lightening Archives - Daily Post Punjabi

ਲੁਧਿਆਣਾ ‘ਚ ਤੂਫ਼ਾਨ ਨਾਲ ਮਚੀ ਤਬਾਹੀ, ਸਰਕਾਰੀ ਸਕੂਲ ‘ਤੇ ਅਸਮਾਨੀ ਬਿਜਲੀ ਡਿੱਗਣ ਨਾਲ ਲੱਗੀ ਅੱਗ
ਲੁਧਿਆਣਾ ਜ਼ਿਲ੍ਹੇ ਵਿੱਚ ਬੀਤੇ ਦਿਨ ਆਏ ਤੂਫ਼ਾਨ ਨੇ ਤਬਾਹੀ ਮਚਾ ਦਿੱਤੀ। ਸਾਹਨੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਸਮਾਨੀ ਬਿਜਲੀ ਡਿੱਗ ਗਈ। ਸਕੂਲ ਵਿੱਚ ਬਿਜਲੀ ਡਿੱਗਣ ਕਾਰਨ ਕੁਰਸੀਆਂ, ਟੇਬਲ ਅਤੇ ਐਲ.ਈ.ਡੀ. ਸੜ ਗਈਆਂ। ਤੇਜ਼ ਹਨੇਰੀ ਕਾਰਨ ਸਕੂਲ ਦੇ ਰੋਸ਼ਨਦਾਨ ਵੀ ਡਿੱਗ ਗਏ। ਮੈਦਾਨ ਵਿੱਚ ਖੇਡ ਰਹੇ ਕੁਝ ਲੋਕਾਂ ਨੇ ਸਕੂਲ ਦੇ ਟੇਬਲ ਤੇ ਕੁਰਸੀਆਂ ਨੂੰ ਅੱਗ ਲੱਗੀ ਵੇਖੀ ਤਾਂ ਤੁਰੰਤ ਰੌਲਾ ਪਾਇਆ।

fire broke out at government

ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਬੁਝਾਉਣ ਲਈ ਲੋਕ ਸਕੂਲ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਏ। ਇਸ ਦੌਰਾਨ ਸਕੂਲ ਵਿੱਚ ਲਗਾਈਆਂ ਗਈਆਂ ਐਲਈਡੀ ਵੀ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਖੁਸ਼ਕਿਸਮਤੀ ਨਾਲ ਹਾਦਸੇ ਸਮੇਂ ਸਕੂਲ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਮੌਕਾ ਵੇਖਣ ਲਈ ਸਕੂਲ ਪ੍ਰਿੰਸੀਪਲ ਮਨਦੀਪ ਕੌਰ ਵੀ ਪੁੱਜੇ। ਇਸ ਨੂੰ ਲੈ ਕੇ ਕਈ ਅਧਿਆਪਕ ਪੁੱਜੇ। ਅਧਿਆਪਕਾਂ ਮੁਤਾਬਕ ਇਸ ਹਾਦਸੇ ਦੀ ਰਿਪੋਰਟ ਬਣਾ ਕੇ ਅਧਿਕਾਰੀਆਂ ਨੂੰ ਭੇਜੀ ਜਾਏਗੀ।

ਇਸ ਦੇ ਨਾਲ ਹੀ ਜਨਕਪੁਰੀ ਇਲਾਕੇ ਵਿੱਚ 3 ਬਿਜਲੀ ਦੇ ਖੰਭੇ ਡਿੱਗ ਗਏ। ਖੰਭੇ ਡਿੱਗਣ ਕਾਰਨ ਕੁਝ ਕਾਰਾਂ ਅਤੇ ਰੇਹੜੀ ਵਾਲਿਆਂ ਨੂੰ ਨੁਕਸਾਨ ਪਹੁੰਚਿਆ। ਮੀਂਹ ਕਾਰਨ ਬਾਜ਼ਾਰ ਖਾਲੀ ਸੀ।

ਇਹ ਵੀ ਪੜ੍ਹੋ : ਹਾਈ ਪ੍ਰੋਫਾਈਲ ਕੇਸਾਂ ‘ਤੇ ਸਖਤੀ, CM ਮਾਨ ਦੇ ਹੁਕਮ- ਆਈਓ ਲਿਖਤੀ ਦੱਸੇਗਾ ਜਾਂਚ ਕਦੋਂ ਤੱਕ ਕਰੇਗਾ ਪੂਰੀ

