Lok Sabha secretariat to initiate Archives - Daily Post Punjabi

CM ਭਗਵੰਤ ਮਾਨ ਤੋਂ ਸਰਕਾਰੀ ਰਿਹਾਇਸ਼ ਖਾਲੀ ਕਰਵਾਉਣ ਲਈ ਕਾਰਵਾਈ ਸ਼ੁਰੂ, MP ਵਜੋਂ ਅਲਾਟ ਹੋਇਆ ਸੀ ਬੰਗਲਾ
ਪੰਜਾਬ ਦੇ CM ਮਾਨ ਖਿਲਾਫ਼ ਲੋਕ ਸਭਾ ਸਕੱਤਰੇਤ ਵੱਲੋਂ ਸਰਕਾਰੀ ਬੰਗਲੇ ‘ਤੇ ਅਣਅਧਿਕਾਰਤ ਕਬਜ਼ੇ ਦੇ ਮਾਮਲੇ ‘ਚ ਬੇਦਖਲੀ ਦੀ ਕਾਰਵਾਈ ਕੀਤੀ ਜਾਵੇਗੀ । ਸੰਸਦ ਮੈਂਬਰ ਹੋਣ ਦੇ ਨਾਤੇ ਭਗਵੰਤ ਮਾਨ ਨੂੰ ਦਿੱਲੀ ਵਿੱਚ ਬੰਗਲਾ ਦਿੱਤਾ ਗਿਆ ਸੀ, ਪਰ ਹੁਣ ਸੰਸਦ ਮੈਂਬਰ ਵਜੋਂ ਅਸਤੀਫ਼ਾ ਦੇਣ ਮਗਰੋਂ ਕੇਂਦਰ ਸਰਕਾਰ ਵੱਲੋਂ ਹੁਣ ਵਾਪਸ ਲੈ ਲਿਆ ਜਾਵੇਗਾ । ਭਗਵੰਤ ਮਾਨ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸਨ । ਪੰਜਾਬ ਦੇ ਮੁੱਖ ਮੰਤਰੀ ਬਣਨ ਲਈ ਉਨ੍ਹਾਂ ਨੇ ਮਾਰਚ ਵਿੱਚ ਅਸਤੀਫਾ ਦੇ ਦਿੱਤਾ ਸੀ, ਪਰ ਉਨ੍ਹਾਂ ਨੇ ਸੰਸਦ ਮੈਂਬਰ ਨੂੰ ਮਿਲਣ ਵਾਲਾ ਬੰਗਲਾ ਖਾਲੀ ਨਹੀਂ ਕੀਤਾ ਸੀ।

Lok Sabha secretariat to initiate

ਲੋਕ ਸਭਾ ਸਕੱਤਰੇਤ ਮੁਤਾਬਕ 14 ਅਪ੍ਰੈਲ ਤੋਂ ਪਹਿਲਾਂ ਉਨ੍ਹਾਂ ਨੂੰ ਬੰਗਲਾ ਖਾਲੀ ਕਰ ਦੇਣਾ ਚਾਹੀਦਾ ਸੀ, ਪਰ ਉਨ੍ਹਾਂ ਅਜਿਹਾ ਨਹੀਂ ਕੀਤਾ। ਇਸ ਲਈ ਇਸ ਨੂੰ ਅਣਅਧਿਕਾਰਤ ਕਬਜ਼ਾ ਮੰਨਿਆ ਜਾਵੇਗਾ। ਸਕੱਤਰੇਤ ਨੇ ਅਸਟੇਟ ਅਫਸਰ ਨੂੰ ਇੱਕ ਅਰਜ਼ੀ ਭੇਜੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸਾਬਕਾ ਸੰਸਦ ਮੈਂਬਰ ਭਗਵੰਤ ਮਾਨ ਨੇ ਬੰਗਲਾ ਖਾਲੀ ਨਹੀਂ ਕੀਤਾ ਹੈ । ਇੱਕ ਹੁਕਮ ਜਾਰੀ ਕਰਕੇ ਉਨ੍ਹਾਂ ਵਿਰੁੱਧ ਬੇਦਖ਼ਲੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਇਹ ਸਰਕਾਰੀ ਬੰਗਲਾ ਆਰਐਲਪੀ ਪ੍ਰਧਾਨ ਅਤੇ ਰਾਜਸਥਾਨ ਤੋਂ ਸੰਸਦ ਮੈਂਬਰ ਹਨੂੰਮਾਨ ਬੈਨੀਵਾਲ ਨੂੰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ‘ਦੇਹ ਵਪਾਰ ਵੀ ਇੱਕ ਪੇਸ਼ਾ’ ਪੁਲਿਸ ਨੂੰ ਪ੍ਰੇਸ਼ਾਨ ਨਾ ਕਰਨ ਦੇ ਦਿੱਤੇ ਹੁਕਮ

