Lemon peel benefits Archives - Daily Post Punjabi

ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ ਨਿੰਬੂ ਦਾ ਛਿਲਕਾ !
Lemon peel benefits: ਨਿੰਬੂ ਦੀ ਵਰਤੋਂ ਕਰਨ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ। ਇਸ ਨਾਲ ਕਈ ਇਲਾਜ ਵੀ ਹੁੰਦੇ ਹਨ। ਬਹੁਤ ਸਾਰੇ ਲੋਕ ਨਿੰਬੂ ਦੀ ਵਰਤੋਂ ਕਰਨ ਤੋਂ ਬਾਅਦ ਇਸ ਦੇ ਛਿਲਕੇ ਸੁੱਟ ਦਿੰਦੇ ਹਨ, ਜਿਨ੍ਹਾਂ ਦੀ ਵਰਤੋਂ ਕਰਨ ਨਾਲ ਬਹੁਤ ਸਾਰੇ ਫਾਇੰਦੇ ਹੁੰਦੇ ਹਨ। ਜਿਨ੍ਹਾਂ ਛਿਲਕਿਆਂ ਨੂੰ ਲੋਕ ਬੇਕਾਰ ਸਮਝ ਕੇ ਬਾਹਰ ਸੁੱਟ ਦਿੰਦੇ ਹਨ, ਉਹ ਤੁਹਾਡੇ ਘਰ ਦੀ ਸਾਫ਼ ਸਫਾਈ ਵਿਚ ਬਹੁਤ ਕੰਮ ਆ ਸਕਦੇ ਹਨ। ਨਿੰਬੂ ਦੇ ਛਿਲਕੇ ‘ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ, ਜੋ ਤੁਹਾਡੀ ਸੁੰਦਰਤਾ ‘ਚ ਨਿਖਾਰ ਲਿਆਉਂਦੇ ਹਨ। ਇਸ ਨਾਲ ਚਮੜੀ ਵੀ ਸਾਫ ਹੋ ਜਾਂਦੀ ਹੈ। ਨਿੰਬੂ ਦੇ ਛਿਲਕਿਆਂ ‘ਚੋਂ ਤਾਜ਼ਾ ਖੁਸ਼ਬੋ ਆਉਂਦੀ ਹੈ, ਜਿਸ ਨਾਲ ਘਰ ‘ਚ ਚੀਟੀਂ ਅਤੇ ਮੱਛਰ ਨਹੀਂ ਆਉਂਦੇ। ਅੱਜ ਅਸੀਂ ਤੁਹਾਨੂੰ ਨਿੰਬੂ ਦੇ ਛਿਲਕਿਆਂ ਦੇ ਕੁਝ ਫਾਇਦੇ ਦੱਸ ਰਹੇ ਹਾਂ।

Lemon peel benefits

ਕੈਂਸਰ ਵਰਗੀ ਗੰਭੀਰ ਬਿਮਾਰੀ ਨਾਲ ਲੜਣ ਲਈ ਨਿੰਬੂ ਦੇ ਛਿਲਕੇ ਬਹੁਤ ਫਾਇਦੇਮੰਦ ਹਨ। ਇਸ ‘ਚ ਮੌਜੂਦ ਤੱਤ ਕੈਂਸਰ ਦੇ ਸੈੱਲ ਨਾਲ ਲੜਣ ‘ਚ ਮਦਦਗਾਰ ਹਨ। ਇਹ ਛਾਤੀ ਕੈਂਸਰ, ਕੋਲਨ ਕੈਂਸਰ ਅਤੇ ਚਮੜੀ ਕੈਂਸਰ ਦੇ ਇਲਾਜ ‘ਚ ਸਹਾਈ ਹੁੰਦੇ ਹਨ।

ਜੇ ਤੁਹਾਡੇ ਸਰੀਰ ‘ਚ ਬੈਡ ਕੋਲੇਸਟਰੌਲ ਬਹੁਤ ਜਿਆਦਾ ਹੋ ਗਿਆ ਹੈ ਤਾਂ ਤੁਸੀਂ ਨਿੰਬੂ ਦੇ ਛਿਲਕਿਆਂ ਦੀ ਵਰਤੋਂ ਸ਼ੁਰੂ ਕਰ ਦਿਓ। ਇਸ ‘ਚ ਪਾਲੀਫਿਨਾਲ ਫਲੇਵੋਨਾਈਡ ਹੁੰਦਾ ਹੈ, ਜੋ ਵਧੇ ਹੋਏ ਕੋਲੇਸਟਰੌਲ ਨੂੰ ਘਟਾ ਦਿੰਦਾ ਹੈ।

