liquor home delivery Archives - Daily Post Punjabi

ਡੇਰਾ ਬੱਸੀ ਤੋਂ 27600 ਲੀਟਰ ਸ਼ਰਾਬ ਬਣਾਉਣ ਲਈ ਇਸਤੇਮਾਲ ਕੀਤਾ ਜਾਣ ਵਾਲਾ ਸਪਿਰਟ ਛਾਪੇਮਾਰੀ ਦੌਰਾਨ ਬਰਾਮਦ
27600 litre liquor seized: ਚੰਡੀਗੜ/ਮੋਹਾਲੀ, 9 ਅਗਸਤ: ਸੂਬੇ ਵਿੱਚ ਨਾਜਾਇਜ ਸ਼ਰਾਬ ਦੇ ਧੰਦੇ ਅਤੇ ਤਸਕਰੀ ਖ਼ਿਲਾਫ ਹੋਰ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਨੂੰ ਐਤਵਾਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਸ ਨੇ ਰਸਾਇਣ ਯੁਕਤ 27600 ਲੀਟਰ ਨਾਜਾਇਜ ਸਪਿਰਟ ਦੀ ਖੇਪ ਫੜੀ। ਇਹ ਹੁਣ ਤੱਕ ਇਸ ਪ੍ਰਕਾਰ ਦੀ ਸਭ ਤੋਂ ਵੱਡੀ ਖੇਪ ਹੈ ਜੋ ਵਿਭਾਗ ਦੁਆਰਾ ਫੜੀ ਗਈ ਹੈ। ਹੋਰ ਵੇਰਵੇ ਦਿੰਦੇ ਹੋਏ ਆਬਕਾਰੀ ਤੇ ਕਰ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਸ ਦੀ ਮੋਹਾਲੀ ਤੋਂ ਇਕ ਵਿਸ਼ੇਸ਼ ਟੀਮ ਜਿਸ ਵਿੱਚ ਡੀ.ਐਸ.ਪੀ. ਬਿਕਰਮ ਬਰਾੜ ਵੀ ਸ਼ਾਮਲ ਸਨ, ਨੇ ਤਿੰਨ ਥਾਵਾਂ ਤੋਂ 27600 ਲੀਟਰ ਰਸਾਇਣ ਯੁਕਤ ਨਜਾਇਜ਼ ਸਪਿਰਟ ਦੀ ਵੱਡੀ ਖੇਪ ਫੜਣ ਵਿੱਚ ਸਫ਼ਲਤਾ ਹਾਸਲ ਕੀਤੀ। ਇਸ ਨੂੰ 200 ਲੀਟਰ ਪ੍ਰਤੀ ਦੀ ਸਮਰੱਥਾ ਵਾਲੇ 138 ਡਰੱਮਾਂ ਵਿੱਚ ਸਟੋਰ ਕਰ ਕੇ ਰੱਖਿਆ ਗਿਆ ਸੀ। ਇਹ ਖੇਪ ਮੋਹਾਲੀ ਜ਼ਿਲੇ ਦੀ ਤਹਿਸੀਲ ਡੇਰਾ ਬੱਸੀ ਦੇ ਪਿੰਡ ਦੇਵੀ ਨਗਰ ਤੋਂ ਫੜੀ ਗਈ ਹੈ। ਵਿਭਾਗ ਵੱਲੋਂ ਮੈਸਰਜ਼ ਐਲੀਕੈਮ ਕੈਮੀਕਲਜ਼ ਗੁਦਾਮ ਜੋ ਕਿ ਈ-68/69, ਫੋਕਲ ਪੁਆਂਇੰਟ, ਡੇਰਾ ਬੱਸੀ ਵਿਖੇ ਸਥਿਤ ਹੈ, ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 200 ਲੀਟਰ ਪ੍ਰਤੀ ਦੀ ਸਮਰੱਥਾ ਵਾਲੇ 82 ਡਰੱਮ ਬਰਾਮਦ ਕੀਤੇ ਗਏ। ਇਸ ਮਗਰੋਂ ਡੀ-11, ਫੋਕਲ ਪੁਆਂਇੰਟ , ਡੇਰਾ ਬੱਸੀ ਵਿਖੇ ਮੈਸਰਜ਼ ਓਮ ਸੋਲਵੀ ਟਰੇਡਿੰਗ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 200 ਲੀਟਰ ਪ੍ਰਤੀ ਦੀ ਸਮਰੱਥਾ ਵਾਲੇ 49 ਡਰੱਮ ਅਤੇ ਮੈਸਰਜ਼ ਪਿਉਰ ਸੋਲਿਊਸ਼ਨਜ਼  ਦੇ ਐਫ-28, ਫੋਕਲ ਪੁਆਂਇੰਟ, ਡੇਰਾ ਬੱਸੀ ਵਿਖੇ ਸਥਿਤ ਗੁਦਾਮ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ 200 ਲੀਟਰ ਪ੍ਰਤੀ ਦੀ ਸਮਰੱਥਾ ਵਾਲੇ 7 ਡਰੱਮ ਬਰਾਮਦ ਕੀਤੇ ਗਏ।

