love marriage Archives - Daily Post Punjabi

ਅੰਮ੍ਰਿਤਸਰ ‘ਚ ਸਹਿਮਤੀ ਤੋਂ ਬਿਨਾਂ ਹੋਏ ਵਿਆਹ ਮਗਰੋਂ ਵਿਵਾਦ, ਕੁੜੀ ਵਾਲਿਆਂ ‘ਤੇ ਮੁੰਡੇ ਦੇ ਘਰ ਭੰਨਤੋੜ ਕਰਨ ਦੇ ਲੱਗੇ ਇਲਜ਼ਾਮ
ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਦੇ ਪਿੰਡ ਤੇੜੀ ਵਿੱਚ ਮੁੰਡਾ ਕੁੜੀ ਵੱਲੋਂ ਆਪਸ ਵਿੱਚ ਘਰਦਿਆਂ ਦੀ ਸਹਿਮਤੀ ਤੋਂ ਬਿਨਾਂ ਵਿਆਹ ਕਰਵਾਉਣਾ ਮੁੰਡੇ ਦੇ ਪਰਿਵਾਰ ਨੂੰ ਮਹਿੰਗਾ ਪੈ ਗਿਆ। ਕੁੜੀ ਦੇ ਪਰਿਵਾਰ ਵੱਲੋਂ ਮੁੰਡੇ ਦੇ ਘਰ ਵਿੱਚ ਦਾਖਲ ਹੋ ਕੇ ਬੁਰੀ ਤਰ੍ਹਾਂ ਭੰਨ-ਤੋੜ ਕਰਕੇ ਗੁੰਡਾਗਰਦੀ ਕਰਨ ਦੇ ਦੋਸ਼ ਲੱਗ ਰਹੇ ਹਨ। ਪੁਲਿਸ ਨੇ ਮਮਾਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਮੌਕੇ ਮੁੰਡੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁੰਡਾ ਤੇ ਕੁੰਡੀ ਨੇ ਆਪਸ ਵਿੱਚ ਵਿਆਹ ਕਰਵਾਇਆ ਹੈ ਜਿਸ ਦੇ ਚਲਦੇ ਗੁੱਸੇ ਵਿੱਚ ਕੁੜੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਹਨਾਂ ਦੇ ਘਰ ਵਿੱਚ ਦਾਖਲ ਹੋ ਕੇ ਪੂਰੇ ਘਰ ਦੀ ਭੰਨ-ਤੋੜ ਕੀਤੀ ਗਈ ਹੈ। ਜਿਸ ਦੌਰਾਨ ਘਰ ਦਾਖਲ ਹੋਕੇ ਲੱਖਾਂ ਰੁਪਏ ਦੇ ਸਮਾਨ ਦਾ ਨੁਕਸਾਨ ਕੀਤਾ ਗਿਆ ਹੈ। ਉਥੇ ਹੀ ਘਰ ਵਿੱਚ ਰੱਖੇ ਕਬੂਤਰਾਂ ਨੂੰ ਵੀ ਮਾਰ ਕੇ ਬੁਰੀ ਤਰ੍ਹਾਂ ਸੁੱਟ ਦਿੱਤਾ ਗਿਆ।

ਇਸ ਮੌਕੇ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਕਿ ਜਲਦ ਤੋਂ ਜਲਦ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਕੁੜੀ ਦੇ ਪਰਿਵਾਰਕ ਮੈਂਬਰ ਹੀਰਾ ਸਿੰਘ ਨੇ ਦੱਸਿਆ ਕਿ ਸਾਡੀ ਲੜਕੀ ਦੀ ਸ਼ਾਦੀ ਸੀ, ਜਿਸ ਨੂੰ ਇਹ ਲੜਕਾ ਭਜਾ ਕੇ ਲੈ ਕੇ ਗਿਆ ਸੀ ਅਤੇ ਅਸੀਂ ਆਪਣੀ ਦੂਸਰੀ ਕੁੜੀ ਦਾ ਵਿਆਹ ਕਰ ਰਹੇ ਸੀ। ਅਸੀਂ ਕਿਸੇ ਤਰ੍ਹਾਂ ਦੀ ਕੋਈ ਭੰਨ-ਤੋੜ ਨਹੀਂ ਕੀਤੀ, ਸਾਡੇ ਉੱਪਰ ਜੋ ਇਲਜਾਮ ਲਗਾਏ ਜਾ ਰਹੇ ਹਨ ਉਹ ਗਲਤ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ 80 ਰੁਪਏ ‘ਚ FIR ਡਾਊਨਲੋਡ ਕਰਨ ਵਾਲਾ ਫੈਸਲਾ ਲਿਆ ਵਾਪਸ

ਇਸ ਮੌਕੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਮਲਾ ਉਹਨਾਂ ਦੇ ਧਿਆਨ ਵਿੱਚ ਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ‘ਚ ਸਹਿਮਤੀ ਤੋਂ ਬਿਨਾਂ ਹੋਏ ਵਿਆਹ ਮਗਰੋਂ ਵਿਵਾਦ, ਕੁੜੀ ਵਾਲਿਆਂ ‘ਤੇ ਮੁੰਡੇ ਦੇ ਘਰ ਭੰਨਤੋੜ ਕਰਨ ਦੇ ਲੱਗੇ ਇਲਜ਼ਾਮ appeared first on Daily Post Punjabi.

