liquor policy Archives - Daily Post Punjabi

ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਅੱਜ ਸ਼ਰਾਬ ਘੁਟਾਲੇ ਦੇ ਮਾਮਲੇ ਨੂੰ ਲੈ ਕੇ ਕਰਨਗੇ ਵੱਡਾ ਖੁਲਾਸਾ
ਦਿੱਲੀ ਆਬਕਾਰੀ ਨੀਤੀ ਮਾਮਲੇ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਟਕਰਾਅ ਚੱਲ ਰਿਹਾ ਹੈ। ਇਸ ਦੌਰਾਨ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਐਤਵਾਰ ਦੁਪਹਿਰ 12.30 ਵਜੇ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਵੱਡਾ ਖੁਲਾਸਾ ਕਰਨ ਦੇ ਐਲਾਨ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

atishi disclosure Liquor Policy

ਆਤਿਸ਼ੀ ਦੇ ਇਸ ਟਵੀਟ ਨੇ ਦਿੱਲੀ ‘ਚ ਨਵੀਂ ਸਿਆਸੀ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਲੋਕਾਂ ‘ਚ ਚਰਚਾ ਹੈ ਕਿ ਆਤਿਸ਼ੀ ਹੁਣ ਇਸ ਮਾਮਲੇ ‘ਚ ਕੀ ਖੁਲਾਸਾ ਕਰਨਗੇ। ਦੂਜੇ ਪਾਸੇ ਭਾਜਪਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਖਿਲਾਫ ‘ਝੂਠ ਕਹੀਂ ਕਾ’ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਮੁਹਿੰਮ ਤਹਿਤ ਭਾਜਪਾ ਆਗੂ ਤੇ ਵਰਕਰ ਦਿੱਲੀ ਦੇ ਮੁੱਖ ਮੰਤਰੀ ਦੀ 45 ਕਰੋੜ ਦੀ ਰਿਹਾਇਸ਼ ਸਮੇਤ ਭ੍ਰਿਸ਼ਟਾਚਾਰ ਦੇ ਕਈ ਹੋਰ ਮਾਮਲਿਆਂ ਦੀ ਜਾਣਕਾਰੀ ਦੇ ਰਹੇ ਹਨ। ਦਿੱਲੀ ਦੇ ਗ੍ਰੇਟਰ ਕੈਲਾਸ਼ ‘ਚ ਮੰਤਰੀ ਬਣਨ ਤੋਂ ਬਾਅਦ ਤੋਂ ਹੀ ਆਤਿਸ਼ੀ ਕੇਜਰੀਵਾਲ ਸਰਕਾਰ ਸ਼ਰਾਬ ਘੁਟਾਲੇ ਦੇ ਮਾਮਲੇ ਅਤੇ ਸੀਐੱਮ ਅਰਵਿੰਦ ਕੇਜਰੀਵਾਲ ਦੇ ਹਾਊਸਿੰਗ ਵਿਵਾਦ ਨੂੰ ਲੈ ਕੇ ਕੇਂਦਰ ਸਰਕਾਰ, ਐੱਲ.ਜੀ. ਅਤੇ ਭਾਜਪਾ ‘ਤੇ ਲਗਾਤਾਰ ਹਮਲਾਵਰ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

ਇਸ ਤੋਂ ਪਹਿਲਾਂ ਉਨ੍ਹਾਂ ਮੁੱਖ ਮੰਤਰੀ ਨਿਵਾਸ ਵਿਵਾਦ ਸਬੰਧੀ ਦਿੱਲੀ ਦੇ ਮੁੱਖ ਸਕੱਤਰ ਨੂੰ ਜਾਰੀ ਕੀਤੇ ਪੱਤਰ ਅਤੇ ਸੀਐਮ ਨਿਵਾਸ ਨਾਲ ਸਬੰਧਤ ਸਾਰੀਆਂ ਫਾਈਲਾਂ ਆਪਣੇ ਕਬਜ਼ੇ ਵਿੱਚ ਲੈਣ ਬਾਰੇ ਵੀ ਕਿਹਾ ਸੀ ਕਿ ਐਲਜੀ ਕੋਲ ਅਜਿਹਾ ਕਰਨ ਦਾ ਸੰਵਿਧਾਨਕ ਅਧਿਕਾਰ ਨਹੀਂ ਹੈ। ਹੁਣ ਐਕਸਾਈਜ਼ ਮਾਮਲੇ ‘ਚ ਨਵਾਂ ਖੁਲਾਸਾ ਕਰਕੇ ਇਸ ਮੁੱਦੇ ‘ਤੇ ਸਾਰਿਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਦੋ ਦਿਨ ਪਹਿਲਾਂ ਉਨ੍ਹਾਂ ਨੇ ਐਮਸੀਡੀ ਸਕੂਲਾਂ ਦੀ ਹਾਲਤ ਨੂੰ ਲੈ ਕੇ ਦਿੱਲੀ ਦੀ ਮੇਅਰ ਸ਼ੈਲੀ ਓਬਰਾਏ ਨਾਲ ਮੀਟਿੰਗ ਕੀਤੀ ਸੀ। ਸਮੀਖਿਆ ਮੀਟਿੰਗ ਤੋਂ ਬਾਅਦ ਉਨ੍ਹਾਂ ਕਿਹਾ ਸੀ ਕਿ ਐਮਸੀਡੀ ਦੇ ਅਧਿਆਪਕਾਂ ਨੂੰ ਹੁਣ ਉਨ੍ਹਾਂ ਦੀਆਂ ਤਨਖਾਹਾਂ ਸਮੇਂ ਸਿਰ ਮਿਲਣਗੀਆਂ।

The post ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਅੱਜ ਸ਼ਰਾਬ ਘੁਟਾਲੇ ਦੇ ਮਾਮਲੇ ਨੂੰ ਲੈ ਕੇ ਕਰਨਗੇ ਵੱਡਾ ਖੁਲਾਸਾ appeared first on Daily Post Punjabi.

