Litchi benefits Archives - Daily Post Punjabi

ਕੜਾਕੇ ਦੀ ਗਰਮੀ ‘ਚ ਇਹ ਛੋਟਾ ਜਿਹਾ ਫਲ ਦੇਵੇਗਾ ਠੰਡਕ, ਗਰਮੀਆਂ ‘ਚ ਲੀਚੀ ਖਾਣ ਨਾਲ ਮਿਲਣਗੇ ਕਈ ਫਾਇਦੇ
ਗਰਮੀਆਂ ‘ਚ ਮਿਲਣ ਵਾਲੇ ਫਲਾਂ ‘ਚ ਲੀਚੀ ਵੀ ਸ਼ਾਮਲ ਹੁੰਦੀ ਹੈ ਅਤੇ ਇਹ ਬੱਚਿਆਂ ਅਤੇ ਵੱਡਿਆਂ ਦੋਵਾਂ ਨੂੰ ਹੀ ਪਸੰਦ ਹੁੰਦੀ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਗਰਮੀਆਂ ਵਿੱਚ ਲੀਚੀ ਖਾਣ ਦੇ ਕਈ ਫਾਇਦੇ ਹਨ।  ਦੱਸ ਦੇਈਏ ਕਿ ਲੀਚੀ ਵਿੱਚ ਵਿਟਾਮਿਨ ਸੀ, ਰਿਬੋਫਲੇਵਿਨ, ਨਿਆਸੀਨ, ਵਿਟਾਮਿਨ ਬੀ6, ਫੋਲੇਟ, ਕਾਪਰ, ਪੋਟਾਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ ਅਤੇ ਮੈਂਗਨੀਜ਼ ਵਰਗੇ ਖਣਿਜ ਹੁੰਦੇ ਹਨ, ਜੋ ਸਾਡੇ ਸਰੀਰ ਅਤੇ ਪੇਟ ਨੂੰ ਠੰਡਾ ਰੱਖਣ ਵਿੱਚ ਬਹੁਤ ਮਦਦ ਕਰਦੇ ਹਨ। ਇਸ ਤੋਂ ਇਲਾਵਾ ਲੀਚੀ ਖਾਣ ਦੇ ਹੋਰ ਵੀ ਕਈ ਫਾਇਦੇ ਹਨ ਜੋ ਸਾਡੇ ਸਰੀਰ ਲਈ ਚੰਗੇ ਹਨ। ਆਓ ਜਾਣਦੇ ਹਾਂ ਲੀਚੀ ਖਾਣ ਦੇ ਕੀ ਫਾਇਦੇ ਹਨ।

ਲੀਚੀ ਖਾਣ ਦੇ ਫਾਇਦੇ:-

Litchi will give many

1. ਇਮਿਊਨਿਟੀ ਵਧਾਏਗਾ

ਲੀਚੀ ਨਾ ਸਿਰਫ਼ ਡੀਹਾਈਡ੍ਰੇਸ਼ਨ ਤੋਂ ਬਚਾਉਂਦੀ ਹੈ ਸਗੋਂ ਇਸ ਦਾ ਸੇਵਨ ਇਮਿਊਨਿਟੀ ਨੂੰ ਵੀ ਮਜ਼ਬੂਤ ​​ਕਰ ਸਕਦਾ ਹੈ। ਲੀਚੀ ਵਿੱਚ ਮੌਜੂਦ ਵਿਟਾਮਿਨ ਸੀ, ਰਿਬੋਫਲੇਵਿਨ, ਨਿਆਸੀਨ, ਬੀਟਾ ਕੈਰੋਟੀਨ ਅਤੇ ਫੋਲੇਟ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿੱਚ ਮਦਦ ਕਰਦੇ ਹਨ।