ਕੈਥਲ ‘ਚ ਵੱਡੀ ਵਾਰਦਾਤ, ਲਵ ਮੈਰਿਜ ਕਰਵਾਉਣ ‘ਤੇ ਨਾਰਾਜ਼ ਭਰਾ ਨੇ ਲਈ ਭੈਣ ਦੀ ਜਾਨ
ਹਰਿਆਣਾ ਦੇ ਕੈਥਲ ‘ਚ ਇਕ ਭਰਾ ਨੇ ਅੰਤਰਜਾਤੀ ਪ੍ਰੇਮ ਵਿਆਹ ਕਰਵਾਉਣ ‘ਤੇ ਆਪਣੀ ਵੱਡੀ ਭੈਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਭਰਾ ਨੇ ਭੈਣ ਦੇ ਸਹੁਰੇ ਘਰ ਜਾ ਕੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ‘ਚ ਲੜਕੀ ਦੀ ਨਨਾਣ ਅਤੇ ਸੱਸ ਵੀ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਵੀ ਮੌਕੇ ’ਤੇ ਪੁੱਜੇ।

ਜਾਣਕਾਰੀ ਅਨੁਸਾਰ ਕੈਥਲ ਦੀ ਨਾਨਕਪੁਰੀ ਕਲੋਨੀ ਦੇ ਅਨਿਲ ਕੁਮਾਰ ਦਾ ਵਿਆਹ ਇਸੇ ਸਾਲ 6 ਫਰਵਰੀ ਨੂੰ ਪਿੰਡ ਕਯੋਦਕ ਦੀ ਕੋਮਲ ਰਾਣੀ ਨਾਲ ਹੋਇਆ ਸੀ। ਜਿਸ ਕਾਰਨ ਵਿਆਹੁਤਾ ਭਰਾ ਨਾਰਾਜ਼ ਸੀ। ਦੋਸ਼ੀ ਭਰਾ ਬੁੱਧਵਾਰ ਨੂੰ ਆਪਣੀ ਭੈਣ ਦੇ ਘਰ ਆਇਆ ਸੀ। ਕੁਝ ਸਮਾਂ ਆਪਣੀ ਭੈਣ ਨਾਲ ਗੱਲ ਕਰਨ ਤੋਂ ਬਾਅਦ ਉਸ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਗੋਲੀਬਾਰੀ ਵਿੱਚ ਉਸਦੀ ਭੈਣ ਕੋਮਲ, ਉਸਦੀ ਨਨਾਣ ਅੰਜਲੀ ਅਤੇ ਸੱਸ ਕਾਂਤਾ ਨੂੰ ਗੋਲੀਆਂ ਲੱਗੀਆਂ ਸਨ। ਘਟਨਾ ਤੋਂ ਬਾਅਦ ਤਿੰਨਾਂ ਨੂੰ ਇਲਾਜ ਲਈ ਕੈਥਲ ਜਨਰਲ ਹਸਪਤਾਲ ਲਿਜਾਇਆ ਗਿਆ, ਜਿੱਥੇ ਕੋਮਲ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਦਕਿ ਨਨਾਣ ਅਤੇ ਸੱਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਅੱਜ ਕਿਸਾਨਾਂ ਦੀ ਪ੍ਰੈਸ ਕਾਨਫਰੰਸ, 14 ਫਸਲਾਂ ‘ਤੇ MSP ਵਧਾਉਣ ਦਾ ਫੈਸਲਾ ਕੀਤਾ ਰੱਦ

ਲੜਕੇ ਦੇ ਪਿਤਾ ਨੇ ਦੱਸਿਆ ਕਿ ਵਿਆਹੁਤਾ ਦਾ ਭਰਾ ਅਤੇ ਉਸ ਦਾ ਪਰਿਵਾਰ ਪਹਿਲਾਂ ਵੀ ਕਈ ਵਾਰ ਧਮਕੀਆਂ ਦੇ ਕੇ ਉਨ੍ਹਾਂ ਦੇ ਘਰ ਆ ਚੁੱਕੇ ਹਨ। ਬੇਟੇ ਅਤੇ ਨੂੰਹ ਨੂੰ ਵੀ ਹਾਈਕੋਰਟ ਤੋਂ ਸੁਰੱਖਿਆ ਮਿਲੀ ਹੈ। ਇਸ ਤੋਂ ਬਾਅਦ ਵੀ ਉਸ ਨੇ ਘਰ ਵਿਚ ਦਾਖਲ ਹੋ ਕੇ ਤਿੰਨ ਔਰਤਾਂ ਨੂੰ ਗੋਲੀ ਮਾਰ ਦਿੱਤੀ।

ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਨਾਨਕਪੁਰੀ ਕਲੋਨੀ ਵਿੱਚ ਗੋਲੀਆਂ ਚੱਲੀਆਂ ਹਨ। ਜਿਸ ਦੀ ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚੇ। ਫਿਲਹਾਲ ਲੜਕੇ ਦੇ ਪਰਿਵਾਰ ਵਾਲਿਆਂ ਦੇ ਬਿਆਨ ਲਏ ਜਾ ਰਹੇ ਹਨ। ਜਿਸ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕੈਥਲ ‘ਚ ਵੱਡੀ ਵਾਰਦਾਤ, ਲਵ ਮੈਰਿਜ ਕਰਵਾਉਣ ‘ਤੇ ਨਾਰਾਜ਼ ਭਰਾ ਨੇ ਲਈ ਭੈਣ ਦੀ ਜਾਨ appeared first on Daily Post Punjabi.

ਪ੍ਰੇਮ ਵਿਆਹ ਤੋਂ ਕੁਝ ਦਿਨਾਂ ਮਗਰੋਂ ਨੌਜਵਾਨ ਦੀ ਮੌ.ਤ, ਸਹੁਰੇ ‘ਤੇ ਲੱਗੇ ਕ.ਤ.ਲ ਕਰਨ ਦੇ ਇਲਜ਼ਾਮ
ਪੰਜਾਬ ਦੇ ਲਹਿਰਾਗਾਗਾ ਤੋਂ ਇੱਕ ਨੌਜਵਾਨ ਦੀ ਬੀਤੀ 4 ਮਈ ਨੂੰ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਆਪਣੇ ਪੁੱਤਰ ਦੇ ਸਹੁਰੇ ਵਿਰੁਧ ਉਸਦਾ ਕਤਲ ਦਾ ਇਲਜ਼ਾਮ ਲਗਾਇਆ ਹੈ। ਮ੍ਰਿਤਕ ਦੀ ਪਛਾਣ ਗੁਰਲਾਲ ਸਿੰਘ ਵਜੋਂ ਹੋਈ ਹੈ। ਉਸ ਨੇ ਡੇਢ ਮਹੀਨਾ ਪਹਿਲਾਂ ਪ੍ਰੇਮ ਵਿਆਹ ਕੀਤਾ ਸੀ। ਮ੍ਰਿਤਕ ਦੇ ਪਿਤਾ ਵੱਲੋਂ ਲਗਾਏ ਦੋਸ਼ ਦੇ ਤਹਿਤ IPC ਦੀ ਧਾਰਾ 302/34 ਦਾ ਮਾਮਲਾ ਦਰਜ ਕਰਵਾਇਆ ਗਿਆ ਹੈ।

