live in relationship Archives - Daily Post Punjabi

‘ਲਿਵ ਇਨ ਰਿਲੇਸ਼ਨ’ ‘ਤੇ ਹਾਈਕੋਰਟ ਦੀ ਅਹਿਮ ਟਿੱਪਣੀ, ਕਿਹਾ- ‘ਫਿਲਮ-ਟੀਵੀ ਸੀਰੀਅਲ ਫੈਲਾ ਰਹੇ ਗੰਦ’
ਇਲਾਹਾਬਾਦ ਹਾਈ ਕੋਰਟ ਨੇ ਲਿਵ ਇਨ ਰਿਲੇਸ਼ਨ ਨੂੰ ਲੈ ਕੇ ਅਹਿਮ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਕਿ ਨੌਜਵਾਨਾਂ ਨੂੰ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣਾ ਬਹੁਤ ਆਕਰਸ਼ਕ ਲੱਗਦਾ ਹੈ ਪਰ ਸਮਾਜਿਕ ਮਾਨਤਾ ਨਾ ਮਿਲਣ ਕਾਰਨ ਅਜਿਹੇ ਨੌਜਵਾਨ ਨਿਰਾਸ਼ ਰਹਿੰਦੇ ਹਨ। ਅਦਾਲਤ ਨੇ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੇ ਬਲਾਤਕਾਰ ਦੇ ਦੋਸ਼ੀ ਦੀ ਸ਼ਰਤੀਆ ਜ਼ਮਾਨਤ ਮਨਜ਼ੂਰ ਕਰਦੇ ਹੋਏ ਇਹ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਕਿ ਫਿਲਮਾਂ ਅਤੇ ਟੀਵੀ ਸੀਰੀਅਲ ਸਮਾਜ ਵਿੱਚ ਗੰਦਗੀ ਫੈਲਾ ਰਹੇ ਹਨ, ਹਰ ਮੌਸਮ ਵਿੱਚ ਸਾਥੀ ਬਦਲਣਾ ਇੱਕ ਸਥਿਰ ਅਤੇ ਸੱਭਿਅਕ ਸਮਾਜ ਲਈ ਚੰਗਾ ਨਹੀਂ ਹੈ।

ਹਾਈਕੋਰਟ ਨੇ ਲਿਵ-ਇਨ ਰਿਲੇਸ਼ਨ ‘ਚ ਰਹਿ ਰਹੇ ਬਲਾਤਕਾਰ ਦੇ ਦੋਸ਼ੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਇਹ ਗੱਲ ਕਹੀ ਹੈ। ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ੀ ਅਦਨਾਨ ਨੇ ਕਿਹਾ ਕਿ ਇਕ ਸਾਲ ਤੱਕ ਲਿਵ-ਇਨ ਰਿਲੇਸ਼ਨਸ਼ਿਪ ਤੋਂ ਗਰਭਵਤੀ ਹੋਣ ਤੋਂ ਬਾਅਦ ਪੀੜਤਾ ਨੇ ਉਸ ‘ਤੇ ਬਲਾਤਕਾਰ ਦਾ ਦੋਸ਼ ਲਗਾਇਆ, ਜਿਸ ‘ਤੇ ਜਸਟਿਸ ਸਿਧਾਰਥ ਨੇ ਕਿਹਾ,’ ਊਪਰੀ ਤੌਰ ‘ਤੇ ਲਿਵ-ਇਨ ਰਿਲੇਸ਼ਨਸ਼ਿਪ ਬਹੁਤ ਆਕਰਸ਼ਕ ਦਿਖਾਈ ਦਿੰਦੀ ਹੈ ਅਤੇ ਨੌਜਵਾਨਾਂ ਨੂੰ ਆਕਰਸ਼ਿਤ ਕਰਦੀ ਹੈ। ਪਰ ਜਿਵੇਂ-ਜਿਵੇਂ ਸਮਾਂ ਬੀਤਦਾ ਜਾਂਦਾ ਹੈ ਅਤੇ ਮੱਧ ਵਰਗ ਦੇ ਸਮਾਜਿਕ ਨੈਤਿਕਤਾ ਦੇ ਮਾਪਦੰਡ ਉਨ੍ਹਾਂ ਦੇ ਚਿਹਰਿਆਂ ‘ਤੇ ਦਿਖਾਈ ਦੇਣ ਲੱਗ ਪੈਂਦੇ ਹਨ।

