Liquor Shops Archives - Daily Post Punjabi

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤੋਂ ਬੰਦ ਹੋ ਜਾਵੇਗਾ ਪ੍ਰਚਾਰ, 2 ਦਿਨ ਲਈ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਜਲੰਧਰ ਵਿੱਚ ਅੱਜ ਯਾਨੀ ਸੋਮਵਾਰ ਸ਼ਾਮ ਕਰੀਬ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ । ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਹਰ ਪਾਰਟੀ ਦੇ ਸੀਨੀਅਰ ਆਗੂ ਚੋਣ ਪ੍ਰਚਾਰ ਲਈ ਅੱਜ ਪੂਰਾ ਜ਼ੋਰ ਲਾ ਦੇਣਗੇ । ਇਸ ਮਗਰੋਂ ਅੱਜ ਤੋਂ ਸਾਰੀਆਂ ਪਾਰਟੀਆਂ ਦਾ ਪ੍ਰਚਾਰ ਬੰਦ ਹੋ ਜਾਵੇਗਾ । ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਲਾਗੂ ਹੋਵੇਗਾ । ਦੱਸ ਦੇਈਏ ਕਿ ਜਲੰਧਰ ਪੱਛਮੀ ਖੇਤਰ ਵਿੱਚ ਸ਼ਾਮ 5 ਵਜੇ ਤੋਂ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ ਤੇ ਸਾਰੇ ਪ੍ਰੋਗਰਾਮਾਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਅੱਜ ਸ਼ਹਿਰ ਵਿੱਚ ਸ਼ਾਂਤਮਈ ਮਾਹੌਲ ਰਹੇਗਾ।

Jalandhar by election

ਵੋਟਿੰਗ ਤੋਂ ਪਹਿਲਾਂ 48 ਘੰਟੇ ਤੱਕ ਦੇ ਸਮੇਂ ਨੂੰ ਸਾਈਲੈਂਸ ਪੀਰੀਅਡ ਵਜੋਂ ਗਿਣਿਆ ਜਾਂਦਾ ਹੈ। ਇਸ ਦੌਰਾਨ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ । ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਤਹਿਤ, ਇਹ ਸਮਾਂ ਸੀਮਾ ਵੋਟਿੰਗ ਤੋਂ ਬਾਅਦ ਆਪਣੇ ਆਪ ਖਤਮ ਹੋ ਜਾਂਦੀ ਹੈ। ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਵੱਡੀ ਕਾਰਵਾਈ, BKI ਦੇ ਮੈਂਬਰ ਨੂੰ ਭਾਰੀ ਮਾਤਰਾ ‘ਚ ਹਥਿਆਰਾਂ ਸਣੇ ਕੀਤਾ ਕਾਬੂ

ਜਲੰਧਰ ਪੱਛਮੀ ‘ਚ ਅੱਜ ਸ਼ਾਮ ਸਾਈਲੈਂਸ ਪੀਰੀਅਡ ਸ਼ੁਰੂ ਹੋਣ ਤੋਂ ਬਾਅਦ ਟੈਲੀਵਿਜ਼ਨ ਜਾਂ ਹੋਰ ਪਲੇਟਫਾਰਮਾਂ ‘ਤੇ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦਾ ਸਰਵੇਖਣ ਚਲਾਉਣ ‘ਤੇ ਪਾਬੰਦੀ ਲੱਗ ਜਾਵੇਗੀ। ਧਾਰਾ 126 ਤਹਿਤ ਅਜਿਹੇ ਕਿਸੇ ਵੀ ਕੰਮ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਿਸ ਨਾਲ ਚੋਣਾਂ ਦੇ ਨਤੀਜੇ ਪ੍ਰਭਾਵਿਤ ਹੋ ਸਕਣ । ਇਸ ਦੌਰਾਨ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਰਾਹੀਂ ਸਿਆਸੀ ਇਸ਼ਤਿਹਾਰ ਨਹੀਂ ਚਲਾਏ ਜਾ ਸਕਣਗੇ।