ਥਾਣਾ ਲਹਿਰਾਗਾਗਾ ਦੇ SHO ਇੰਸਪੈਕਟਰ ਰਣਬੀਰ ਸਿੰਘ ਅਤੇ ਮਾਮਲੇ ਦੇ ਆਈ ਓ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਚਰਨ ਸਿੰਘ ਪੁੱਤਰ ਜੀਤਾ ਸਿੰਘ ਨੇ ਪੁਲਿਸ ਕੋਲ ਆਪਣਾ ਬਿਆਨ ਦਰਜ ਕਰਵਾਇਆ ਹੈ ਕਿ ਮੇਰੇ ਪੁੱਤਰ ਗੁਰਲਾਲ ਸਿੰਘ ਨੇ ਨੇੜਲੇ ਪਿੰਡ ਘੋੜੇਨਵ ਹਾਲ ਅਬਾਦ ਲਹਿਰਾਗਾਗਾ ਦੇ ਹਰਜੀਤ ਸਿੰਘ ਪੁੱਤਰ ਕੁੰਦਨ ਦੀ ਲੜਕੀ ਨਾਲ ਕਰੀਬ ਡੇਢ ਮਹੀਨਾ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ, ਜਿਸਦੇ ਉਹ ਵਿਰੁਧ ਸੀ।

ਇਹ ਵੀ ਪੜ੍ਹੋ : ਕੋਵਿਸ਼ੀਲਡ ਬਣਾਉਣ ਵਾਲੀ ਕੰਪਨੀ ਨੇ ਵਾਪਸ ਮੰਗਾਈ ਵੈਕਸੀਨ, ਸਾਈਡ ਇਫੈਕਟਸ ਮਗਰੋਂ ਲਿਆ ਫੈਸਲਾ!

ਉਸੇ ਦਿਨ ਤੋਂ ਉਸਦੇ ਪੁੱਤਰ ਨੂੰ ਉਨ੍ਹਾਂ ਵੱਲੋਂ ਧਮਕੀਆ ਦਿਤੀਆਂ ਜਾ ਰਹੀਆਂ ਸਨ, ਜਿਸਦੇ ਚੱਲਦਿਆਂ ਦੋ ਦਿਨ ਪਹਿਲਾਂ 4 ਮਈ ਨੂੰ ਉਸਦੇ ਪੁੱਤਰ ਗੁਰਲਾਲ ਸਿੰਘ ਦਾ ਉਸ ਦੇ ਸਹੁਰਾ ਹਰਜੀਤ ਸਿੰਘ ਨੇ ਕਿਸੇ ਨਾਮਾਲੂਮ ਵਿਅਕਤੀ ਨੂੰ ਨਾਲ ਲੈ ਕੇ ਕਤਲ ਕਰ ਦਿਤਾ ਹੈ। ਮ੍ਰਿਤਕ ਦੇ ਬਿਆਨ ਦੇ ਆਧਾਰ ਤੇ ਪੁਲਿਸ ਨੇ IPC ਦੀ ਧਾਰਾ ਦੇ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਤਫ਼ਤੀਸ਼ ਅਤੇ ਕਥਿਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਪ੍ਰੇਮ ਵਿਆਹ ਤੋਂ ਕੁਝ ਦਿਨਾਂ ਮਗਰੋਂ ਨੌਜਵਾਨ ਦੀ ਮੌ.ਤ, ਸਹੁਰੇ ‘ਤੇ ਲੱਗੇ ਕ.ਤ.ਲ ਕਰਨ ਦੇ ਇਲਜ਼ਾਮ appeared first on Daily Post Punjabi.

ਤਰਨ ਤਾਰਨ ‘ਚ ‘ਲਵ ਮੈਰਿਜ’ ਕਰਵਾਉਣ ਵਾਲੇ ਮੁੰਡੇ ‘ਤੇ ਚੱਲੀਆਂ ਗੋ.ਲੀ.ਆਂ, ਨੌਜਵਾਨ ਦੀ ਹਾਲਤ ਨਾਜ਼ੁਕ
ਤਰਨ ਤਾਰਨ ‘ਚ ਲਵ ਮੈਰਿਜ ਕਰਵਾਉਣ ਵਾਲੇ ਮੁੰਡੇ ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਮੋਟਰਸਾਈਕਲ ਸਵਾਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਜ਼ਖਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਥਾਣਾ ਵੈਰੋਵਾਲ ਦੀ ਪੁਲਿਸ ਨੇ 4 ਵਿਅਕਤੀਆਂ ਨੂੰ ਨਾਮਜ਼ਦ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੁਖਵਿੰਦਰ ਕੌਰ ਪਤਨੀ ਬਲਜਿੰਦਰ ਸਿੰਘ ਵਾਸੀ ਪਿੰਡ ਏਕਲਗੱਡਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੇ ਮੁੰਡੇ ਰਵਿੰਦਰ ਸਿੰਘ ਨੇ ਕਰੀਬ ਇਕ ਸਾਲ ਪਹਿਲਾਂ ਅਨਮੋਲਦੀਪ ਕੌਰ ਪੁੱਤਰੀ ਪਰਮਿੰਦਰ ਸਿੰਘ ਵਾਸੀ ਏਕਲ ਗੱਡਾ ਨਾਲ ਲਵ ਮੈਰਿਜ ਕਰਵਾਈ ਸੀ। ਬੀਤੀ 7 ਅਪ੍ਰੈਲ ਨੂੰ ਉਹ ਆਪਣੇ ਪਤੀ ਅਤੇ ਮੁੰਡੇ ਰਵਿੰਦਰ ਸਿੰਘ ਨਾਲ ਪੈਲੀ ਵਿੱਚ ਕੰਮ ਕਰਨ ਤੋਂ ਬਾਅਦ ਸ਼ਾਮ ਕਰੀਬ 7 ਵਜੇ ਵਾਪਸ ਘਰ ਪਰਤ ਰਹੇ ਸਨ। ਇਸ ਦੌਰਾਨ ਉਸ ਦਾ ਮੁੰਡਾ ਰਵਿੰਦਰ ਸਿੰਘ ਆਪਣੇ ਮੋਟਰਸਾਈਕਲ ਸਪਲੈਂਡਰ ’ਤੇ ਸਵਾਰ ਹੋ ਕੇ ਉਨ੍ਹਾਂ ਦੇ ਅੱਗੇ-ਅੱਗੇ ਜਾ ਰਿਹਾ ਸੀ।

