LPG Gas Cylinder Price Archives - Daily Post Punjabi

ਵੱਡੀ ਖ਼ਬਰ: LPG ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵੱਡੀ ਕਟੌਤੀ, ਜਾਣੋ ਕਿੰਨਾ ਘਟਿਆ ਭਾਅ
LPG ਗੈਸ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਆਈ ਹੈ। LPG ਵੇਚਣ ਵਾਲੀਆਂ ਕੰਪਨੀਆਂ ਨੇ ਰੇਟ ਸਸਤੇ ਕਰ ਦਿੱਤੇ ਹਨ । ਇਹ ਕਟੌਤੀ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਕੀਮਤ ਵਿੱਚ ਹੋਈ ਹੈ । ਹਾਲਾਂਕਿ ਘਰੇਲੂ LPG ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ । ਇਹ ਪਿਛਲੇ ਮਹੀਨੇ ਦੀ ਤਰ੍ਹਾਂ ਹੀ ਹਨ। ਇਸ ਤੋਂ ਪਹਿਲਾਂ 1 ਮਈ 2023 ਨੂੰ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 172 ਰੁਪਏ ਦੀ ਕਟੌਤੀ ਕੀਤੀ ਗਈ ਸੀ।

LPG Gas Cylinder Price

ਦਰਅਸਲ, ਕਮਰਸ਼ੀਅਲ ਗੈਸ ਦੀ ਕੀਮਤ ਵਿੱਚ 83.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਜਿਸ ਤੋਂ ਬਾਅਦ ਨਵੀਂ ਦਿੱਲੀ ