little girl Archives - Daily Post Punjabi

15 ਸਾਲ ਦੀ ਨਾਬਾਲਿਗ ਲੜਕੀ ਨਾਲ ਜਬਰ-ਜ਼ਿਨਾਹ, ਬੱਚੇ ਨੂੰ ਦਿੱਤਾ ਜਨਮ
ਪਿੰਡ ਵਿਰਕ ਵਿਖੇ ਪ੍ਰਵਾਸੀ ਮਜ਼ਦੂਰ ਦੀ 15 ਸਾਲਾ ਨਾਬਾਲਿਗ ਲੜਕੀ ਨਾਲ ਇਕ ਨੌਜਵਾਨ ਪਿਛਲੇ ਕਰੀਬ 1 ਸਾਲ ਤੋਂ ਜਬਰ-ਜ਼ਿਨਾਹ ਕਰਦਾ ਆ ਰਿਹਾ ਸੀ, ਲੜਕੀ ਦੇ ਪੇਟ ’ਚ ਦਰਦ ਹੋਣ ’ਤੇ ਪਰਿਵਾਰ ਵੱਲੋਂ ਇਲਾਜ ਲਈ ਡਾਕਟਰ ਕੋਲ ਲਿਜਾਇਆ ਗਿਆ, ਜਿਥੇ ਪੀੜਤ ਲੜਕੀ ਵੱਲੋਂ 8 ਮਹੀਨੇ ਦੇ ਬੱਚੇ ਨੂੰ ਜਨਮ ਦਿੱਤਾ ਗਿਆ।

little girl raped news

ਥਾਣਾ ਸਿੱਧਵਾਂ ਬੇਟ ਪੁਲਸ ਨੇ ਪੀੜਤ ਲੜਕੀ ਦੀ ਸ਼ਿਕਾਇਤ ’ਤੇ ਪਰਮਜੀਤ ਸਿੰਘ ਉਰਫ ਪੀਤਾ ਪੁੱਤਰ ਰਣਜੀਤ ਸਿੰਘ ਵਾਸੀ ਕੈਂਡ ਖਿਲਾਫ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਥਾਣਾ ਮੁਖੀ ਸੁਨੀਲ ਕੁਮਾਰ ਨੇ ਦੱਸਿਆ ਕਿ ਪੀੜਤਾ ਨੇ ਬਿਆਨ ਦਰਜ ਕਰਵਾਇਆ ਕਿ ਇਕ ਸਾਲ ਤੋਂ ਮਲਕੀਤ ਸਿੰਘ ਫੌਜੀ ਵਾਸੀ ਵਿਰਕ ਦੇ ਘਰ ਕੰਮ ਕਰਦੀ ਹੈ, ਜਿਥੇ ਉਸ ਦੀ ਜਾਣ-ਪਛਾਣ ਉਪਰੋਕਤ ਮੁਲਜ਼ਮ ਨਾਲ ਹੋਈ। ਉਸ ਨੇ ਪ੍ਰੇਮ ਜਾਲ ’ਚ ਫਸਾ ਕੇ ਮੇਰੀ ਮਰਜ਼ੀ ਤੋਂ ਬਿਨਾਂ ਸਰੀਰਕ ਸਬੰਧ ਬਣਾਏ, ਜਿਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਨਹੀਂ ਰੁਕਿਆ ਅਤੇ ਧਮਕੀਆਂ ਦਿੰਦਾ ਰਿਹਾ।

The post 15 ਸਾਲ ਦੀ ਨਾਬਾਲਿਗ ਲੜਕੀ ਨਾਲ ਜਬਰ-ਜ਼ਿਨਾਹ, ਬੱਚੇ ਨੂੰ ਦਿੱਤਾ ਜਨਮ appeared first on Daily Post Punjabi.