Tag: , , , ,

ਕੰਗਨਾ ਰਣੌਤ ਛੱਡੇਗੀ ਐਕਟਿੰਗ, ਹਿਮਾਚਲ ਦੀ ਮੰਡੀ ਤੋਂ ਜਿੱਤਣ ਤੋਂ ਬਾਅਦ ਕੀ ਹੋਵੇਗਾ ‘ਅਦਾਕਾਰ’ ਦਾ ਪਲਾਨ?

kangana quit acting won: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਇਸ ਵਾਰ ਭਾਜਪਾ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜੀ ਸੀ । ਉਸ ਨੇ ਹਿਮਾਚਲ ਪ੍ਰਦੇਸ਼ ਦੀ...

ਲੋਕ ਸਭਾ ਚੋਣ ਨਤੀਜਿਆਂ ਦਾ ਵੋਟਿੰਗ ਰੁਝਾਨ ਦੇਖ ਕੇ ਅਲੀ ਗੋਨੀ ਰਹਿ ਗਏ ਹੈਰਾਨ, ਅਦਾਕਾਰ ਨੇ ਕਿਹਾ ਇਹ

aly goni election result: ਲੋਕ ਸਭਾ ਚੋਣਾਂ 2024 ਦੇ ਨਤੀਜੇ ਕੁਝ ਹੀ ਘੰਟਿਆਂ ਵਿੱਚ ਆਉਣ ਵਾਲੇ ਹਨ। ਸਾਰੀਆਂ ਪਾਰਟੀਆਂ ਵਿਚਾਲੇ ਡੂੰਘਾ ਮੁਕਾਬਲਾ ਦੇਖਣ ਨੂੰ...

ਲੋਕ ਸਭਾ ਚੋਣਾਂ-2024 : ਪਟਿਆਲਾ ਲੋਕ ਸਭਾ ਹਲਕੇ ‘ਚ ਕੁੱਲ 63.63% ਪਈਆਂ ਵੋਟਾਂ: DC ਸ਼ੌਕਤ ਅਹਿਮਦ ਪਰੇ

ਪਟਿਆਲਾ ਲੋਕ ਸਭਾ ਹਲਕੇ ‘ਚ ਕੁੱਲ 63.63% ਪਈਆਂ ਵੋਟਾਂ ਪਈਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਦੀਆਂ ਆਮ...

ਲੋਕ ਸਭ ਚੋਣਾਂ 2024: ਪੰਜਾਬ ਦੇ 13 ਹਲਕਿਆਂ ‘ਚ 3 ਵਜੇ ਤੱਕ ਹੋਈ 46.38% ਵੋਟਿੰਗ

ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਪੰਜਾਬ ਦੇ 13 ਹਲਕਿਆਂ...

ਮਿਥੁਨ ਚੱਕਰਵਰਤੀ ਵੋਟ ਪਾ ਕੇ ਬਾਹਰ ਆਏ ਤਾਂ ਲੋਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ ਤੇ ਨਾਅਰੇਬਾਜ਼ੀ, ਜਾਣੋ ਪੂਰਾ ਮਾਮਲਾ

Mithun Chakraborty caste vote: ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਆਪਣੀ ਵੋਟ ਪਾਉਣ ਲਈ ਸ਼ਨੀਵਾਰ (1 ਜੂਨ 2024) ਨੂੰ ਕੋਲਕਾਤਾ ਜ਼ਿਲ੍ਹੇ ਦੇ ਬੇਲਗਾਚੀਆ...

ਲੋਕ ਸਭਾ ਚੋਣਾਂ 2024: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਜੱਦੀ ਪਿੰਡ ਮੂਸਾ ‘ਚ ਪਾਈ ਵੋਟ

ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਪੰਜਾਬੀ ਮਰਹੂਮ...

ਲੋਕ ਸਭ ਚੋਣਾਂ 2024: ਪੰਜਾਬ ਦੇ 13 ਹਲਕਿਆਂ ‘ਚ 1 ਵਜੇ ਤੱਕ ਹੋਈ 37.80% ਵੋਟਿੰਗ

ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ...

ਲੋਕ ਸਭਾ ਚੋਣਾਂ 2024: ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ਜ਼ਿਲ੍ਹੇ ‘ਚ ਪਾਈ ਆਪਣੀ ਵੋਟ

ਸਾਬਕਾ ਭਾਰਤੀ ਕ੍ਰਿਕਟਰ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੇ ਜੱਦੀ ਸ਼ਹਿਰ ਜਲੰਧਰ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ...

ਕਪੂਰਥਲਾ ‘ਚ ਦੋ ਦਿਨਾਂ ਲਈ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ, ਡੀਸੀ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪਾਂਚਾਲ ਨੇ ਜ਼ਿਲ੍ਹੇ ਵਿੱਚ ਸ਼ਰਾਬ ਦੇ...