ਇਸ ਸਾਲ ਨਹੀਂ ਹੋਵੇਗੀ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ! ਰਿਨਿਊ ਕੀਤੇ ਜਾ ਸਕਦੇ ਹਨ ਲਾਇਸੈਂਸ
ਆਬਕਾਰੀ ਨੀਤੀ ਨੂੰ ਲੈ ਕੇ ਦਿੱਲੀ ਵਿੱਚ ਹੋਈ ਹਲਚਲ ਦਾ ਅਸਰ ਪੰਜਾਬ ਵਿੱਚਵੀ ਦਿਖਾਈ ਦੇਣ ਲੱਗਿਆ ਹੈ । ਇਸ ਸਾਲ ਸ਼ਰਾਬ ਦੇ ਠੇਕਿਆਂ ਦੀ ਨਵੇਂ ਸਿਰੇ ਤੋਂ ਨਿਲਾਮੀ ਕਰਵਾਉਣ ਦੀ ਬਜਾਏ ਪੁਰਾਣੇ ਲਾਇਸੈਂਸਾਂ ਨੂੰ ਹੀ ਰਿਨਿਊ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਰਸਮੀ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਜਾ ਸਕਦਾ ਹੈ।

Liquor contracts will not be auctioned

ਸ਼ਰਾਬ ਨੀਤੀ ਦੇ ਆਨਲਾਈਨ ਫਾਰਮ ਨੂੰ ਵੈਬਸਾਈਟ ਤੋਂ ਹਟਾ ਦਿੱਤਾ ਗਿਆ ਹੈ । ਸ਼ਰਾਬ ਦੇ ਠੇਕਿਆਂ ਨੂੰ ਰਿਨਿਊ ਦੀ ਪ੍ਰਕਿਰਿਆ ਨੂੰ ਬਦਲਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਸ਼ਰਾਬ ਦੀ ਨਵੀਂ ਨੀਤੀ ਦੇ ਚਲਦਿਆਂ ਮਾਲੀਆ 6 ਹਜ਼ਾਰ ਕਰੋੜ ਰੁਪਏ ਤੋਂ ਵਧ ਕੇ 9500 ਕਰੋੜ ਰੁਪਏ ਹੋ ਗਿਆ ਹੈ । ਮਾਲੀਏ ਦੇ ਲਈ ਵਿਭਾਗ ਦੇ ਸਾਰੇ ਉੱਚ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: CM ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਕਾਨੂੰਨ ਵਿਵਸਥਾ ‘ਤੇ ਹੋ ਸਕਦੀ ਹੈ ਚਰਚਾ

ਦੱਸ ਦੇਈਏ ਕਿ ਸੂਬਾ ਸਰਕਾਰ ਨੇ ਅੰਤਰਰਾਜੀ ਸ਼ਰਾਬ ਮਾਫੀਆ ਨੂੰ ਨੱਥ ਪਾਉਣ ਲਈ ਆਬਕਾਰੀ-ਕਰ ਵਿਭਾਗ ਅਤੇ ਪੰਜਾਬ ਪੁਲਿਸ ਦੀਆਂ 72 ਸਾਂਝੀਆਂ ਟੀਮਾਂ ਦਾ ਗਠਨ ਕੀਤਾ ਹੈ। ਇਨ੍ਹਾਂ ਟੀਮਾਂ ਨੂੰ ਰਾਜਸਥਾਨ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਹੱਦਾਂ ਸਮੇਤ ਰਾਜ ਮਾਰਗਾਂ ‘ਤੇ ਗਸ਼ਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ । ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼ਰਾਬ ਮਾਫੀਆ ‘ਤੇ ਸ਼ਿਕੰਜਾ ਕੱਸਿਆ ਗਿਆ ਹੈ। 63 ਤੋਂ ਵੱਧ ਸ਼ਰਾਬ ਨਾਲ ਭਰੇ ਟਰੱਕ ਜ਼ਬਤ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਇਸ ਸਾਲ ਨਹੀਂ ਹੋਵੇਗੀ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ! ਰਿਨਿਊ ਕੀਤੇ ਜਾ ਸਕਦੇ ਹਨ ਲਾਇਸੈਂਸ appeared first on Daily Post Punjabi.

ਆਬਕਾਰੀ ਘੁਟਾਲੇ ‘ਚ ED ਨੇ ਸ਼ਰਾਬ ਕਾਰੋਬਾਰੀਆਂ ਦੇ 25 ਟਿਕਾਣਿਆਂ ‘ਤੇ ਫਿਰ ਕੀਤੀ ਛਾਪੇਮਾਰੀ
ਆਬਕਾਰੀ ਨੀਤੀ ਘੁਟਾਲੇ ‘ਚ ਇਕ ਵਾਰ ਫਿਰ ਵੱਡੀ ਕਾਰਵਾਈ ਕਰਦੇ ਹੋਏ ਈ.ਡੀ ਨੇ ਤੀਜੀ ਵਾਰ ਛਾਪੇਮਾਰੀ ਕੀਤੀ ਹੈ। ਦਿੱਲੀ ਐਨਸੀਆਰ ਵਿੱਚ ਅੱਜ ਤੜਕੇ ਈਡੀ ਨੇ ਸ਼ਰਾਬ ਦੇ ਕਾਰੋਬਾਰੀਆਂ ਦੇ 25 ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ ਹੈ।