ਇਸ ਦੌਰਾਨ ਦੋ ਵਿਅਕਤੀ ਉਨ੍ਹਾਂ ਦੇ ਪਿੱਛੇ ਬਿਨਾਂ ਨੰਬਰੀ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਆ ਰਹੇ ਸਨ, ਜਿਨ੍ਹਾਂ ਵੱਲੋਂ ਉਨ੍ਹਾਂ ਦੇ ਸਾਹਮਣੇ ਬੇਟੇ ਰਵਿੰਦਰ ਸਿੰਘ ਦੇ ਬਰਾਬਰ ਆ ਰਿਵਾਲਵਰ ਰਾਹੀਂ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਇਹ ਫਾਇਰ ਉਸ ਦੀ ਛਾਤੀ ਵਿੱਚ ਜਾ ਲੱਗੇ ਅਤੇ ਉਹ ਜ਼ਮੀਨ ਉੱਪਰ ਡਿੱਗ ਪਿਆ। ਜ਼ਮੀਨ ’ਤੇ ਡਿੱਗਣ ਤੋਂ ਬਾਅਦ ਹਮਲਾਵਰਾਂ ਵੱਲੋਂ ਤਿੰਨ ਚਾਰ ਫਾਇਰ ਉਸ ਉੱਪਰ ਕੀਤੇ ਗਏ, ਜੋ ਉਸ ਦੇ ਸਰੀਰ ਦੇ ਵੱਖ-ਵੱਖ ਅੰਗਾਂ ਉੱਪਰ ਜਾ ਵੱਜੇ।

ਇਹ ਵੀ ਪੜ੍ਹੋ : ਫਿਰ ਧੱਕ ਪਾਉਣ ਨੂੰ ਤਿਆਰ ਟਿੱਬਿਆਂ ਦਾ ਪੁੱਤ, ਸੰਨੀ ਮਾਲਟਨ ਨਾਲ ਸਿੱਧੂ ਦਾ ਨਵਾਂ ਗੀਤ ‘410’ ਅੱਜ ਹੋਵੇਗਾ ਰਿਲੀਜ਼

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਕਹਿੰਦੇ ਹੋਏ ਕਿ ਰਵਿੰਦਰ ਸਿੰਘ ਨੂੰ ਪਿੰਡ ਵਿੱਚ ਵਿਆਹ ਕਰਵਾਉਣ ਦਾ ਮਜ਼ਾ ਦਿੱਤਾ ਹੈ, ਆਖ ਫਰਾਰ ਗਏ। ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਬੇਟੇ ਨੂੰ ਗੋਲ਼ੀਆਂ ਮਾਰਨ ਦੀ ਮੁੱਖ ਵਜ੍ਹਾ ਉਸ ਵੱਲੋਂ ਪਿੰਡ ਦੀ ਕੁੜੀ ਨਾਲ ਵਿਆਹ ਕਰਵਾਉਣਾ ਹੀ ਹੈ। ਜ਼ਖ਼ਮੀ ਹਾਲਤ ’ਚ ਰਵਿੰਦਰ ਸਿੰਘ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ।

ਉੱਧਰ ਜਾਣਕਾਰੀ ਦਿੰਦੇ ਥਾਣਾ ਵੈਰੋਵਾਲ ਦੇ ਸਹਾਇਕ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਕੌਰ ਦੇ ਬਿਆਨਾਂ ਹੇਠ ਨਿਰਵੈਲ ਸਿੰਘ ਪੁੱਤਰ ਦਿਆਲ ਸਿੰਘ, ਕੰਵਲਜੀਤ ਸਿੰਘ ਪੁੱਤਰ ਨਿਰਵੈਲ ਸਿੰਘ, ਸਾਜਨ ਪੁੱਤਰ ਜਸਪਾਲ ਸਿੰਘ, ਪਰਮਿੰਦਰ ਕੌਰ ਪਤਨੀ ਮੁਖਤਿਆਰ ਸਿੰਘ ਵਾਸੀਆਨ ਏਕਲਗੱਡਾ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਰਨ ਤਾਰਨ ‘ਚ ‘ਲਵ ਮੈਰਿਜ’ ਕਰਵਾਉਣ ਵਾਲੇ ਮੁੰਡੇ ‘ਤੇ ਚੱਲੀਆਂ ਗੋ.ਲੀ.ਆਂ, ਨੌਜਵਾਨ ਦੀ ਹਾਲਤ ਨਾਜ਼ੁਕ appeared first on Daily Post Punjabi.