ਅਦਾਲਤ ਨੇ ਕਿਹਾ ਕਿ ਅਜਿਹੇ ਜੋੜਿਆਂ ਨੂੰ ਹੌਲੀ-ਹੌਲੀ ਅਹਿਸਾਸ ਹੁੰਦਾ ਹੈ ਕਿ ਉਨ੍ਹਾਂ ਦੇ ਰਿਸ਼ਤੇ ਨੂੰ ਕੋਈ ਸਮਾਜਿਕ ਮਨਜ਼ੂਰੀ ਨਹੀਂ ਹੈ। ਜੋ ਸੁਰੱਖਿਆ, ਸਮਾਜਿਕ ਸਵੀਕ੍ਰਿਤੀ, ਤਰੱਕੀ ਅਤੇ ਸਥਿਰਤਾ ਵਿਆਹ ਇੱਕ ਵਿਅਕਤੀ ਨੂੰ ਪ੍ਰਦਾਨ ਕਰਦਾ ਹੈ ਉਹ ਲਿਵ-ਇਨ ਰਿਲੇਸ਼ਨਸ਼ਿਪ ਵੱਲੋਂ ਪ੍ਰਦਾਨ ਨਹੀਂ ਕੀਤੀ ਜਾ ਸਕਦੀ। ਲਿਵ-ਇਨ ਰਿਲੇਸ਼ਨਸ਼ਿਪ ਤੋਂ ਬਾਹਰ ਆਉਣ ਵਾਲੇ ਲੋਕ, ਖਾਸ ਕਰਕੇ ਔਰਤਾਂ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਨੂੰ ਅਕਸਰ ਸਮਾਜਿਕ ਸਵੀਕ੍ਰਿਤੀ ਮਿਲਣਾ ਮੁਸ਼ਕਲ ਹੁੰਦਾ ਹੈ।

ਇਹ ਵੀ ਪੜ੍ਹੋ : ਇੱਕ ਦੇਸ਼-ਇੱਕ ਚੋਣ ਕਮੇਟੀ ਦਾ ਐਲਾਨ, ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ 8 ਮੈਂਬਰ ਸ਼ਾਮਲ

ਸਮਾਜਿਕ ਨਿਯਮਾਂ ਅਤੇ ਧਰਮਾਂ ਦੀ ਪਰਵਾਹ ਕੀਤੇ ਬਿਨਾਂ ਆਪਣੀ ਜ਼ਿੰਦਗੀ ਨੂੰ ਮੁੜ ਸਥਾਪਿਤ ਕਰਨ ਦੀਆਂ ਔਰਤਾਂ ਦੀਆਂ ਕੋਸ਼ਿਸ਼ਾਂ ਅਕਸਰ ਅਸਫਲ ਸਾਬਤ ਹੁੰਦੀਆਂ ਹਨ। ਹਾਲਾਂਕਿ ਅਦਾਲਤ ਨੇ ਦੋਸ਼ੀ ਅਦਨਾਨ ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਪਟੀਸ਼ਨਰ ਸਬੂਤਾਂ ਨਾਲ ਛੇੜਛਾੜ ਨਹੀਂ ਕਰੇਗਾ, ਮੁਕੱਦਮੇ ਵਿੱਚ ਇਮਾਨਦਾਰੀ ਨਾਲ ਸਹਿਯੋਗ ਕਰੇਗਾ ਅਤੇ ਅਪਰਾਧਿਕ ਗਤੀਵਿਧੀਆਂ ਤੋਂ ਬਚੇਗਾ ਅਤੇ ਗਵਾਹਾਂ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਹੀਂ ਕਰੇਗਾ। ਅਦਾਲਤ ਨੇ ਕਿਹਾ ਹੈ ਕਿ ਜੇ ਇਨ੍ਹਾਂ ਸ਼ਰਤਾਂ ਦੀ ਉਲੰਘਣਾ ਹੁੰਦੀ ਹੈ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ‘ਲਿਵ ਇਨ ਰਿਲੇਸ਼ਨ’ ‘ਤੇ ਹਾਈਕੋਰਟ ਦੀ ਅਹਿਮ ਟਿੱਪਣੀ, ਕਿਹਾ- ‘ਫਿਲਮ-ਟੀਵੀ ਸੀਰੀਅਲ ਫੈਲਾ ਰਹੇ ਗੰਦ’ appeared first on Daily Post Punjabi.

