lottery ticket Archives - Daily Post Punjabi

ਪੰਜਾਬ ਪੁਲਿਸ ‘ਚ ਕਾਂਸਟੇਬਲ ਦੀ ਰਾਤੋਂ-ਰਾਤ ਚਮਕੀ ਕਿਸਮਤ, ਰਾਖੀ ਬੰਪਰ ਲਾਟਰੀ ਟਿਕਟ ‘ਚ ਨਿਕਲਿਆ 7 ਕਰੋੜ ਦਾ ਇਨਾਮ
ਪੰਜਾਬ ਪੁਲਿਸ ਦੇ ਕਾਂਸਟੇਬਲ ਗੁਰਪ੍ਰੀਤ ਸਿੰਘ ਦੀ ਕਿਸਮਤ ਉਸ ਸਮੇਂ ਬਦਲ ਗਈ ਜਦੋਂ ਉਨ੍ਹਾਂ ਦੀ ਰਾਖੀ ਬੰਪਰ ਲਾਟਰੀ ਟਿਕਟ ਨੇ 7 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤ ਲਿਆ। ਗੁਰਪ੍ਰੀਤ 2022 ਵਿਚ ਪੰਜਾਬ ਪੁਲਿਸ ਵਿਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ। ਫਿਲਹਾਲ ਉਹ 112 ਐਮਰਜੈਂਸੀ ਡਿਊਟੀ ‘ਤੇ ਤਾਇਨਾਤ ਹਨ।

ਗੁਰਪ੍ਰੀਤ ਨੇ ਦੱਸਿਆ ਕਿ 24 ਅਗਸਤ ਨੂੰ ਉਹ ਆਪਣੇ ਪਿਤਾ ਨਾਲ ਬਾਜ਼ਾਰ ਗਏ ਸਨ। ਇਸੇ ਦੌਰਾਨ ਉਨ੍ਹਾਂ ਨੇ 500 ਰੁਪਏ ਦਾ ਰਾਖੀ ਬੰਪਰ ਦਾ ਟਿਟ ਖਰੀਦਿਆ। ਪਿਤਾ ਨੇ ਟਿਕਟ ਖਰੀਦਣ ਤੋਂ ਮਨ੍ਹਾ ਵੀ ਕੀਤਾ ਸੀ ਪਰ ਉਸ ਨੇ ਫਿਰ ਵੀ ਟਿਕਟ ਖਰੀਦ ਲਈ ਪਰ ਉਸ ਸਮੇਂ ਉਸ ਨੂੰ ਬਿਲਕੁਲ ਅੰਦਾਜ਼ਾ ਨਹੀਂ ਸੀ ਕਿ ਇਹੀ ਟਿਕਟ ਉਸ ਦੀ ਜ਼ਿੰਦਗੀ ਬਦਲ ਦੇਵੇਗੀ।

ਐਤਵਾਰ ਸਵੇਰੇ ਉਹ ਗੁਰਦੁਆਰਾ ਸਾਹਿਬ ਵਿਚ ਸੇਵਾ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਟਿਕਟ ਨੇ ਰਾਖੀ ਬੰਪਰ ਦਾ ਪਹਿਲਾ ਇਨਾਮ ਜਿੱਤ ਲਿਆ। 7 ਕਰੋੜ ਰੁਪਏ ਦੀ ਲਾਟਰੀ ਲੱਗਣ ਦੀ ਖਬਰ ਮਿਲਦੇ ਹੀ ਗੁਰਪ੍ਰੀਤ ਤੇ ਉਸ ਦੇ ਪਰਿਵਾਰ ਦੀ ਖੁਸ਼ੀ ਦਾ ਟਿਕਾਣਾ ਨਹੀਂ ਰਿਹਾ। ਉਹ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮਲਵਾਲ ਕਦੀਆਂ ਦੇ ਰਹਿਣ ਵਾਲੇ ਹਨ।

ਗੁਰਪ੍ਰੀਤ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਰੇਲਵੇ ਵਿਚ ਟ੍ਰੇਨ ਗਾਰਡ ਦੇ ਅਹੁਦੇ ‘ਤੇ ਤਾਇਨਾਤ ਸਨ ਤੇ ਸਾਲ 2019 ਵਿਚ ਰਿਟਾਇਰ ਹੋਏ। ਗੁਰਪ੍ਰੀਤ ਚਾਰ ਭੈਣ-ਭਰਾਵਾਂ ਵਿਚੋਂ ਇਕ ਹਨ। ਉਨ੍ਹਾਂ ਦੀਆਂ ਦੋ ਭੈਣਾਂ ਦੇ ਵਿਆਹ ਹੋ ਚੁੱਕੇ ਹਨ ਜਦੋਂ ਕਿ ਉਨ੍ਹਾਂ ਦਾ ਇਕ ਭਰਾ ਵੀ ਹੈ। ਗੁਰਪ੍ਰੀਤ ਨੇ ਟਿਕਟ ਊਧਮ ਸਿੰਘ ਚੌਕ ਸਥਿਤ ਏਜੰਸੀ ਤੋਂ ਖਰੀਦੀ ਸੀ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਸਟੂਡੈਂਟ ਕੌਂਸਲ ‘ਚ ਕਿਸਦੇ ਸਿਰ ਸਜੇਗਾ ਪ੍ਰਧਾਨਗੀ ਦਾ ਤਾਜ? ਅੱਜ ਸ਼ਾਮ ਤੱਕ ਹੋਵੇਗਾ ਫੈਸਲਾ

ਟਿਕਟ ਸੰਚਾਲਕ ਨੇ ਕਿਹਾ ਕਿ ਬਾਰਡਰ ਇਲਾਕੇ ਵਿਚ ਪਹਿਲੀ ਵਾਰ ਕਿਸੇ ਵਿਅਕਤੀ ਨੇ ਇੰਨੀ ਵੱਡੀ ਲਾਟਰੀ ਜਿੱਤੀ ਹੈ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਨੇ ਉਨ੍ਹਾਂ ਦੀ ਦੁਕਾਨ ਤੋਂ ਟਿਕਟ ਨੰਬਰ A61279 ਖਰੀਦਿਆ ਸੀ। ਇਸੇ ਟਿਕਟ ‘ਤੇ 7 ਕਰੋੜ ਰੁਪਏ ਦਾ ਇਨਾਮ ਨਿਕਲਿਆ ਹੈ। ਉਨ੍ਹਾਂ ਦੱਸਿਆ ਕਿ ਇਕ ਦਿਨ ਪਹਿਲਾਂ ਵੀ ਉਨ੍ਹਾਂ ਦੀ ਦੁਕਾਨ ਤੋਂ 21 ਲੱਖ ਰੁਪਏ ਦੀ ਲਾਟਰੀ ਨਿਕਲੀ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਪੁਲਿਸ ‘ਚ ਕਾਂਸਟੇਬਲ ਦੀ ਰਾਤੋਂ-ਰਾਤ ਚਮਕੀ ਕਿਸਮਤ, ਰਾਖੀ ਬੰਪਰ ਲਾਟਰੀ ਟਿਕਟ ‘ਚ ਨਿਕਲਿਆ 7 ਕਰੋੜ ਦਾ ਇਨਾਮ appeared first on Daily Post Punjabi.