈ ਕਿਹਾ। ਉਨ੍ਹਾਂ ਨੇ ਪਹਿਲਾਂ ਉਸ ਨੂੰ ਫੋਨ ਕੀਤਾ ਤਾਂ ਉਸ ਦਾ ਫੋਨ ਬੰਦ ਆ ਰਿਹਾ ਸੀ। ਜਿਸ ’ਤੇ ਜਿਥੇ ਰੋਜ਼ਾਨਾ ਹਮੀਰਪੁਰ ਰੋਡ ’ਤੇ ਸੈਰ ਕਰਨ ਜਾਂਦਾ ਸੀ, ਉਥੇ ਗਿਆ ਤਾਂ ਉਥੋਂ ਉਸ ਨੂੰ ਉਸ ਦੀ ਲਾਸ਼ ਮਿਲੀ। ਦੇਰ ਰਾਤ ਪੌਣੇ ਕੁ ਅੱਠ ਵਜੇ ਘਰੋਂ ਗਿਆ ਸੀ। ਫਿਰ ਉਨ੍ਹਾਂ ਨੇ ਪਿੰਡ ਦੇ ਸਰਪੰਚ ਨੂੰ ਸੂਚਿਤ ਕੀਤਾ ਜੋ ਉਥੇ ਪਹੁੰਚੇ।

Young man murdered brutally

ਇਸ ਬਾਰੇ ਡੀਐਸਪੀ ਤੇਜਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦਾ ਕਤਲ ਕਿਸੇ ਤੇਜ਼ਧਾਰ ਹਥਿਆਰ ਨਾਲ ਕੀਤਾ ਜਾਪਦਾ ਹੈ। ਲਾਸ਼ ਦੇ ਮੂੰਹ ’ਤੇ ਟੱਕ ਲੱਗੇ ਹੋਏ ਸਨ। ਇਸ ਤੋਂ ਲੱਗ ਰਿਹਾ ਹੈ ਕਿ ਕਿਸੇ ਨੇ ਜਾਣਬੁੱਝ ਕੇ ਉਸ ਦਾ ਕਤਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਐਫਆਈਆਰ ਨੰਬਰ 150 ਆਪੀਸੀ ਦੀ ਧਾਰਾ 302 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਤਲਾਂ ਨੂੰ ਛਏਤੀ ਹੀ ਕਾਬੂ ਕਰ ਲਿਆ ਜਾਵੇਗਾ। ਇਸ ਸੰਬੰਧੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

The post TikTok ਸਟਾਰ ਰਹਿ ਚੁੱਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ appeared first on Daily Post Punjabi.

ਔਰਤਾਂ ਨੇ ਗੀਤ ਗਾ ਕੇ ਕੀਤਾ ਮੋਦੀ ਦਾ ਪਿੱਟ ਸਿਆਪਾ, ਨਾਲ ਹੀ ਦੁਸ਼ਿਅੰਤ ਚੌਟਾਲਾ ਦੇ ਅਸਤੀਫੇ ਦੀ ਵੀ ਕੀਤੀ ਮੰਗ
Lehragaga Farmers Protest: ਲਹਿਰਾਗਾਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਰਜਨਾਂ ਜਥੇਬੰਦੀਆਂ ਦੇ ਸਾਂਝੇ ਸੱਦੇ ਨਾਲ ਤਾਲਮੇਲ ਵਜੋਂ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅਣਮਿਥੇ ਸਮੇ ਦੇ ਧਰਨੇ ਅੱਜ 49 ਥਾਂਵਾਂ ‘ਤੇ ਜਾਰੀ ਰੱਖੇ ਗਏ। ਇਸੇ ਲੜੀ ਤਹਿਤ ਲਹਿਲ ਖੁਰਦ ਵਿਖੇ ਰਲਾਇੰਸ ਦੇ ਪੈਟਰੋਲ ਪੰਪ ‘ਤੇ ਜਥੇਬੰਦੀ ਦੇ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ਹੇਠ ਧਰਨਾ ਲਾਇਆ ਗਿਆ।

