llatest punjabi news Archives - Daily Post Punjabi

ਗੁਰਦਾਸਪੁਰ ਪੁਲਿਸ ਤੇ CI ਪਠਾਨਕੋਟ ਨੂੰ ਮਿਲੀ ਕਾਮਯਾਬੀ, 1.350 ਕਿਲੋ ਹੈਰੋਇਨ ਸਣੇ ਤਸਕਰ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਪਠਾਨਕੋਟ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਵੱਲੋਂ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

DGP ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ। ਉਹ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਸਨ। ਜਲਦੀ ਹੀ ਇਸ ਮਾਮਲੇ ਵਿੱਚ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਿਸ ਵੱਲੋਂ ਮੁਲਜ਼ਮਾਂ ਦੇ ਸਾਰੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੇ ਸੰਪਰਕ ਵਿਚ ਕੌਣ-ਕੌਣ ਸਨ।

ਇਹ ਵੀ ਪੜ੍ਹੋ : ਫਿਲਮ ‘ਮੀਆਂ ਬੀਵੀ ਰਾਜ਼ੀ ਕੀ ਕਰਨਗੇ ਭਾਜੀ’ ਦਾ ਪੋਸਟਰ ਹੋਇਆ ਰਿਲੀਜ਼, ਫਿਲਮ 29 ਨਵੰਬਰ ਨੂੰ ਸਿਨੇਮਾਘਰਾਂ ‘ਚ ਦੇਵੇਗੀ ਦਸਤਕ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਗੁਰਦਾਸਪੁਰ ਪੁਲਿਸ ਤੇ CI ਪਠਾਨਕੋਟ ਨੂੰ ਮਿਲੀ ਕਾਮਯਾਬੀ, 1.350 ਕਿਲੋ ਹੈਰੋਇਨ ਸਣੇ ਤਸਕਰ ਕੀਤਾ ਗ੍ਰਿਫਤਾਰ appeared first on Daily Post Punjabi.

ਪੰਜਾਬ ‘ਚ ਅੱਧ-ਵਿਚਾਲੇ ਲਟਕਿਆ ਦਲਿਤ ਵਿਦਿਆਰਥੀਆਂ ਦਾ ਭਵਿੱਖ, ਭਾਜਪਾ ਆਗੂ ਪਹੁੰਚੇ ਕੌਮੀ SC ਕਮਿਸ਼ਨ ਕੋਲ
ਭਾਜਪਾ ਆਗੂ ਤਰੁਣ ਚੁੱਘ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਮਿਲ ਕੇ ਸੂਬੇ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਨਾ ਹੋਣ ਕਰਕੇ ਵਿਦਿਆਰਥੀਆਂ ਦਾ ਭਵਿੱਖ ਵਿੱਚ-ਵਿਚਾਲੇ ਲਟਕਣ ਅਤੇ ਇਸ ਵਿੱਚ ਹੋਏ ਘਪਲੇ ‘ਚ ਸਾਧੂ ਸਿੰਘ ਧਰਮਸੋਤ ਤੇ ਹੋਰ ਆਗੂਆਂ ‘ਤੇ ਸਖਤ ਕਾਰਵਾਈ ਕਰਨ ਸੰਬੰਧੀ ਮੰਗ ਪੱਤਰ ਸੌਂਪਿਆ।

BJP leaders approached the National SC Commission

ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੇ ਕਾਲਜਾਂ / ਵਿਦਿਅਕ ਸੰਸਥਾਵਾਂ ਨੇ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਰਾਜ ਦੀ ਕਾਂਗਰਸ ਸਰਕਾਰ ਵੱਲੋਂ ਕੇਂਦਰ ਤੋਂ ਭੇਜੇ ਅਨੁਸੂਚਿਤ ਸਮਾਜ ਦੇ ਵਿਦਿਆਰਥੀਆਂ ਨੂੰ ਵਜ਼ੀਫੇ ਦੀ ਰਾਸ਼ੀ ਜਾਰੀ ਨਾ ਕਰਨ ਕਾਰਨ ਅਜਿਹਾ ਕੀਤਾ ਹੈ। ਅਜਿਹੀ ਸਥਿਤੀ ਵਿੱਚ ਰਾਜ ਦੇ ਦਲਿਤ ਵਰਗ ਨਾਲ ਸਬੰਧਤ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਵਿਚਾਲੇ ਲਟਕਿਆ ਹੋਇਆ ਹੈ।

