list of candidates 2024 Archives - Daily Post Punjabi

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਜਾਰੀ ਕੀਤੀ ਪਹਿਲੀ ਸੂਚੀ, ਇਨ੍ਹਾਂ ਉਮੀਦਵਾਰਾਂ ਨੂੰ ਮਿਲੀ ਟਿਕਟ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ। ਇਹ ਜਾਣਕਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ।

ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਗੁਰਦਾਸਪੁਰ ਤੋਂ ਦਲਜੀਤ ਚੀਮਾ ਨੂੰ ਟਿਕਟ ਦਿੱਤੀ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਚੋਣ ਲੜਨਗੇ। ਪਟਿਆਲਾ ਤੋਂ NK ਸ਼ਰਮਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਨੂੰ ਟਿਕਟ ਦਿੱਤੀ ਗਈ ਹੈ। ਫ਼ਰੀਦਕੋਟ ਤੋਂ ਰਾਜਵਿੰਦਰ ਸਿੰਘ ਚੋਣ ਲੜਨਗੇ। ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

Akali Dal released the first list

ਇਹ ਵੀ ਪੜ੍ਹੋ : ਵਿਸਾਖੀ ‘ਤੇ 2 ਨੌਜਵਾਨਾਂ ਨਾਲ ਵਾਪਰਿਆ ਭਾਣਾ, ਨਿਸ਼ਾਨ ਸਾਹਿਬ ਚੜਾਉਣ ਸਮੇਂ ਲੱਗਿਆ ਕ.ਰੰਟ, ਹੋਈ ਮੌ.ਤ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਜਾਰੀ ਕੀਤੀ ਪਹਿਲੀ ਸੂਚੀ, ਇਨ੍ਹਾਂ ਉਮੀਦਵਾਰਾਂ ਨੂੰ ਮਿਲੀ ਟਿਕਟ appeared first on Daily Post Punjabi.