lok sbha Archives - Daily Post Punjabi

ਲੋਕ ਸਭਾ ‘ਚ ਵਿਰੋਧੀਆਂ ਦਾ ਹੰਗਾਮਾ, ਕਾਰਵਾਈ 2 ਵਜੇ ਤੱਕ ਕੀਤੀ ਗਈ ਮੁਲਤਵੀ
ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਯਾਨੀ ਸੋਮਵਾਰ ਨੂੰ ਆਗਾਜ਼ ਹੋ ਗਿਆ ਹੈ । ਇਹ ਸਰਦ ਰੁੱਤ ਸੈਸ਼ਨ 23 ਦਸੰਬਰ ਤੱਕ ਚਲੇਗਾ। ਲੋਕ ਸਭਾ ਦਾ ਸੈਸ਼ਨ ਸ਼ੁਰੂ ਹੁੰਦਿਆਂ ਹੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਖੇਤੀ ਕਾਨੂੰਨ ਦਾ ਬਿੱਲ ਪੇਸ਼ ਕੀਤਾ ਗਿਆ, ਜੋ ਕਿ ਪਾਸ ਵੀ ਹੋ ਗਿਆ ਹੈ।

Winter session lok sabha adjourned

ਇਸ ਤੋਂ ਬਾਅਦ ਕਾਂਗਰਸ ਤੇ ਹੋਰ ਵਿਰੋਧੀ ਧਿਰਾਂ ਵੱਲੋਂ ਕਾਨੂੰਨ ਵਾਪਸੀ ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ। ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਨਾਅਰੇਬਾਜ਼ੀ ਦੇ ਮੱਦੇਨਜ਼ਰ ਲੋਕਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਓਮੀਕ੍ਰੋਨ ਦਾ ਖੌਫ, ਇਟਲੀ ਨੇ 7 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ‘ਤੇ ਲਗਾਈ ਰੋਕ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਦੌਰਾਨ ਖੇਤੀਬਾੜੀ ਕਾਨੂੰਨ ਰੱਦ ਬਿੱਲ 2021 ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਕੁੱਝ ਹੀ ਸਮੇਂ ਵਿੱਚ, ਲੋਕ ਸਭਾ ਦੁਆਰਾ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ‘ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਬਿੱਲ ‘ਤੇ ਸਦਨ ‘ਚ ਚਰਚਾ ਦੀ ਮੰਗ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਲੋਕ ਸਭਾ ‘ਚ ਵਿਰੋਧੀਆਂ ਦਾ ਹੰਗਾਮਾ, ਕਾਰਵਾਈ 2 ਵਜੇ ਤੱਕ ਕੀਤੀ ਗਈ ਮੁਲਤਵੀ appeared first on Daily Post Punjabi.

ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਦੂਜਾ ਹਫਤਾ ਅੱਜ ਤੋਂ ਸ਼ੁਰੂ, ਕਿਸਾਨਾਂ ਤੇ ਤੇਲ ਦੀਆਂ ਕੀਮਤਾਂ ‘ਤੇ ਜਾਰੀ ਰਹਿ ਸਕਦੈ ਹੰਗਾਮਾ
Second phase of budget session: ਨਵੀਂ ਦਿੱਲੀ: ਸੰਸਦ ਵਿੱਚ ਅੱਜ ਤੋਂ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਦੂਜਾ ਹਫਤਾ ਸ਼ੁਰੂ ਹੋ ਰਿਹਾ ਹੈ। ਇਸ ਵਿਚਾਲੇ ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਸੰਸਦ ਦੇ ਦੋਵੇਂ ਸਦਨਾਂ ਵਿੱਚ  ਸੁਚਾਰੂ ਢੰਗ ਨਾਲ ਕਾਰਵਾਈ ਚੱਲੇਗੀ, ਜਿਸ ਨਾਲ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲਾ ਲਿਆ ਜਾ ਸਕੇਗਾ । ਪਿਛਲੇ ਹਫ਼ਤੇ ਰਾਜ ਸਭਾ ਵਿੱਚ ਤੇਲ ਦੀਆਂ ਕੀਮਤਾਂ ਅਤੇ ਖੇਤੀਬਾੜੀ ਕਾਨੂੰਨਾਂ ਦੇ ਚੱਲਦਿਆਂ ਹੰਗਾਮੇ ਦੀ ਭੇਂਟ ਚੜ੍ਹ ਗਿਆ ਸੀ।