BJP leaders approached the National SC Commission

ਉਨ੍ਹਾਂ ਕੌਮੀ ਐਸ ਸੀ ਕਮਿਸ਼ਨ ਤੋਂ ਮੰਗ ਕੀਤੀ ਕਿ ਕੁਝ ਸਮਾਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਸਕਾਲਰਸ਼ਿਪ ਵਿੱਚ 64 ਕਰੋੜ ਦਾ ਘਪਲੇ ਦਾ ਮੁੱਦਾ ਗਰਮਾਇਆ ਸੀ। ਇਹ ਰਿਪੋਰਟ ਵਧੀਕ ਮੁੱਖ ਸਕੱਤਰ ਆਈ.ਏ.ਐੱਸ. ਕ੍ਰਿਪਾ ਸ਼ੰਕਰ ਸਰੋਜ ਨੇ ਪੰਜਾਬ ਸਰਕਾਰ ਨੂੰ ਭੇਜੀ ਹੈ। ਪਰ ਉਸ ਰਿਪੋਰਟ ਨੂੰ ਦਬਾ ਦਿੱਤਾ ਗਿਆ ਅਤੇ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ‘ਚ ਕਲੀਨ ਚਿੱਟ ਦੇ ਦਿੱਤੀ।

BJP leaders approached the National SC Commission

ਉਨ੍ਹਾਂ ਇਸ ਮਾਮਲੇ ਨੋਟਿਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਕਾਲਜਾਂ/ਵਿੱਦਿਅਕ ਸੰਸਥਾਵਾਂ ਦੁਆਰਾ ਜਾਰੀ ਕੀਤੇ ਗਏ ਵਿਦਿਆਰਥੀਆਂ ਦੇ ਰੋਲ ਨੰਬਰ ਕਰਵਾ ਜਾਣ ਤਾਂ ਜੋ ਰਾਜ ਦੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਬਚਾਇਆ ਜਾ ਸਕੇ। ਦੱਸਣਯੋਗ ਹੈ ਕਿ ਹੁਣ ਤੱਕ ਰਾਜ ਦੇ ਬਹੁਤੇ ਕਾਲਜਾਂ/ ਵਿਦਿਅਕ ਸੰਸਥਾਵਾਂ ਨੇ ਰਾਜ ਸਰਕਾਰ ਦੁਆਰਾ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਬਾਵਜੂਦ ਵਿਦਿਆਰਥੀਆਂ ਨੂੰ ਸਰਟੀਫਿਕੇਟ / ਡਿਗਰੀਆਂ ਨਹੀਂ ਦਿੱਤੀਆਂ ਹਨ, ਜਿਸ ਕਾਰਨ ਦਲਿਤ ਵਰਗ ਦੇ ਵਿਦਿਆਰਥੀਆਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾ ਤਾਂ ਉਹ ਅੱਗੇ ਦੀ ਪੜ੍ਹਾਈ ਜਾਰੀ ਰੱਖ ਸਕਦਾ ਹੈ ਅਤੇ ਨਾ ਹੀ ਉਨ੍ਹਾ ਨੂੰ ਨੌਕਰੀ ਮਿਲ ਰਹੀ ਹੈ।

ਇਹ ਵੀ ਪੜ੍ਹੋ : ਕਾਂਗਰਸੀ MP ਰਵਨੀਤ ਸਿੰਘ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ, SC ਕਮਿਸ਼ਨ ਨੇ ਕੀਤਾ ਤਲਬ