ਮੁੰਡਿਓ ਸਾਵਧਾਨ! ਸੋਸ਼ਲ ਮੀਡੀਆ ਤੇ ਪਿਆਰ ਪਿਆ ਮਹਿੰਗਾ, ਹੁਣ ਮੱਥੇ ਤੇ ਹੱਥ ਮਾਰ ਫਿਰੇ ਪਛਤਾਉਂਦਾ, ਕੁੜੀ ਨੇ ਮੁੰਡੇ ਨੂੰ..
The post ਮੁੰਡਿਓ ਸਾਵਧਾਨ! ਸੋਸ਼ਲ ਮੀਡੀਆ ਤੇ ਪਿਆਰ ਪਿਆ ਮਹਿੰਗਾ, ਹੁਣ ਮੱਥੇ ਤੇ ਹੱਥ ਮਾਰ ਫਿਰੇ ਪਛਤਾਉਂਦਾ, ਕੁੜੀ ਨੇ ਮੁੰਡੇ ਨੂੰ.. appeared first on Daily Post Punjabi.

Love Marriage ਤੋਂ ਬਾਅਦ ਮਾਪਿਆਂ ਨੂੰ ਮਿਲਣ ਆਈ ਧੀ,ਪਰਿਵਾਰ ਨੇ ਬਣਾਈ ਬੰਦੀ,ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਛੁਡਵਾਇਆ
The post Love Marriage ਤੋਂ ਬਾਅਦ ਮਾਪਿਆਂ ਨੂੰ ਮਿਲਣ ਆਈ ਧੀ,ਪਰਿਵਾਰ ਨੇ ਬਣਾਈ ਬੰਦੀ,ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਛੁਡਵਾਇਆ appeared first on Daily Post Punjabi.

ਅੰਤਰਜਾਤੀ ‘ਚ ਲੜਕੀ ਨੇ ਕੀਤੀ ਲਵ-ਮੈਰਿਜ, ਭਰਾਵਾਂ ਨੇ ਹੱਤਿਆ ਕਰ ਕੇ ਗਾਇਬ ਕਰ ਦਿੱਤੀ ਲਾਸ਼…
girl murdered for inter caste love marriage tsts: ਅੰਤਰਜਾਤੀ ਪ੍ਰੇਮ ਵਿਆਹ ਕਰਨਾ ਇੱਕ ਲੜਕੀ ਦੀ ਜਾਨ ‘ਤੇ ਬਣ ਆਇਆ।ਪ੍ਰੇਮ ਵਿਆਹ ਤੋਂ ਬਾਅਦ ਭਰਾਵਾਂ ਨੇ ਉਸੇ ਨੂੰ ਭਰੋਸਾ ਦਿੱਤਾ ਅਤੇ ਘਰ ਬੁਲਾਇਆ ਅਤੇ ਉਸਦੀ ਹੱਤਿਆ ਕਰ ਕੇ ਲਾਸ਼ ਨੂੰ ਗਾਇਬ ਕਰ ਦਿੱਤਾ।ਇਸ ਸਨਸਨੀਖੇਜ਼

girl murdered for inter caste love marriage tsts

ਵਾਰਦਾਤ ਉੱਤਰ-ਪ੍ਰਦੇਸ਼ ਦੇ ਮੈਨਪੁਰੀ ਜ਼ਿਲੇ ਦੀ ਹੈ।ਮੈਨਪੁਰੀ ਦੀ ਇੱਕ ਲੜਕੀ ਨੂੰ ਅੰਤਰਜਾਤੀ ਪ੍ਰੇਮ ਵਿਆਹ ਕਰਨਾ ਭਾਰੀ ਪੈ ਗਿਆ।ਉਸ ਨੂੰ ਇਸਦੀ ਕੀਮਤ ਆਪਣੀ ਜਾਨ ਦੇ ਕੇ ਚੁਕਾਉਣੀ ਪਈ।ਲੜਕੀ ਦੇ ਭਰਾ ਨੇ ਭਰੋਸੇ ‘ਚ ਲੈ ਕੇ ਬਹਾਨਾ ਬਣਾ ਕੇ ਉਸ ਨੂੰ ਦਿੱਲੀ ਤੋਂ ਮੈਨਪੁਰੀ ਪਿੰਡ ਬੁਲਾਇਆ ਅਤੇ ਦੋ ਭਰਾਵਾਂ ਦੀ ਮੱਦਦ ਨਾਲ ਉਸਦੀ ਹੱਤਿਆ ਕਰ ਲਾਸ਼ ਨੂੰ ਗਾਇਬ ਕਰ ਦਿੱਤਾ।ਪ੍ਰੇਮ ਵਿਆਹ ਕਰਨ

girl murdered for inter caste love marriage tsts

ਵਾਲੇ ਨੌਜਵਾਨ ਦੇ ਬਿਆਨਾਂ ‘ਤੇ ਰਿਪੋਰਟ ਦਰਜ ਕਰ ਕੇ ਦਿੱਲੀ ਪੁਲਸ ਨੇ ਲੜਕੀ ਦੇ ਇੱਕ ਭਰਾ ਨੂੰ ਗ੍ਰਿਫਤਾਰ ਕਰ ਲਿਆ ਲਾਸ਼ ਦੀ ਤਲਾਸ਼ ‘ਚ ਦਿੱਲੀ ਪੁਲਸ ਨੇ ਮੈਨਪੁਰੀ ਪਹੁੰਚਕੇ ਸਥਾਨਕ ਪੁਲਸ ਦੀ ਮੱਦਦ ਨਾਲ ਲਾਸ਼ ਲੱਭਣ ਲਈ ਜੇਸੀਬੀ ਨਾਲ ਖੇਤ ਦੀ ਪੁੱਟਿਆ ਪਰ ਲਾਸ਼ ਅਜੇ ਤੱਕ ਵੀ ਕੋਈ ਪਤਾ ਨਹੀਂ ਲੱਗ ਸਕਿਆ।

ਇਹ ਵੀ ਦੇਖੋ:

The post ਅੰਤਰਜਾਤੀ ‘ਚ ਲੜਕੀ ਨੇ ਕੀਤੀ ਲਵ-ਮੈਰਿਜ, ਭਰਾਵਾਂ ਨੇ ਹੱਤਿਆ ਕਰ ਕੇ ਗਾਇਬ ਕਰ ਦਿੱਤੀ ਲਾਸ਼… appeared first on Daily Post Punjabi.