Second phase of budget session

ਦਰਅਸਲ, ਅੱਜ ਤੋਂ ਸ਼ੁਰੂ ਹੋ ਰਹੇ ਦੂਜੇ ਹਫ਼ਤੇ ਦੌਰਾਨ ਵੀ ਵਿਰੋਧੀ ਧਿਰ ਕਿਸਾਨਾਂ ਅਤੇ ਤੇਲ ਦੀਆਂ ਕੀਮਤਾਂ ਬਾਰੇ ਵਿਚਾਰ-ਵਟਾਂਦਰੇ ਦੀ ਮੰਗ ‘ਤੇ ਕਾਇਮ ਰਹਿ ਸਕਦਾ ਹੈ। ਦੋਵਾਂ ਸਦਨਾਂ ਦੀ ਬੈਠਕ ਅੱਜ ਯਾਨੀ ਕਿ ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਅੱਜ, ਜੇ ਰਾਜ ਸਭਾ ਦੀ ਕਾਰਵਾਈ ਸਹੀ ਢੰਗ ਨਾਲ ਚੱਲ ਸਕੀ ਤਾਂ ਸੰਭਵ ਹੈ ਕਿ ਸੈਰ-ਸਪਾਟਾ ਮੰਤਰਾਲੇ, ਰੇਲਵੇ ਮੰਤਰਾਲੇ ਅਤੇ ਜਲ ਊਰਜਾ ਮੰਤਰਾਲੇ ਦੇ ਕੰਮ ਬਾਰੇ ਵਿਚਾਰ-ਵਟਾਂਦਰੇ ਕੀਤਾ ਜਾ ਸਕਦੇ ਹਨ । ਲੋਕ ਸਭਾ ਵਿੱਚ ਅੱਜ ਸਦਨ ਦੀ ਕਾਰਵਾਈ ਅੱਜ ਸੁਚਾਰੂ ਢੰਗ ਨਾਲ ਚੱਲਣ ਦੀ ਉਮੀਦ ਹੈ।

ਦੱਸ ਦੇਈਏ ਕਿ ਬਜਟ ਨੂੰ ਪਾਸ ਕਰਨ ਦੀ ਪ੍ਰਕਿਰਿਆ ਦੇ ਅਨੁਸਾਰ ਅੱਜ ਰੇਲਵੇ ਮੰਤਰਾਲੇ ਅਤੇ ਫਿਰ ਉਸ ਤੋਂ ਬਾਅਦ ਸਿੱਖਿਆ ਮੰਤਰਾਲੇ ਨਾਲ ਸਬੰਧਤ ਗ੍ਰਾਂਟਾਂ ਦੀ ਮੰਗ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਉਸਨੂੰ ਪਾਸ ਕੀਤਾ ਜਾਵੇਗਾ। ਦਰਅਸਲ, ਸਰਕਾਰ ਅਤੇ ਵਿਰੋਧੀ ਧਿਰ ਬਜਟ ਨੂੰ ਜਿੰਨੀ ਜਲਦੀ ਸੰਭਵ ਹੋ ਸਕੇ ਪਾਸ ਕਰਕੇ ਸੈਸ਼ਨ ਦੀ ਸਮਾਪਤੀ ਕਰਨਾ ਚਾਹੁੰਦਾ ਹੈ।

ਇਹ ਵੀ ਦੇਖੋ: ਨਹੀਂ ਹੱਟਦਾ BJP ਵਾਲਾ ਹਰਜੀਤ ਗਰੇਵਾਲ, ਕਿਸਾਨਾਂ ਖਿਲਾਫ ਫਿਰ ਉਗਲਿਆ ਜ਼ਹਿਰ, ਕਹਿੰਦਾ …

The post ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਦੂਜਾ ਹਫਤਾ ਅੱਜ ਤੋਂ ਸ਼ੁਰੂ, ਕਿਸਾਨਾਂ ਤੇ ਤੇਲ ਦੀਆਂ ਕੀਮਤਾਂ ‘ਤੇ ਜਾਰੀ ਰਹਿ ਸਕਦੈ ਹੰਗਾਮਾ appeared first on Daily Post Punjabi.

ਲੋਕ ਸਭਾ ‘ਚ ਰਾਸ਼ਟਰਪਤੀ ਦੇ ਸੰਬੋਧਨ ‘ਤੇ PM ਮੋਦੀ ਅੱਜ ਦੇਣਗੇ ਜਵਾਬ
PM Modi reply to motion of thanks: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦੇਣਗੇ । ਇਸ ਦੌਰਾਨ ਲੋਕ ਸਭਾ ਨੇ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਪ੍ਰਸਤਾਵ ਨੂੰ ਬੁੱਧਵਾਰ ਤੱਕ ਪ੍ਰਸ਼ਨਕਾਲ ਸਣੇ ਸਵੀਕਾਰ ਕਰ ਲਿਆ ਹੈ। ਸੂਤਰਾਂ ਨੇ ਦੱਸਿਆ ਕਿ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਦੇ ਪ੍ਰਸਤਾਵ ‘ਤੇ ਬੋਲਣ ਵਾਲਿਆਂ ਦੀ ਲੰਬੀ ਸੂਚੀ ਬਣਾਉਣ ਲਈ ਮੰਗਲਵਾਰ ਅੱਧੀ ਰਾਤ ਤੱਕ ਸੰਸਦ ਦੀ ਕਾਰਵਾਈ ਜਾਰੀ ਰਹੇਗੀ। ਦੱਸਿਆ ਜਾ ਰਿਹਾ ਹੈ ਕਿ ਮੋਦੀ ਦੇ ਜਵਾਬ ਤੋਂ ਬਾਅਦ ਕਕਾਂਗਰਸ ਨੇਤਾ ਰਾਹੁਲ ਗਾਂਧੀ ਬਜਟ ‘ਤੇ ਚਰਚਾ ਦੌਰਾਨ ਬੋਲ ਸਕਦੇ ਹਨ।

