Leonardo DiCaprio donates 10 million Archives - Daily Post Punjabi

ਯੂਕਰੇਨ ਦੀ ਮਦਦ ਲਈ ‘ਟਾਈਟੈਨਿਕ’ ਅਦਾਕਾਰ ਲਿਓਨਾਰਡੋ ਆਏ ਅੱਗੇ, ਦਾਨ ਕੀਤੇ 76 ਕਰੋੜ ਰੁਪਏ
ਯੂਕਰੇਨ ਤੇ ਰੂਸ ਵਿਚਾਲੇ ਅੱਜ 13ਵੇਂ ਦਿਨ ਵੀ ਜੰਗ ਜਾਰੀ ਹੈ। ਇਸ ਜੰਗ ਨੇ ਦੋਵਾਂ ਦੇਸ਼ਾਂ ਦੀ ਅਰਥਵਿਵਸਥਾ ਨੂੰ ਪ੍ਰਭਾਵਿਤ ਕੀਤਾ ਹੈ ਪਰ ਰੂਸ ਵਰਗੇ ਵਿਸ਼ਾਲ ਦੇਸ਼ ਦੇ ਸਾਹਮਣੇ ਯੂਕਰੇਨ ਪੂਰੀ ਤਰ੍ਹਾਂ ਹੜਬੜਾ ਗਿਆ ਹੈ। ਇੱਕ ਪਾਸੇ ਜਿੱਥੇ ਪੱਛਮੀ ਦੇਸ਼ਾਂ ਵੱਲੋਂ ਯੂਕਰੇਨ ਨੂੰ ਹਥਿਆਰ ਦੇ ਕੇ ਮਦਦ ਦਿੱਤੀ ਜਾ ਰਹੀ ਹੈ, ਉੱਥੇ ਹੀ ਕਈ ਸਿਤਾਰੇ ਯੂਕਰੇਨ ਦੇ ਹੱਕ ਵਿੱਚ ਆਪਣੀ ਆਵਾਜ਼ ਚੁੱਕ ਰਹੇ ਹਨ। ਇਸ ਵਿਚਾਲੇ ‘ਟਾਈਟੈਨਿਕ’ ਅਦਾਕਾਰ ਲਿਓਨਾਰਡੋ ਡਿਕੈਪਰੀਓ ਯੂਕਰੇਨ ਦੀ ਮਦਦ ਲਈ ਅੱਗੇ ਆਏ ਹਨ।

Leonardo DiCaprio donates 10 million

ਦੱਸ ਦੇਈਏ ਕਿ ਟਾਈਟੈਨਿਕ ਅਦਾਕਾਰ ਲਿਓਨਾਰਡੋ ਡਿਕੈਪਰੀਓ ਨੇ 10 ਮਿਲੀਅਨ ਅਮਰੀਕੀ ਡਾਲਰ ਯਾਨੀ ਲਗਭਗ 76 ਕਰੋੜ ਰੁਪਏ ਦਾਨ ਕੀਤੇ ਹਨ। ਉਨ੍ਹਾਂ ਦੀ ਇਹ ਆਰਥਿਕ ਮਦਦ ਮੁਸੀਬਤ ਦੇ ਸਮੇਂ ਯੂਕਰੇਨ ਲਈ ਵੱਡੀ ਸਹਾਇਤਾ ਹੈ। ਦਿਲਚਸਪਗੱਲ ਇਹ ਹੈ ਕਿ ਲਿਓਨਾਰਡੋ ਦੀ ਨਾਨੀ ਯੂਕਰੇਨ ਸਥਿਤ ਓਡੇਸਾ ਦੀ ਸੀ। ਅਜਿਹੇ ਵਿੱਚ ਅਦਾਕਾਰ ਦਾ ਯੂਕਰੇਨ ਨਾਲ ਡੂੰਘਾ ਰਿਸ਼ਤਾ ਹੈ। ਉਹ ਸਿੱਧੇ ਤੌਰ ’ਤੇ ਨਾ ਸਹੀ ਪਰ ਉਨ੍ਹਾਂ ਦੀਆਂ ਜੜ੍ਹਾਂ ਯੂਕਰੇਨ ਨਾਲ ਜੁੜੀਆਂ ਹਨ । 10 ਮਿਲੀਅਨ ਡਾਲਰ ਦੀ ਵੱਡੀ ਰਕਮ ਦਾਨ ਕਰਕੇ ਉਨ੍ਹਾਂ ਨੇ ਯੂਕਰੇਨ ਨਾਲ ਆਪਣੇ ਰਿਸ਼ਤੇ ਨੂੰ ਮਜ਼ਬੂਤ ਕਰ ਲਿਆ ਹੈ।

ਇਹ ਵੀ ਪੜ੍ਹੋ: ਸਤਪਾਲ ਮਲਿਕ ਕੇਂਦਰ ‘ਤੇ ਵਰ੍ਹੇ, ਕਿਹਾ- ‘ਲਾਲ ਕਿਲੇ ’ਤੇ ‘ਨਿਸ਼ਾਨ ਸਾਹਿਬ ਲਗਾਏ ਜਾਣ ‘ਚ ਕੁਝ ਵੀ ਗਲਤ ਨਹੀਂ ਸੀ’

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਯੂਰਪੀਅਨ ਯੂਨੀਅਨ ਵੱਲੋਂ ਯੂਕਰੇਨ ਨੂੰ ਵਿੱਤੀ ਸਹਾਇਤਾ ਭੇਜੀ ਗਈ ਹੈ । ਪਹਿਲੀ ਕਿਸ਼ਤ ਵਿੱਚ, ਯੂਰਪੀਅਨ ਯੂਨੀਅਨ ਨੇ ਯੂਕਰੇਨ ਨੂੰ 500 ਮਿਲੀਅਨ ਯੂਰੋ ਯਾਨੀ 4 ਹਜ਼ਾਰ 175 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ਭੇਜੀ ਗਈ ਹੈ । ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਵਿੱਤੀ ਮਦਦ ਲਈ ਯੂਰਪੀਅਨ ਯੂਨੀਅਨ ਦਾ ਧੰਨਵਾਦ ਕੀਤਾ । ਜ਼ੇਲੇਂਸਕੀ ਨੇ ਕਿਹਾ ਕਿ ਇਹ ਲੋਕਾਂ ਨੂੰ ਆਪਣੇ ਘਰ ਵਾਪਸ ਤਿਆਰ ਕਰਨ ਵਿੱਚ ਮਦਦ ਕਰੇਗਾ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਯੂਕਰੇਨ ਦੀ ਮਦਦ ਲਈ ‘ਟਾਈਟੈਨਿਕ’ ਅਦਾਕਾਰ ਲਿਓਨਾਰਡੋ ਆਏ ਅੱਗੇ, ਦਾਨ ਕੀਤੇ 76 ਕਰੋੜ ਰੁਪਏ appeared first on Daily Post Punjabi.