ਉਨ੍ਹਾਂ ਕੌਮੀ ਐਸਸੀ ਕਮਿਸ਼ਨ ਤੋਂ ਮੰਗ ਕੀਤੀ ਕਿ ਬੱਚਿਆਂ ਦੀ ਵਜ਼ੀਫੇ ਦੀ ਰਕਮ ਤੁਰੰਤ ਜਾਰੀ ਕਰਨ ਲਈ ਦਖਲ ਦੇਣ ਅਤੇ ਸਬੰਧਤ ਕਾਲਜਾਂ / ਵਿਦਿਅਕ ਅਦਾਰਿਆਂ ਨੂੰ ਤੁਰੰਤ ਬੱਚਿਆਂ ਦੇ ਰੋਲ ਨੰਬਰ ਅਤੇ ਪਿਛਲੀਆਂ ਡਿਗਰੀਆਂ / ਸਰਟੀਫਿਕੇਟ ਜਾਰੀ ਕਰਨ ਲਈ ਨਿਰਦੇਸ਼ ਜਾਰੀ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਬੇਨਤੀ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਕਮਿਸ਼ਨ ਤੁਰੰਤ ਪ੍ਰਭਾਵ ਨਾਲ ਜਾਂਚ ਕਰ ਕੇ ਭ੍ਰਿਸ਼ਟਾਚਾਰੀਆਂ ਨੂੰ ਸਜ਼ਾ ਦੇਵੇ ਅਤੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਇਆ ਜਾਵੇ।

The post ਪੰਜਾਬ ‘ਚ ਅੱਧ-ਵਿਚਾਲੇ ਲਟਕਿਆ ਦਲਿਤ ਵਿਦਿਆਰਥੀਆਂ ਦਾ ਭਵਿੱਖ, ਭਾਜਪਾ ਆਗੂ ਪਹੁੰਚੇ ਕੌਮੀ SC ਕਮਿਸ਼ਨ ਕੋਲ appeared first on Daily Post Punjabi.

ਖੁਦਕੁਸ਼ੀ ਜਾਂ ਵਾਰਦਾਤ? ਬਠਿੰਡਾ ਦੀ ਝੀਲ ‘ਚੋਂ ਭੇਤਭਰੇ ਹਾਲਾਤਾਂ ‘ਚ ਮਿਲੀ ਔਰਤ ਤੇ ਬੱਚੀ ਦੀ ਲਾਸ਼
ਬਠਿੰਡਾ ਦੇ ਝੀਲ ਨੰ. 2 ਦੇ ਇਲਾਕੇ ਵਿੱਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਪਹਿਲਾਂ ਇੱਕ ਬੱਚੀ ਦੀ ਲਾਸ਼ ਤੈਰਦੀ ਮਿਲੀ ਤੇ ਕੁਝ ਹੀ ਦੇਰ ਬਾਅਦ ਇੱਕ ਔਰਤ ਦੀ ਲਾਸ਼ ਮਿਲੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਕਿਸੇ ਨੇ ਵਾਰਦਾਤ ਨੂੰ ਅੰਜਾਮ ਦੇ ਕੇ ਝੀਲ ਵਿੱਚ ਲਾਸ਼ਾਂ ਨੂੰ ਸੁੱਟ ਦਿੱਤਾ।

Body of a woman and a child

ਦੱਸਣਯੋਗ ਹੈ ਕਿ ਅੱਜ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਕੁਝ ਲੋਕਾਂ ਨੇ ਝੀਲ ਨੰ. 2 ‘ਚ ਦੇਖਿਆ ਕਿ ਉਥੇ ਇੱਕ ਕੁਝ ਤੈਰ ਰਿਹਾ ਹੈ। ਜਦੋਂ ਇਸ ਨੂੰ ਐਂਬੂਲੈਂਸ ਦੀ ਮਦਦ ਨਾਲ ਬਾਹਰ ਕੱਢਿਆ ਗਿਆ ਤਾਂ ਇਹ ਇੱਕ 3-4 ਸਾਲ ਦੀ ਬੱਚੀ ਦੀ ਲਾਸ਼ ਸੀ। ਕੁਝ ਹੀ ਦੇਰ ਬਾਅਦ ਉਥੇ ਇੱਕ ਔਰਤ ਦੀ ਲਾਸ਼ ਵੀ ਤੈਰਦੀ ਮਿਲੀ।

