lok insaaf party Archives - Daily Post Punjabi

ਲੋਕ ਇਨਸਾਫ ਪਾਰਟੀ ਨਗਰ ਨਿਗਮ ਚੋਣਾਂ ਲੜ੍ਹਨ ਲਈ ਪੂਰੀ ਤਰ੍ਹਾਂ ਤਿਆਰ: ਜਥੇਦਾਰ ਬਲਵਿੰਦਰ ਬੈਂਸ
ਇਸੇ ਸਾਲ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਲਈ ਜਿੱਥੇ ਸਿਆਸੀ ਪਾਰਟੀਆਂ ਦੇ ਉਮੀਦਵਾਰ ਅਜੇ ਸੋਚਾਂ ਵਿੱਚ ਪਏ ਹੋਏ ਹਨ, ਉੱਥੇ ਹੀ ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ ਲੋਕ ਇਨਸਾਫ ਪਾਰਟੀ ਦਾ ਹਰ ਵਰਕਰ ਅਤੇ ਬੱਚਾ-ਬੱਚਾ ਨਗਰ ਨਿਗਮ ਚੋਣਾਂ ਲੜ੍ਹਨ ਲਈ ਤਿਆਰ ਬਰ ਤਿਆਰ ਹੈ । ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਲੁਧਿਆਣਾ ਸਣੇ ਅੰਮ੍ਰਿਤਸਰ, ਜਲੰਧਰ, ਪਟਿਆਲਾ, ਬਠਿੰਡਾ ਅਤੇ ਹੋਰਨਾਂ ਉਨ੍ਹਾਂ ਥਾਵਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਜਿੱਥੇ ਵੀ ਚੋਣਾਂ ਹੋਣਗੀਆਂ ।

ਲੋਕ ਇਨਸਾਫ ਪਾਰਟੀ ਦੇ ਆਗੂ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕੋਟ ਮੰਗਲ ਸਿੰਘ ਵਿਖੇ ਪਾਰਟੀ ਵਰਕਰਾਂ ਅਤੇ ਅਹੁਦੇ ਦਾਰਾਂ ਨਾਲ ਨਗਰ ਨਿਗਮ ਚੋਣਾਂ ਸੰਬੰਧੀ ਕੀਤੀ ਗਈ ਪਲੇਠੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ । ਇਸ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਦਾ ਪਹਿਲਾਂ ਹੀ ਸੂਪੜ੍ਹਾ ਸਾਫ ਹੋ ਚੁੱਕਾ ਹੈ। ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਆਪਣੇ ਆਪ ਵਿੱਚ ਉਲਝ ਕੇ ਰਹਿ ਗਈ ਹੈ। ਉੱਥੇ ਹੀ ਦੂਜੇ ਪਾਸੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਪਹਿਲੇ ਛੇ ਮਹੀਨਿਆਂ ਵਿੱਚ ਹੀ ਪੰਜਾਬੀਆਂ ਦੇ ਮਨਾਂ ਤੋਂ ਉਤਰ ਗਈ ਹੈ । ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਕੋਈ ਵੀ ਰਾਹਤ ਨਾ ਦੇ ਕੇ ਪੰਜਾਬੀਆਂ ਦੇ ਖੂਨ ਪਸੀਨੇ ਦੀ ਕਮਾਈ ਨੂੰ ਇਸ਼ਤਿਹਾਰਾਂ ਦੇ ਰੂਪ ਵਿੱਚ ਉਡਾ ਰਹੇ ਹਨ, ਜੋ ਕਿ ਲੋਕਾਂ ਨੂੰ ਰਾਸ ਨਹੀਂ ਆਇਆ ।

