LPG cylinder price today Archives - Daily Post Punjabi

ਕੇਂਦਰ ਸਰਕਾਰ ਦਾ ਤੋਹਫ਼ਾ, ਮਹੀਨੇ ਦੇ ਪਹਿਲੇ ਦਿਨ LPG ਸਿਲੰਡਰ ਦੀਆਂ ਕੀਮਤਾਂ ‘ਚ ਕੀਤੀ ਕਟੌਤੀ, ਜਾਣੋ ਨਵੀਆਂ ਕੀਮਤਾਂ
1 ਮਈ ਯਾਨੀ ਮਜ਼ਦੂਰ ਦਿਵਸ ਮੌਕੇ ਕੇਂਦਰ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ, ਕੇਂਦਰ ਸਰਕਾਰ ਵੱਲੋਂ LPG ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਜਿਸ ਤੋਂ ਬਾਅਦ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਹੇਠਾਂ ਆ ਗਈਆਂ ਹਨ। ਦਿੱਲੀ ਤੋਂ ਲੈ ਕੇ ਬਿਹਾਰ ਅਤੇ ਯੂਪੀ ਸਮੇਤ ਕਈ ਸ਼ਹਿਰਾਂ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਦੱਸ ਦੇਈਏ ਕਿ LPG ਸਿਲੰਡਰ ਦੀ ਕੀਮਤ 171.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਹ ਕਟੌਤੀ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਹੋਈ ਹੈ। ਇਸ ਕਟੌਤੀ ਤੋਂ ਬਾਅਦ ਦਿੱਲੀ ਵਿੱਚ 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ ਦੀ ਕੀਮਤ 1856.50 ਰੁਪਏ ਹੋ ਗਈ ਹੈ।

LPG cylinder price today

ਹਾਲਾਂਕਿ ਘਰੇਲੂ ਰਸੋਈ ਗੈਸ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਵਿੱਚ ਪਿਛਲੀ ਵਾਰ 1 ਮਾਰਚ ਨੂੰ 50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਦਿੱਲੀ ਵਿੱਚ ਇਸਦੀ ਕੀਮਤ 1103.00 ਰੁਪਏ ਹੈ। ਹੁਣ ਮੁੰਬਈ ਵਿੱਚ 19 ਕਿਲੋ ਦੇ ਸਿਲੰਡਰ ਦੀ ਕੀਮਤ 1960.50 ਰੁਪਏ, ਕੋਲਕਾਤਾ ਵਿੱਚ 1960.50 ਰੁਪਏ, ਮੁੰਬਈ ਵਿੱਚ 1808.50 ਰੁਪਏ ਅਤੇ ਚੇੱਨਈ ਵਿੱਚ 2021.50 ਰੁਪਏ ਹੋ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਕੱਲ ਤੋਂ ਸਵੇਰੇ 7:30 ਵਜੇ ਖੁੱਲ੍ਹਣਗੇ ਦਫ਼ਤਰ, 15 ਜੁਲਾਈ ਤੱਕ ਲਾਗੂ ਰਹੇਗਾ ਇਹ ਸਮਾਂ

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਾਫ਼ੀ ਉਤਾਰ-ਚੜਾਅ ਦੇਖਣ ਨੂੰ ਮਿਲਿਆ। ਇਸ ਵਿੱਚ ਸਭ ਤੋਂ ਵੱਧ ਅਸਰ ਕਮਰਸ਼ੀਅਲ ਗੈਸ ਸਿਲੰਡਰਾਂ ਵਿੱਚ ਦੇਖਣ ਨੂੰ ਮਿਲਿਆ। ਹਾਲ ਹੀ ਵਿੱਚ ਦਿੱਲੀ ਵਿੱਚ 19 ਕਿਲੋ ਵਾਲੇ ਵਪਾਰਕ LPG ਸਿਲੰਡਰ ਦੀਆਂ ਕੀਮਤਾਂ ਵਿੱਚ 91.50 ਰੁਪਏ ਦੀ ਕਟੌਤੀ ਕੀਤੀ ਗਈ ਸੀ। ਹਾਲਾਂਕਿ ਉਦੋਂ ਵੀ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਕੇਂਦਰ ਸਰਕਾਰ ਦਾ ਤੋਹਫ਼ਾ, ਮਹੀਨੇ ਦੇ ਪਹਿਲੇ ਦਿਨ LPG ਸਿਲੰਡਰ ਦੀਆਂ ਕੀਮਤਾਂ ‘ਚ ਕੀਤੀ ਕਟੌਤੀ, ਜਾਣੋ ਨਵੀਆਂ ਕੀਮਤਾਂ appeared first on Daily Post Punjabi.