PM ਮੋਦੀ ਅੱਜ ਹੁਸ਼ਿਆਰਪੁਰ ‘ਚ ਕਰਨਗੇ ਰੈਲੀ ਨੂੰ ਸੰਬੋਧਨ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਸਮੇਂ ਬਾਅਦ ਲੋਕ ਸਭਾ ਚੋਣਾਂ-2024 ਦੀ ਆਖਰੀ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਪੰਜਾਬ ਦੇ ਹੁਸ਼ਿਆਰਪੁਰ...

ਲੋਕ ਸਭਾ ਚੋਣਾਂ ਦੇ 6ਵੇਂ ਫੇਜ਼ ‘ਚ 58 ਸੀਟਾਂ ’ਤੇ ਵੋਟਿੰਗ ਜਾਰੀ, ਉਮੀਦਵਾਰਾਂ ਦੀ ਕਿਸਮਤ EVM ‘ਚ ਹੋਵੇਗੀ ਕੈਦ

2024 ਲੋਕ ਸਭਾ ਚੋਣਾਂ ਦੇ 6ਵੇਂ ਫੇਜ਼ ਵਿਚ 7 ਸੂਬਿਆਂ ਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 58 ਸੀਟਾਂ ‘ਤੇ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ।...

ਲੋਕ ਸਭਾ ਚੋਣਾਂ 2024: 8 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਜਾਰੀ

ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਵਿਚ ਅਜ ਸਵੇਰੇ 7 ਵਜੇ 6 ਸੂਬਿਆਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਸ਼ੁਰੂ...

8 ਰਾਜਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਕੱਲ੍ਹ, ਰਾਜਨਾਥ, ਚੋਣ ਮੈਦਾਨ ‘ਚ ਸਮ੍ਰਿਤੀ ਇਰਾਨੀ ਸਮੇਤ 9 ਕੇਂਦਰੀ ਮੰਤਰੀ

ਦੇਸ਼ ‘ਚ 18ਵੀਂ ਲੋਕ ਸਭਾ ਲਈ 19 ਅਪ੍ਰੈਲ ਤੋਂ 1 ਜੂਨ ਤੱਕ ਸੱਤ ਪੜਾਵਾਂ ਵਿੱਚ ਚੋਣਾਂ ਹੋ ਰਹੀਆਂ ਹਨ। 2024 ਦੀਆਂ ਲੋਕ ਸਭਾ ਚੋਣਾਂ ਦੇ ਪੰਜਵੇਂ...

Lok Sabha Elections 2024: PM ਮੋਦੀ ਨੇ ਚੌਥੇ ਪੜਾਅ ‘ਚ ਵੋਟਿੰਗ ਲਈ ਵੋਟਰਾਂ ਨੂੰ ਕੀਤੀ ਇਹ ਅਪੀਲ

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਤਹਿਤ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ...

ਲੋਕ ਸਭਾ ਚੋਣਾਂ 2024 ਚੌਥਾ ਗੇੜ: ਅੱਲੂ ਅਰਜੁਨ, ਚਿਰੰਜੀਵੀ ਤੇ ਜੂਨੀਅਰ NTR ਨੇ ਪਾਈ ਵੋਟ

ਦੇਸ਼ ‘ਚ ਚੋਣਾਂ ਦਾ ਮਾਹੌਲ ਹੈ ਅਤੇ ਅੱਜ ਯਾਨੀ 13 ਮਈ ਨੂੰ ਚੌਥੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਤੇਲੰਗਾਨਾ ਵਿੱਚ ਵੀ ਵੋਟਿੰਗ ਹੋ ਰਹੀ ਹੈ।...

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਦੀ ਵੋਟਿੰਗ ਅੱਜ, 10 ਸੂਬਿਆਂ ਦੀਆਂ 96 ਸੀਟਾਂ ‘ਤੇ ਪੈ ਰਹੀਆਂ ਵੋਟਾਂ

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਦੀ ਵੋਟਿੰਗ ਅੱਜ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਪੜਾਅ ‘ਚ 10 ਸੂਬਿਆਂ ਅਤੇ ਕੇਂਦਰ ਸ਼ਾਸਤ...

PM ਮੋਦੀ ਅੱਜ ਮਹਾਰਾਸ਼ਟਰ ਅਤੇ ਤੇਲੰਗਾਨਾ ‘ਚ ਕਰਨਗੇ ਚੋਣ ਰੈਲੀਆਂ, ਓਡੀਸ਼ਾ ‘ਚ ਹੋਵੇਗਾ ਰੋਡ ਸ਼ੋਅ

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਅਤੇ ਤੇਲੰਗਾਨਾ ‘ਚ ਚੋਣ...