ED Raids Liquor Traders

ਇਸ ਤੋਂ ਪਹਿਲਾਂ ਵੀ ਈਡੀ ਅਤੇ ਸੀਬੀਆਈ ਇਸ ਮਾਮਲੇ ਵਿੱਚ 100 ਤੋਂ ਵੱਧ ਥਾਵਾਂ ਦੀ ਤਲਾਸ਼ੀ ਲੈ ਚੁੱਕੇ ਹਨ, ਜਿਨ੍ਹਾਂ ਵਿੱਚ ਕੁਝ ਸਿਆਸਤਦਾਨ, ਅਤੇ ਕਾਰੋਬਾਰੀ ਸ਼ਾਮਲ ਹਨ। ਜਾਂਚ ਏਜੰਸੀਆਂ ਨੇ ਹੁਣ ਤੱਕ ਤਿੰਨ ਦੋਸ਼ੀਆਂ ਵਿਜੇ ਨਾਇਰ, ਸਮੀਰ ਮਹਿੰਦਰੂ ਅਤੇ ਅਭਿਸ਼ੇਕ ਬੋਇਨਪੱਲੀ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਇਸ ਮਾਮਲੇ ਵਿੱਚ ਮੁਲਜ਼ਮ ਹਨ। ਈਡੀ ਦੇ ਸੂਤਰਾਂ ਅਨੁਸਾਰ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਅਤੇ ਹੋਰਾਂ ਤੋਂ ਪੁੱਛਗਿੱਛ ਦੌਰਾਨ ਕੁਝ ਅਜਿਹੇ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ਦੀ ਇਸ ਘੁਟਾਲੇ ਵਿੱਚ ਭੂਮਿਕਾ ਸ਼ੱਕੀ ਮੰਨੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਦੇ ਟਿਕਾਣਿਆਂ ‘ਤੇ ਅੱਜ ਛਾਪੇ ਮਾਰੇ ਜਾ ਰਹੇ ਹਨ, ‘ਚ ਕੁਝ ਵੱਡੇ ਕਾਰੋਬਾਰੀ ਸ਼ਾਮਲ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਦੀ ਛਾਪੇਮਾਰੀ ਤੋਂ ਬਾਅਦ ਕੁਝ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਦਰਅਸਲ, ਉਪ ਰਾਜਪਾਲ ਨੇ ਦਿੱਲੀ ਦੇ ਮੁੱਖ ਸਕੱਤਰ ਦੀ ਰਿਪੋਰਟ ਦੇ ਆਧਾਰ ‘ਤੇ ਨਵੀਂ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ‘ਚ ਹੋਏ ਕਥਿਤ ਘਪਲੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਸੀ। ਮੁੱਖ ਸਕੱਤਰ ਨੇ 8 ਜੁਲਾਈ ਨੂੰ ਆਪਣੀ ਰਿਪੋਰਟ ਐਲਜੀ ਨੂੰ ਭੇਜੀ ਸੀ, ਜਿਸ ਵਿੱਚ ਉਨ੍ਹਾਂ ਨੇ ਪਿਛਲੇ ਸਾਲ ਲਾਗੂ ਕੀਤੀ ਆਬਕਾਰੀ ਨੀਤੀ ਵਿੱਚ ਅਣਗਹਿਲੀ ਦੇ ਨਾਲ-ਨਾਲ ਨਿਯਮਾਂ ਦੀ ਅਣਦੇਖੀ ਅਤੇ ਇਸ ਨੂੰ ਲਾਗੂ ਕਰਨ ਵਿੱਚ ਗੰਭੀਰ ਖਾਮੀਆਂ ਦਾ ਦੋਸ਼ ਲਾਇਆ ਸੀ। ਭਾਜਪਾ ਅਤੇ ਕਾਂਗਰਸ ਨੇ ਇਸ ਕਥਿਤ ਘੁਟਾਲੇ ਦਾ ਦੋਸ਼ ਲਾਉਂਦਿਆਂ ਦਿੱਲੀ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ। ਵਿਵਾਦ ਵਧਦੇ ਹੀ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਵਾਪਸ ਲੈ ਲਈ।

The post ਆਬਕਾਰੀ ਘੁਟਾਲੇ ‘ਚ ED ਨੇ ਸ਼ਰਾਬ ਕਾਰੋਬਾਰੀਆਂ ਦੇ 25 ਟਿਕਾਣਿਆਂ ‘ਤੇ ਫਿਰ ਕੀਤੀ ਛਾਪੇਮਾਰੀ appeared first on Daily Post Punjabi.

ਦਿੱਲੀ ਸਰਕਾਰ ਦੀ ਸ਼ਰਾਬ ਨੀਤੀ ਯੂਪੀ ਦੇ ਲੋਕਾਂ ‘ਤੇ ਪਈ ਭਾਰੀ, 235 ਲੋਕ ਗਏ ਜੇਲ੍ਹ
ਕੇਜਰੀਵਾਲ ਸਰਕਾਰ ਦੀ ਦਿੱਲੀ ਸ਼ਰਾਬ ਨੀਤੀ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਭਾਰੀ ਪਈ। ਗੌਤਮ ਬੁੱਧ ਨਗਰ ਵਿੱਚ ਆਬਕਾਰੀ ਵਿਭਾਗ ਨੇ 35 ਲੱਖ ਰੁਪਏ ਦੀ ਸ਼ਰਾਬ ਬਰਾਮਦ ਕੀਤੀ ਹੈ। ਵਿਸ਼ੇਸ਼ ਮੁਹਿੰਮ ਚਲਾ ਕੇ 253 ਲੋਕਾਂ ਨੂੰ ਜੇਲ੍ਹ ਵੀ ਭੇਜਿਆ ਗਿਆ ਹੈ।