‘ਲਿਵ-ਇਨ ਰਿਲੇਸ਼ਨਸ਼ਿਪ ‘ਚ ਇਕੱਠੇ ਰਹਿ ਰਹੇ ਜੋੜੇ ਨਹੀਂ ਮੰਗ ਸਕਦੇ ਤਲਾਕ’- ਹਾਈਕੋਰਟ ਦੀ ਅਹਿਮ ਟਿੱਪਣੀ
ਕਾਨੂੰਨ ਲਿਵ-ਇਨ ਰਿਲੇਸ਼ਨਸ਼ਿਪ ਨੂੰ ਵਿਆਹ ਵਜੋਂ ਮਾਨਤਾ ਨਹੀਂ ਦਿੰਦਾ। ਜਦੋਂ ਦੋ ਵਿਅਕਤੀ ਸਿਰਫ਼ ਸਮਝੌਤੇ ਦੇ ਆਧਾਰ ‘ਤੇ ਇਕੱਠੇ ਰਹਿਣ ਦਾ ਫ਼ੈਸਲਾ ਕਰਦੇ ਹਨ ਤਾਂ ਉਹ ਵਿਆਹ ਹੋਣ ਦਾ ਦਾਅਵਾ ਨਹੀਂ ਕਰ ਸਕਦੇ ਅਤੇ ਨਾ ਹੀ ਤਲਾਕ ਲੈ ਸਕਦੇ ਹਨ। ਕੇਰਲ ਹਾਈ ਕੋਰਟ ਨੇ ਮੰਗਲਵਾਰ ਨੂੰ ਇਹ ਟਿੱਪਣੀ ਕੀਤੀ।

ਕਾਨੂੰਨੀ ਮਾਮਲਿਆਂ ਦੀ ਰਿਪੋਰਟ ਕਰਨ ਵਾਲੀ ਵੈੱਬਸਾਈਟ ‘ਬਾਰ ਐਂਡ ਬੈਂਚ’ ਮੁਤਾਬਕ ਜਸਟਿਸ ਏ ਮੁਹੰਮਦ ਮੁਸਤਾਕ ਅਤੇ ਸੋਫੀ ਥਾਮਸ ਦੀ ਬੈਂਚ ਨੇ ਲਿਵ-ਇਨ ਰਿਲੇਸ਼ਨਸ਼ਿਪ ਨੂੰ ਲੈ ਕੇ ਇਹ ਟਿੱਪਣੀ ਕੀਤੀ। ਦੋਵਾਂ ਜੱਜਾਂ ਨੇ ਕਿਹਾ ਕਿ ਇਸ (ਲਿਵ-ਇਨ ਰਿਲੇਸ਼ਨਸ਼ਿਪ) ਨੂੰ ਅਜੇ ਕਾਨੂੰਨੀ ਤੌਰ ‘ਤੇ ਮਾਨਤਾ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਨੂੰਨ ਸਿਰਫ਼ ਉਨ੍ਹਾਂ ਨੂੰ ਹੀ ਤਲਾਕ ਦੀ ਇਜਾਜ਼ਤ ਦਿੰਦਾ ਹੈ ਜੋ ਕਿਸੇ ਪਰਸਨਲ ਲਾਅ ਜਾਂ ਸਪੈਸ਼ਲ ਮੈਰਿਜ ਐਕਟ ਅਨੁਸਾਰ ਵਿਆਹ ਦੇ ਬੰਧਨ ਵਿੱਚ ਬੱਝੇ ਹਨ।

