local holiday Archives - Daily Post Punjabi

ਭਲਕੇ ਇਸ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।

DC Himanshu Aggarwal announced

ਦਰਅਸਲ, ਡਿਪਟੀ ਕਮਿਸ਼ਨਰ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ 4 ਮਾਰਚ 2024 ਨੂੰ ਲੋਕਲ ਛੁੱਟੀ ਐਲਾਨੀ ਹੈ। ਜਿਸ ਦੇ ਮੱਦੇਨਜ਼ਰ ਉਪ ਮੰਡਲ ਡੇਰਾ ਬਾਬਾ ਨਾਨਕ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਭਲਕੇ ਇਸ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ appeared first on Daily Post Punjabi.

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ 22 ਸਤੰਬਰ ਨੂੰ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਸਬ-ਡਵੀਜ਼ਨ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 22 ਸਤੰਬਰ ਨੂੰ ਸਬ-ਡਵੀਜ਼ਨ ਬਟਾਲਾ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਇਹ ਹੁਕਮ ਜਾਰੀ ਕਰਦਿਆਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ ਅਤੇ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

Batala local holiday announced

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ 22 ਸਤੰਬਰ ਨੂੰ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ appeared first on Daily Post Punjabi.