lnjp hospital Archives - Daily Post Punjabi

ਸਤੇਂਦਰ ਜੈਨ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਅਰਵਿੰਦ ਕੇਜਰੀਵਾਲ, ਹਾਲਤ ਬਾਰੇ ਲਈ ਜਾਣਕਾਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਲੋਕ ਨਾਇਕ ਜੈਪ੍ਰਕਾਸ਼ ਨਰਾਇਣ ਹਸਪਤਾਲ (LNJP) ਹਸਪਤਾਲ ‘ਚ ਦਾਖਲ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ CM ਕੇਜਰੀਵਾਲ ਨੇ ਸਤੇਂਦਰ ਜੈਨ ਤੋਂ ਉਨ੍ਹਾਂ ਦੀ ਹਾਲਤ ਬਾਰੇ ਜਾਣਕਾਰੀ ਲਈ। ਇਸ ਸਬੰਧੀ CM ਕੇਜਰੀਵਾਲ ਨੇ ਟਵੀਟ ਵੀ ਕੀਤਾ ਹੈ।

Arvind Kejriwal reached hospital

ਅਰਵਿੰਦ ਕੇਜਰੀਵਾਲ ਨੇ ਮੁਲਾਕਾਤ ਤੋਂ ਬਾਅਦ ਟਵੀਟ ਕਰਦੇ ਹੋਏ ਸਾਬਕਾ ਮੰਤਰੀ ਬਾਰੇ ਲਿਖਿਆ- ‘ਅੱਜ ਮੈਂ ਇਕ ਬਹਾਦਰ ਵਿਅਕਤੀ ਨੂੰ ਮਿਲਿਆ ਜੋ ਅੱਜ ਦੇ ਦੌਰ ਦਾ ਹੀਰੋ ਹੈ’। ਉਨ੍ਹਾਂ ਨੇ ਲੋਕਨਾਇਕ ਜੈਪ੍ਰਕਾਸ਼ ਨਰਾਇਣ ਹਸਪਤਾਲ ਵਿਚ ਸਤੇਂਦਰ ਜੈਨ ਨਾਲ ਮੁਲਾਕਾਤ ਦੀ ਤਸਵੀਰਾਂ ਵੀ ਸਾਂਝੀ ਕੀਤੀਆਂ ਹਨ। ਜਿਸ ਵਿਚ ਅਰਵਿੰਦ ਕੇਜਰੀਵਾਲ ਸਤੇਂਦਰ ਜੈਨ ਨੂੰ ਜੱਫੀ ਪਾਉਂਦੇ ਹੋਏ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਚੋਰ ਗਿਰੋਹ ਦਾ 1 ਮੈਂਬਰ ਗ੍ਰਿਫਤਾਰ, 8 ਸਾਥੀ ਨਾਮਜ਼ਦ, ਸਕੂਲਾਂ ‘ਚ ਕਰਦੇ ਸੀ ਚੋਰੀ

ਸਤੇਂਦਰ ਜੈਨ ਬੁੱਧਵਾਰ ਨੂੰ ਚੱਕਰ ਆਉਣ ਕਾਰਨ ਤਿਹਾੜ ਜੇਲ੍ਹ ਦੇ ਬਾਥਰੂਮ ਵਿੱਚ ਡਿੱਗ ਗਏ ਸੀ। ਇਸ ਤੋਂ ਬਾਅਦ ਜੇਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪੰਡਿਤ ਦੀਨਦਿਆਲ ਉਪਾਧਿਆਏ ਹਸਪਤਾਲ ‘ਚ ਭਰਤੀ ਕਰਵਾਇਆ ਸੀ। ਹਾਲਤ ਵਿਗੜਨ ‘ਤੇ ਉਨ੍ਹਾਂ ਨੂੰ LNJP ‘ਚ ਸ਼ਿਫਟ ਕਰ ਦਿੱਤਾ ਗਿਆ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ 6 ਹਫਤਿਆਂ ਯਾਨੀ 42 ਦਿਨਾਂ ਦੀ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਸਤੇਂਦਰ ਜੈਨ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਅਰਵਿੰਦ ਕੇਜਰੀਵਾਲ, ਹਾਲਤ ਬਾਰੇ ਲਈ ਜਾਣਕਾਰੀ appeared first on Daily Post Punjabi.