ਅਦਾਲਤ ਨੇ ਇਹ ਵੀ ਕਿਹਾ ਕਿ ਵਿਆਹ ਇੱਕ ਸਮਾਜਿਕ ਪ੍ਰਥਾ ਹੈ, ਜਿਸ ਨੂੰ ਕਾਨੂੰਨ ਦੁਆਰਾ ਮਾਨਤਾ ਦਿੱਤੀ ਜਾਂਦੀ ਹੈ ਅਤੇ ਇਹ ਸਮਾਜ ਵਿੱਚ ਸਮਾਜਿਕ ਅਤੇ ਨੈਤਿਕ ਆਦਰਸ਼ਾਂ ਨੂੰ ਦਰਸਾਉਂਦੀ ਹੈ। ਹਾਈਕੋਰਟ ਨੇ ਇਹ ਵੀ ਕਿਹਾ ਕਿ ‘ਤਲਾਕ ਕਾਨੂੰਨੀ ਵਿਆਹ ਨੂੰ ਖਤਮ ਕਰਨ ਦਾ ਸਿਰਫ ਇਕ ਸਾਧਨ ਹੈ’। ਲਿਵ-ਇਨ ਰਿਲੇਸ਼ਨਸ਼ਿਪ ਨੂੰ ਹੋਰ ਉਦੇਸ਼ਾਂ ਲਈ ਮਾਨਤਾ ਦਿੱਤੀ ਜਾ ਸਕਦੀ ਹੈ, ਪਰ ਤਲਾਕ ਲਈ ਨਹੀਂ।ਅਦਾਲਤ ਨੇ ਕਿਹਾ ਕਿ ਧਿਰਾਂ ਨੂੰ ਤਲਾਕ ਦੀ ਇਜਾਜ਼ਤ ਤਾਂ ਹੀ ਦਿੱਤੀ ਜਾ ਸਕਦੀ ਹੈ ਜੇ ਉਹ ਵਿਆਹ ਦੇ ਮਾਨਤਾ ਪ੍ਰਾਪਤ ਰੂਪਾਂ ਦੇ ਮੁਤਾਬਕ ਵਿਆਹੇ ਹੋਣ।

ਹਾਈਕੋਰਟ ਦੇ ਫੈਸਲੇ ਵਿੱਚ ਕਿਹਾ ਗਿਆ ਹੈ ਕਿ ਤਲਾਕ ਨੂੰ ਕਾਨੂੰਨ ਮੁਤਾਬਕ ਢਾਲਿਆ ਗਿਆ ਹੈ। ਕੁਝ ਭਾਈਚਾਰਿਆਂ ਵਿੱਚ ਵੀ ਗੈਰ-ਨਿਆਇਕ ਤਲਾਕ ਨੂੰ ਕਾਨੂੰਨੀ ਕਾਨੂੰਨਾਂ ਦੁਆਰਾ ਮਾਨਤਾ ਦਿੱਤੀ ਜਾਂਦੀ ਹੈ ਅਤੇ ਤਲਾਕ ਦੇ ਹੋਰ ਸਾਰੇ ਰੂਪ ਵਿਧਾਨਕ ਹਨ।

ਹਾਈ ਕੋਰਟ ਦੀ ਬੈਂਚ ਨੇ ਇਹ ਟਿੱਪਣੀਆਂ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਵੱਖ-ਵੱਖ ਧਰਮਾਂ ਨਾਲ ਸਬੰਧਤ ਇੱਕ ਜੋੜੇ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕੀਤੀਆਂ। ਉਸ ਨੇ ਸਪੈਸ਼ਲ ਮੈਰਿਜ ਐਕਟ ਤਹਿਤ ਤਲਾਕ ਦੇਣ ਤੋਂ ਇਨਕਾਰ ਕਰਨ ਵਾਲੇ ਫੈਮਿਲੀ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ।