ਲਵ ਮੈਰਿਜ ਦਾ ਦਰਦਨਾਕ ਅੰਤ, ਵਿਆਹ ਦੇ ਕੁਝ ਮਹੀਨਿਆਂ ਬਾਅਦ ਕੁੜੀ ਨੇ ਚੁੱਕਿਆ ਖੌਫਨਾਕ ਕਦਮ
ludhiana woman commits suicide: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਥੋ ਇਕ ਕੁੜੀ ਨੇ ਵਿਆਹ ਦੇ ਕੁਝ ਮਹੀਨਿਆਂ ਬਾਅਦ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਪਛਾਣ ਗੋਬਿੰਦਗੜ੍ਹ ਦੀ ਜਗਦੀਸ਼ ਕਾਲੋਨੀ ਨਿਵਾਸੀ ਮੀਰਾ (23) ਦੇ ਰੂਪ ‘ਚ ਹੋਈ। ਪੁਲਿਸ ਨੇ ਉਸ ਦੇ ਮੁਲਜ਼ਮ ਪਤੀ ਗੁਲਸ਼ਨ ਕੁਮਾਰ (20) ਨੂੰ ਹਿਰਾਸਤ ‘ਚ ਲੈ ਲਿਆ ਹੈ। ਸ਼ੁਰੂਆਤੀ ਜਾਂਚ ‘ਚ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਨਾਜਾਇਜ਼ ਸਬੰਧਾਂ ਦੇ ਸ਼ੱਕ ‘ਚ ਪਤੀ ਨੇ ਸ਼ਰਾਬ ਪੀ ਕੇ ਆਪਣੀ ਪਤਨੀ ਨੂੰ ਇੰਨੀ ਬੇਰਿਹਮੀ ਨਾਲ ਕੁੱਟਿਆ ਕਿ ਉਸ ਨੇ ਦੁਖੀ ਹੋ ਕੇ ਸਲਫਾਸ ਨਿਗਲ ਲਈ। ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ।

ludhiana woman commits suicide

ਦੱਸਣਯੋਗ ਹੈ ਕਿ ਮ੍ਰਿਤਕਾ ਮੀਰਾ ਮੂਲ ਰੂਪ ਤੋਂ ਸਮਸਤੀਪੁਰ (ਬਿਹਾਰ) ਦੀ ਰਹਿਣ ਵਾਲੀ ਸੀ। ਦੋ ਮਹੀਨੇ ਪਹਿਲਾਂ ਉਸ ਨੇ ਘਰੋਂ ਭੱਜ ਕੇ ਗੁਲਸ਼ਨ ਕੁਮਾਰ ਨਾਲ ਪ੍ਰੇਮ ਵਿਆਹ ਕੀਤਾ ਸੀ। ਗੁਲਸ਼ਨ ਵੀ ਸਮਸਤੀਪੁਰ ਦਾ ਨਿਵਾਸੀ ਹੈ। ਦੋ ਮਹੀਨੇ ਪਹਿਲਾਂ ਇੱਥੇ ਆ ਕੇ ਕਿਰਾਏ ਦੇ ਮਕਾਨ ‘ਚ ਰਹਿਣ ਲੱਗੇ ਸਨ ਪਰ ਉੱਥੋਂ ਆਉਣ ਦੇ ਕੁਝ ਹੀ ਦਿਨਾਂ ਬਾਅਦ ਦੋਵਾਂ ਵਿਚਕਾਰ ਝਗੜਾ ਹੋਣ ਲੱਗਾ। ਅੱਜ ਭਾਵ ਬੁੱਧਵਾਰ ਨੂੰ ਗੁਲਸ਼ਨ ਦੇ ਕਮਰੇ ਤੋਂ ਆਵਾਜ਼ਾਂ ਸੁਣ ਕੇ ਗੁਆਂਢੀ ਨੇ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਅੰਦਰ ਮੀਰਾ ਫਰਸ਼ ‘ਤੇ ਪਈ ਸੀ। ਉਸ ਦੇ ਮੂੰਹ ‘ਚੋਂ ਝੱਗ ਨਿਕਲ ਰਹੀ ਸੀ। ਉਸ ਦੇ ਸਰੀਰ ‘ਤੇ ਥਾਂ-ਥਾਂ ਸੱਟ ਦੇ ਨਿਸ਼ਾਨ ਸਨ ਜਦਕਿ ਸ਼ਰਾਬ ਦੇ ਨਸ਼ੇ ‘ਚ ਧੁੱਤ ਗੁਲਸ਼ਨ ਉਸ ਦੇ ਕੋਲ ਹੀ ਖੜ੍ਹਾ ਸੀ। ਪੁੱਛਣ ‘ਤੇ ਉਸ ਨੇ ਦੱਸਿਆ ਕਿ ਮੀਰਾ ਦੇ ਕਿਸੇ ਨਾਲ ਨਾਜਾਇਜ਼ ਸਬੰਧ ਹਨ। ਉਸੇ ਗੱਲ ਨੂੰ ਲੈ ਕੇ ਉਨ੍ਹਾਂ ਦੋਵਾਂ ਵਿਚਕਾਰ ਝੜਪ ਹੋਈ, ਜਿਸ ਤੋਂ ਬਾਅਦ ਮੀਰਾ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਗੁੱਸੇ ‘ਚ ਆਈ ਮੀਰਾ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਨਾਲ ਮੌਕੇ ‘ਤੇ ਉਸ ਦੀ ਮੌਤ ਹੋ ਗਈ।

ਇਹ ਵੀ ਦੇਖੋ–

The post ਲਵ ਮੈਰਿਜ ਦਾ ਦਰਦਨਾਕ ਅੰਤ, ਵਿਆਹ ਦੇ ਕੁਝ ਮਹੀਨਿਆਂ ਬਾਅਦ ਕੁੜੀ ਨੇ ਚੁੱਕਿਆ ਖੌਫਨਾਕ ਕਦਮ appeared first on Daily Post Punjabi.