Jalandhar by election

ਦੱਸ ਦੇਈਏ ਕਿ ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਹੁਕਮ ਜਾਰੀ ਕੀਤੇ ਹਨ ਕਿ 8 ਜੁਲਾਈ ਨੂੰ ਸ਼ਾਮ 5 ਵਜੇ ਤੋਂ ਬਾਅਦ ਸ਼ਰਾਬ ਦੇ ਠੇਕੇ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਬਾਅਦ ਸ਼ਰਾਬ ਦੇ ਠੇਕੇ 10 ਜੁਲਾਈ ਨੂੰ ਸ਼ਾਮ 7 ਵਜੇ ਦੇ ਕਰੀਬ ਖੁੱਲ੍ਹਣਗੇ। ਇਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤੋਂ ਬੰਦ ਹੋ ਜਾਵੇਗਾ ਪ੍ਰਚਾਰ, 2 ਦਿਨ ਲਈ ਸ਼ਰਾਬ ਦੇ ਠੇਕੇ ਰਹਿਣਗੇ ਬੰਦ appeared first on Daily Post Punjabi.

ਸ਼.ਰਾਬ ਪੀਣ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ ! ਇਸ ਮਹੀਨੇ 5 ਦਿਨ ਬੰਦ ਰਹਿਣਗੇ ਠੇਕੇ, ਸਰਕਾਰ ਨੇ ਜਾਰੀ ਕੀਤਾ ਹੁਕਮ
ਸ਼.ਰਾਬ ਦੇ ਸ਼ੌਕੀਨਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ । ਦਰਅਸਲ, ਦਿੱਲੀ ਸਰਕਾਰ ਨੇ ਅਪ੍ਰੈਲ ਮਹੀਨੇ ਵਿੱਚ 5 ਦਿਨਾਂ ਦਾ ਡ੍ਰਾਈ ਡੇਅ ਦਾ ਐਲਾਨ ਕੀਤਾ ਹੈ। ਆਬਕਾਰੀ ਵਿਭਾਗ ਵੱਲੋਂ ਇਸ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਅਪ੍ਰੈਲ ਵਿੱਚ ਇਨ੍ਹਾਂ ਪੰਜ ਦਿਨਾਂ ਲਈ ਸ਼.ਰਾਬ ਦੇ ਠੇਕੇ ਬੰਦ ਰਹਿਣਗੇ । ਇਸ ਦਿਨ ਸ਼.ਰਾਬ ਖਰੀਦੀ ਤੇ ਵੇਚੀ ਨਹੀਂ ਜਾ ਸਕੇਗੀ। ਯਾਨੀ ਕਿ ਸਰਕਾਰ ਵੱਲੋਂ ਨਿਰਧਾਰਿਤ ਤਰੀਕਾਂ ‘ਤੇ ਸ਼ਰਾਬ ਦੇ ਠੇਕੇ ਪੂਰੀ ਤਰ੍ਹਾਂ ਬੰਦ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।

Liquor shops to remain shut

ਦਿੱਲੀ ਸਰਕਾਰ ਦੇ ਆਬਕਾਰੀ ਵਿਭਾਗ ਵੱਲੋਂ ਡ੍ਰਾਈ ਡੇਅ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ । ਇਸ ਮੁਤਾਬਕ 11 ਅਪ੍ਰੈਲ ਨੂੰ ਈਦ, 17 ਅਪ੍ਰੈਲ ਨੂੰ ਰਾਮ ਨੌਮੀ ਅਤੇ 21 ਅਪ੍ਰੈਲ ਨੂੰ ਮਹਾਵੀਰ ਜੈਅੰਤੀ ਮੌਕੇ ਸ਼ਰਾਬ ਦੀਆਂ ਦੁਕਾਨਾਂ ਜਾਂ ਠੇਕੇ ਨਹੀਂ ਖੁੱਲ੍ਹਣਗੇ। ਉੱਥੇ ਹੀ ਦੂਜੇ ਪਾਸੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੀ ਸਰਹੱਦ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਵਿੱਚ ਵੀ ਡ੍ਰਾਈ ਡੇਅ ਐਲਾਨਿਆ ਗਿਆ ਹੈ। ਆਬਕਾਰੀ ਵਿਭਾਗ ਵੱਲੋਂ ਜਾਰੀ ਇੱਕ ਹੋਰ ਹੁਕਮ ਅਨੁਸਾਰ ਉੱਤਰ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 24 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ 26 ਅਪ੍ਰੈਲ ਨੂੰ ਸ਼ਾਮ 6 ਵਜੇ ਤੱਕ ਦਿੱਲੀ ਵਿੱਚ ਡ੍ਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼.ਰਾਬ ਦੀ ਖਰੀਦੋ-ਵੇਚਣ ‘ਤੇ ਪਾਬੰਦੀ ਰਹੇਗੀ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ ‘ਚ ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱ.ਕਰ, ਹਾ.ਦਸੇ ‘ਚ ਭੈਣ ਦੀ ਮੌ.ਤ, ਭਰਾ ਜ਼ਖ਼ਮੀ