Body of a woman and a child

ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕਿਆਸ ਲਾਏ ਜਾ ਰਹੇ ਹਨ ਕਿ ਇਹ ਦੋਵੇਂ ਆਪਸ ਵਿੱਚ ਮਾਵਾਂ-ਧੀਆਂ ਹੋ ਸਕਦੀਆਂ ਹਨ ਪਰ ਫਿਲਹਾਲ ਅਧਿਕਾਰਕ ਤੌਰ ‘ਤੇ ਇਸ ਦੀ ਪੁਸ਼ਟੀ ਨਹੀਂ ਹੋਈ। ਦੋਹਾਂ ਦੀ ਮੌਤ ਅੱਜ ਹੋਈ ਜਾਂ ਕੱਲ੍ਹ ਤੇ ਕਿਸ ਤਰ੍ਹਾਂ ਹੋਈ, ਇਸ ਗੱਲ ਦਾ ਖੁਲਾਸਾ ਪੋਸਟਮਾਰਟਮ ਤੋਂ ਬਾਅਦ ਹੀ ਹੋਵੇਗੀ।

ਇਹ ਵੀ ਪੜ੍ਹੋ : ਗੈਂਗਸਟਰ ਭੁੱਲਰ ਦੇ Fake ਐਨਕਾਊਂਟਰ ਦਾ ਦੋਸ਼! ਪਰਿਵਾਰ ਪਹੁੰਚਿਆ ਹਾਈਕੋਰਟ

The post ਖੁਦਕੁਸ਼ੀ ਜਾਂ ਵਾਰਦਾਤ? ਬਠਿੰਡਾ ਦੀ ਝੀਲ ‘ਚੋਂ ਭੇਤਭਰੇ ਹਾਲਾਤਾਂ ‘ਚ ਮਿਲੀ ਔਰਤ ਤੇ ਬੱਚੀ ਦੀ ਲਾਸ਼ appeared first on Daily Post Punjabi.

ਅਮਰਿੰਦਰ ਸਰਕਾਰ ਜਾਣ-ਬੁੱਝ ਕੇ ਨਿਵੇਕਸ਼ਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ : ਅਕਾਲੀ ਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਜਾਣ-ਬੁੱਝ ਕੇ ਸੂਬੇ ਵਿਚ ਨਵਾਂ ਨਿਵੇਸ਼ ਕਰਨ ਦੇ ਇੱਛੁਕ ਨਿਵੇਸ਼ਕਾਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਿੰਗਲ ਵਿੰਡੋ ਸਮੇਤ ਕੀਤੇ ਵੱਡੇ-ਵੱਡੇ ਦਾਅਵੇ ਮੂਧੇ ਮੂੰਹ ਡਿੱਗੇ ਹਨ।

Capt Amarinder government is deliberately

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਤੇ ਉਦਯੋਗ ਵਿੰਗ ਦੇ ਪ੍ਰਧਾਨ ਐਨ ਕੇ ਸ਼ਰਮਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨਿਵੇਸ਼ਕਾਂ ਨੂੰ ਜਾਣ ਬੁੱਝ ਕੇ ਪ੍ਰੇਸ਼ਾਨ ਕਰ ਰਹੀ ਹੈ ਤੇ ਇਨ੍ਹਾਂ ਨੁੰ ਆਪਣੇ ਪ੍ਰਾਜੈਕਟਾਂ ਵਾਸਤੇ ਮਨਜ਼ੂਰੀ ਲੈਣ ਵਾਸਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਬੂਹੇ ਖੜਕਾਉਣੇ ਪੈ ਰਹੇ ਹਨ।