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦਾ ਦਿੱਲੀ ਦੇ ਇਸ਼ਾਰਿਆਂ ‘ਤੇ ਕੰਮ ਕਰਨਾ, ਰਾਜ ਸਭਾ ਵਿੱਚ ਆਪਣੇ ਚਹੇਤਿਆਂ ਨੂੰ ਭੇਜਣਾ, ਆਪ ਦੇ ਮੰਤਰੀਆਂ ਦਾ ਰਿਸ਼ਵਤ ਖੋਰੀ ਵਿੱਚ ਸ਼ਾਮਿਲ ਹੋਣਾ ਸਮੇਤ ਅਜਿਹੇ ਕਈ ਮਾਮਲੇ ਹਨ। ਅੱਜ ਪਹਿਲੇ ਹੀ ਛੇ ਮਹੀਨਿਆਂ ਵਿੱਚ ਹੀ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀ ਐਕਸਆਈਜ਼ ਪਾਲਿਸੀ, ਮਾਈਨਿੰਗ ਪਾਲਿਸੀ ਸਮੇਤ ਕਈ ਅਜਿਹੇ ਮਾਮਲੇ ਹਨ ਜੋ ਮਾਣ ਯੋਗ ਅਦਾਲਤ ਵਿੱਚ ਫਸਣ ਕਰਕੇ ਮੌਜੂਦਾ ਸਰਕਾਰ ਲਈ ਸੰਕਟ ਪੈਦਾ ਹੋ ਗਿਆ ਹੈ । ਉਪਰੋਕਤ ਤੱਥਾਂ ‘ਤੇ ਜੇਕਰ ਵਿਚਾਰ ਕਰੀਏ ਤਾਂ ਸਾਫ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪਾਸਿਓ ਫੇਲ ਹੋ ਚੁੱਕੀ ਹੈ ਤੇ ਹੁਣ ਪੰਜਾਬ ਦੀ ਜਨਤਾ ਇੱਕ ਹੋਰ ਬਦਲਾਅ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਲੁਧਿਆਣਾ ਸਮੇਤ ਵੱਖ-ਵੱਖ ਥਾਵਾਂ ‘ਤੇ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੌਰਾਨ ਲੋਕ ਇਨਸਾਫ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਨਵਾਂ ਇਤਿਹਾਸ ਸਿਰਜੇਗੀ।

ਦੱਸ ਦੇਈਏ ਕਿ ਲੋਕ ਇਨਸਾਫ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਉਤਸ਼ਾਹਿਤ ਕਰਦੇ ਹੋਏ ਸਮੂਹ ਨੌਜਵਾਨਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ । ਇਸ ਦੌਰਾਨ ਪਾਰਟੀ ਦੇ ਸਮੂਹ ਆਗੂਆਂ ਵਿੱਚ ਸ਼ਾਮਿਲ ਜਥੇਦਾਰ ਜਸਵਿੰਦਰ ਸਿੰਘ ਖਾਲਸਾ, ਜਥੇਦਾਰ ਰਣਧੀਰ ਸਿੰਘ ਸੀਵੀਆ, ਜਥੇਦਾਰ ਅਰਜੁਨ ਸਿੰਘ ਚੀਮਾ, ਪ੍ਰਧਾਨ ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਖੁਰਾਣਾ, ਸਿਕੰਦਰ ਸਿੰਘ ਪੰਨੂ, ਹਰਪਾਲ ਸਿੰਘ ਕੋਹਲੀ, ਬਲਜੀਤ ਸਿੰਘ ਗਿਆਸਪੁਰਾ, ਰਾਜੇਸ਼ ਖੋਖਰ, ਹਲਕਾ ਇੰਚਾਰਜ ਐਡਵੋਕੇਟ ਗੁਰਜੋਤ ਸਿੰਘ ਗਿੱਲ, ਪ੍ਰਦੀਪ ਸਿੰਘ ਬੰਟੀ , ਪਰਮਿੰਦਰ ਗਰੇਵਾਲ, ਜਸਪਾਲ ਸਿੰਘ ਰਿਐਤ, ਮੈਹੰਗੂ ਰਾਮ ਅਤੇ ਹੋਰ ਸ਼ਾਮਿਲ ਸਨ ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਲੋਕ ਇਨਸਾਫ ਪਾਰਟੀ ਨਗਰ ਨਿਗਮ ਚੋਣਾਂ ਲੜ੍ਹਨ ਲਈ ਪੂਰੀ ਤਰ੍ਹਾਂ ਤਿਆਰ: ਜਥੇਦਾਰ ਬਲਵਿੰਦਰ ਬੈਂਸ appeared first on Daily Post Punjabi.