delhi government excise policy

ਦਿੱਲੀ ‘ਚ ਕੇਜਰੀਵਾਲ ਸਰਕਾਰ ਨੇ ਸ਼ਰਾਬ ‘ਤੇ ਨਵੀਂ ਨੀਤੀ ਲਿਆਂਦੀ ਸੀ। ਨਵੀਂ ਨੀਤੀ ਤਹਿਤ ਠੇਕਾ ਚਾਲਕਾਂ ਨੇ ਲੋਕਾਂ ਨੂੰ ਸ਼ਰਾਬ ‘ਤੇ ਆਫਰ ਦੇਣੇ ਸ਼ੁਰੂ ਕਰ ਦਿੱਤੇ। ਬਹੁਤ ਸਾਰੇ ਸ਼ਰਾਬ ਦੇ ਠੇਕੇ ਇੱਕ ਬੋਤਲ ‘ਤੇ ਇੱਕ ਬੋਤਲ ਮੁਫ਼ਤ ਦੇਣ ਦੀ ਪੇਸ਼ਕਸ਼ ਚਲਾਉਂਦੇ ਹਨ। ਆਫਰ ਦੇ ਲਾਲਚ ਵਿੱਚ ਥਾਂ-ਥਾਂ ਸ਼ਰਾਬ ਖਰੀਦਣ ਵਾਲਿਆਂ ਦੀ ਲਾਈਨ ਲੱਗੀ ਹੋਈ ਸੀ। ਸ਼ਰਾਬ ਦੀਆਂ ਦੁਕਾਨਾਂ ਨੇ ਵਿਕਰੀ ਵਧਾਉਣ ਲਈ ਧਮਾਕੇਦਾਰ ਆਫਰ ਦਿੱਤੀਆਂ। ਉੱਤਰ ਪ੍ਰਦੇਸ਼ ਦੇ ਲੋਕ ਵੀ ਮੌਕੇ ਦਾ ਫਾਇਦਾ ਉਠਾਉਣਾ ਚਾਹੁੰਦੇ ਸੀ। ਯੂਪੀ ਦੇ ਲੋਕ ਦਿੱਲੀ ਵਿੱਚ ਸ਼ਰਾਬ ਖਰੀਦਣ ਲੱਗੇ। ਪਰ ਨੋਇਡਾ ਵਿੱਚ ਉਨ੍ਹਾਂ ਦੀ ਚਲਾਕੀ ਉੱਤੇ ਪਰਛਾਵਾਂ ਪੈ ਗਿਆ। ਆਬਕਾਰੀ ਵਿਭਾਗ ਦੀ ਕਾਰਵਾਈ ਤੋਂ ਬਚ ਨਹੀਂ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਆਬਕਾਰੀ ਵਿਭਾਗ ਨੇ ਦਿੱਲੀ ਨਾਲ ਲੱਗਦੀ ਸਰਹੱਦ ‘ਤੇ ਸ਼ਰਾਬ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਹੈ। 1 ਅਪ੍ਰੈਲ ਤੋਂ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਆਬਕਾਰੀ ਵਿਭਾਗ ਨੇ 21 ਅਗਸਤ ਤੱਕ ਕੁੱਲ 17 ਹਜ਼ਾਰ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਇਸ ਦੌਰਾਨ ਆਬਕਾਰੀ ਵਿਭਾਗ ਦੀ ਮੁਹਿੰਮ ਦੌਰਾਨ ਕੁੱਲ 235 ਵਿਅਕਤੀ ਫੜੇ ਵੀ ਗਏ। ਆਬਕਾਰੀ ਵਿਭਾਗ ਨੇ 96 ਵਾਹਨਾਂ ‘ਚੋਂ ਸ਼ਰਾਬ ਬਰਾਮਦ ਕੀਤੀ ਹੈ। ਰਾਕੇਸ਼ ਬਹਾਦਰ ਸਿੰਘ ਜ਼ਿਲ੍ਹਾ ਆਬਕਾਰੀ ਅਫ਼ਸਰ ਗੌਤਮ ਬੁੱਧ ਨਗਰ ਨੇ ਦੱਸਿਆ ਕਿ ਵਿਸ਼ੇਸ਼ ਮੁਹਿੰਮ ਚਲਾਈ ਗਈ ਅਤੇ ਇਸ ਦੌਰਾਨ 21 ਅਗਸਤ ਤੱਕ 96 ਵਾਹਨਾਂ ‘ਚੋਂ 17000 ਲੀਟਰ ਸ਼ਰਾਬ ਬਰਾਮਦ ਕੀਤੀ ਗਈ। ਆਬਕਾਰੀ ਵਿਭਾਗ ਨੇ ਵੀ 235 ਲੋਕਾਂ ਨੂੰ ਸ਼ਰਾਬ ਸਮੇਤ ਫੜਿਆ ਹੈ। ਉਨ੍ਹਾਂ ਦੱਸਿਆ ਕਿ ਫੜੀ ਗਈ ਸ਼ਰਾਬ ਦੀ ਕੀਮਤ ਕਰੀਬ 35 ਤੋਂ 40 ਲੱਖ ਰੁਪਏ ਹੈ।

The post ਦਿੱਲੀ ਸਰਕਾਰ ਦੀ ਸ਼ਰਾਬ ਨੀਤੀ ਯੂਪੀ ਦੇ ਲੋਕਾਂ ‘ਤੇ ਪਈ ਭਾਰੀ, 235 ਲੋਕ ਗਏ ਜੇਲ੍ਹ appeared first on Daily Post Punjabi.