Capt Amarinder government is deliberately

ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਜੀ ਨੇ ਕਿਹਾ ਕਿ ਨਿਵੇਸ਼ਕਾਂ ਨੂੰ ਵੱਖ-ਵੱਖ ਮਨਜ਼ੂਰੀਆਂ ਲੈਣ ਵਾਸਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਮੁੱਖ ਮੰਤਰੀ ਇਹ ਐਲਾਨ ਕਰ ਰਹੇ ਹਨ ਕਿ ਜ਼ਮੀਨ ਦੀ ਵਰਤੋਂ ਵਿਚ ਤਬਦੀਨੀ ਯਾਨੀ ਸੀ ਐਲ ਯੂ ਵਾਸਤੇ ਕੋਈ ਖਰਚਾ ਨਹੀਂ ਲਿਆ ਜਾਵੇਗਾ ਜਦਕਿ ਨਵੇਂ ਨਿਵੇਸ਼ਾਂ ਨੁੰ ਇਹ ਕਲੀਅਰੰਸ ਲੈਣ ਵਾਸਤੇ ਵੱਡੀ ਰਕਮ ਖਰਚ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਨਿਵੇਸ਼ਕਾਂ ਨੂੰ ਵੱਖ-ਵੱਖ ਵਿਭਾਗਾਂ ਵਿਚ ਆਪਣੀ ਫਾਈਲ ਅੱਗੇ ਤੁਰਦੀ ਰਹਿਣ ਵਾਲੇ ਐਫ ਡੀ ਸਮੇਤ ਅਨੇਕਾਂ ਤਰੀਕੇ ਦੀ ਗਰੰਟੀ ਦੇਣੀ ਪੈ ਰਹੀ ਹੈ।

ਐਨ ਕੇ ਸ਼ਰਮਾ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਅਫਸਰ ਇਨ੍ਹਾਂ ਨਿਵੇਸ਼ਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕਰ ਰਹੇ ਹਨ ਹਾਲਾਂਕਿ ਇਨ੍ਹਾਂ ਨੇ ਪਹਿਲਾਂ ਹੀ ਮੁੱਖ ਮੰਤਰੀ ਦੇ ਐਲਾਨ ’ਤੇ ਵਿਸ਼ਵਾਸ ਕਰਦਿਆਂ ਆਪਣੇ ਪ੍ਰਾਜੈਕਟਾਂ ਵਾਸਤੇ ਵੱਡੀ ਰਕਮ ਖਰਚ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ਤੋਂ ਆਪਣੀ ਜ਼ੁਬਾਨ ’ਤੇ ਉਸੇ ਤਰੀਕੇ ਪੱਕੇ ਨਹੀਂ ਉਤਰੇ ਜਿਵੇਂ ਕਿ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਮੌਕੇ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਵਿਚੋਂ ਇੱਕ ਵੀ ਪੂਰਾ ਨਹੀਂ ਕੀਤਾ।

Capt Amarinder government is deliberately

ਅਕਾਲੀ ਆਗੂ ਨੇ ਕਿਹਾ ਕਿ ਬਜਾਏ ਵੱਡੇ ਤੇ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੇ ਕਾਂਗਰਸ ਸਰਕਾਰ ਨੂੰ ਨਿਵੇਸ਼ਕਾਂ ਤੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਦੀ ਮੁਆਫੀ ਮੰਗਣੀ ਚਾਹੀਦੀ ਹੈ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਤੁਰੰਤ ਦੂਰ ਕਰਨੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ : ਕੈਪਟਨ ਵੱਲੋਂ ਕਿਸਾਨ ਜਥੇਬੰਦੀ ਨੂੰ ਧਰਨਾ ਨਾ ਕਰਨ ਦੀ ਅਪੀਲ, ਕਿਹਾ-ਇਹ ਕੋਵਿਡ ਖਿਲਾਫ ਲੜਾਈ ‘ਚ ਸਮਰਥਨ ਕਰਨ ਦਾ ਸਮਾਂ

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਚੇਤੇ ਕਰਵਾਇਆ ਕਿ ਪਹਿਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਨਿਵੇਸ਼ਕਾਂ ਨੂੰ ਕੀਤੇ ਵਾਅਦੇ ਹਮੇਸ਼ਾ ਪੂਰੇ ਕੀਤੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੀ ਮੌਜੂਦਾ ਨੀਤੀ ਤੇ ਸੂਬੇ ਦੇ ਨਿਵੇਸ਼ਕਾਂ ਦੀ ਲੁੱਟ ਜਾਰੀ ਰੱਖਦੀ ਹੈ ਤਾਂ ਫਿਰ ਸੂਬਾ ਸੰਤੋਖ ਭੋਗੇਗਾ ਅਤੇ ਇਸ ਵਾਸਤੇ ਇਨਵੈਸਟ ਪੰਜਾਬ ਵਿਭਾਗ ਆਪ ਆਪਣਾ ਅਕਸ ਖਰਾਬ ਕਰ ਲਵੇਗਾ ਤੇ ਜਵਾਬਦੇਹ ਹੋਵੇਗਾ।

The post ਅਮਰਿੰਦਰ ਸਰਕਾਰ ਜਾਣ-ਬੁੱਝ ਕੇ ਨਿਵੇਕਸ਼ਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ : ਅਕਾਲੀ ਦਲ appeared first on Daily Post Punjabi.