ਇਨ੍ਹਾਂ ਪਟੀਸ਼ਨਰਾਂ ਵਿੱਚੋਂ ਇੱਕ ਹਿੰਦੂ ਅਤੇ ਦੂਜਾ ਈਸਾਈ ਹੈ। ਜੋੜੇ ਨੇ ਸਾਲ 2006 ਵਿੱਚ ਇੱਕ ਰਜਿਸਟਰਡ ਸਮਝੌਤੇ ਤਹਿਤ ਪਤੀ-ਪਤਨੀ ਦੇ ਰੂਪ ਵਿੱਚ ਇਕੱਠੇ ਰਹਿਣ ਦਾ ਫੈਸਲਾ ਕੀਤਾ ਸੀ। ਇਸ ਰਿਸ਼ਤੇ ਤੋਂ ਜੋੜੇ ਦਾ ਇੱਕ ਬੱਚਾ ਵੀ ਹੈ। ਹਾਲਾਂਕਿ, ਹੁਣ ਇਹ ਜੋੜਾ ਆਪਣੇ ਰਿਸ਼ਤੇ ਨੂੰ ਖਤਮ ਕਰਨਾ ਚਾਹੁੰਦਾ ਹੈ ਅਤੇ ਸਪੈਸ਼ਲ ਮੈਰਿਜ ਐਕਟ ਦੇ ਤਹਿਤ ਤਲਾਕ ਲਈ ਸਾਂਝੀ ਪਟੀਸ਼ਨ ਦੇ ਨਾਲ ਪਰਿਵਾਰਕ ਅਦਾਲਤ ਤੱਕ ਪਹੁੰਚ ਕੀਤੀ ਹੈ। ਪਰ ਅਦਾਲਤ ਨੇ ਉਨ੍ਹਾਂ ਨੂੰ ਇਸ ਆਧਾਰ ‘ਤੇ ਤਲਾਕ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦਾ ਉਕਤ ਐਕਟ ਤਹਿਤ ਵਿਆਹ ਨਹੀਂ ਹੋਇਆ ਸੀ, ਜਿਸ ਤੋਂ ਬਾਅਦ ਦੋਵਾਂ ਨੇ ਹਾਈਕੋਰਟ ਦਾ ਰੁਖ ਕੀਤਾ।

ਇਹ ਵੀ ਪੜ੍ਹੋ : ਦਿੱਲੀ ਆਰਡੀਨੈਂਸ ਖਿਲਾਫ਼ ਪੰਜਾਬ ਸਰਕਾਰ ਨੇ ਬੁਲਾਇਆ ਵਿਸ਼ੇਸ਼ ਸੈਸ਼ਨ, ਕੇਜਰੀਵਾਲ ਵੀ ਹੋਣਗੇ ਮੌਜੂਦ!

ਪਟੀਸ਼ਨਕਰਤਾਵਾਂ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਜਦੋਂ ਦੋਵਾਂ ਧਿਰਾਂ ਨੇ ਆਪਣੇ ਰਿਸ਼ਤੇ ਨੂੰ ਵਿਆਹ ਕਰਾਰ ਦਿੱਤਾ ਸੀ ਤਾਂ ਅਦਾਲਤ ਇਹ ਫੈਸਲਾ ਨਹੀਂ ਕਰ ਸਕਦੀ ਸੀ ਕਿ ਉਹ ਕਾਨੂੰਨੀ ਤੌਰ ‘ਤੇ ਵਿਆਹੇ ਹੋਏ ਹਨ ਜਾਂ ਨਹੀਂ। ਇਸ ‘ਤੇ ਹਾਈ ਕੋਰਟ ਨੇ ਕਿਹਾ ਕਿ ਜਦੋਂ ਦੋ ਵਿਅਕਤੀ ਸਿਰਫ਼ ਇਕ ਸਮਝੌਤੇ ਰਾਹੀਂ ਇਕੱਠੇ ਰਹਿਣ ਦਾ ਫੈਸਲਾ ਕਰਦੇ ਹਨ ਅਤੇ ਕਿਸੇ ਮਾਨਤਾ ਪ੍ਰਾਪਤ ਕਾਨੂੰਨ ਦੇ ਤਹਿਤ ਬੰਨ੍ਹੇ ਨਹੀਂ ਹੁੰਦੇ, ਤਾਂ ਉਹ ਵਿਆਹੇ ਹੋਣ ਦਾ ਦਾਅਵਾ ਨਹੀਂ ਕਰ ਸਕਦੇ ਅਤੇ ਤਲਾਕ ਨਹੀਂ ਲੈ ਸਕਦੇ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ‘ਲਿਵ-ਇਨ ਰਿਲੇਸ਼ਨਸ਼ਿਪ ‘ਚ ਇਕੱਠੇ ਰਹਿ ਰਹੇ ਜੋੜੇ ਨਹੀਂ ਮੰਗ ਸਕਦੇ ਤਲਾਕ’- ਹਾਈਕੋਰਟ ਦੀ ਅਹਿਮ ਟਿੱਪਣੀ appeared first on Daily Post Punjabi.

