Tag: , ,

ਸ਼ਿਲਪਾ ਸ਼ੈੱਟੀ ਨੇ ਪਰਿਵਾਰ ਨਾਲ ਮਨਾਈ ਲੋਹੜੀ, ਵੀਡੀਓ ਸ਼ੇਅਰ ਕਰਦੇ ਹੋਏ ਦੇਖੋ ਕੀ ਕਿਹਾ

Lohri 2021 Shilpa Shetty: ਲੋਹੜੀ ਦਾ ਤਿਉਹਾਰ ਪੂਰੇ ਦੇਸ਼ ਵਿੱਚ ਧੂਮ ਧਾਮ ਨਾਲ ਮਨਾਇਆ ਗਿਆ। ਸ਼ਿਲਪਾ ਸ਼ੈੱਟੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੋਂ ਲੋਹੜੀ ਦੇ ਜਸ਼ਨਾਂ ਨਾਲ ਜੁੜੇ ਵੀਡੀਓ ਵੀ ਸਾਂਝੇ ਕੀਤੇ ਹਨ, ਜਿਸ ਵਿੱਚ ਉਹ ਪਰਿਵਾਰ ਨਾਲ ਲੋਹੜੀ ਦਾ ਤਿਉਹਾਰ ਮਨਾਉਂਦੀ ਦਿਖਾਈ ਦੇ ਰਹੀ ਹੈ। ਵੀਡੀਓ ਸ਼ੇਅਰ ਕਰਕੇ ਸ਼ਿਲਪਾ ਸ਼ੈੱਟੀ ਨੇ ਵੀ ਇਸ ਤਿਉਹਾਰ ਲਈ

ਰਾਜਪੁਰਾ ਦੇ Judicial Court Complex ‘ਚ ਮਨਾਇਆ ਗਿਆ ਲੋਹੜੀ ਦਾ ਪਵਿੱਤਰ ਤਿਉਹਾਰ

Judicial Court Complex celebrates lohri: ਰਾਜਪੁਰਾ ਦੇ ਕੋਰਟ ਕੰਪਲੈਕਸ ਵਿੱਚ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਚਹਿਲ ਦੀ ਪ੍ਰਧਾਨਗੀ ਵਿੱਚ ਲੋਹੜੀ ਦਾ ਸਮਾਗਮ ਕੀਤਾ ਗਿਆ ਜਿਸ ਵਿਚ ਰਾਜਪੁਰਾ ਬਾਰ ਐਸਸ਼ੀਏਸ਼ਨ ਦੇ ਸਾਰੇ ਵਕੀਲਾਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਵਿਸ਼ੇਸ਼ ਤੌਰ ਤੇ ਰਾਜਪੁਰਾ ਕੋਰਟ ਕੰਪਲੈਕਸ ਦੇ ਸਾਰੇ ਜੱਜ ਸਾਹਿਬਾਨ ਵੀ ਹਾਜਿਰ ਸਨ ਅਤੇ ਵਿਸ਼ੇਸ਼ ਤੌਰ ਤੇ

ਪੜ੍ਹੋ ਲੋਹੜੀ ਸੰਬੰਧੀ ਕੁਝ ਦਿਲਚਸਪ ਤੱਥ, ਜੋ ਸ਼ਾਇਦ ਤੁਸੀਂ ਨਹੀਂ ਜਾਣਦੇ

Some interesting facts about Lohri : ਲੋਹੜੀ ਨੂੰ ਲੋਕਾਂ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਰਵਾਇਤੀ ਤੌਰ ‘ਤੇ ਲੋਹੜੀ ਨੂੰ ਪੰਜਾਬੀ ਵਿਚ ‘ਲੋਹੀ’ ਵੀ ਕਿਹਾ ਜਾਂਦਾ ਹੈ. ਜਿਨ੍ਹਾਂ ਘਰਾਂ ਵਿਚ ਨਵਾਂ ਵਿਆਹ ਜਾਂ ਬੱਚਾ ਪੈਦਾ ਹੋਇਆ ਹੋਵੇ, ਉਥੇ ਵੱਡੇ ਪੱਧਰ ‘ਤੇ ਇਹ ਤਿਉਹਾਰ ਮਨਾਇਆ ਜਾਂਦਾ ਹੈ। ਇਸ ਤਿਉਹਾਰ ਦਾ ਤਿਉਹਾਰ ਦਾ ਮੁੱਖ ਹਿੱਸਾ ਇਸ

Lohri 2021: ਅੱਜ ਦੇਸ਼ ਭਰ ‘ਚ ਮਨਾਈ ਜਾ ਰਹੀ ਹੈ ਲੋਹੜੀ, ਜਾਣੋ ਕੀ ਹੈ ਇਸ ਤਿਓਹਾਰ ਦਾ ਮਹੱਤਵ

Lohri 2021: ਲੋਹੜੀ ਅੱਜ ਪੂਰੇ ਦੇਸ਼ ਵਿੱਚ ਮਨਾਈ ਜਾ ਰਹੀ ਹੈ । ਇਹ ਤਿਉਹਾਰ ਮਕਰ ਸੰਕ੍ਰਾਂਤੀ ਤੋਂ ਇੱਕ ਦਿਨ ਪਹਿਲਾਂ ਆਉਂਦਾ ਹੈ। ਪੰਜਾਬ ਅਤੇ ਹਰਿਆਣਾ ਦੇ ਲੋਕ ਇਸ ਨੂੰ ਬਹੁਤ ਧੂਮਧਾਮ ਨਾਲ ਮਨਾਉਂਦੇ ਹਨ. ਅੱਜ ਦੇ ਦਿਨ ਅੱਗ ਵਿੱਚ ਤਿਲ, ਗੁੜ, ਗੱਚਕ, ਰੇਵੜੀ ਅਤੇ ਮੂੰਗਫਲੀ ਚੜ੍ਹਾਉਣ ਦਾ ਰਿਵਾਜ ਹੈ । ਲੋਹੜੀ ਦਾ ਤਿਉਹਾਰ ਵੀ ਕਿਸਾਨਾਂ

Recent Comments