ਮਾਪੇ ਛੱਡ ਕੁੜੀ ਨੇ ਕਰਵਾਇਆ ਪ੍ਰੇਮ ਵਿਆਹ, ਹੁਣ ਦਰ-ਦਰ ਦੀਆਂ ਠੋਕਰਾਂ ਖਾਣ ਲਈ ਹੋਈ ਮਜ਼ਬੂਰ
Girl love marriage left boy: ਲੁਧਿਆਣਾ ‘ਚ ਇਕ ਲੜਕੀ ਨੂੰ ਪ੍ਰੇਮ ਵਿਆਹ ਕਰਵਾਉਣ ਉਸ ਸਮੇਂ ਮਹਿੰਗਾ ਪੈ ਗਿਆ, ਜਦੋਂ ਵਿਆਹ ਦੇ ਕੁਝ ਮਹੀਨਿਆਂ ਬਾਅਦ ਹੀ ਉਸ ਦੇ ਪਤੀ ਅਤੇ ਸਹੁਰਾ ਪਰਿਵਾਰ ਨੇ ਘਰੋਂ ਬਾਹਰ ਦਾ ਰਸਤਾ ਦਿਖਾ ਦਿੱਤਾ। ਜਾਣਕਾਰੀ ਮੁਤਾਬਕ ਇੱਥੋ ਦੀ ਲੜਕੀ ਨੀਲਮ ਦਾ ਕਹਿਣਾ ਹੈ ਕਿ ਪਿਛਲੇ ਸਾਲ ਨਵੰਬਰ ‘ਚ ਗਿੱਲ ਰੋਡ ਦੇ ਰਹਿਣ ਵਾਲੇ ਦਲਜੀਤ ਸਿੰਘ ਉਰਫ ਰਾਜ ਨਾਲ ਉਸ ਨੇ ਪ੍ਰੇਮ ਵਿਆਹ ਕਰਵਾਇਆ ਸੀ ਪਰ ਕੁਝ ਸਮੇਂ ਬਾਅਦ ਉਸਦੇ ਪਤੀ ਅਤੇ ਉਸਦੇ ਪਰਿਵਾਰ ਵਲੋਂ ਪੈਸਿਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਇੰਨਾ ਹੀ ਨਹੀਂ ਉਸ ਨੇ ਆਪਣੇ ਪੇਕਿਆਂ ਤੋਂ ਇਕ ਲੱਖ ਰੁਪਏ ਦੀ ਨਗਦੀ ਸਹੁਰਾ ਪਰਿਵਾਰ ਨੂੰ ਦੇ ਦਿੱਤੀ ਪਰ ਫਿਰ ਵੀ ਸਹੁਰਾ ਪਰਿਵਾਰ ਵੱਲੋਂ ਲਗਾਤਾਰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ। ਪੀੜਤ ਲੜਕੀ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਸ ਨੂੰ ਮਾਨਸਿਕ ਤੌਰ ‘ਤੇ ਵੀ ਪਰੇਸ਼ਾਨ ਕੀਤਾ ਜਾਣ ਲੱਗਾ ਸੀ ਅਤੇ ਘਰ ‘ਚ ਦਾਖਲ ਹੋਣ ‘ਤੇ ਵੀ ਰੋਕ ਲਾ ਦਿੱਤੀ ਗਈ ਸੀ। ਇਸ ਤੋਂ ਬਾਅਦ ਜਦੋਂ ਪੀੜਤ ਲੜਕੀ ਪੁਲਿਸ ਕੋਲ ਪਹੁੰਚੀ ਤਾਂ ਉੱਥੇ ਵੀ ਉਸ ਦੀ ਕੋਈ ਸੁਣਵਾਈ ਨਹੀਂ ਹੋਈ।

Girl love marriage left boy

ਦੂਜੇ ਪਾਸੇ ਲੜਕੀ ਦੇ ਪਤੀ ਵੱਲੋਂ ਲੜਕੀ ‘ਤੇ ਪਹਿਲਾ ਵਿਆਹ ਛੁਪਾਉਣ ਦਾ ਦੋਸ਼ ਲਾਇਆ ਗਿਆ ਹੈ,,,ਲੜਕੇ ਦਾ ਕਹਿਣਾ ਹੈ ਨੀਲਮ ਨੇ ਉਸਦੇ ਨਾਲ ਝੂਠ ਬੋਲ ਕੇ ਵਿਆਹ ਕਰਵਾਇਆ ਹੈ, ਜਿਸਦੇ ਉਸ ਕੋਲ ਸਬੂਤ ਵੀ ਮੌਜੂਦ ਹਨ ਫਿਲਹਾਲ ਦੋਨਾਂ ਧਿਰਾਂ ਦਾ ਮਾਮਲਾ ਪੁਲਿਸ ਨੇ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।

The post ਮਾਪੇ ਛੱਡ ਕੁੜੀ ਨੇ ਕਰਵਾਇਆ ਪ੍ਰੇਮ ਵਿਆਹ, ਹੁਣ ਦਰ-ਦਰ ਦੀਆਂ ਠੋਕਰਾਂ ਖਾਣ ਲਈ ਹੋਈ ਮਜ਼ਬੂਰ appeared first on Daily Post Punjabi.