ਲਿਵ-ਇਨ ‘ਚ ਰਹਿ ਰਹੀ ਮਹਿਲਾ ਦੇ ਪਰਿਵਾਰ ਵਾਲਿਆਂ ਨੇ ਸਾਥੀ ਨੌਜਵਾਨ ‘ਤੇ ਕੀਤਾ ਜਾਨਲੇਵਾ ਹਮਲਾ
Family members of a woman: ਪਹਿਲੇ ਪਤੀ ਦੀ ਕੁੱਟਮਾਰ ਤੋਂ ਪ੍ਰੇਸ਼ਾਨ ਦੋ ਬੱਚਿਆਂ ਦੀ ਮਾਂ ਸਮਾਣਾ ਦੇ ਮਰੋੜੀ ਪਿੰਡ ਦੇ ਵਸਨੀਕ ਬਲਜੀਤ ਸਿੰਘ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਸੀ। ਇਸਦੀ ਸੂਚਨਾ ਉਸਦੇ ਪੇਕੇ ਅਤੇ ਸਹੁਰਿਆਂ ਨੂੰ ਮਿਲੀ ਤਾਂ ਉਨ੍ਹਾਂ ਨੇ ਨੌਜਵਾਨ ਦੇ ਘਰ ਵਿੱਚ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ । ਉਨ੍ਹਾਂ ਨੇ ਉਸ ‘ਤੇ ਕੁਹਾੜੀ ਨਾਲ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ । ਦੋਸ਼ੀਆਂ ਨੇ ਉਸਦੇ ਸਿਰ ‘ਤੇ ਵੀ ਹਮਲਾ ਕਰ ਦਿੱਤਾ, ਜਿਸ ਨਾਲ ਪੀੜਤ ਨੂੰ 10 ਟਾਂਕੇ ਲੱਗੇ । ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਪੀੜਤ ਬਲਜੀਤ ਸਿੰਘ ਦੀ ਸ਼ਿਕਾਇਤ ‘ਤੇ ਦੋਸ਼ੀ ਵਕੀਲ ਸਿੰਘ, ਅਜੈ ਕੁਮਾਰ, ਵਿਜੇ ਕੁਮਾਰ, ਨਰਸੀ ਰਾਮ, ਸੁਸ਼ਮਾ,ਵਿਨੋਦ, ਨਰੇਸ਼ ਕੁਮਾਰ ਦੇ ਖਿਲਾਫ ਕੇਸ ਦਰਜ ਕਰ ਲਿਆ।

Family members of a woman

ਬਲਜੀਤ ਸਿੰਘ ਨੇ ਦੱਸਿਆ ਕਿ ਹਰਿਆਣਾ ਦੇ ਪਿੰਡ ਟੀਕ ਵਿੱਚ ਉਸ ਦੀ ਪ੍ਰੇਮਿਕਾ ਦਾ ਵਿਆਹ ਮੁਲਜ਼ਮ ਵਕੀਲ ਸਿੰਘ ਨਾਲ ਹੋਇਆ ਸੀ । ਉਨ੍ਹਾਂ ਦੇ 2 ਬੱਚੇ ਹਨ । ਉਸੇ ਹੀ ਪਿੰਡ ਵਿੱਚ ਉਸ ਦੀ ਮਾਸੀ ਦੇ ਬੇਟੇ ਦੀ ਰਿਸ਼ਤੇਦਾਰੀ ਸੀ। ਇਸ ਕਾਰਨ ਉਹ ਉੱਥੇ ਆਉਂਦਾ-ਜਾਂਦਾ ਰਹਿੰਦਾ ਸੀ। ਇਸ ਦੌਰਾਨ ਸਾਡੇ ਦੋਵਾਂ ਦੀ ਗੱਲ ਹੋ ਗਈ। ਮਹਿਲਾ ਨੇ ਪਤੀ ਦੀ ਕੁੱਟਮਾਰ ਤੋਂ ਪਰੇਸ਼ਾਨੀ ਦੱਸਦੇ ਹੋਏ ਤਲਾਕ ਦੇਣ ਦੀ ਗੱਲ ਕਹੀ। ਬਾਅਦ ਵਿੱਚ ਅਸੀਂ ਦੋਹਾਂ ਨੇ ਇਕੱਠੇ ਰਹਿਣ ਦਾ ਫੈਸਲਾ ਕੀਤਾ ਅਤੇ ਤਲਾਕ ਹੋਣ ਤੱਕ ਲਿਵ-ਇਨ ਰਿਸ਼ਤੇ ਵਿੱਚ ਰਹਿਣ ਲੱਗ ਪਏ। ਜਦੋਂ ਉਹ ਚੰਡੀਗੜ੍ਹ ਤੋਂ ਵਾਪਸ ਆਏ ਤਾਂ ਪਿੰਡ ਵਿੱਚ ਰਹਿੰਦੇ ਇੱਕ ਰਿਸ਼ਤੇਦਾਰ ਨੇ ਮਹਿਲਾ ਦੇ ਸਹੁਰੇ ਅਤੇ ਪੇਕੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ । ਫਿਰ ਮੁਲਜ਼ਮ ਦੇਰ ਰਾਤ ਪਿੰਡ ਪਹੁੰਚੇ ਅਤੇ ਜ਼ਬਰਦਸਤੀ ਮਹਿਲਾ ਨੂੰ ਚੁੱਕ ਕੇ ਲੈ ਗਏ ।