Lehragaga Farmers Protest

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਹਰਿਆਣਾ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਰੋਸ ਵਜੋਂ ਅੱਜ ਲਹਿਰਾ-ਪਾਤੜਾਂ ਰੋਡ ਨੂੰ ਰਿਲਾਇੰਸ ਦੇ ਪੈਟਰੋਲ ਪੰਪ ਕੋਲ ਜਾਮ ਕੀਤਾ ਗਿਆ ਹੈ ਅਤੇ ਹਰਿਆਣਾ ਦੇ ਗਿ੍ਫ਼ਤਾਰ ਕੀਤੇ ਕਿਸਾਨਾਂ ਦੀ ਤੁਰੰਤ ਰਿਹਾਈ ਸਮੇਤ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਅਸਤੀਫੇ ਦੀ ਮੰਗ ਕੀਤੀ ਗਈ ਹੈ।

ਦੱਸ ਦੇਈਏ ਕਿ ਇਸ ਧਰਨੇ ਵਿੱਚ ਭਾਰੀ ਗਿਣਤੀ ਵਿੱਚ ਨੌਜਵਾਨ,ਔਰਤਾਂ ਅਤੇ ਸਕੂਲੀ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਬਾਰੇ ਕਿਸਾਨ ਆਗੂਆਂ ਨੇ ਕਿਹਾ ਕਿ ‘ਕਿਸਾਨ ਅੰਦੋਲਨ’ ਪੇਂਡੂ ਖੇਤਰਾਂ ਵਿੱਚ ਪੂਰੀ ਤਰ੍ਹਾਂ ਭਖ ਚੁੱਕਾ ਹੈ । ਉਨ੍ਹਾਂ ਦੱਸਿਆ ਕਿ ਦੁਸਹਿਰੇ ਵਾਲੇ ਦਿਨ ਸ਼ਹਿਰਾਂ ਵਿੱਚ ਪ੍ਰਧਾਨ ਮੰਤਰੀ ਅਤੇ ਕਾਰਪੋਰੇਟਾ ਦੇ ਪੁਤਲੇ ਸਾੜੇ ਜਾਣਗੇ। ਉਨ੍ਹਾਂ ਨੇ ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਬਿਜਲੀ ਸੋਧ ਬਿਲ 2020 ਵਾਪਸ ਲਿਆ ਜਾਵੇ ।

The post ਔਰਤਾਂ ਨੇ ਗੀਤ ਗਾ ਕੇ ਕੀਤਾ ਮੋਦੀ ਦਾ ਪਿੱਟ ਸਿਆਪਾ, ਨਾਲ ਹੀ ਦੁਸ਼ਿਅੰਤ ਚੌਟਾਲਾ ਦੇ ਅਸਤੀਫੇ ਦੀ ਵੀ ਕੀਤੀ ਮੰਗ appeared first on Daily Post Punjabi.

ਜਲਾਲਾਬਾਦ ਤੋਂ Corona ਦੇ 4 ਤੇ ਲਹਿਰਾਗਾਗਾ ਤੋਂ ਹੋਈ ਇਕ ਨਵੇਂ ਮਾਮਲੇ ਦੀ ਪੁਸ਼ਟੀ
Five Cases of Corona found : ਕੋਰੋਨਾ ਦੇ ਮਾਮਲੇ ਪੰਜਾਬ ਵਿਚ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਇਸ ਦੇ ਰੋਜ਼ਾਨਾ ਵਧਦੇ ਮਾਮਲਿਆਂ ਨੇ ਜਿਥੇ ਸਰਕਾਰ ਦੀ ਚਿੰਤਾ ਵਧਾਈ ਹੈ ਉਥੇ ਹੀ ਆਮ ਲੋਕਾਂ ਨੂੰ ਵੀ ਦਹਿਸ਼ਤ ਵਿਚ ਪਾਇਆ ਹੋਇਆ ਹੈ। ਤਾਜ਼ਾ ਸਾਹਮਣੇ ਆਏ ਮਾਮਲਿਆਂ ਵਿਚ ਜਲਾਲਾਬਾਦ ਤੋਂ ਕੋਰੋਨਾ ਦੇ ਚਾਰ ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਤਿੰਨ ਮਰਦ ਤੇ ਇਕ ਔਰਤ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਉਥੇ ਹੀ ਲਹਿਰਾਗਾਗਾ ਤੋਂ ਵੀ ਇਕ ਮਾਮਲਾ ਸਾਹਮਣੇ ਆਇਆ ਹੈ।