ਨਵੀਂ ਆਬਕਾਰੀ ਨੀਤੀ ‘ਤੇ ਸਿਸੋਦੀਆ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ, ਕਿਹਾ- ਸ਼ਰਾਬ ਨੀਤੀ…
ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਤਾਜ਼ਾ ਮਾਮਲੇ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਰਾਬ ਦੀ ਵਿਕਰੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ‘ਤੇ ਹਮਲਾ ਬੋਲਿਆ ਹੈ।

Manish sisodia slams bjp

ਉਨ੍ਹਾਂ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਗੁਜਰਾਤ ‘ਚ ਭਾਜਪਾ ਸਰਕਾਰ ਨੇ 27 ਸਾਲਾਂ ਤੋਂ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾਈ ਹੋਈ ਹੈ। ਪਰ ਉਥੇ ਸ਼ਰਾਬ ਵਿਕ ਰਹੀ ਹੈ। ਇਹ ਲੋਕ ਉਥੇ ਸ਼ਰਾਬ ਵੇਚ ਰਹੇ ਹਨ। ਉਥੇ ਲੋਕ ਨਾਜਾਇਜ਼ ਸ਼ਰਾਬ ਪੀ ਕੇ ਮਰ ਰਹੇ ਹਨ। ਦੂਜੇ ਪਾਸੇ ਦਿੱਲੀ ਵਿੱਚ ਅਸੀਂ ਪਿਛਲੇ ਸਾਲ ਇੱਕ ਨਵੀਂ ਸ਼ਰਾਬ ਨੀਤੀ ਲਾਗੂ ਕੀਤੀ ਸੀ। ਇਸ ਤੋਂ ਪਹਿਲਾਂ ਸਰਕਾਰ ਨੂੰ ਆਬਕਾਰੀ ਵਿਭਾਗ ਤੋਂ 6 ਹਜ਼ਾਰ ਕਰੋੜ ਰੁਪਏ ਦਾ ਮਾਲੀਆ ਮਿਲਦਾ ਸੀ। ਨਵੀਂ ਨੀਤੀ ਤਹਿਤ ਸਾਢੇ ਨੌਂ ਹਜ਼ਾਰ ਮਾਲੀਆ ਆਉਣਾ ਸੀ। ਯਾਨੀ ਮਾਲੀਆ ਡੇਢ ਗੁਣਾ ਵਧਣਾ ਸੀ।

Addressing an Important Press Conference | LIVE https://t.co/5dan85coFw
— Manish Sisodia (@msisodia) July 30, 2022

ਪਰ ਨੀਤੀ ਦੀ ਕਾਮਯਾਬੀ ਨੂੰ ਦੇਖਦਿਆਂ ਭਾਜਪਾ ਵਾਲਿਆਂ ਨੇ ਇਸ ਨੂੰ ਬਰਬਾਦ ਕਰਨ ਦੀ ਯੋਜਨਾ ਬਣਾਈ। ਉਨ੍ਹਾਂ ਨੇ ਸ਼ਰਾਬ ਦੀਆਂ ਦੁਕਾਨਾਂ ਦੀ ਸੀਬੀਆਈ ਅਤੇ ਈਡੀ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਕਈ ਲੋਕ ਕੰਮ ਛੱਡ ਕੇ ਚਲੇ ਗਏ। ਹੁਣ ਜਿਹੜੇ ਬਚੇ ਹਨ, ਉਨ੍ਹਾਂ ਨੂੰ ਵੀ ਸੀਬੀਆਈ ਅਤੇ ਈਡੀ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਅਜਿਹੇ ‘ਚ ਜਿਹੜੇ ਲੋਕ ਸ਼ਰਾਬ ਦੀਆਂ ਦੁਕਾਨਾਂ ਚਲਾ ਰਹੇ ਹਨ, ਇਹ ਲੋਕ ਵੀ ਦੁਕਾਨਾਂ ਛੱਡ ਰਹੇ ਹਨ। ਵੱਡੀ ਗਿਣਤੀ ਵਿੱਚ ਲੋਕ 1 ਅਗਸਤ ਤੋਂ ਕੰਮ ਛੱਡ ਸਕਦੇ ਹਨ।

ਦੂਜੇ ਪਾਸੇ ਹੁਣ ਕੋਈ ਵੀ ਅਧਿਕਾਰੀ ਆਬਕਾਰੀ ਨੀਤੀ 2021-22 ਨੂੰ ਅੱਗੇ ਨਹੀਂ ਵਧਾਉਣਾ ਚਾਹੁੰਦਾ। ਦਿੱਲੀ ਦੇ ਉਪ ਮੁੱਖ ਮੰਤਰੀ ਨੇ ਅੱਗੇ ਕਿਹਾ, “ਇਸ ਲਈ ਅਸੀਂ ਮੌਜੂਦਾ ਨੀਤੀ ਨੂੰ ਬੰਦ ਕਰਨ ਅਤੇ ਪੁਰਾਣੀ ਪ੍ਰਣਾਲੀ ਤਹਿਤ ਸ਼ਰਾਬ ਵੇਚਣ ਦਾ ਫੈਸਲਾ ਕੀਤਾ ਹੈ। ਪਹਿਲਾਂ ਵਾਂਗ ਹੀ ਦਿੱਲੀ ਵਿੱਚ ਸਰਕਾਰੀ ਤੌਰ ‘ਤੇ ਸ਼ਰਾਬ ਦੀ ਵਿਕਰੀ ਹੋਣੀ ਚਾਹੀਦੀ ਹੈ। ਮੈਂ ਮੁੱਖ ਸਕੱਤਰ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ ਕਿ ਉੱਥੇ ਇਸ ਮਾਮਲੇ ਵਿੱਚ ਕੋਈ ਗਲਤ ਕੰਮ ਨਾ ਕੀਤਾ ਜਾਵੇ।”ਉਨ੍ਹਾਂ ਕਿਹਾ ਕਿ ਗੁਜਰਾਤ ਦੀ ਤਰ੍ਹਾਂ ਦਿੱਲੀ ਵਿੱਚ ਵੀ ਇਹ ਭਾਜਪਾ ਵਾਲੇ ਸ਼ਰਾਬ ਦੀ ਵਿਕਰੀ ਵਿੱਚ ਗੜਬੜੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਇਹ ਲੋਕ ਸ਼ਰਾਬ ਦੀ ਵਿਕਰੀ ਵਿੱਚ ਗੜਬੜ ਕਰਦੇ ਸਨ, ਦਿੱਲੀ ਵਿੱਚ ਨਾਜਾਇਜ਼ ਸ਼ਰਾਬ ਵੇਚਦੇ ਸਨ, ਨਵੀਂ ਨੀਤੀ ਕਾਰਨ ਇਨ੍ਹਾਂ ਦਾ ਕਾਰੋਬਾਰ ਬੰਦ ਹੋ ਗਿਆ ਸੀ।