PM Modi reply to motion of thanks

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਮੰਗਲਵਾਰ ਨੂੰ ਰਾਜ ਸਭਾ ਵਿੱਚ ਭਾਵੁਕ ਹੋ ਗਏ ਸਨ । ਉਨ੍ਹਾਂ ਨੇ ਕਾਂਗਰਸੀ ਨੇਤਾ ਗੁਲਾਮ ਨਬੀ ਆਜ਼ਾਦ ਦੀ ਵਿਦਾਈ ਸਮੇਂ ਹੋਈ ਅੱਤਵਾਦੀ ਘਟਨਾ ਦਾ ਜ਼ਿਕਰ ਕੀਤਾ । ਇਸ ਤੋਂ ਬਾਅਦ ਉਨ੍ਹਾਂ ਦੀਆਂ ਅੱਖਾਂ ਭਰ ਆਈਆਂ। ਉਨ੍ਹਾਂ ਨੇ ਪਾਣੀ ਪੀਤਾ ਅਤੇ ਆਜ਼ਾਦ ਨੂੰ ਸਲਾਮ ਕੀਤਾ।

PM Modi reply to motion of thanks

ਦੱਸ ਦੇਈਏ ਕਿ 8 ਫਰਵਰੀ ਨੂੰ ਰਾਜ ਸਭਾ ਵਿੱਚ ਬੋਲਦਿਆਂ ਮੋਦੀ ਨੇ ਸਪੱਸ਼ਟ ਸੰਕੇਤ ਦਿੱਤੇ ਸੀ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਵੇਗਾ । ਉਨ੍ਹਾਂ ਨੇ ਕਿਸਾਨਾਂ ਨੂੰ ਅੰਦੋਲਨ ਨੂੰ ਖਤਮ ਕਰਨ ਦੀ ਅਪੀਲ ਕੀਤੀ ਸੀ । ਉਨ੍ਹਾਂ ਨੇ ਕਿਹਾ ਕਿ MSP ਸੀ, MSP ਹੈ ਅਤੇ MSP ਹੋਵੇਗੀ। ਕਿਸਾਨਾਂ ਨੂੰ ਅੰਦੋਲਨ ਨੂੰ ਖਤਮ ਕਰਨਾ ਚਾਹੀਦਾ ਹੈ। ਸਦਨ ਵਿੱਚ ਸਿਰਫ ਅੰਦੋਲਨ ਦੀ ਗੱਲ ਕੀਤੀ ਗਈ ਹੈ, ਕਾਨੂੰਨ ਵਿੱਚ ਕੀ ਕਮੀ ਹੈ ਅਤੇ ਇਸ ਨੂੰ ਕਿਵੇਂ ਸੁਧਾਰਿਆ ਜਾ ਸਕਦਾ ਹੈ, ਇਸ ‘ਤੇ ਕਿਸੇ ਨੇ ਵੀ ਚਰਚਾ ਨਹੀਂ ਕੀਤੀ।

ਗੌਰਤਲਬ ਹੈ ਕਿ ਕਿਸਾਨਾਂ ਦੇ ਸਮਰਥਨ ਵਿੱਚ ਰਾਹੁਲ ਹਮੇਸ਼ਾਂ ਹੀ ਨਵੇਂ ਕਾਨੂੰਨਾਂ ਦੇ ਖਿਲਾਫ਼ ਰਹੇ ਹਨ । ਹਾਲ ਹੀ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਇਸ ਕਾਨੂੰਨ ਬਾਰੇ ਸਾਰੇ ਕਿਸਾਨ ਨਹੀਂ ਜਾਣਦੇ। ਜੇ ਸਾਰਿਆਂ ਨੂੰ ਪਤਾ ਚੱਲਦਾ ਹੈ ਤਾਂ ਅੰਦੋਲਨ ਸਾਰੇ ਦੇਸ਼ ਵਿੱਚ ਫੈਲ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਕੇਂਦਰ ਸਰਕਾਰ ਨੂੰ ਕਾਨੂੰਨ ਵਾਪਸ ਲੈਣੇ ਹੀ ਪੈਣਗੇ ।

ਇਹ ਵੀ ਦੇਖੋ: ਪ੍ਰਧਾਨਮੰਤਰੀ ਦੇ ਰਾਜਸਭਾ ਦੀ ਧਾਕੜ ਤਕਰੀਰ ‘ਤੇ ਬਲਬੀਰ ਸਿੰਘ ਰਾਜੇਵਾਲ ਦੀ Exclusive Interview

The post ਲੋਕ ਸਭਾ ‘ਚ ਰਾਸ਼ਟਰਪਤੀ ਦੇ ਸੰਬੋਧਨ ‘ਤੇ PM ਮੋਦੀ ਅੱਜ ਦੇਣਗੇ ਜਵਾਬ appeared first on Daily Post Punjabi.