2. ਡੀਹਾਈਡਰੇਸ਼ਨ ਨੂੰ ਰੋਕਦਾ ਹੈ

ਗਰਮੀਆਂ ਵਿੱਚ ਲੀਚੀ ਖਾਣ ਨਾਲ ਸਰੀਰ ਦੀ ਡੀਹਾਈਡ੍ਰੇਸ਼ਨ ਤੋਂ ਬਚਿਆ ਜਾ ਸਕਦਾ ਹੈ। ਤੁਸੀਂ ਇਸ ਨੂੰ ਰੋਜ਼ਾਨਾ ਵੀ ਖਾ ਸਕਦੇ ਹੋ। ਤੁਹਾਨੂੰ ਦੱਸ ਦੇਈਏ ਕਿ ਲੀਚੀ ਨੂੰ ਪਾਣੀ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ। ਇਸ ਲਈ ਗਰਮੀਆਂ ‘ਚ ਇਸ ਦਾ ਸੇਵਨ ਬਹੁਤ ਵਧੀਆ ਅਤੇ ਫਾਇਦੇਮੰਦ ਹੁੰਦਾ ਹੈ।

3. ਸਿਹਤਮੰਦ ਦਿਲ ਲਈ

ਲੀਚੀ ਦਿਲ ਨੂੰ ਸਿਹਤਮੰਦ ਰੱਖਣ ‘ਚ ਵੀ ਬਹੁਤ ਮਦਦਗਾਰ ਹੈ। ਲੀਚੀ ਖਾਣ ਨਾਲ ਕੈਂਸਰ ਦੇ ਖਤਰੇ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ, ਇਸ ਵਿੱਚ ਐਂਟੀਆਕਸੀਡੈਂਟ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਦਿਲ ਦੀਆਂ ਬਿਮਾਰੀਆਂ ਵੀ ਦੂਰ ਰਹਿੰਦੀਆਂ ਹਨ।

ਇਹ ਵੀ ਪੜ੍ਹੋ : ਹਰਿਆਣਾ ‘ਚ ਟਲਿਆ ਵੱਡਾ ਹਾ.ਦਸਾ, ਚੰਡੀਗੜ੍ਹ ਜਾ ਰਹੀ ਬੱਸ ਦੇ ਹੋਏ ਬ੍ਰੇਕ ਫੇਲ੍ਹ, ਵਾਲ-ਵਾਲ ਬਚੇ ਯਾਤਰੀ

4. ਭਾਰ ਘਟਾਉਣ ‘ਚ ਮਦਦਗਾਰ

ਲੀਚੀ ਖਾਣ ਨਾਲ ਭਾਰ ਘਟਾਉਣ ਵਿੱਚ ਵੀ ਮਦਦ ਮਿਲਦੀ ਹੈ। ਕਿਹਾ ਜਾਂਦਾ ਹੈ ਕਿ ਲੀਚੀ ਦੇ ਬੀਜਾਂ ਵਿੱਚ ਓਲੀਗੋਨੋਲ ਹੁੰਦਾ ਹੈ, ਜੋ ਭਾਰ ਨੂੰ ਕੰਟਰੋਲ ਕਰਨ ਵਿੱਚ ਬਹੁਤ ਕਾਰਗਰ ਸਾਬਤ ਹੁੰਦਾ ਹੈ। ਇਸ ਲਈ ਇਸਨੂੰ ਮੁੱਖ ਤੌਰ ‘ਤੇ ਆਪਣੀ ਖੁਰਾਕ ਵਿੱਚ ਸ਼ਾਮਲ ਕਰੋ।