The post ਨਵੀਂ ਆਬਕਾਰੀ ਨੀਤੀ ‘ਤੇ ਸਿਸੋਦੀਆ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ, ਕਿਹਾ- ਸ਼ਰਾਬ ਨੀਤੀ… appeared first on Daily Post Punjabi.

ਪੰਜਾਬ ‘ਚ ਸਸਤੀ ਸ਼ਰਾਬ ਦੀਆਂ ਉਮੀਦਾਂ ਨੂੰ ਝਟਕਾ, ਹਾਈਕੋਰਟ ਨੇ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ‘ਤੇ ਲਾਈ ਰੋਕ
ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਵਾਲੀ ਆਬਕਾਰੀ ਨੀਤੀ ਨੂੰ ਝਟਕਾ ਲੱਗਿਆ ਹੈ। ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸ਼ਰਾਬ ਦੇ ਠੇਕਿਆਂ ਦੀ ਆਲਟਮੈਂਟ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਠੇਕਿਆਂ ਦੀ ਅਲਾਟਮੈਂਟ ਹੁਣ ਇਨ੍ਹਾਂ ਪਟੀਸ਼ਨਾਂ ਦੀ ਸੁਣਵਾਈ ‘ਤੇ ਨਿਰਭਰ ਕਰੇਗੀ। ਇਹ ਨੀਤੀ 1 ਜੁਲਾਈ ਤੋਂ ਲਾਗੂ ਹੋਣੀ ਹੈ। ਹਾਈਕੋਰਟ ਨੇ ਨਵੀਂ ਆਬਕਾਰੀ ਨੀਤੀ ਦੇ ਖਿਲਾਫ਼ ਦਾਇਰ ਚਾਰ ਪਟੀਸ਼ਨਾਂ ਦੀ ਸੁਨਵਾਯੀ ਦੌਰਾਨ ਇਹ ਫੈਸਲਾ ਦਿੱਤਾ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

High court bans allotment

ਇਨ੍ਹਾਂ ਪਟੀਸ਼ਨਾਂ ਵਿੱਚ ਦੋਸ਼ ਲਗਾਏ ਗਏ ਹਨ ਕਿ ਸਰਕਾਰ ਸ਼ਰਾਬ ਕਾਰੋਬਾਰ ਵਿੱਚ ਮੋਨੋਪੋਲੀ ਨੂੰ ਵਧਾਵਾ ਦੇ ਰਹੀ ਹੈ। ਨਵੀਂ ਆਬਕਾਰੀ ਨੀਤੀ ਨੇ “ਐਲ-1 ਅਤੇ ਐਲ-2 ਲਾਇਸੈਂਸ ਲਈ ਹਾਸ਼ੀਏ ‘ਤੇ ਪਏ ਥੋਕ ਵਿਕਰੇਤਾਵਾਂ” ਦੇ ਹਿੱਤਾਂ ਨੂੰ ਖਤਮ ਕਰ ਦਿੱਤਾ ਹੈ। ਇਸ ਲਈ ਇਸ ਨੀਤੀ ਨੂੰ ਰੱਦ ਕੀਤਾ ਜਾਵੇ। ਜੇਕਰ ਇਸ ਨੀਤੀ ‘ਤੇ ਰੋਕ ਲੱਗੀ ਤਾਂ ਫਿਰ ਪੰਜਾਬ ਦੇ ਲੋਕਾਂ ਨੂੰ ਸਸਤੀ ਸ਼ਰਾਬ ਦੀ ਉਮੀਦ ਛੱਡਣੀ ਪਵੇਗੀ। ਇਹ ਨੀਤੀ 1 ਜੁਲਾਈ ਤੋਂ ਲਾਗੂ ਹੋ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਚੰਡੀਗੜ੍ਹ ਤੋਂ ਸਸਤੀ ਬੀਅਰ ਤੇ ਹਰਿਆਣਾ ਤੋਂ ਸਸਤੀ ਸ਼ਰਾਬ ਮਿਲੇਗੀ।

ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਡੌਂਕੀ ਲਗਾ ਕੇ ਅਮਰੀਕਾ ਪਹੁੰਚੇ 46 ਲੋਕਾਂ ਦੀ ਮੌਤ, ਟਰੈਕਟਰ-ਟਰੇਲਰ ‘ਚੋਂ ਮਿਲੀਆਂ ਲਾਸ਼ਾਂ