Five Cases of Corona found

ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਇਹ ਚਾਰੋ ਮਾਮਲੇ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਾਲੇ ਹਨ। ਇਨ੍ਹਾਂ ਦੇ ਸੈਂਪਲ 15 ਜੁਲਾਈ ਨੂੰ ਲਏ ਗਏ ਸਨ ਤੇ ਅੱਜ ਸ਼ੁੱਕਰਵਾਰ ਨੂੰ 55 ਸਾਲਾ ਵਿਅਕਤੀ, 32 ਸਾਲਾ ਵਿਅਕਤੀ, 54 ਸਾਲਾ ਵਿਅਕਤੀ ਅਤੇ ਇਕ 30 ਸਾਲਾ ਔਰਤ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

Five Cases of Corona found

ਉਥੇ ਹੀ ਲਹਿਰਾਗਾਗਾ ਵਿਚ ਵੀ ਕੋਰੋਨਾ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਪਿੰਡ ਲਹਿਲ ਕਲਾਂ ਦੇ ਸਰਪੰਚ ਜਸਵਿੰਦਰ ਸਿੰਘ ਰਿੰਪੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਸੂਰਜ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਕੁਝ ਦਿਨ ਪਹਿਲਾਂ ਹੀ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਸਨ, ਜਿਸ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਵਿਚ ਘਰ ਵਿਚ ਹੀ ਕੁਆਰੰਟਾਈਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਥੇ ਹੁਣ ਤੱਕ ਸੂਬੇ ਵਿਚ ਇਸ ਦੇ 9120 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਉਥੇ ਹੀ ਇਸ ਨਾਲ ਹੁਣ ਤੱਕ ਸੂਬੇ ਵਿਚ 231 ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ।

The post ਜਲਾਲਾਬਾਦ ਤੋਂ Corona ਦੇ 4 ਤੇ ਲਹਿਰਾਗਾਗਾ ਤੋਂ ਹੋਈ ਇਕ ਨਵੇਂ ਮਾਮਲੇ ਦੀ ਪੁਸ਼ਟੀ appeared first on Daily Post Punjabi.

ਲਹਿਰਾਗਾਗਾ : ਕਰਿਆਨਾ ਤੇ ਕਨਫੈਕਸ਼ਨਰੀ ਦੀ ਦੁਕਾਨ ਵਿਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
A fire broke out in a grocery and : ਇਕ ਪਾਸੇ ਜਿਥੇ ਪਹਿਲਾਂ ਲੌਕਡਾਊਨ ਕਾਰਨ ਦੁਕਾਨਾਂ ਨਾ ਖੁੱਲ੍ਹਣ ਕਾਰਨ ਲੋਕਾਂ ਨੂੰ ਕਾਫੀ ਆਰਿਥਕ ਮੰਦਹਾਲੀ ਤੋਂ ਗੁਜ਼ਰਨਾ ਪੈ ਰਿਹਾ ਹੈ ਉਥੇ ਲਹਿਰਾਗਾਗਾ ਤੋਂ ਇਕ ਬੁਰੀ ਖਬਰ ਆਈ ਹੈ ਜਿਥੇ ਕਰਿਆਨਾ ਤੇ ਕਨਫੈਕਸ਼ਨਰੀ ਦੀ ਦੁਕਾਨ ਵਿਚ ਅਚਾਨਕ ਅੱਗ ਲੱਗ ਗਈ, ਜਿਸ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਵਿਜੇ ਕੁਮਾਰ ਪੁੱਤਰ ਰਾਮਪਾਲ ਵਾਰਡ ਨੰਬਰ 9 ਥਾਣਾ ਸਦਰ ਨੇੜੇ ਕਿਰਾਏ ਦੀ ਦੁਕਾਨ ਵਿਚ ਕਰਿਆਨਾ ਤੇ ਕਨਫੈਕਸ਼ਨਰੀ ਦਾ ਮਾਲ ਰੱਖ ਕੇ ਆਪਣਾ ਗੁਜ਼ਾਰਾ ਕਰਦਾ ਸੀ ਪਰ ਅੱਜ ਅਚਾਨਕ ਅੱਗ ਲੱਗਣ ਨਾਲ ਉਸ ਦਾ ਕਾਫੀ ਨੁਕਸਾਨ ਹੋ ਗਿਆ। ਵਿਜੇ ਕੁਮਾਰ ਨੇ ਦੱਸਿਆ ਕਿ ਅੱਜ ਜਦੋਂ ਉਹ ਸਵੇਰੇ 9 ਵਜੇ ਦੁਕਾਨ ਖੋਲ੍ਹਣ ਆਇਆ ਤਾਂ ਦੁਕਾਨ ਵਿਚ ਅੱਗ ਲੱਗੀ ਹੋਈ ਸੀ। ਉਸ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਭਿਆਨਕ ਹੋਣ ਕਾਰਨ ਉਹ ਅੱਗ ਨੂੰ ਬੁਝਾਉਣ ਵਿਚ ਸਫਲ ਨਹੀਂ ਹੋ ਸਕਿਆ।