5. ਭਰਪੂਰ ਊਰਜਾ ਰੱਖੋ

ਲੀਚੀ ਖਾਣ ਨਾਲ ਸਰੀਰ ਵਿੱਚ ਊਰਜਾ ਵਧਦੀ ਹੈ। ਕਿਉਂਕਿ ਲੀਚੀ ਦੇ ਸਰੀਰ ਵਿੱਚ ਦਾਖਲ ਹੋਣ ਤੋਂ ਬਾਅਦ ਕੈਲੋਰੀ ਊਰਜਾ ਵਿੱਚ ਬਦਲ ਜਾਂਦੀ ਹੈ। ਜਿਸ ਨਾਲ ਸਰੀਰ ਵਿੱਚ ਊਰਜਾ ਦਾ ਪ੍ਰਵਾਹ ਵਧਦਾ ਹੈ ਅਤੇ ਤੁਸੀਂ ਊਰਜਾਵਾਨ ਮਹਿਸੂਸ ਕਰਦੇ ਹੋ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕੜਾਕੇ ਦੀ ਗਰਮੀ ‘ਚ ਇਹ ਛੋਟਾ ਜਿਹਾ ਫਲ ਦੇਵੇਗਾ ਠੰਡਕ, ਗਰਮੀਆਂ ‘ਚ ਲੀਚੀ ਖਾਣ ਨਾਲ ਮਿਲਣਗੇ ਕਈ ਫਾਇਦੇ appeared first on Daily Post Punjabi.

ਵਜ਼ਨ ਨੂੰ ਘੱਟ ਕਰਨ ਲਈ ਫ਼ਾਇਦੇਮੰਦ ਹੁੰਦੀ ਹੈ ਲੀਚੀ !
Litchi benefits: ਲੀਚੀ ਦਾ ਫਲ ਗਰਮੀਆਂ ਦੇ ਮੌਸਮ ‘ਚ ਹੁੰਦਾ ਹੈ। ਖਾਣ ‘ਚ ਸੁਆਦ ਹੋਣ ਦੇ ਨਾਲ ਇਹ ਸਿਹਤ ਲਈ ਵੀ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ‘ਚ ਕਾਰਬੋਹਾਈਡ੍ਰੇਟ, ਵਿਟਾਮਿਨ ਸੀ, ਵਿਟਾਮਿਨ ਏ ਅਤੇ ਬੀ ਕਾਂਪਲੈਕਸ ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ,ਫਾਸਫੋਰਸ, ਆਇਰਨ ਅਤੇ ਮਿਨਰਲਸ ਮੌਜੂਦ ਹੁੰਦੇ ਹਨ ਜੋ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਗਰਮੀਆਂ ‘ਚ ਰੋਜ਼ਾਨਾ ਲੀਚੀ ਖਾਣ ਨਾਲ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦੂਰ ਹੁੰਦੀਆਂ ਹਨ। ਅੱਜ ਅਸੀਂ ਤੁਹਾਨੂੰ ਗਰਮੀਆਂ ‘ਚ ਲੀਚੀ ਖਾਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਜੋ ਤੁਹਾਡੇ ਲਈ ਬਹੁਤ ਹੀ ਲਾਭਕਾਰੀ ਸਾਬਤ ਹੋਣਗੇ।

Litchi benefits

ਲੀਚੀ ‘ਚ ਬੀਟਾ ਕੈਰੋਟੀਨ, ਰਾਈਬ੍ਰੋਫਲੇਵਿਨ, ਨਿਯਾਸਿਨ ਅਤੇ ਫੋਲੇਟ ਕਾਫੀ ਮਾਤਰਾ ‘ਚ ਮੌਜੂਦ ਹੁੰਦਾ ਹੈ। ਇਹ ਸਾਰੇ ਤੱਤ ਇਮਊਨਿਟੀ ਸਿਸਟਮ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦੇ ਹਨ। ਜਿਨ੍ਹਾਂ ਲੋਕਾਂ ਨੂੰ ਹਮੇਸ਼ਾ ਪੇਟ ਸੰਬੰਧੀ ਸਮੱਸਿਆ ਰਹਿੰਦੀ ਹੈ ਉਨ੍ਹਾਂ ਨੂੰ ਲੀਚੀ ਜ਼ਰੂਰ ਖਾਣੀ ਚਾਹੀਦੀ ਹੈ।