ਦੱਸ ਦੇਈਏ ਕਿ ਨਵੀਂ ਆਬਕਾਰੀ ਨੀਤੀ ਵਿੱਚ ਸਰਕਾਰ ਨੇ ਪੰਜਾਬ ਵਿੱਚ ਸ਼ਰਾਬ ਦੇ ਗਰੁੱਪ 750 ਤੋਂ ਘਟਾ ਕੇ 177 ਕਰ ਦਿੱਤੇ ਹਨ। ਹੁਣ ਇੱਕ ਗਰੁੱਪ 30 ਕਰੋੜ ਦਾ ਕਰ ਦਿੱਤਾ ਗਿਆ ਹੈ। ਪਹਿਲਾਂ ਇਹ 4 ਕਰੋੜ ਦਾ ਸੀ। ਅਜਿਹੇ ਵਿੱਚ ਛੋਟੇ ਕਾਰੋਬਾਰੀ ਦੌੜ ਵਿੱਚੋਂ ਬਾਹਰ ਹੋ ਗਏ ਹਨ। ਪਹਿਲਾਂ ਡਰਾਅ ਰਾਹੀਂ ਠੇਕੇ ਮਿਲਦੇ ਸਨ, ਪਰ ਹੁਣ ਇਸਦਾ ਟੈਂਡਰ ਆਕਸ਼ਨ ਹੋਵੇਗਾ। ਸਰਕਾਰ ਨੇ ਇਸ ਵਿੱਚ ਪਿਛਲੇ ਸਾਲ 6158 ਕਰੋੜ ਦੇ ਮੁਕਾਬਲੇ 9647 ਕਰੋੜ ਰੁਪਏ ਦੀ ਕਮਾਈ ਦਾ ਟਾਰਗੇਟ ਰੱਖਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਪੰਜਾਬ ‘ਚ ਸਸਤੀ ਸ਼ਰਾਬ ਦੀਆਂ ਉਮੀਦਾਂ ਨੂੰ ਝਟਕਾ, ਹਾਈਕੋਰਟ ਨੇ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ‘ਤੇ ਲਾਈ ਰੋਕ appeared first on Daily Post Punjabi.

ਪਿਅੱਕੜਾਂ ਲਈ ਖੁਸ਼ਖਬਰੀ ! ਇਸ ਸੂਬੇ ‘ਚ ਹੁਣ ਪੈਟਰੋਲ ਪੰਪ ਤੇ ਡਿਪਾਰਟਮੈਂਟਲ ਸਟੋਰ ‘ਤੇ ਮਿਲੇਗੀ ਸਸਤੀ ਸ਼ਰਾਬ
ਹਿਮਾਚਲ ਪ੍ਰਦੇਸ਼ ਵਿੱਚ ਜੈਰਾਮ ਠਾਕੁਰ ਦੀ ਮੰਤਰੀ ਮੰਡਲ ਨੇ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ । ਗੁਆਂਢੀ ਰਾਜਾਂ ਤੋਂ ਸ਼ਰਾਬ ਤਸਕਰੀ ਰੋਕਣ, ਸ਼ਰਾਬ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ ਅਤੇ ਸਰਕਾਰੀ ਮਾਲੀਆ ਵਿਚ ਭਾਰੀ ਵਾਧਾ ਕਰਨ ਦੇ ਮੱਦੇਨਜ਼ਰ ਆਬਕਾਰੀ ਠੇਕਿਆਂ ਨੂੰ ਯੂਨਿਟ, ਠੇਕੇ ਦੀ ਕੀਮਤ ਦੇ ਤਿੰਨ ਪ੍ਰਤੀਸ਼ਤ ਦੀ ਨਵੀਨੀਕਰਣ ਫੀਸ ‘ਤੇ  2021-22 ਦੇ ਲਈ ਠੇਕਿਆਂ ਦੇ ਨਵੀਨੀਕਰਣ ਨੂੰ ਪ੍ਰਵਾਨਗੀ ਦਿੱਤੀ ਗਈ।

Himachal new liquor policy

ਨਵੀਂ ਨੀਤੀ ਦੇ ਅਨੁਸਾਰ ਭਾਰਤ ਵਿੱਚ ਨਿਰਮਿਤ ਵਿਦੇਸ਼ੀ ਸ਼ਰਾਬ ਦੇ ਘੱਟ ਕੀਮਤ ਵਾਲੇ ਬ੍ਰਾਂਡ ਸਸਤੇ ਹੋਣਗੇ। ਅੰਤਰ-ਜ਼ਿਲ੍ਹਾ ਅਤੇ ਜ਼ਿਲ੍ਹੇ ਵਿੱਚ ਲਾਇਸੈਂਸ ਫੀਸਾਂ ਅਤੇ ਐਕਸਾਈਜ਼ ਡਿਊਟੀ ਅਤੇ ਕੋਟੇ ਦੇ ਤਬਾਦਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ।

ਇਹ ਵੀ ਪੜ੍ਹੋ: ਟੂਲਕਿਟ ਕੇਸ : ਰਾਹੁਲ ਗਾਂਧੀ ਨੇ ਟਵਿੱਟਰ ਦਫਤਰ ‘ਤੇ ਮਾਰੇ ਛਾਪੇ ਨੂੰ ਲੈ ਕੇ ਘੇਰੀ ਮੋਦੀ ਸਰਕਾਰ, ਕਿਹਾ- ‘ਸੱਚ ਡਰਦਾ ਨਹੀਂ’