ਪ੍ਰੇਮ ਵਿਆਹ ਦੇ 3 ਮਹੀਨਿਆਂ ਬਾਅਦ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ
love marriage girl suicide: ਮੁੱਲਾਪੁਰ ਦਾਖਾ ‘ਚ ਉਸ ਸਮੇਂ ਸਨਸਨੀ ਫੈਲ ਗਈ, ਜਦ ਇੱਥੇ ਪ੍ਰੇਮ ਵਿਆਹ ਦੇ ਲਗਭਗ 3 ਮਹੀਨਿਆਂ ਬਾਅਦ ਵਿਆਹੁਤਾ ਨੇ ਖੌਫਨਾਕ ਕਦਮ ਚੁੱਕਦੇ ਹੋਏ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾ ਦੇ ਪਤੀ ਸਮੇਤ ਪਰਿਵਾਰ ਦੇ 6 ਮੈਂਬਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਇਸ ਮਾਮਲੇ ਸਬੰਧੀ ਪੁਲਿਸ ਨੂੰ ਮ੍ਰਿਤਕਾ ਦੀ ਮਾਤਾ ਨੇ ਦੱਸਿਆ ਕਿ 3 ਕੁ ਮਹੀਨੇ ਪਹਿਲਾਂ ਉਸ ਦੀ ਮ੍ਰਿਤਕ ਧੀ ਅਮਨਦੀਪ ਕੌਰ ਦਾ ਪ੍ਰੇਮ ਵਿਆਹ ਬਜਰੰਗ ਬਾਂਸਲ ਉਰਫ ਰਮਨ ਪੁੱਤਰ ਤਰਸੇਮ ਲਾਲ ਵਾਸੀ ਅਰੀਓ ਕਾਲੋਨੀ ਦੇਤਵਾਲ ਨਾਲ ਹੋਇਆ ਸੀ ਪਰ ਕੁਝ ਸਮੇਂ ਬਾਅਦ ਹੀ ਲੜਕੇ ਦੇ ਪਰਿਵਾਰ ਵੱਲੋਂ ਦਾਜ ਲਈ ਅਮਨਦੀਪ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ।

love marriage girl suicide

ਮ੍ਰਿਤਕਾ ਦੀ ਮਾਂ ਨੇ ਇਹ ਵੀ ਦੱਸਿਆ ਕਿ ਬੀਤੇ 28 ਜੂਨ ਨੂੰ ਸਮੂਹ ਸਹੁਰਾ ਪਰਿਵਾਰ ਨੇ ਉਸ ਦੀ ਧੀ ਨੂੰ ਦਾਜ ਨਾ ਲਿਆਉਣ ਅਤੇ ਪ੍ਰੇਮ ਵਿਆਹ ਕਰਵਾਉਣ ਸਬੰਧੀ ਕਾਫੀ ਮੰਦਾ ਬੋਲਿਆ, ਜਿਸ ਤੋਂ ਬਾਅਦ ਮੈਂ ਆਪਣੇ ਧੀ ਅਤੇ ਜਵਾਈ ਨੂੰ ਆਪਣੇ ਘਰ ਲੈ ਗਈ। 30 ਜੂਨ ਨੂੰ ਮੇਰੇ ਜਵਾਈ ਬਜਰੰਗ ਬਾਂਸਲ ਨੇ ਐਰੋਸਿਟੀ ਪਿੰਡ ਦੇਤਵਾਲ ਵਿਖੇ ਫਲੈਟ ਕਿਰਾਏ ‘ਤੇ ਲੈ ਲਿਆ ਅਤੇ ਦੋਵੇ ਉੱਥੇ ਰਹਿਣ ਲੱਗ ਗਏ ਪਰ ਸਹੁਰਾ ਪਰਿਵਾਰ ਨੇ ਫਿਰ ਵੀ ਪਿੱਛਾ ਨਾ ਛੱਡਿਆ, ਜਿੱਥੇ ਬੀਤੇ ਦਿਨ 2 ਜੁਲਾਈ ਨੂੰ ਵੀ ਅਮਨਦੀਪ ਦਾ ਆਪਣੇ ਪਤੀ ਬਜਰੰਗ ਬਾਂਸਲ ਨਾਲ ਝਗੜਾ ਹੋਇਆ ਸੀ। ਇਸ ਦੌਰਾਨ ਬਜਰੰਗ ਨੇ ਉਸ ਦਾ ਮੋਬਾਇਲ ਫੋਨ ਤੋੜ ਦਿੱਤਾ ਸੀ। ਬੀਤੇ ਦਿਨ 3 ਜੁਲਾਈ ਨੂੰ ਕਿਸੇ ਨੇ ਫੋਨ ਕਰਕੇ ਮੈਨੂੰ (ਮ੍ਰਿਤਕਾਂ ਦੀ ਮਾਂ) ਅਮਨਦੀਪ ਦੀ ਮੌਤ ਦੀ ਖਬਰ ਦਿੱਤੀ, ਜਦ ਮ੍ਰਿਤਕਾਂ ਦੀ ਮਾਂ ਉੱਥੇ ਪਹੁੰਚੀ ਤਾਂ ਅਮਨਦੀਪ ਬੈੱਡ ‘ਤੇ ਪਈ ਹੋਈ ਸੀ ਅਤੇ ਚੁੰਨੀ ਪੱਖੇ ਨਾਲ ਲਟਕ ਰਹੀ ਸੀ। ਮ੍ਰਿਤਕਾਂ ਦੀ ਗਰਦਨ ‘ਤੇ ਕਾਫੀ ਨਿਸ਼ਾਨ ਸੀ ਅਤੇ ਕਮਰੇ ਦੀ ਬਾਲਕੋਨੀ ਦੇ ਪਿਛਲੇ ਪਾਸੇ ਕੱਚ ਵਾਲਾ ਦਰਵਾਜ਼ਾ ਟੁੱਟਿਆਂ ਹੋਇਆ ਸੀ। ਥਾਣਾ ਦਾਖਾ ਦੀ ਪੁਲਿਸ ਨੇ ਮ੍ਰਿਤਕਾਂ ਦੀ ਮਾਂ ਦੇ ਬਿਆਨ ਦੇ ਆਧਾਰ ‘ਤੇ ਸਹੁਰਾ ਪਰਿਵਾਰ ਖਿਲਾਫ ਦਾਜ ਲਈ ਤੰਗ ਪਰੇਸ਼ਾਨ ਕਰਨ ਅਤੇ ਖੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ। ਲਾਸ਼ ਪੋਸਟ ਮਾਰਟਮ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀ।

The post ਪ੍ਰੇਮ ਵਿਆਹ ਦੇ 3 ਮਹੀਨਿਆਂ ਬਾਅਦ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ appeared first on Daily Post Punjabi.