LNJP ਹਸਪਤਾਲ ਦਾ ਖੁਲਾਸਾ, ਦਿੱਲੀ ‘ਚ ਕੋਰੋਨਾ ਦੇ ਮਾਮਲਿਆਂ ‘ਚ ਵਾਧੇ ਲਈ ਓਮਾਈਕਰੋਨ ਸਬ-ਵੇਰੀਐਂਟ BA 2.75 ਜ਼ਿੰਮੇਵਾਰ
ਓਮਾਈਕਰੋਨ ਸਬ-ਵੇਰੀਐਂਟ BA 2.75 ਇਸ ਵਾਰ ਦਿੱਲੀ ਵਿੱਚ ਚੱਲ ਰਹੇ ਕੋਰੋਨਾ ਕਹਿਰ ਦਾ ਮੁੱਖ ਕਾਰਨ ਹੈ। ਇਹ ਵੇਰੀਐਂਟ ਕੋਰੋਨਾ ਦੇ ਹੋਰ ਵੇਰੀਐਂਟਸ ਨਾਲੋਂ ਤੇਜ਼ੀ ਨਾਲ ਫੈਲ ਰਿਹਾ ਹੈ। ਇਹ ਗੱਲ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ ਦੁਆਰਾ ਕਰਵਾਏ ਗਏ ਇੱਕ ਤਾਜ਼ਾ ਅਧਿਐਨ ਵਿੱਚ ਸਾਹਮਣੇ ਆਈ ਹੈ।

lnjp hospital corona report

ਐਲਐਨਜੇਪੀ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾ: ਸੁਰੇਸ਼ ਕੁਮਾਰ ਨੇ ਸ਼ਨੀਵਾਰ ਨੂੰ ਕਿਹਾ ਕਿ ਓਮਾਈਕਰੋਨ ਸਬ-ਵੇਰੀਐਂਟ ਬੀਏ 2.75 ਦਿੱਲੀ ਵਿੱਚ ਕੋਰੋਨਾ ਮਾਮਲਿਆਂ ਦੀ ਵੱਧ ਰਹੀ ਗਿਣਤੀ ਦਾ ਮੁੱਖ ਕਾਰਨ ਹੈ, ਜੋ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਪਾਇਆ ਗਿਆ ਹੈ। ਡਾ: ਸੁਰੇਸ਼ ਕੁਮਾਰ ਨੇ ਕਿਹਾ ਕਿ ਅਸੀਂ ਇੱਕ ਅਧਿਐਨ ਕੀਤਾ ਜਿੱਥੇ ਅਸੀਂ ਜਾਣਨਾ ਚਾਹੁੰਦੇ ਹਾਂ ਕਿ ਕਿਹੜਾ ਸਬ-ਵੇਰੀਐਂਟ ਸਭ ਤੋਂ ਤੇਜ਼ੀ ਨਾਲ ਫੈਲਦਾ ਹੈ। ਅਸੀਂ ਅਗਸਤ ਵਿੱਚ 90 ਨਮੂਨਿਆਂ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕੀਤਾ ਅਤੇ ਪਾਇਆ ਕਿ ਅੱਧੇ ਤੋਂ ਵੱਧ ਮਰੀਜ਼ BA 2.75 ਸਬ-ਵੇਰੀਐਂਟ ਨਾਲ ਸੰਕਰਮਿਤ ਸਨ। ਇਹ ਪ੍ਰਸਾਰਣ ਦਾ ਮੁੱਖ ਕਾਰਨ ਹੈ ਅਤੇ ਇਹ ਤੇਜ਼ੀ ਨਾਲ ਫੈਲਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਐਲਐਨਜੇਪੀ ਹਸਪਤਾਲ ਦੇ ਐਮਡੀ ਨੇ ਦੱਸਿਆ ਕਿ ਇਸਦੇ ਆਮ ਲੱਛਣ ਹਨ- ਗਲੇ ਵਿੱਚ ਖਰਾਸ਼, ਨੱਕ ਵਗਣਾ, ਹਲਕਾ ਬੁਖਾਰ, ਸਿਰ ਦਰਦ ਅਤੇ ਸਰੀਰ ਵਿੱਚ ਦਰਦ। ਉਨ੍ਹਾਂ ਕਿਹਾ ਕਿ ਅਸੀਂ ਵਾਇਰਲ ਨਿਮੋਨੀਆ ਅਤੇ ਕੁਝ ਮਾਮਲਿਆਂ ਵਿੱਚ ਘੱਟ ਆਕਸੀਜਨ ਵੀ ਦੇਖੇ ਹਨ।

The post LNJP ਹਸਪਤਾਲ ਦਾ ਖੁਲਾਸਾ, ਦਿੱਲੀ ‘ਚ ਕੋਰੋਨਾ ਦੇ ਮਾਮਲਿਆਂ ‘ਚ ਵਾਧੇ ਲਈ ਓਮਾਈਕਰੋਨ ਸਬ-ਵੇਰੀਐਂਟ BA 2.75 ਜ਼ਿੰਮੇਵਾਰ appeared first on Daily Post Punjabi.