ਦਿੱਲੀ ਵਿੱਚ ਕੰਮ ਕਰਨ ਵਾਲੇ ਕੇਂਦਰ ਸਰਕਾਰ ਦੇ ਕਰਮਚਾਰੀਆਂ, ਸੰਸਦ ਮੈਂਬਰਾਂ, ਜੱਜਾਂ ਨੂੰ ਦਿੱਲੀ ਵਿੱਚ ਸਰਕਾਰੀ ਬੰਗਲੇ ਦਿੱਤੇ ਜਾਂਦੇ ਹਨ । ਜਦੋਂ ਉਨ੍ਹਾਂ ਦਾ ਕਾਰਜਕਾਲ ਪੂਰਾ ਹੋ ਜਾਂਦਾ ਹੈ ਤਾਂ ਉਨ੍ਹਾਂ ਨੂੰ ਬੰਗਲਾ ਖਾਲੀ ਕਰਨਾ ਪੈਂਦਾ ਹੈ । ਪੀਆਰਐਸ ਕਾਨੂੰਨ ਦੇ ਅਨੁਸਾਰ ਜੇਕਰ ਕੋਈ ਵਿਅਕਤੀ ਕਾਰਜਕਾਲ ਖਤਮ ਹੋਣ ਤੋਂ ਬਾਅਦ ਵੀ ਬੰਗਲਾ ਖਾਲੀ ਨਹੀਂ ਕਰਦਾ ਤਾਂ ਉਸ ਨੂੰ ਨੋਟਿਸ ਭੇਜਿਆ ਜਾਂਦਾ ਹੈ । ਇਹ ਨੋਟਿਸ ਕੇਂਦਰ ਸਰਕਾਰ ਦਾ ਸੰਪਤੀ ਅਧਿਕਾਰੀ ਭੇਜਦਾ ਹੈ। 3 ਦਿਨਾਂ ਦੇ ਅੰਦਰ ਸਬੰਧਤ ਵਿਅਕਤੀ ਨੂੰ ਜਵਾਬ ਦੇਣਾ ਹੋਵੇਗਾ।

Lok Sabha secretariat to initiate

ਦੱਸ ਦੇਈਏ ਕਿ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ‘ਤੇ ਉਪ ਚੋਣਾਂ ਲਈ 23 ਜੂਨ ਨੂੰ ਵੋਟਾਂ ਪੈਣਗੀਆਂ । 30 ਮਈ ਤੋਂ 6 ਜੂਨ ਤੱਕ ਨਾਮਜ਼ਦਗੀਆਂ ਦਾਖਲ ਹੋਣਗੀਆਂ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 7 ਜੂਨ ਨੂੰ ਹੋਵੇਗੀ। 9 ਜੂਨ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ । ਇਸ ਦਾ ਨਤੀਜਾ 26 ਜੂਨ ਨੂੰ ਐਲਾਨਿਆ ਜਾਵੇਗਾ। ਇਹ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post CM ਭਗਵੰਤ ਮਾਨ ਤੋਂ ਸਰਕਾਰੀ ਰਿਹਾਇਸ਼ ਖਾਲੀ ਕਰਵਾਉਣ ਲਈ ਕਾਰਵਾਈ ਸ਼ੁਰੂ, MP ਵਜੋਂ ਅਲਾਟ ਹੋਇਆ ਸੀ ਬੰਗਲਾ appeared first on Daily Post Punjabi.