ਸ਼ਰਾਬ ਨਿਰਮਾਤਾਵਾਂ ਅਤੇ ਬੋਤਲਾਂ ਵਾਲਿਆਂ ਨੂੰ ਦੇਸੀ ਸ਼ਰਾਬ ਦੇ ਕੋਟੇ ਦਾ 15 ਪ੍ਰਤੀਸ਼ਤ ਰਿਟੇਲ ਲਾਇਸੈਂਸ ਧਾਰਕਾਂ ਨੂੰ ਸਪਲਾਈ ਕਰਨ ਦੀ ਸਹੂਲਤ ਦਿੱਤੀ ਗਈ ਹੈ । ਪਹਿਲੇ ਪ੍ਰਚੂਨ ਲਾਇਸੈਂਸ ਧਾਰਕ ਆਪਣੀ ਪਸੰਦ ਦੇ ਸਪਲਾਇਰ ਤੋਂ ਬਾਕੀ 85 ਪ੍ਰਤੀਸ਼ਤ ਕੋਟਾ ਲੈਣ ਦੇ ਯੋਗ ਹੋਣਗੇ। ਪਹਿਲਾਂ ਇਹ ਕੋਟਾ 30 ਪ੍ਰਤੀਸ਼ਤ ਸੀ। ਲਾਇਸੈਂਸ ਫੀਸ ਵਿੱਚ ਪੰਜ ਪ੍ਰਤੀਸ਼ਤ ਅਤੇ ਕੋਟੇ ਵਿੱਚ ਤਿੰਨ ਪ੍ਰਤੀਸ਼ਤ ਵਾਧਾ ਕਰਨ ਦੀ ਯੋਜਨਾ ਹੈ।

Himachal new liquor policy

ਇਸ ਤੋਂ ਇਲਾਵਾ ਟੈਂਟ ਦੀ ਰਿਹਾਇਸ਼ ਵਿੱਚ ਸ਼ਰਾਬ ਪਰੋਸਣ ਲਈ ਨਵੇਂ ਲਾਇਸੈਂਸ ਨੂੰ ਮਨਜ਼ੂਰ ਕੀਤਾ ਗਿਆ ਅਤੇ ਵਾਈਨ ਉਤਪਾਦਨ ਇਕਾਈਆਂ ਅਤੇ ਵਾਈਨ ਟੈਸਟਿੰਗ ਫੈਸਟੀਵਲ ਵਿੱਚ ਵਿਜ਼ਟਰ ਸੈਂਟਰ ਲਈ ਨਵਾਂ ਲਾਇਸੈਂਸ ਪ੍ਰਵਾਨ ਕੀਤਾ ਗਿਆ।

ਇਹ ਵੀ ਪੜ੍ਹੋ: ਦੇਸ਼ ‘ਚ 42 ਦਿਨਾਂ ਬਾਅਦ ਦਰਜ ਕੀਤੇ ਗਏ 2 ਲੱਖ ਤੋਂ ਘੱਟ ਨਵੇਂ ਕੋਰੋਨਾ ਮਾਮਲੇ, ਬੀਤੇ 24 ਘੰਟਿਆਂ ਦੌਰਾਨ 3511 ਲੋਕਾਂ ਦੀ ਮੌਤ

ਇਸੇ ਤਰ੍ਹਾਂ ਕੁਝ ਨਿਯਮਾਂ ਅਤੇ ਸ਼ਰਤਾਂ ਦੇ ਨਾਲ ਪੈਟਰੋਲੀਅਮ ਕੰਪਨੀਆਂ ਨੂੰ ਵਿਸ਼ੇਸ਼ ਸਪਲਾਈ ਕਰਨ ਦੇ ਮੰਤਵ ਲਈ ਇਥੇਨਾਲ ਦੇ ਉਤਪਾਦਨ ਦੇ ਲਈ ਡੀ -2 ਈ ਫਾਰਮ ਵਿੱਚ ਨਵੇਂ ਲਾਇਸੈਂਸ ਨੂੰ ਆਗਿਆ ਦਿੱਤੀ ਗਈ ਅਤੇ ਡਿਪਾਰਟਮੈਂਟ ਸਟੋਰ ਵਿੱਚ ਸ਼ਰਾਬ ਦੇ ਕੁਝ ਉੱਚ ਪੱਧਰੀ ਬ੍ਰਾਂਡ ਦੀ ਸ਼ਰਾਬ ਦੀ ਵਿਕਰੀ ਲਈ ਐੱਲ-10ਬੀਬੀ ਫਾਰਮ ਵਿੱਚ ਲਾਇਸੈਂਸ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਹੋਟਲ ਬਾਰਾਂ ਵਿਚ ਸ਼ਰਾਬ ਦੇ ਕੋਟੇ ਵਿੱਚ 50 ਪ੍ਰਤੀਸ਼ਤ ਦੀ ਕਟੌਤੀ ਕੀਤੀ ਗਈ ਹੈ।

ਇਹ ਵੀ ਦੇਖੋ: ਕਿਸਾਨਾਂ ਦੇ ਹੱਕ ਚ ਡਟੇ Navjot Sidhu, ਅੰਮ੍ਰਿਤਸਰ ਤੇ ਪਟਿਆਲਾ ਚ ਲਹਿਰਾਏ ਕਾਲੇ ਝੰਡੇ, ਕੈਪਟਨ ਨੂੰ ਪਿਆ ਵਖਤ LIVE

The post ਪਿਅੱਕੜਾਂ ਲਈ ਖੁਸ਼ਖਬਰੀ ! ਇਸ ਸੂਬੇ ‘ਚ ਹੁਣ ਪੈਟਰੋਲ ਪੰਪ ਤੇ ਡਿਪਾਰਟਮੈਂਟਲ ਸਟੋਰ ‘ਤੇ ਮਿਲੇਗੀ ਸਸਤੀ ਸ਼ਰਾਬ appeared first on Daily Post Punjabi.