Family members of a woman

ਇਸ ਘਟਨਾ ਤੋਂ ਬਾਅਦ ਇਸ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ । ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਧਿਰਾਂ ਨੂੰ ਬੁਲਾਇਆ ਤੇ ਮਹਿਲਾ ਨਾਲ ਗੱਲ ਕੀਤੀ । ਜਿਸ ਤੋਂ ਬਾਅਦ ਪੁਲਿਸ ਨੇ ਸਾਨੂੰ ਦੋਵਾਂ ਨੂੰ 12 ਨਵੰਬਰ ਨੂੰ ਘਰ ਭੇਜ ਦਿੱਤਾ। ਤਿੰਨ ਦਿਨ ਬਾਅਦ ਦੋਸ਼ੀਆਂ ਨੇ ਰਾਤ 9 ਵਜੇ ਉਨ੍ਹਾਂ ਦੇ ਘਰ ‘ਤੇ ਹਮਲਾ ਕਰ ਦਿੱਤਾ।

ਇਸ ਘਟਨਾ ਸਬੰਧੀ ਬਲਜੀਤ ਨੇ ਦੱਸਿਆ ਕਿ ਉਸ ਦੀ ਚਾਚੀ ਦੀ ਕੋਈ ਔਲਾਦ ਨਹੀਂ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਨਰੇਸ਼ ਕੁਮਾਰ ਨੂੰ ਗੋਦ ਲੈ ਲਿਆ ਸੀ। ਨਰੇਸ਼ ਦਾ ਵਿਆਹ ਕੈਥਲ ਦੇ ਪਿੰਡ ਟੀਕ ਵਿੱਚ ਵਿਆਹਿਆ ਹੋਇਆ ਹੈ । ਉਥੇ ਉਸਦੀ ਕੋਈ ਰਿਸ਼ਤੇਦਾਰੀ ਹੈ । ਉਸਦਾ ਵੀ ਆਉਣਾ-ਜਾਣਾ ਲੱਗਿਆ ਰਹਿੰਦਾ ਸੀ ।

ਇਹ ਵੀ ਦੇਖੋ: ਸਕੂਲਾਂ ਦੇ ਦਾਖਲਿਆਂ ‘ਚ ਸੁਣੋ ਕਿਵੇਂ ਹੁੰਦੀ ਐ ਘਪਲੇਬਾਜ਼ੀ, ਲੁਧਿਆਣਾ ਦੇ ਰੋਹਿਤ ਸੱਭਰਵਾਲ ਨੇ ਕੀਤੇ ਵੱਡੇ ਖੁਲਾਸੇ !

The post ਲਿਵ-ਇਨ ‘ਚ ਰਹਿ ਰਹੀ ਮਹਿਲਾ ਦੇ ਪਰਿਵਾਰ ਵਾਲਿਆਂ ਨੇ ਸਾਥੀ ਨੌਜਵਾਨ ‘ਤੇ ਕੀਤਾ ਜਾਨਲੇਵਾ ਹਮਲਾ appeared first on Daily Post Punjabi.