ਰੇਹੜੀ ਵਾਲਾ ਕਿਸੇ ਕੰਮ ਕਿਤੇ ਗਿਆ ਹੋਇਆ ਸੀ, ਜਿਸ ਕਰਕੇ ਉਸ ਦਾ ਬਚਾਅ ਹੋ ਗਿਆ। ਪੋਲ ਡਿੱਗਣ ਨਾਲ ਕਰੀਬ 3 ਤੋਂ 4 ਘੰਟੇ ਜਨਕਪੁਰੀ ਇਲਾਕੇ ਵਿੱਚ ਬਿਜਲੀ ਵੀ ਗੁਲ ਰਹੀ। ਲੋਕਾਂ ਮੁਤਾਬਕ ਤੇਜ਼ ਤੂਫਾਨ ਤੋਂ ਬਾਅਦ ਖੰਭਾ ਪੂਰੀ ਤਰ੍ਹਾਂ ਹੇਠਾਂ ਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜਿੱਥੇ ਖੰਭੇ ਲਗਾਏ ਗਏ ਸਨ, ਉਹ ਥਾਂ ਖੋਖਲੀ ਹੋ ਚੁੱਕੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ ਤੂਫ਼ਾਨ ਨਾਲ ਮਚੀ ਤਬਾਹੀ, ਸਰਕਾਰੀ ਸਕੂਲ ‘ਤੇ ਅਸਮਾਨੀ ਬਿਜਲੀ ਡਿੱਗਣ ਨਾਲ ਲੱਗੀ ਅੱਗ appeared first on Daily Post Punjabi.

ਰਾਜਸਥਾਨ, ਯੂਪੀ ਤੇ ਮੱਧ ਪ੍ਰਦੇਸ਼ ‘ਚ ਬਿਜਲੀ ਡਿੱਗਣ ਕਾਰਨ 75 ਲੋਕਾਂ ਦੀ ਮੌਤ, PM ਮੋਦੀ ਨੇ ਕੀਤਾ ਮੁਆਵਜ਼ੇ ਦਾ ਐਲਾਨ
ਉੱਤਰ ਭਾਰਤ ਵਿੱਚ ਮਾਨਸੂਨ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕਈ ਭਵਿੱਖਬਾਣੀਆਂ ਹੋਣ ਤੋਂ ਬਾਅਦ ਮਾਨਸੂਨ ਯੂਪੀ, ਬਿਹਾਰ ਅਤੇ ਰਾਜਸਥਾਨ ਸਣੇ ਕਈ ਰਾਜਾਂ ਵਿੱਚ ਦਾਖਲ ਹੋ ਗਿਆ ਹੈ । ਹਾਲਾਂਕਿ ਮਾਨਸੂਨ ਦੀ ਬਾਰਿਸ਼ ਕਾਰਨ ਲੋਕਾਂ ਨੂੰ ਨਮੀ ਅਤੇ ਗਰਮੀ ਤੋਂ ਰਾਹਤ ਮਿਲੀ ਹੈ, ਪਰ ਯੂਪੀ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਕਈ ਥਾਵਾਂ ‘ਤੇ ਬਿਜਲੀ ਡਿੱਗਣ ਕਾਰਨ ਤਕਰੀਬਨ 75 ਲੋਕਾਂ ਦੀ ਮੌਤ ਹੋ ਗਈ ਹੈ ।

PM Modi expresses grief

ਦਰਅਸਲ, ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੋਗ ਜ਼ਾਹਿਰ ਕੀਤਾ ਗਿਆ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਮ੍ਰਿਤਕਾਂ ਦੇ ਵਾਰਿਸਾਂ ਲਈ ਮੁਆਵਜ਼ੇ ਦਾ ਵੀ ਐਲਾਨ ਵੀ ਕੀਤਾ ਗਿਆ ਹੈ ।

ਇਹ ਵੀ ਪੜ੍ਹੋ: ਸਿਮਰਜੀਤ ਸਿੰਘ ਬੈਂਸ ਖਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ

ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇੱਕ ਜਾਰੀ ਟਵੀਟ ਅਨੁਸਾਰ ਪੀਐੱਮ ਮੋਦੀ ਨੇ ਕਿਹਾ, ‘ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਡਿੱਗਣ ਕਾਰਨ ਲੋਕਾਂ ਦੀ ਮੌਤ ਤੋਂ ਦੁਖੀ ਹਾਂ । ਰਾਜ ਸਰਕਾਰ ਵੱਲੋਂ ਇਸ ਘਟਨਾ ਤੋਂ ਪ੍ਰਭਾਵਿਤ ਨੂੰ ਹਰ ਕਿਸੇ ਨੂੰ ਸੰਭਵ ਸਹਾਇਤਾ ਦਿੱਤੀ ਜਾਵੇਗੀ । PMNRF ਨਾਲ ਮ੍ਰਿਤਕ ਦੇ ਵਾਰਿਸਾਂ ਨੂੰ ਦੋ ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ ।”

PM Modi expresses grief

ਇਸ ਤੋਂ ਇਲਾਵਾ ਇੱਕ ਹੋਰ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਬਿਜਲੀ ਡਿੱਗਣ ਕਾਰਨ ਹੋਈ ਜਾਨਾਂ ਦਾ ਨੁਕਸਾਨ ਦਿਲ ਕੰਬਾਊ ਹੈ । ਇਸ ਘਟਨਾ ਵਿੱਚ ਜਿਨ੍ਹਾਂ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ. ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੈਂ ਦੁੱਖ ਪ੍ਰਗਟ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ।

ਜ਼ਿਕਰਯੋਗ ਹੈ ਕਿ PMO ਨੇ ਇੱਕ ਟਵੀਟ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਡਿੱਗਣ ਕਾਰਨ ਹੋਏ ਨੁਕਸਾਨ ਅਤੇ ਜਾਨ-ਮਾਲ ਦੇ ਨੁਕਸਾਨ ਦੀ ਜਾਣਕਾਰੀ ਦਿੱਤੀ ਗਈ, PMNRF ਨਾਲ ਹਰ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਦੋ ਲੱਖ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ ।

ਇਹ ਵੀ ਪੜ੍ਹੋ: ਇਟਲੀ ਨੇ ਜਿੱਤਿਆ ਯੂਰੋ ਕੱਪ ਦਾ ਖ਼ਿਤਾਬ, ਪੈਨਲਟੀ ਸ਼ੂਟਆਉਟ ‘ਚ ਇੰਗਲੈਂਡ ਨੂੰ 3-2 ਨਾਲ ਦਿੱਤੀ ਮਾਤ

ਦੱਸ ਦੇਈਏ ਕਿ ਖਰਾਬ ਮੌਸਮ ਦੇ ਵਿਚਕਾਰ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਫਤਿਹਪੁਰ, ਕੌਸ਼ੰਬੀ ਅਤੇ ਫਿਰੋਜ਼ਾਬਾਦ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਬਿਜਲੀ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ।

ਇਹ ਵੀ ਦੇਖੋ: ਗੁਰੂ ਹਰਗੋਬਿੰਦ ਜੀ ਨੇ ਇਸ ਥਾਂ ‘ਤੇ ਅੰਨ੍ਹੀ ਮਾਤਾ ਦੀ ਰੋਸ਼ਨੀ ਵਾਪਿਸ ਲਿਆ, ਉਸਦੇ ਹੰਕਾਰੀ ਪੁੱਤ ਦੀ ਸੁਧਾਰੀ ਸੀ ਜੂਨ !

The post ਰਾਜਸਥਾਨ, ਯੂਪੀ ਤੇ ਮੱਧ ਪ੍ਰਦੇਸ਼ ‘ਚ ਬਿਜਲੀ ਡਿੱਗਣ ਕਾਰਨ 75 ਲੋਕਾਂ ਦੀ ਮੌਤ, PM ਮੋਦੀ ਨੇ ਕੀਤਾ ਮੁਆਵਜ਼ੇ ਦਾ ਐਲਾਨ appeared first on Daily Post Punjabi.