ਦੱਸ ਦੇਈਏ ਕਿ ਅਪ੍ਰੈਲ ਦੇ ਨਾਲ-ਨਾਲ ਮਈ ਅਤੇ ਜੂਨ ਦੇ ਮਹੀਨਿਆਂ ਵਿੱਚ ਵੀ ਦਿੱਲੀ ਵਿੱਚ ਠੇਕੇ ਬੰਦ ਰਹਿਣਗੇ । 23 ਮਈ ਨੂੰ ਬੁੱਧ ਪੂਰਨਿਮਾ ਅਤੇ 17 ਜੂਨ ਨੂੰ ਬਕਰੀਦ ਦੇ ਮੌਕੇ ‘ਤੇ ਦਿੱਲੀ ਵਿੱਚ ਡ੍ਰਾਈ ਡੇਅ ਹੋਵੇਗਾ । ਇਨ੍ਹਾਂ ਦੋਵਾਂ ਤਰੀਕਾਂ ਨੂੰ ਸ਼.ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ । ਇਸ ਤਰ੍ਹਾਂ ਸ਼.ਰਾਬ ਦੇ ਠੇਕੇ ਅਤੇ ਸ਼.ਰਾਬ ਦੀਆਂ ਦੁਕਾਨਾਂ ਅਪ੍ਰੈਲ ਤੋਂ ਜੂਨ ਤੱਕ ਕੁੱਲ 7 ਦਿਨ ਬੰਦ ਰਹਿਣਗੀਆਂ । ਦੱਸ ਦੇਈਏ ਕਿ ਤਿਉਹਾਰਾਂ ਅਤੇ ਚੋਣਾਂ ਦੌਰਾਨ ਡ੍ਰਾਈ ਡੇਅ ਐਲਾਨਿਆ ਜਾਂਦਾ ਹੈ । ਇਸ ਤੋਂ ਇਲਾਵਾ ਜੇਕਰ ਸਰਕਾਰ ਜਾਂ ਪ੍ਰਸ਼ਾਸਨ ਅਜਿਹਾ ਕਰਨਾ ਜ਼ਰੂਰੀ ਸਮਝਦਾ ਹੈ ਤਾਂ ਡ੍ਰਾਈ ਡੇਅ ਦਾ ਐਲਾਨ ਕੀਤਾ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼.ਰਾਬ ਪੀਣ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ ! ਇਸ ਮਹੀਨੇ 5 ਦਿਨ ਬੰਦ ਰਹਿਣਗੇ ਠੇਕੇ, ਸਰਕਾਰ ਨੇ ਜਾਰੀ ਕੀਤਾ ਹੁਕਮ appeared first on Daily Post Punjabi.

ਪੁਲਿਸ ਨਾਕੇ ਤੋਂ 100 ਮੀਟਰ ਦੀ ਦੂਰੀ ‘ਤੇ ਧੜੱਲੇ ਨਾਲ ਚੱਲ ਰਿਹਾ ਠੇਕਾ, ਕੈਮਰੇ ਦੀ ਪਕੜ ਦੇਖੋ, ਪੁਲਿਸ ਦੇ ਬਹਾਨੇ ਸੁਣੋ
The post ਪੁਲਿਸ ਨਾਕੇ ਤੋਂ 100 ਮੀਟਰ ਦੀ ਦੂਰੀ ‘ਤੇ ਧੜੱਲੇ ਨਾਲ ਚੱਲ ਰਿਹਾ ਠੇਕਾ, ਕੈਮਰੇ ਦੀ ਪਕੜ ਦੇਖੋ, ਪੁਲਿਸ ਦੇ ਬਹਾਨੇ ਸੁਣੋ appeared first on Daily Post Punjabi.