ਪ੍ਰਿਅੰਕਾ ਗਾਂਧੀ ਨਹੀਂ ਲੜੇਗੀ ਲੋਕ ਸਭਾ ਚੋਣ? ਰਾਹੁਲ ਦੇ ਅਮੇਠੀ-ਰਾਏਬਰੇਲੀ ਜਾਣ ਤੇ ਵੀ ਸਸਪੈਂਸ ਜਾਰੀ

ਉੱਤਰ ਪ੍ਰਦੇਸ਼ ਦੀਆਂ ਦੋ ਹਾਈ ਪ੍ਰੋਫਾਈਲ ਸੀਟਾਂ ਰਾਏਬਰੇਲੀ ਅਤੇ ਅਮੇਠੀ ‘ਤੇ ਸਸਪੈਂਸ ਜਾਰੀ ਹੈ। ਸੂਤਰਾਂ ਦੇ ਹਵਾਲੇ ਨਾਲ ਖਬਰ ਹੈ ਕਿ...

Lok sabha Election: ਹਰਿਆਣਾ ‘ਚ ਅੱਜ ਤੋਂ ਸ਼ੁਰੂ ਹੋਵੇਗੀ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ

ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਜਾਵੇਗੀ। ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ...

Lok Sabha Elections: ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ 66 ਫੀਸਦੀ ਤੋਂ ਵੱਧ ਦਰਜ ਕੀਤੀ ਗਈ ਵੋਟਿੰਗ

ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਵਿੱਚ ਵੋਟਿੰਗ ਪ੍ਰਤੀਸ਼ਤਤਾ 66.7 ਪ੍ਰਤੀਸ਼ਤ ਦਰਜ ਕੀਤੀ ਗਈ ਹੈ, ਜੋ ਕਿ 2019 ਦੀਆਂ ਸੰਸਦੀ ਚੋਣਾਂ ਦੇ ਅੰਕੜਿਆਂ...

ਹਿਮਾਚਲ ‘ਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 10.60 ਕਰੋੜ ਰੁਪਏ ਦੇ ਡਰੱਗਜ਼ ਤੇ ਸ਼ਰਾਬ ਜ਼ਬਤ

ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਦੇਸ਼ ਵਿੱਚ 16 ਮਾਰਚ ਨੂੰ ਲੋਕ ਸਭਾ ਚੋਣਾਂ ਦੇ ਐਲਾਨ ਦੇ ਨਾਲ...

ਲੋਕ ਸਭਾ ਚੋਣਾਂ 2024 : ਬਸਪਾ ਨੇ ਫਤਿਹਗੜ੍ਹ ਸਾਹਿਬ ਤੇ ਬਠਿੰਡਾ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ

ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਲਈ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰਾਂ...

ਲੋਕ ਸਭਾ ਚੋਣਾਂ 2024 : CM ਮਾਨ ਅੱਜ ਗੁਰਦਾਸਪੁਰ ਤੇ ਅੰਮ੍ਰਿਤਸਰ ‘ਚ ਕਰਨਗੇ ਚੋਣ ਪ੍ਰਚਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ‘ਆਪ’ 13-0 ਲਈ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਦੇ ਤਹਿਤ...

ਲੋਕ ਸਭਾ ਚੋਣਾਂ 2024 ਲਈ BJP ਨੇ ਪੰਜਾਬ ਤੋਂ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ...

ਲੋਕ ਸਭਾ ਚੋਣਾਂ ਲਈ ਪੰਜਾਬ ‘AAP’ ਨੇ ਤੀਜੀ ਸੂਚੀ ਕੀਤੀ ਜਾਰੀ, ਇਨ੍ਹਾਂ 4 ਉਮੀਦਵਾਰਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ 10 ਲੋਕ ਸਭਾ ਸੀਟਾਂ ਲਈ ਆਪਣੀ ਤੀਜੀ ਅਤੇ ਅੰਤਿਮ ਲਿਸਟ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 4...

ਫਰੀਦਕੋਟ ਤੋਂ 3 ਪਾਰਟੀਆਂ ਨੇ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ, ਇਨ੍ਹਾਂ ਨੂੰ ਮਿਲੀ ਟਿਕਟ

ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਜਿਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰ...

ਹਿਮਾਚਲ ਦੀ ਮੰਡੀ ਲੋਕ ਸਭਾ ਸੀਟ ਤੋਂ ਕੰਗਨਾ ਰਣੌਤ ਦੇ ਖਿਲਾਫ ਵਿਕਰਮਾਦਿੱਤਿਆ ਸਿੰਘ ਲੜਨਗੇ ਚੋਣ

ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ‘ਤੇ ਬਹੁਤ ਹੀ ਦਿਲਚਸਪ ਮੁਕਾਬਲਾ ਹੋਣ ਦੀ ਸੰਭਾਵਨਾ ਹੈ। ਇਸ ਸੀਟ ‘ਤੇ ਰਾਜਾ ਬਨਾਮ ਰਾਣੀ ਦਾ...