ਕਿਸਾਨ ਅੰਦੋਲਨ ’ਚ 162 ਕਿਸਾਨ ਸ਼ਹੀਦ- ਪੰਜਾਬ ਕਲਚਰਲ ਕੌਂਸਲ ਨੇ ਕੇਂਦਰ ਨੂੰ ਲਿਖੀ ਚਿੱਠੀ, ਕਿਹਾ-ਦਿੱਤਾ ਜਾਵੇ 25-25 ਲੱਖ ਮੁਆਵਜ਼ਾ
Punjab Cultural Council writes to Center : ਚੰਡੀਗੜ੍ਹ : ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਦੋ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕੜਾਕੇ ਦੀ ਠੰਡ ਵਿੱਚ ਵੀ ਡਟੇ ਹੋਏ ਹਨ। ਇਸ ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 162 ਕਿਸਾਨ ਸ਼ਹੀਦ ਹੋ ਚੁੱਕੇ ਹਨ, ਜਿਨ੍ਹਾਂ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ ਅਤੇ ਮੱਧ ਪ੍ਰਦੇਸ ਦੇ 149 ਕਿਸਾਨ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜਾਬ ਵਿਚ ਧਰਨਿਆਂ ਅਤੇ ਰੇਲ ਰੋਕੇ ਮੋਰਚੇ ਦੌਰਾਨ ਸਤੰਬਰ ਤੋਂ 24 ਨਵੰਬਰ, 2020 ਤੱਕ 13 ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਹਨ। ਪੰਜਾਬੀ ਕਲਚਰਲ ਕੌਂਸਲ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਇਨ੍ਹਾਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਐਕਸ-ਗ੍ਰੇਸ਼ੀਆ ਲਾਭ ਅਧੀਨ 25-25 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਕੌਂਸਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਅਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਨਿੱਜੀ ਦਖਲ ਦੇਣ ਲਈ ਕਿਹਾ ਹੈ।

Punjab Cultural Council writes to Center

ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਅਤੇ ਵਾਈਸ ਚੇਅਰਮੈਨ ਤੇਜਿੰਦਰਪਾਲ ਸਿੰਘ ਨਲਵਾ ਸੀਨੀਅਰ ਵਕੀਲ ਸੁਪਰੀਮ ਕੋਰਟ ਇਸ ਸੰਬੰਧੀ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਚਿੱਠੀ ਲਿਖੀ ਹੈ। 25 ਨਵੰਬਰ, 2020 ਤੋਂ ਦਿੱਲੀ ਦੀਆਂ ਸਰਹੱਦਾਂ ਉਤੇ ਕਾਲ਼ੇ ਕਿਸਾਨੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨਾਂ ਦੌਰਾਨ ਚਾਰ ਰਾਜਾਂ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਪੰਜਾਬ ਦੇ ਕਿਸਾਨਾਂ ਵਿੱਚੋਂ ਸੰਗਰੂਰ ਜਿਲੇ ਨਾਲ ਸਬੰਧਤ 22 ਕਿਸਾਨ, ਮਾਨਸਾ ਅਤੇ ਪਟਿਆਲਾ ਦੇ 14-14, ਬਰਨਾਲਾ ਦੇ 9, ਬਠਿੰਡਾ ਅਤੇ ਲੁਧਿਆਣਾ ਦੇ 8-8, ਸ੍ਰੀ ਫਤਹਿਗੜ ਸਾਹਿਬ ਅਤੇ ਫਾਜ਼ਿਲਕਾ ਤੋਂ 7-7, ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ ਤੋਂ 6-6 ਕਿਸਾਨ ਸ਼ਾਮਲ ਹਨ। ਮੋਗਾ, ਹੁਸ਼ਿਆਰਪੁਰ, ਫਿਰੋਜਪੁਰ ਅਤੇ ਐਸਬੀਐਸ ਨਗਰ ਦੇ 5-5, ਮੋਹਾਲੀ, ਰੂਪਨਗਰ, ਗੁਰਦਾਸਪੁਰ ਅਤੇ ਜਲੰਧਰ ਤੋਂ 3-3, ਤਰਨਤਾਰਨ ਜਿਲੇ ਦੇ 2 ਸ਼ਹੀਦ ਕਿਸਾਨ ਸ਼ਾਮਲ ਹਨ। ਇਸ ਤੋਂ ਇਲਾਵਾ ਹਰਿਆਣਾ ਤੋਂ 9 ਕਿਸਾਨ, ਉੱਤਰ ਪ੍ਰਦੇਸ਼ ਦੇ 3 ਅਤੇ ਮੱਧ ਪ੍ਰਦੇਸ਼ ਤੋਂ ਇੱਕ ਕਿਸਾਨ ਨੇ ਆਪਣੀ ਕੁਰਬਾਨੀ ਦਿੱਤੀ ਹੈ।

