Lottery News Archives - Daily Post Punjabi

ਆਨਲਾਈਨ ਲਾਟਰੀ ਪਾਉਣ ਵਾਲਿਆਂ ‘ਤੇ ਪੰਜਾਬ ਸਰਕਾਰ ਨੇ ਕੱਸਿਆ ਸ਼ਿਕੰਜਾ, ਦਿੱਤੇ ਇਹ ਨਿਰਦੇਸ਼
ਗੈਰ-ਕਾਨੂੰਨੀ ਆਨਲਾਈਨ ਲਾਟਰੀਆਂ ਪਾਉਣ ਵਾਲਿਆਂ ‘ਤੇ ਪੰਜਾਬ ਸਰਕਾਰ ਸ਼ਿਕੰਜਾ ਕੱਸਣ ਜਾ ਰਹੀ ਹੈ। CM ਮਾਨ ਨਾਲ ਮੀਟਿੰਗ ਤੋਂ ਬਾਅਦ ਨਾਜਾਇਜ਼ ਆਨਲਾਈਨ ਲਾਟਰੀ ਸੰਚਾਲਕਾਂ ‘ਤੇ ਸਖ਼ਤ ਕਾਰਵਾਈ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਪੱਕੇ ਤੌਰ ‘ਤੇ ਆਨਲਾਈਨ ਲਾਟਰੀ ਦਾ ਨਾਜਾਇਜ਼ ਕਾਰੋਬਾਰ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪੁਲਿਸ ਦੇ ਨਾਲ-ਨਾਲ ਹੁਣ ਸਾਈਬਰ ਕ੍ਰਾਈਮ ਨੂੰ ਆਨਲਾਈਨ ਲਾਟਰੀ ਦੇ ਨਾਂ ‘ਤੇ ਠੱਗੀ ਕਰ ਰਹੇ ਲੋਕਾਂ ‘ਤੇ ਸ਼ਿਕੰਜਾ ਕੱਸਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਈਬਰ ਕ੍ਰਾਈਮ ਵਿੰਗ ਨੂੰ ਐਕਸਾਈਜ਼ ਵਿਭਾਗ ਦੇ ਅਧਿਕਾਰੀ ਵੀ ਸਹਿਯੋਗ ਕਰਨਗੇ

ਇਹ ਵੀ ਪੜ੍ਹੋ : ਫਰੀਦਕੋਟ ‘ਚ ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਪੁਲਿਸ ਨੇ ਚਲਾਇਆ ਡੋਰ ਟੂ ਡੋਰ ਸਰਚ ਅਭਿਆਨ

ਦੱਸ ਦੇਈਏ ਕਿ ਪੰਜਾਬ ਵਿਚ ਗੈਰ-ਕਾਨੂੰਨੀ ਆਨਲਾਈਨ ਲਾਟਰੀ ਕਾਰਨ ਹਰ ਸਾਲ 100 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਨੁਕਸਾਨ ਹੋ ਰਿਹਾ ਹੈ। ਸਰਕਾਰ ਦਾ ਮੰਨਣਾ ਹੈ ਕਿ ਗੈਰ-ਕਾਨੂੰਨੀ ਲਾਟਰੀ ‘ਤੇ ਰੋਕ ਨਾਲ ਸਰਕਾਰ ਦਾ ਖਜ਼ਾਨਾ ਵਧੇਗਾ। ਸਾਈਬਰ ਕ੍ਰਾਈਮ ਵਿੰਗ ਸ਼ੁਰੂਆਤ ਵਿਚ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ, ਮੋਹਾਲੀ, ਨਵਾਂਸ਼ਹਿਰ, ਸੰਗਰੂਰ ਤੇ ਬਠਿੰਡਾ ‘ਤੇ ਧਿਆਨ ਕੇਂਦਰਿਤ ਕਰੇਗੀ ਪਰ ਬਾਅਦ ਵਿਚ ਸਾਰੇ ਜ਼ਿਲ੍ਹਿਆਂ ਨੂੰ ਜਾਂਚ ਦੇ ਘੇਰੇ ਵਿਚ ਲਿਆਂਦਾ ਜਾਵੇਗਾ। ਸੂਬਾ ਪੁਲਿਸ ਨੇ ਛਾਪੇਮਾਰੀ ਕਰਕੇ ਗੈਰ-ਕਾਨੂੰਨੀ ਆਨਲਾਈਨ ਲਾਟਰੀ ਕਾਰੋਬਾਰੀਆਂ ‘ਤੇ ਲਗਾਮ ਲਗਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਜ਼ਿਆਦਾ ਫਾਇਦਾ ਨਹੀਂ ਹੋਇਆ। ਕੁਝ ਸਮੇਂ ਬਾਅਦ ਫਿਰ ਤੋਂ ਲਾਟਰੀ ਵਿਕਣੀ ਸ਼ੁਰੂ ਹੋ ਜਾਂਦੀ ਹੈ ਜਿਸ ਤਹਿਤ ਹੁਣ ਸੂਬਾ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਆਨਲਾਈਨ ਲਾਟਰੀ ਪਾਉਣ ਵਾਲਿਆਂ ‘ਤੇ ਪੰਜਾਬ ਸਰਕਾਰ ਨੇ ਕੱਸਿਆ ਸ਼ਿਕੰਜਾ, ਦਿੱਤੇ ਇਹ ਨਿਰਦੇਸ਼ appeared first on Daily Post Punjabi.

49 ਰੁਪਏ ਲਗਾ ਕੇ ਮੁੰਡਾ ਕਿਵੇਂ 4 ਘੰਟਿਆਂ ‘ਚ ਬਣਿਆ ਕਰੋੜਪਤੀ, ਤੁਸੀਂ ਵੀ ਸਿੱਖੋ ਇਸ ਨੌਜਵਾਨ ਤੋਂ
The post 49 ਰੁਪਏ ਲਗਾ ਕੇ ਮੁੰਡਾ ਕਿਵੇਂ 4 ਘੰਟਿਆਂ ‘ਚ ਬਣਿਆ ਕਰੋੜਪਤੀ, ਤੁਸੀਂ ਵੀ ਸਿੱਖੋ ਇਸ ਨੌਜਵਾਨ ਤੋਂ appeared first on Daily Post Punjabi.