ਲੀਚੀ ‘ਚ ਫਾਈਬਰ ਮੌਜੂਦ ਹੁੰਦਾ ਹੈ ਜੋ ਭਾਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਜੋ ਲੋਕ ਜਲਦੀ ਆਪਣਾ ਮੋਟਾਪਾ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਲਈ ਇਹ ਬਹੁਤ ਹੈਲਪਫੁਲ ਹੈ। ਸਵੇਰੇ ਲੀਚੀ ਖਾਣ ਨਾਲ ਭੁੱਖ ਕੰਟਰੋਲ ‘ਚ ਰਹਿੰਦੀ ਹੈ, ਜਿਸ ਨਾਲ ਪੇਟ ਪੂਰਾ ਦਿਨ ਭਰਿਆ-ਭਰਿਆ ਰਹਿੰਦਾ ਹੈ।

ਲੀਚੀ ਦਾ ਰਸ 1 ਪੋਸ਼ਟਿਕ ਤਰਲ ਹੈ। ਇਹ ਗਰਮੀਆਂ ਦੇ ਮੌਸਮ ‘ਚ ਸਰੀਰ ‘ਚ ਹੋਣ ਵਾਲੀ ਪਾਣੀ ਦੀ ਕਮੀ ਨੂੰ ਪੂਰਾ ਕਰਦਾ ਹੈ। ਇਸ ਤੋਂ ਇਲਾਵਾ ਲੀਚੀ ਸਰੀਰ ਨੂੰ ਠੰਡਕ ਪਹੁੰਚਾਉਣ ਦਾ ਕੰਮ ਵੀ ਕਰਦੀ ਹੈ।

ਲੀਚੀ ‘ਚ ਕੈਲਸ਼ੀਅਮ, ਫਾਸਫੋਰਸ ਅਤੇ ਮੈਗਨੀਸ਼ੀਅਮ ਮੌਜੂਦ ਹੁੰਦੇ ਹਨ ਜੋ ਬੱਚਿਆਂ ਦੇ ਸਰੀਰਕ ਵਿਕਾਸ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੇ ਨਾਲ ਹੀ ਲੀਚੀ ਹੱਡੀਆਂ ਦੀਆਂ ਬੀਮਾਰੀਆਂ ਰੋਕਣ ‘ਚ ਮਦਦ ਕਰਦਾ ਹੈ।

ਇਕ ਸੋਧ ‘ਚ ਇਹ ਗੱਲ ਸਾਬਤ ਹੋਈ ਹੈ ਕਿ ਲੀਚੀ ਵਿਚ ਕੈਂਸਰ ਕੋਸ਼ੀਕਾਵਾਂ ਨਾਲ ਲੜ੍ਹਣ ਦੇ ਗੁਣ ਹੁੰਦੇ ਹਨ। ਰੋਜ਼ਾਨਾ ਲੀਚੀ ਦੀ ਵਰਤੋਂ ਕਰਨ ਨਾਲ ਕੈਂਸਰ ਸੈੱਲਸ ਨਹੀਂ ਵਧ ਪਾਉਂਦੇ।

ਗਲੇ ਦੀ ਖਰਾਸ਼ ਨੂੰ ਘੱਟ ਕਰਨ ਲਈ ਲੀਚੀ ਬਹੁਤ ਹੀ ਫਾਇਦੇਮੰਦ ਹੈ। ਜਦੋਂ ਵੀ ਤੁਹਾਡੇ ਗਲੇ ‘ਚ ਖਰਾਸ਼ ਜਾਂ ਦਰਦ ਹੋਵੇ ਤਾਂ 1 ਲੀਚੀ ਖਾ ਲਓ।

ਦਸਤ, ਉਲਟੀ, ਪੇਟ ਦੀ ਖਰਾਬੀ, ਪੇਟ ਦੇ ਅਲਸਰ ਅਤੇ ਆਂਤਰਿਕ ਸੋਜ ਵਰਗੀਆਂ ਸਮੱਸਿਆਵਾਂ ਨੂੰ ਘੱਟ ਕਰਨ ਲਈ ਲੀਚੀ ਦੀ ਵਰਤੋਂ ਕਰਨਾ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਲੀਚੀ ਗੁਰਦੇ ਦੀ ਪੱਥਰੀ ਨਾਲ ਹੋਣ ਵਾਲੇ ਦਰਦ ਤੋਂ ਵੀ ਰਾਹਤ ਦਿਵਾਉਂਦਾ ਹੈ।