Punjab Cultural Council writes to Center

​ਕੌਂਸਲ ਨੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਤੋਂ ਸ਼ਹੀਦ ਕਿਸਾਨਾਂ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਾਲੀ ਸਹਾਇਤਾ ਯਕੀਨੀ ਬਣਾਉਣ ਲਈ ਨਿੱਜੀ ਦਖਲ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨੂੰ ਮਦਦ ਦੇਣ ਲਈ ਸਾਰੇ ਸ਼ਹੀਦ ਹੋਏ ਕਿਸਾਨਾਂ ਦੀ ਇੱਕ ਸੂਚੀ ਵੀ ਕੇਂਦਰੀ ਮੰਤਰੀ ਨੂੰ ਭੇਜੀ ਹੈ।

The post ਕਿਸਾਨ ਅੰਦੋਲਨ ’ਚ 162 ਕਿਸਾਨ ਸ਼ਹੀਦ- ਪੰਜਾਬ ਕਲਚਰਲ ਕੌਂਸਲ ਨੇ ਕੇਂਦਰ ਨੂੰ ਲਿਖੀ ਚਿੱਠੀ, ਕਿਹਾ-ਦਿੱਤਾ ਜਾਵੇ 25-25 ਲੱਖ ਮੁਆਵਜ਼ਾ appeared first on Daily Post Punjabi.

ਬਠਿੰਡਾ ਤੋਂ ਅੰਬਾਲਾ ਡਬਲ ਲਾਈਨ ਪ੍ਰਾਜੈਕਟ ‘ਤੇ ਕੰਮ ਹੋਣ ਕਾਰਨ ਰੇਲਵੇ ਫਾਟਕ ਨੂੰ 4 ਦਿਨਾਂ ਲਈ ਕੀਤਾ ਗਿਆ ਬੰਦ
Railway gates closed : ਬਰਨਾਲਾ : ਭਾਰਤੀ ਰੇਲਵੇ ਡਵੀਜ਼ਨ ਅੰਬਾਲਾ ਵੱਲੋਂ ਬਠਿੰਡਾ ਤੋਂ ਅੰਬਾਲਾ ਡਬਲ ਲਾਈਨ ਪ੍ਰਾਜੈਕਟ ‘ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਰਸਤੇ ਨੂੰ 2022 ਤੱਕ ਡਬਲ ਲਾਈਨ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਇਸ ‘ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਰੇਲਵੇ ਨੇ ਟਰੈਕ ਵਿਛਾਉਣ ਲਈ ਕਚਹਿਰੀ ਚੌਕ ਰੇਲਵੇ ਫਾਟਕ ਤੋਂ ਧਨੌਲਾ ਰੋਡ ਰੇਲਵੇ ਫਾਟਕ ਤੱਕ ਡਬਲ ਟਰੈਕ ਵਿਛਾਉਣ ਲਈ ਜ਼ਮੀਨ ਨੂੰ ਪੱਧਰਾ ਕਰ ਦਿੱਤਾ ਹੈ। ਰੇਲਵੇ ਟਰੈਕ ਨੂੰ ਡਬਲ ਕਰਨ ਦੇ ਕੰਮ ਕਾਰਨ ਰੇਲਵੇ ਸਟੇਸ਼ਨ ਬਰਨਾਲਾ ਵੱਲੋਂ ਸਟੇਸ਼ਨ ਅਧੀਨ ਆਉਣ ਵਾਲੇ ਐੱਸ. ਡੀ. ਕਾਲਜ ਰੇਲਵੇ ਫਾਟਕ ਨੂੰ 19 ਸਤੰਬਰ ਤੋਂ 22 ਸਤੰਬਰ ਤਕ ਮੁਕੰਮਲ ਤੌਰ ‘ਤੇ ਟਰੈਕ ਦੀ ਰਿਪੇਅਰ ਕਾਰਨ ਬੰਦ ਕੀਤਾ ਗਿਆ ਹੈ। ਟਰੈਕ ਦਾ ਕੰਮ ਹੋਣ ਤੋਂ ਬਾਅਦ 23 ਸਤੰਬਰ ਨੂੰ ਐੱਸ. ਡੀ. ਕਾਲਜ ਰੇਲਵੇ ਫਾਟਕ ਲੋਕਾਂ ਦੀ ਸਹੂਲਤ ਲਈ ਖੋਲ੍ਹਿਆ ਜਾਵੇਗਾ।