A fire broke out in a grocery and

ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਤੇ ਪੁਲਿਸ ਤੇ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ ਪਰ ਜਦੋਂ ਤਕ ਅੱਗ ‘ਤੇ ਕਾਬੂ ਪਾਇਆ ਗਿਆ ਉਦੋਂ ਤਕ ਸਾਰਾ ਸਾਮਾਨ ਨਸ਼ਟ ਹੋ ਗਿਆ ਸੀ। ਪੀੜਤ ਨੇ ਦੱਸਿਆ ਕਿ ਸ਼ਹਿਰ ਵਿਚ ਫਾਇਰ ਬ੍ਰਿਗੇਡ ਦੀ ਸਹੂਲਤ ਨਾ ਹੋਣ ਕਾਰਨ ਲੋਕਾਂ ਵਲੋਂ ਬਾਲਟੀਆਂ ਨਾਲ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ‘ਤੇ ਕਾਬੂ ਪਾਉਣ ਵਿਚ ਬਹੁਤ ਸਮਾਂ ਲੱਗ ਗਿਆ। ਇਸੇ ਜੱਦੋ-ਜਹਿਦ ਵਿਚ ਖੁਦ ਵਿਜੇ ਕੁਮਾਰ ਵੀ ਜ਼ਖਮੀ ਹੋ ਗਿਆ। ਲੋਕਾਂ ਨੇ ਦੱਸਿਆ ਕਿ ਜੇਕਰ ਉਥੇ ਫਾਇਰ ਬ੍ਰਿਗੇਡ ਦੀ ਮਦਦ ਮਿਲ ਜਾਂਦੀ ਦਾਂ ਲੱਖਾਂ ਦਾ ਨੁਕਸਾਨ ਹੋਣ ਤੋਂ ਬਚ ਜਾਣਾ ਸੀ। ਉਨ੍ਹਾਂ ਵਿਚ ਪ੍ਰਸ਼ਾਸਨ ਪ੍ਰਤੀ ਬਹੁਤ ਰੋਸ ਸੀ।

A fire broke out in a grocery and

ਇਸ ਸਬੰਧੀ ਭਾਜਪਾ ਦੇ ਆਗੂ ਵਿਨੋਦ ਸਿੰਗਲਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਕ ਤਾਂ ਸ਼ਹਿਰ ਵਿਚ ਫਾਇਰ ਬਿਗ੍ਰੇਡ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਉਥੋਂ ਦੇ ਦੁਕਾਨਦਾਰ ਅੱਗ ਤੋਂ ਹੋਣ ਵਾਲੇ ਨੁਕਸਾਨ ਤੋਂ ਬਚ ਸਕਣ ਤੇ ਨਾਲ ਹੀ ਉਨ੍ਹਾਂ ਨੇ ਪੀੜਤ ਵਿਜੇ ਕੁਮਾਰ ਨੂੰ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ।

The post ਲਹਿਰਾਗਾਗਾ : ਕਰਿਆਨਾ ਤੇ ਕਨਫੈਕਸ਼ਨਰੀ ਦੀ ਦੁਕਾਨ ਵਿਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ appeared first on Daily Post Punjabi.