ਵੱਡੀ ਖਬਰ: ਜਬਰ ਜਨਾਹ ਮਾਮਲੇ ‘ਚ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਅਦਾਲਤ ‘ਚ ਕੀਤਾ ਸਰੰਡਰ
ਜਬਰ ਜਨਾਹ ਕੇਸ ‘ਚ ਲੋੜੀਂਦੇ ਲੁਧਿਆਣਾ ਦੇ ਸਾਬਕਾ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਸੋਮਵਾਰ ਨੂੰ ਲੁਧਿਆਣਾ ਅਦਾਲਤ ‘ਚ ਸਰੰਡਰ ਕਰ ਦਿੱਤਾ ਹੈ । ਇਸ ਸਬੰਧੀ ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰ ਕੇ ਜਾਣਕਰੀ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ ਸਾਨੂੰ ਮਾਨਯੋਗ ਕੋਰਟ ਦੀ ਨਿਆ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ। ਅੱਜ ਕੋਰਟ ਦੇ ਹੁਕਮਾਂ ਤਹਿਤ ਲੁਧਿਆਣਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ ਅਤੇ ਜਿਹੜਾ ਵੀ ਸੱਚ ਹੈ ਉਹ ਬਹੁਤ ਜਲਦੀ ਸਾਰਿਆਂ ਦੇ ਸਾਹਮਣੇ ਆ ਜਾਵੇਗਾ।

Simarjit singh bains surrender

ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਸਮੇਤ ਕਈ ਮੁਲਜ਼ਮਾਂ ਨੂੰ ਜਬਰ ਜਨਾਹ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ । ਇਸ ਮਾਮਲੇ ਵਿੱਚ ਬੀਤੇ ਕੁਝ ਦਿਨ ਪਹਿਲਾਂ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੀ ਗ੍ਰਿਫ਼ਤਾਰੀ ਦੇ ਕੁਝ ਦਿਨਾਂ ਬਾਅਦ ਸੋਮਵਾਰ ਸਵੇਰੇ ਸਿਮਰਜੀਤ ਸਿੰਘ ਬੈਂਸ ਨੇ ਵੀ ਆਤਮ ਸਮਰਪਣ ਕਰ ਦਿੱਤਾ ਹੈ ।

ਇਹ ਵੀ ਪੜ੍ਹੋ: ਵਿਧਾਇਕਾਂ ਦੇ ਸਫਰ ਭੱਤੇ ’ਚ ਕਟੌਤੀ ਦੀ ਤਿਆਰੀ ‘ਚ ਮਾਨ ਸਰਕਾਰ, 2.70 ਕਰੋੜ ਰੁਪਏ ਦੀ ਹੋਵੇਗੀ ਬੱਚਤ

ਜ਼ਿਕਰਯੋਗ ਹੈ ਕਿ ਇੱਕ ਵਿਧਵਾ ਔਰਤ ਦੀ ਸ਼ਿਕਾਇਤ ‘ਤੇ ਸਿਮਰਜੀਤ ਬੈਂਸ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਜ਼ਮਾਨਤ ਲਈ ਹਾਈਕੋਰਟ ਅਤੇ ਸੁਪਰੀਮ ਕੋਰਟ ਵਿੱਚ ਵੀ ਪਟੀਸ਼ਨ ਪਾਈ ਸੀ, ਪਰ ਉਨ੍ਹਾਂ ਨੂੰ ਕੋਈ ਰਾਹਤ ਨਾ ਮਿਲੀ। ਜਿਸ ਤੋਂ ਬਾਅਦ ਅਦਾਲਤ ਵੱਲੋਂ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਵੱਡੀ ਖਬਰ: ਜਬਰ ਜਨਾਹ ਮਾਮਲੇ ‘ਚ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਅਦਾਲਤ ‘ਚ ਕੀਤਾ ਸਰੰਡਰ appeared first on Daily Post Punjabi.