Letter of appointment for the job Archives - Daily Post Punjabi

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਸੌਂਪੇ ਗਏ ਨੌਕਰੀ ਲਈ ਨਿਯੁਕਤੀ ਪੱਤਰ
ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ 5 ਲੱਖ ਰੁਪਏ ਦੀ ਮਾਲੀ ਮਦਦ ਤੇ 1 ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ।

Letter of appointment for the job

ਜਿਸ ਦੇ ਚਲਦਿਆਂ ਹੀ ਵਿਧਾਨ ਸਭਾ ਹਲਕਾ ਨਾਭਾ ਵਿਖੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਸਪੁੱਤਰ ਅਤੇ ਨਾਇਬ ਤਹਿਸੀਲਦਾਰ ਨਾਭਾ ਵੱਲੋਂ ਸ਼ਹੀਦ ਹੋਏ ਦੋ ਕਿਸਾਨਾਂ ਦੇ ਪੁੱਤਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਇਹ ਵੀ ਪੜ੍ਹੋ: CM ਚੰਨੀ ਵੱਲੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਧਰਮਸੋਤ ਦੇ ਸਪੁੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵਾਅਦਾ ਕੀਤਾ ਸੀ। ਉਸ ਵਾਅਦੇ ਮੁਤਾਬਕ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਸੰਬੰਧੀ ਨਿਯੁਕਤੀ ਪੱਤਰ ਸੌਂਪੇ ਹਨ।

Letter of appointment for the job

ਇਸ ਮੌਕੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।

ਦੇਖੋ ਵੀਡੀਓ: Chana Recipe | ਨਰਾਤਿਆਂ ‘ਚ ਭੋਗ ਲਈ ਮਸਾਲੇਦਾਰ ਚਨੇ | Black Chana Masala | Easy Chana Masala

The post ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਸੌਂਪੇ ਗਏ ਨੌਕਰੀ ਲਈ ਨਿਯੁਕਤੀ ਪੱਤਰ appeared first on Daily Post Punjabi.