AI ਰਾਹੀਂ ਲੋਕ ਸਭਾ ਚੋਣਾਂ ਨੂੰ ਹੈਕ ਕਰ ਸਕਦਾ ਹੈ ਚੀਨ, ਮਾਈਕ੍ਰੋਸਾਫਟ ਦੀ ਭਾਰਤ ਨੂੰ ਚੇਤਾਵਨੀ

ਭਾਰਤ ਵਿੱਚ ਇਸ ਮਹੀਨੇ ਲੋਕ ਸਭਾ ਚੋਣਾਂ 2024 ਸ਼ੁਰੂ ਹੋਣ ਜਾ ਰਹੀਆਂ ਹਨ ਪਰ ਇਸ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਤਕਨੀਕੀ ਕੰਪਨੀ...

ਲੋਕ ਸਭਾ ਚੋਣਾਂ 2024: ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ, ਜਾਣੋ ਮਨੋਰਥ ਪੱਤਰ ‘ਚ ਕੀ-ਕੀ?

ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ...

ਕਾਂਗਰਸ ਦੇ ਲੋਕ ਸਭਾ ਉਮੀਦਵਾਰਾਂ ਦੀ ਘੋਸ਼ਣਾ ਤੋਂ ਬਾਅਦ ਪ੍ਰਿਅੰਕਾ ਗਾਂਧੀ ਕਰ ਸਕਦੀ ਹੈ ਹਰਿਆਣਾ ਦਾ ਦੌਰਾ

ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਅਤੇ ਸਟਾਰ ਪ੍ਰਚਾਰਕ ਪ੍ਰਿਅੰਕਾ ਗਾਂਧੀ ਹਰਿਆਣਾ ਦਾ ਦੌਰਾ ਕਰੇਗੀ। ਇਸ ਦੇ ਲਈ ਪਾਰਟੀ ਦੀ ਕੋਰ ਕਮੇਟੀ...

ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਨਾਮਜ਼ਦਗੀ ਸ਼ੁਰੂ, 26 ਅਪ੍ਰੈਲ ਨੂੰ 88 ਸੀਟਾਂ ‘ਤੇ ਹੋਵੇਗੀ ਵੋਟਿੰਗ

ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਵਿੱਚ 12 ਰਾਜਾਂ ਦੀਆਂ 88 ਸੰਸਦੀ ਸੀਟਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਵੀਰਵਾਰ ਤੋਂ ਸ਼ੁਰੂ ਹੋ...

ਅਗਲੇ 5 ਦਿਨਾਂ ’ਚ ਹੋਵੇਗਾ AAP ਪੰਜਾਬ ਦੇ ਬਾਕੀ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਦਿੱਤੀ ਜਾਣਕਾਰੀ

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਲਦ ਹੀ ਆਪਣੇ ਬਾਕੀ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ ।...

ਲੋਕ ਸਭਾ ਚੋਣਾਂ 2024: ECI ਨੇ 4 ਰਾਜਾਂ ‘ਚ ਕੀਤਾ ਵੱਡਾ ਫੇਰਬਦਲ, ਗੈਰ-ਕੇਡਰ DM-SP ਦੇ ਕੀਤੇ ਤਬਾਦਲੇ

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੇ ਚਾਰ ਰਾਜਾਂ ਵਿੱਚ ਵੱਡਾ ਪ੍ਰਸ਼ਾਸਨਿਕ...

ਲੋਕ ਸਭਾ ਚੋਣਾਂ 2024: 21 ਸੂਬਿਆਂ ਦੀਆਂ 102 ਸੀਟਾਂ ਲਈ ਅੱਜ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ

ਲੋਕ ਸਭਾ ਚੋਣਾਂ-2024 ਦੇ ਪਹਿਲੇ ਪੜਾਅ ਲਈ ਨਾਮਜ਼ਦਗੀਆਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਪੜਾਅ ‘ਚ 19 ਅਪ੍ਰੈਲ ਨੂੰ 21 ਸੂਬਿਆਂ...

ਚੋਣ ਜ਼ਾਬਤਾ ਲਾਗੂ ਹੋਣ ਮਗਰੋਂ EC ਦੀ ਵੱਡੀ ਕਾਰਵਾਈ, 6 ਸੂਬਿਆਂ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਦਿੱਤੇ ਨਿਰਦੇਸ਼

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸਖ਼ਤ ਕਾਰਵਾਈ ਕਰਦਿਆਂ 6 ਰਾਜਾਂ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਚੋਣ...

Carousel Posts