ਨਿੰਬੂ ਦੇ ਛਿਲਕੇ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ। ਇਸ ਲਈ ਜੇ ਤੁਸੀਂ ਅਗਲੀ ਵਾਰੀ ਨਿੰਬੂ ਦਾ ਅਚਾਰ ਪਾਓ ਤਾਂ ਛਿਲਕਿਆਂ ਸਮੇਤ ਪਾਓ। ਇਹ ਸਰੀਰ ‘ਚ ਕੈਲਸ਼ੀਅਮ ਦੀ ਮਾਤਰਾ ਨੂੰ ਸੋਖਣ ‘ਚ ਮਦਦ ਕਰਦੇ ਹਨ, ਜਿਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

ਨਿੰਬੂ ਦੇ ਛਿਲਕਿਆਂ ‘ਚ ਪੋਟਾਸ਼ੀਅਮ ਭਰਪੂਰ ਮਾਤਰਾ ‘ਚ ਹੁੰਦਾ ਹੈ। ਇਸ ਨੂੰ ਖਾਣ ਨਾਲ ਬੀ. ਪੀ. ਠੀਕ ਰਹਿੰਦਾ ਹੈ ਅਤੇ ਦਿਲ ਦੀ ਗਤੀਵਿਧੀ ‘ਤੇ ਸਕਾਰਾਤਮਕ ਪ੍ਰਭਾਵ ਪੈਂਦਾ ਹੈ। ਨਿੰਬੂ ਨਾਲ ਦਿਲ ਦੇ ਰੋਗ ਅਤੇ ਹੋਰ ਬੀਮਾਰੀਆਂ ਹੋਣ ਦਾ ਖਤਰਾ ਘੱਟ ਜਾਂਦਾ ਹੈ।

ਜੇ ਤੁਹਾਡੇ ਮੂਹ ‘ਚੋਂ ਬਦਬੂ ਆਉਂਦੀ ਹੈ ਤਾਂ ਤੁਸੀਂ ਨਿੰਬੂ ਦੇ ਛਿਲਕੇ ਦੇ ਪਾਣੀ ਨਾਲ ਚੁਲੀ ਕਰੋ। ਉਂਝ ਤਾਂ ਵਿਟਾਮਿਨ ਸੀ ਦੀ ਘਾਟ ਨਾਲ ਮੂੰਹ ਸੰਬੰਧੀ ਰੋਗ ਹੁੰਦੇ ਹਨ। ਇਹ ਰੋਗ ਨਿੰਬੂ ਦੇ ਛਿਲਕਿਆਂ ਨਾਲ ਦੂਰ ਹੋ ਸਕਦੇ ਹਨ। ਮਸੂੜਿਆਂ ਤੋਂ ਖੂਨ ਨਿਕਲਣਾ, ਬਦਬੂ ਆਉਣਾ ਆਦਿ ਸਮੱਸਿਆਵਾਂ ਨਿੰਬੂ ਨਾਲ ਠੀਕ ਹੁੰਦੀਆਂ ਹਨ।

ਨਿੰਬੂ ਦੇ ਛਿਲਕਿਆਂ ਨੂੰ ਸੁਕਾ ਕੇ ਪੀਸ ਲਓ ਜਾਂ ਇਨ੍ਹਾਂ ਦਾ ਪੇਸਟ ਬਣਾ ਲਓ। ਇਸ ਨੂੰ ਆਪਣੀ ਚਮੜੀ ‘ਤੇ ਘੱਟ ਮਾਤਰਾ ‘ਚ ਲਗਾਓ। ਇਸ ਨਾਲ ਦਾਣੇ ਅਤੇ ਮੁਹਾਸੇ ਠੀਕ ਹੋ ਜਾਂਦੇ ਹਨ ਅਤੇ ਮ੍ਰਿਤ ਚਮੜੀ ਵੀ ਨਿਕਲ ਜਾਂਦੀ ਹੈ। ਨਿੰਬੂ ਦੇ ਛਿਲਕੇ ਭਾਰ ਘਟਾਉਣ ‘ਚ ਸਹਾਈ ਹੁੰਦੇ ਹਨ।

The post ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ ਨਿੰਬੂ ਦਾ ਛਿਲਕਾ ! appeared first on Daily Post Punjabi.