Railway gates closed

ਅੰਬਾਲਾ ਰੇਲ ਮੰਡਲ ਦੇ ਡੀ. ਆਰ. ਐੱਮ. ਜੀ. ਐੱਮ. ਸਿੰਘ ਦਾ ਕਹਿਣਾ ਹੈ ਕਿ ਡਬਲ ਟਰੈਕ ਦਾ ਕੰਮ ਚੱਲ ਰਿਹਾ ਹੈ ਜਿਸ ਕਾਰਨ ਹੁਣ ਪੁਰਾਣੇ ਟਰੈਕ ਦੀ ਰਿਪੇਅਰ ਵੀ ਕੀਤੀ ਜਾ ਰਹੀ ਹੈ। ਇਸ ਲਈ ਫਾਟਕ ਬੰਦ ਹੋਣਗੇ। ਸੀਨੀਅਰ ਡਵੀਜ਼ਨਲ ਇੰਜੀਨੀਅਰ ਰਾਜਿੰਦਰ ਗਰਗ ਨੇ ਦੱਸਿਆ ਕਿ ਕਚਹਿਰੀ ਚੌਕ ਰੇਲਵੇ ਫਾਟਕ ਤੋਂ ਐੱਸ. ਡੀ. ਕਾਲਜ ਰੇਲਵੇ ਫਾਟਕ ਤੱਕ ਟਰੈਕ ਖਰਾਬ ਹੋਣ ਕਾਰਨ ਰਿਪੇਅਰ ਕੀਤੀ ਜਾ ਰਹੀ ਹੈ ਤੇ ਟਰੈਕ ਬਦਲਿਆ ਜਾ ਰਿਹਾ ਹੈ। ਇਸ ਲਈ ਫਾਟਕ ਨੰਬਰ 92 ਬੰਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਰੇਲਵੇ ਵੱਲੋਂ ਆਰ. ਓ. ਬੀ. ਬਣਾਇਆ ਹੈ, ਫਾਟਕ ਬੰਦ ਦੌਰਾਨ 23 ਸਤੰਬਰ ਤੱਕ ਆਰ. ਓ. ਬੀ. ਦਾ ਇਸਤੇਮਾਲ ਕਰਨ।

The post ਬਠਿੰਡਾ ਤੋਂ ਅੰਬਾਲਾ ਡਬਲ ਲਾਈਨ ਪ੍ਰਾਜੈਕਟ ‘ਤੇ ਕੰਮ ਹੋਣ ਕਾਰਨ ਰੇਲਵੇ ਫਾਟਕ ਨੂੰ 4 ਦਿਨਾਂ ਲਈ  ਕੀਤਾ ਗਿਆ ਬੰਦ appeared first on Daily Post Punjabi.