27600 litre liquor seized

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਜਿਨਾਂ ਵਿੱਚ ਉਪਰੋਕਤ ਫਰਮਾਂ ਦੇ ਮਾਲਕ ਵੀ ਸ਼ਾਮਲ ਹਨ। ਇਨਾਂ ਫਰਮਾਂ ਦੇ ਤਾਰ ਵਿਭਾਗ ਵੱਲੋਂ 23 ਜੁਲਾਈ, ਨਕਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਤੋਂ ਤਕਰੀਬਨ ਇਕ ਹਫ਼ਤਾ ਪਹਿਲਾਂ, ਨੂੰ ਕੀਤੀ ਗਈ ਛਾਪੇਮਾਰੀ ਨਾਲ ਜੁੜਦੇ ਹਨ ਜਦੋਂ ਕਿ 5300 ਲੀਟਰ ਰਸਾਇਣ ਅਤੇ ਸਪਿਰਟ ਦੀ ਖੇਪ ਮੈਸਰਜ਼ ਬਿੰਨੀ ਕੈਮੀਕਲਜ਼ ਦੇ ਗੁਦਾਮ ਤੋਂ ਬਰਾਮਦ ਕੀਤੀ ਗਈ ਸੀ। ਇਹ ਫਰਮਾਂ ਮੈਸਰਜ਼ ਬਿੰਨੀ ਕੈਮੀਕਲਜ਼ ਨੂੰ ਸਮਾਨ ਦੀ ਸਪਲਾਈ ਕਰਦੀਆਂ ਸਨ ਜਿਸ ਨੂੰ ਬਿੰਨੀ ਕੈਮੀਕਲਜ਼ ਵੱਲੋਂ ਅੱਗੇ ਬਾਜ਼ਾਰ ਵਿੱਚ ਵੇਚ ਦਿੱਤਾ ਜਾਂਦਾ ਸੀ। ਪੁੱਛਗਿੱਛ ਵਿੱਚ ਦੋਸ਼ੀਆਂ ਨੇ ਇਹ ਖੁਲਾਸਾ ਕੀਤਾ ਹੈ ਕਿ ਉਹ ਫਾਰਮਾਸਿਊਟੀਕਲ ਕੰਪਨੀਆਂ ਦੇ ਮਾਲ ਦਾ ਨਿਪਟਾਰਾ ਕਰਦੀਆਂ ਸਨ। ਪਰ ਦੋਸ਼ੀਆਂ ਵੱਲੋਂ ਉਨਾਂ ਦੁਆਰਾ ਬਣਾਏ ਜਾ ਰਹੇ ਉਤਪਾਦ ਅਤੇ ਆਪਣੇ ਗ੍ਰਾਹਕਾਂ ਬਾਰੇ ਕੁਝ ਨਹੀਂ ਦੱਸਿਆ ਗਿਆ। ਇਸ ਮਾਮਲੇ ਵਿੱਚ ਰਿਕਾਰਡ ਦੀ ਜਾਂਚ ਕਰਨ ਅਤੇ ਦੋਸ਼ੀਆਂ ਦੇ ਅਗਲੇਰੇ ਸਬੰਧਾਂ ਦੀ ਜਾਂਚ ਕਰਨ ਲਈ ਪੜਤਾਲ ਜੋਰ ਸ਼ੋਰ ਨਾਲ ਜਾਰੀ ਹੈ ਅਤੇ ਆਬਕਾਰੀ ਵਿਭਾਗ ਵੱਲੋਂ ਫੋਰੈਂਸਿਕ ਸਾਇੰਸ ਲੈਬਾਰਟਰੀ ਦੇ ਰਾਸਾਇਣ ਮਾਹਿਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਬਕਾਰੀ ਵਿਭਾਗ ਨੂੰ ਸਪੱਸ਼ਟ ਹੁਕਮ ਦਿੱਤੇ ਹਨ ਕਿ ਨਾਜਾਇਜ਼ ਸ਼ਰਾਬ ਦੇ ਧੰਦੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਪੂਰੀ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ ਅਤੇ ਕੋਈ ਨਰਮਾਈ ਨਾ ਵਰਤੀ ਜਾਵੇ।

The post ਡੇਰਾ ਬੱਸੀ ਤੋਂ 27600 ਲੀਟਰ ਸ਼ਰਾਬ ਬਣਾਉਣ ਲਈ ਇਸਤੇਮਾਲ ਕੀਤਾ ਜਾਣ ਵਾਲਾ ਸਪਿਰਟ ਛਾਪੇਮਾਰੀ ਦੌਰਾਨ ਬਰਾਮਦ appeared first on Daily Post Punjabi.