ਲੀਚੀ ਫਲ ਦਾ ਛਿਲਕਾ ਵੀ ਕਾਫੀ ਫ਼ਾਇਦੇਮੰਦ ਹੁੰਦਾ ਹੈ। ਇਸ ਦੇ ਛਿਲਕੇ ‘ਚ ਡਾਇਬੀਟਿਕ ਗੁਣ ਹੁੰਦੇ ਹਨ। ਜੋ ਡਾਇਬਿਟੀਜ਼ ਦੀ ਬੀਮਾਰੀ ਲਈ ਫ਼ਾਇਦੇਮੰਦ ਹੁੰਦੇ ਹਨ।

The post ਵਜ਼ਨ ਨੂੰ ਘੱਟ ਕਰਨ ਲਈ ਫ਼ਾਇਦੇਮੰਦ ਹੁੰਦੀ ਹੈ ਲੀਚੀ ! appeared first on Daily Post Punjabi.

ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੈ ਲੀਚੀ ਦਾ ਸੇਵਨ ?
Litchi benefits: ਲੀਚੀ ਗਰਮੀਆਂ ਵਿੱਚ ਖਾਧਾ ਜਾਣ ਵਾਲਾ ਇੱਕ ਮਿੱਠਾ ਅਤੇ ਰਸੀਲਾ ਫਲ ਹੈ। ਇਸ ਵਿਚ ਕਾਰਬੋਹਾਈਡਰੇਟ, ਵਿਟਾਮਿਨ ਸੀ, ਏ ਅਤੇ ਬੀ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ, ਆਇਰਨ ਆਦਿ ਹੁੰਦੇ ਹਨ। ਆਪਣੀ ਰੋਜ਼ ਦੀ ਖੁਰਾਕ ਵਿਚ ਲੀਚੀ ਨੂੰ ਸ਼ਾਮਲ ਕਰਨਾ ਕਾਫ਼ੀ ਫਾਇਦੇਮੰਦ ਹੁੰਦਾ ਹੈ। ਇਹ ਚਿਹਰੇ ‘ਤੇ ਕੁਦਰਤੀ glow ਲਿਆਉਣ ਦੇ ਨਾਲ-ਨਾਲ ਸਰੀਰ ਦੇ ਵਿਕਾਸ ਵਿਚ ਸਹਾਇਤਾ ਕਰਦਾ ਹੈ। ਇਹ ਇਮਿਊਨਿਟੀ ਵਧਾਉਂਦਾ ਹੈ ਜਿਸ ਨਾਲ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਪਰ ਇਸ ਦੇ ਜ਼ਿਆਦਾ ਸੇਵਨ ਦੇ ਕਾਰਨ ਖੁਜਲੀ, ਸੋਜ, ਜਲਣ ਅਤੇ ਸਾਹ ਦੀਆਂ ਸਮੱਸਿਆਵਾਂ ਦਾ ਆ ਸਕਦੀ ਹੈ। ਤਾਂ ਆਓ ਜਾਣਦੇ ਹਾਂ ਲੀਚੀ ਖਾਣ ਦੇ ਫਾਇਦਿਆਂ ਬਾਰੇ…

Litchi benefits

ਲੀਚੀ ਵਿਚ ਵਿਟਾਮਿਨ, ਆਇਰਨ, ਕੈਲਸੀਅਮ, ਬੀਟਾ ਕੈਰੋਟੀਨ ਅਤੇ ਐਂਟੀ-ਆਕਸੀਡੈਂਟ ਹੁੰਦੇ ਹਨ। ਇਸ ਸਥਿਤੀ ਵਿੱਚ ਇਸ ਦਾ ਸੇਵਨ ਕਰਨ ਨਾਲ ਦਿਲ ਵਧੀਆ ਕੰਮ ਕਰਦਾ ਹੈ। ਨਾਲ ਹੀ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।

