little bhagwant mann Archives - Daily Post Punjabi

AAP ਦੇ CM ਫੇਸ ਐਲਾਨ ਮਗਰੋਂ ਸੋਸ਼ਲ ਮੀਡੀਆਂ ‘ਤੇ ਛਾਇਆ ਇਹ ਛੋਟਾ ‘ਭਗਵੰਤ ਮਾਨ’, ਜਿੱਤ ਰਿਹਾ ਹੈ ਸਭ ਦਾ ਦਿਲ
ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਨੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਆਪਣਾ ਮੁੱਖ ਮੰਤਰੀ ਉਮੀਦਵਾਰ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਤੋਂ ਬਾਅਦ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸਮਰਥਕਾਂ ‘ਚ ਖੁਸ਼ੀ ਦਾ ਮਹੌਲ ਹੈ।

little bhagwant mann

ਇਸ ਐਲਾਨ ਤੋਂ ਬਾਅਦ ਭਗਵੰਤ ਮਾਨ ਦੇ ਪਿੰਡ ਵਿੱਚ ਵੀ ਵਿਆਹ ਵਰਗਾ ਮਹੌਲ ਬਣਿਆ ਹੋਇਆ ਹੈ ਅਤੇ ਪੂਰੇ ਪਿੰਡ ਦੇ ਵਿੱਚ ਖੁਸ਼ੀ ਮਨਾਈ ਜਾ ਰਹੀ ਹੈ। ਉੱਥੇ ਹੀ CM ਫੇਸ ਦੇ ਐਲਾਨ ਤੋਂ ਬਾਅਦ ਇੱਕ ਬੱਚਾ ਵੀ ਸੋਸ਼ਲ ਮੀਡੀਆ ‘ਤੇ ਕਾਫੀ ਜਿਆਦਾ ਚਰਚਾ ਦਾ ਵਿਸ਼ਾ ਬਣ ਰਿਹਾ ਹੈ। ਦਰਅਸਲ ਇਹ ਬੱਚਾ ਭਗਵੰਤ ਮਾਨ ਦੀ ਫੋਟੋ ਸਾਹਮਣੇ ਖੜ੍ਹਾ ਹੋ victory ਸਾਈਨ ਬਣਾ ਕੇ ਤਸਵੀਰ ਖਿਚਾ ਰਿਹਾ ਹੈ, ਇਸ ਦੌਰਾਨ ਬੱਚੇ ਨੇ ਭਗਵੰਤ ਮਾਨ ਦੀ ਤਰਾਂ ਦਸਤਾਰ ਵੀ ਸਜਾਈ ਹੋਈ ਹੈ। ਇਸ ਛੋਟੇ ਬੱਚੇ ਦੇ ਵੱਖਰੇ ਅੰਦਾਜ ਨੂੰ ਵੇਖ ਕੇ ਹਰ ਕੋਈ ਖੁਸ਼ ਹੋ ਰਿਹਾ ਹੈ। ਇਸ ‘ਛੋਟੇ ਭਗਵੰਤ ਮਾਨ’ ਨੇ ਪ੍ਰਸ਼ੰਸਕਾਂ ਅਤੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੂੰ ਪਲਾਂ ਵਿੱਚ ਹੀ ਮੋਹ ਲਿਆ ਹੈ।

ਇਹ ਵੀ ਪੜ੍ਹੋ : ‘ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ, 11 ਸਾਲਾਂ ਤੋਂ ਨਸ਼ਾ ਕਰਨ ਦਾ ਲਗਾ ਰਹੇ ਨੇ ਇਲਜ਼ਾਮ’: ਭਗਵੰਤ ਮਾਨ

ਦੱਸ ਦੇਈਏ ਕਿ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਕਮਾਨ ਭਗਵੰਤ ਮਾਨ ਨੂੰ ਸੌਂਪ ਦਿੱਤੀ ਹੈ। ਕੇਜਰੀਵਾਲ ਨੇ ਦੱਸਿਆ ਕਿ ਇਸ ਦਾ ਫੈਸਲਾ ਜਨਤਕ ਵੋਟਿੰਗ ਦੁਆਰਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 21 ਲੱਖ ਤੋਂ ਵੱਧ ਲੋਕਾਂ ਨੇ ਜਨਤਕ ਵੋਟਿੰਗ ਵਿੱਚ ਆਪਣੀ ਵੋਟ ਪਾਈ ਸੀ, ਜਿਨ੍ਹਾਂ ਵਿੱਚੋਂ 93.3 ਫੀਸਦੀ ਨੇ ਭਗਵੰਤ ਮਾਨ ਦਾ ਨਾਂ ਲਿਆ ਸੀ। ਜਦਕਿ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦਾ ਨਾਂ ਦੂਜੇ ਨੰਬਰ ‘ਤੇ ਸੀ। ਦੱਸ ਦੇਈਏ ਕਿ ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਹਨ। ਕੇਜਰੀਵਾਲ ਮੁਤਾਬਿਕ ‘ਆਪ’ ਦੇ ਸਰਵੇ ‘ਚ ਵੀ ਸਿੱਧੂ ਨੂੰ 3.6 ਫੀਸਦੀ ਵੋਟਾਂ ਮਿਲੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਮੈਨੂੰ ਵੀ ਸੀਐਮ ਬਣਾਉਣ ਲਈ ਕਈਆਂ ਨੇ ਵੋਟਾਂ ਪਾਈਆਂ ਪਰ ਮੈਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਮੈਂ ਪੰਜਾਬ ਵਿੱਚ ਸੀਐਮ ਉਮੀਦਵਾਰ ਨਹੀਂ ਬਣਾਂਗਾ।

ਵੀਡੀਓ ਲਈ ਕਲਿੱਕ ਕਰੋ -:

Mix Vegetables Recipe | Mix Veg Restaurant Style Mix Veg | Shorts Video

The post AAP ਦੇ CM ਫੇਸ ਐਲਾਨ ਮਗਰੋਂ ਸੋਸ਼ਲ ਮੀਡੀਆਂ ‘ਤੇ ਛਾਇਆ ਇਹ ਛੋਟਾ ‘ਭਗਵੰਤ ਮਾਨ’, ਜਿੱਤ ਰਿਹਾ ਹੈ ਸਭ ਦਾ ਦਿਲ appeared first on Daily Post Punjabi.