ਇਸ ਸੂਬੇ ‘ਚ ਸ਼ਰਾਬ ਦੀ ਹੋਮ ਡਿਲੀਵਰੀ ਸ਼ੁਰੂ, ਦੇਣਾ ਪਵੇਗਾ 120 ਰੁਪਏ ਤੱਕ ਦਾ ਡਿਲੀਵਰੀ ਚਾਰਜ
Chhattisgarh govt starts home delivery: ਰਾਏਪੁਰ: ਛੱਤੀਸਗੜ੍ਹ ਵਿੱਚ ਰਾਜ ਸਰਕਾਰ ਨੇ ਸ਼ਰਾਬ ਪ੍ਰੇਮੀਆਂ ਦੀ ਸਹੂਲਤ ਲਈ ਅਤੇ ਸ਼ਰਾਬ ਦੀਆਂ ਦੁਕਾਨਾਂ ਵਿੱਚ ਭੀੜ ਨੂੰ ਘੱਟ ਕਰਨ ਲਈ ਸ਼ਰਾਬ ਦੀ ਹੋਮ ਡਿਲੀਵਰੀ ਸ਼ੁਰੂ ਕਰ ਦਿੱਤੀ ਹੈ। ਸ਼ਰਾਬ ਦੇ ਸ਼ੌਕੀਨ ਹੁਣ ਮੋਬਾਈਲ ਐਪਸ ਅਤੇ ਵੈਬਸਾਈਟਾਂ ਦੁਆਰਾ ਸ਼ਰਾਬ ਖਰੀਦ ਸਕਦੇ ਹਨ।  ਰਾਜ ਸਰਕਾਰ ਨੇ ਗ੍ਰੀਨ ਜ਼ੋਨ ਖੇਤਰ ਵਿੱਚ ਸ਼ਰਾਬ ਦੀ ਹੋਮ ਡਿਲੀਵਰੀ  ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਜਿਸ ਵਿੱਚ ਇੱਕ ਗਾਹਕ ਇੱਕ ਵਾਰ ਵਿੱਚ 5000 ਮਿ.ਲੀ. ਤੱਕ ਦਾ ਆੱਰਡਰ ਦੇ ਸਕਦਾ ਹੈ।  ਹੋਮ ਡਿਲੀਵਰੀ ਦੀ ਸੇਵਾ ਲਈ ਗਾਹਕ ਨੂੰ 120 ਰੁਪਏ ਦੇਣੇ ਪੈਣਗੇ।

Chhattisgarh govt starts home delivery

ਅਧਿਕਾਰੀਆਂ ਨੇ ਦੱਸਿਆ ਕਿ ਰਾਜ ਵਿੱਚ ਸ਼ਰਾਬ ਦੀਆਂ ਦੁਕਾਨਾਂ ਛੱਤੀਸਗੜ੍ਹ ਸਟੇਟ ਮਾਰਕੀਟਿੰਗ ਕਾਰਪੋਰੇਸ਼ਨ ਚਲਾਉਂਦੀਆਂ ਹੈ । ਸ਼ਰਾਬ ਦੀਆਂ ਦੁਕਾਨਾਂ ‘ਤੇ ਭੀੜ ‘ਤੇ ਕਾਬੂ ਪਾਉਣ ਲਈ, ਸਮਾਜਿਕ ਅਤੇ ਨਿੱਜੀ ਦੂਰੀਆਂ ਦੀ ਪਾਲਣਾ ਕਰਦਿਆਂ ਹੋਏ ਡਿਲਿਵਰੀ ਬੁਆਏਜ਼ ਰਾਹੀਂ ਸ਼ਰਾਬ ਦੀ ਸਪਲਾਈ ਦਾ ਸਿਸਟਮ ਸ਼ੁਰੂ ਕੀਤਾ ਗਿਆ ਹੈ।  ਇਹ ਪ੍ਰਣਾਲੀ ਇਸ ਸਮੇਂ ਗ੍ਰੀਨ ਜ਼ੋਨ ਵਿੱਚ ਸ਼ੁਰੂ ਹੋ ਗਈ ਹੈ।