ਲੀਚੀ ਵਿਚ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਆ, ਐਂਟੀ-ਕੈਂਸਰ ਗੁਣ ਅਤੇ ਵੱਡੀ ਮਾਤਰਾ ਵਿਚ ਪੌਸ਼ਟਿਕ ਤੱਤ ਹੁੰਦੇ ਹਨ। ਇਹ ਕੈਂਸਰ ਸੈੱਲਾਂ ਨੂੰ ਸਰੀਰ ਵਿਚ ਵੱਧਣ ਤੋਂ ਰੋਕਦਾ ਹੈ।

ਠੰਡ ਕਾਰਨ, ਸਰਦੀ ਅਤੇ ਜ਼ੁਕਾਮ ਦੀ ਸਮੱਸਿਆ ਹੁੰਦੀ ਹੈ। ਅਜਿਹੀ ਸਥਿਤੀ ਵਿੱਚ ਲੀਚੀ ਖਾਣਾ ਲਾਭਕਾਰੀ ਹੁੰਦਾ ਹੈ।

ਇਸ ਵਿਚ ਮੌਜੂਦ ਪੌਸ਼ਟਿਕ ਤੱਤ ਸਾਹ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਵਿਚ ਸਹਾਇਤਾ ਕਰਦੇ ਹਨ। ਇਸ ਦੇ ਨਿਯਮਤ ਸੇਵਨ ਨਾਲ ਦਮਾ ਦੇ ਖ਼ਤਰੇ ਨੂੰ ਘੱਟ ਕੀਤਾ ਜਾਂਦਾ ਹੈ। ਨਾਲ ਹੀ ਦਮਾ ਨਾਲ ਪੀੜਤ ਲੋਕਾਂ ਨੂੰ ਇਸ ਦਾ ਸੇਵਨ ਕਰਨ ਨਾਲ ਲਾਭ ਮਿਲਦਾ ਹੈ।

ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਕਬਜ਼ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇਸਦਾ ਮੁੱਖ ਕਾਰਨ ਗਲਤ ਅਤੇ ਅਨਿਯਮਿਤ ਖਾਣਾ ਹੈ। ਇਸ ਤਰ੍ਹਾਂ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਲੀਚੀ ਦਾ ਸੇਵਨ ਕਰੋ।

ਲੀਚੀ ਦਾ ਸੇਵਨ ਸਰੀਰ ਵਿਚ ਜਿਆਦਾ ਚਰਬੀ ਨੂੰ ਘਟਾਉਣ ਵਿਚ ਮਦਦ ਕਰਦਾ ਹੈ।

ਇਹ ਇਮਿਊਨ ਬੂਸਟਰ ਫਲ ਹੈ। ਨਿਯਮਤ ਲੀਚੀ ਖਾਣ ਨਾਲ ਇਮਿਊਨ ਸਿਸਟਮ ਮਜ਼ਬੂਤ ​​ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਸਰੀਰ ਦੀਆਂ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵੱਧਦੀ ਹੈ।

ਲੀਚੀ ਦਾ ਰੋਜ਼ਾਨਾ ਸੇਵਨ ਕਰਨ ਨਾਲ ਚਿਹਰੇ ‘ਤੇ ਕੁਦਰਤੀ Glow ਆਉਂਦਾ ਹੈ। ਨਾਲ ਵੱਧਦੀ ਉਮਰ ਦੇ ਸੰਕੇਤ ਘੱਟ ਦਿਖਾਈ ਦਿੰਦੇ ਹਨ। ਇਸ ਸਥਿਤੀ ਵਿੱਚ ਚਿਹਰਾ ਸੁੰਦਰ ਅਤੇ ਚਮਕਦਾਰ ਹੁੰਦਾ ਹੈ।

The post ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੈ ਲੀਚੀ ਦਾ ਸੇਵਨ ? appeared first on Daily Post Punjabi.