Chhattisgarh govt starts home delivery

ਇਸ ਤਰ੍ਹਾਂ ਆਰਡਰ ਕਰੋ ਆਨਲਾਈਨ ਸ਼ਰਾਬ
ਸਬੰਧਿਤ ਵੈਬਸਾਈਟ ‘ਤੇ ਸ਼ਰਾਬ ਦੀ ਹੋਮ ਡਿਲੀਵਰੀ ਲਈ ਬੁਕਿੰਗ ਕੀਤੀ ਜਾ ਸਕਦੀ ਹੈ।  ਇਸ ਨਾਲ ਸਬੰਧਿਤ ਐਪ ਨੂੰ ਗੂਗਲ ਪਲੇ ਸਟੋਰ ਤੋਂ ਐਂਡਰਾਇਡ ਮੋਬਾਇਲ ਵਿੱਚ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਮੋਬਾਇਲ ਤੋਂ ਬੁਕਿੰਗ ਵੀ ਕੀਤੀ ਜਾ ਸਕਦੀ ਹੈ।  ਇਸਦੇ ਲਈ ਗਾਹਕਾਂ ਨੂੰ ਆਪਣਾ ਮੋਬਾਇਲ ਨੰਬਰ, ਆਧਾਰ ਕਾਰਡ ਅਤੇ ਪੂਰਾ ਪਤਾ ਦਰਜ ਕਰਕੇ ਰਜਿਸਟਰ ਕਰਵਾਉਣਾ ਪਵੇਗਾ।  ਰਜਿਸਟ੍ਰੇਸ਼ਨ ਦੀ ਪੁਸ਼ਟੀ ਓਟੀਪੀ ਰਾਹੀਂ ਕੀਤੀ ਜਾਵੇਗੀ। ਗਾਹਕਾਂ ਨੂੰ ਰਜਿਸਟ੍ਰੇਸ਼ਨ ਤੋਂ ਬਾਅਦ ਲੌਗਇਨ ਕਰਨਾ ਪਵੇਗਾ. ਫਿਰ ਆਪਣੇ ਜ਼ਿਲ੍ਹੇ ਵਿੱਚ ਨਜ਼ਦੀਕੀ ਸ਼ਰਾਬ ਦੀ ਦੁਕਾਨ ਦੀ ਚੋਣ ਕਰਨੀ ਪਵੇਗੀ. ਗਾਹਕਾਂ ਦੀ ਸਹੂਲਤ ਲਈ ਗੂਗਲ ਦੇ ਨਕਸ਼ੇ ‘ਤੇ ਜ਼ਿਲ੍ਹੇ ਦੀਆਂ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਨੂੰ ਵੇਖਣ ਦੀ ਸਹੂਲਤ ਵੀ ਹੈ।

ਚੁਣੀ ਹੋਈ ਦੁਕਾਨ ਤੋਂ ਘਰ ਡਿਲੀਵਰੀ ਲਈ ਸ਼ਰਾਬ ਬੁੱਕ ਕੀਤੀ ਜਾ ਸਕਦੀ ਹੈ. ਗਾਹਕ ਇੱਕ ਸ਼ਰਾਬ ਦੀ ਦੁਕਾਨ ਤੋਂ ਇੱਕ ਬਾਰ ਵਿਚ 5 ਲੀਟਰ ਸ਼ਰਾਬ ਮੰਗਵਾ ਸਕਦਾ ਹੈ। ਜਦੋਂ ਡਿਲੀਵਰੀ ਬੁਆਏ ਵੱਲੋਂ ਮੰਗੀ ਗਈ ਸ਼ਰਾਬ ਦਿੱਤੀ ਜਾਵੇਗੀ ਤਾਂ ਉਨ੍ਹਾਂ ਨੂੰ ਸ਼ਰਾਬ ਦੀ ਕੀਮਤ ਅਤੇ ਡਿਲੀਵਰੀ ਚਾਰਜ ਦਾ ਭੁਗਤਾਨ 120 ਰੁਪਏ ਕਰਨਾ ਹੋਵੇਗਾ। ਦੂਜੇ ਪਾਸੇ ਵਿਰੋਧੀ ਪਾਰਟੀ ਬੀਜੇਪੀ ਨੇ ਸਰਕਾਰ ਦੀ ਇਸ ਪ੍ਰਣਾਲੀ ਦਾ ਵਿਰੋਧ ਕੀਤਾ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਧਰਮਲਾਲ ਕੌਸ਼ਿਕ ਨੇ ਕਿਹਾ ਹੈ ਕਿ ਸ਼ਰਾਬਬੰਦੀ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਸਰਕਾਰ ਹੁਣ ਘਰ-ਘਰ ਸ਼ਰਾਬ ਪਹੁੰਚਾਉਣ ਦਾ ਫੈਸਲਾ ਕਰ ਰਹੀ ਹੈ ਜੋ ਸ਼ਰਮਨਾਕ ਹੈ।

The post ਇਸ ਸੂਬੇ ‘ਚ ਸ਼ਰਾਬ ਦੀ ਹੋਮ ਡਿਲੀਵਰੀ ਸ਼ੁਰੂ, ਦੇਣਾ ਪਵੇਗਾ 120 ਰੁਪਏ ਤੱਕ ਦਾ ਡਿਲੀਵਰੀ ਚਾਰਜ appeared first on Daily Post Punjabi.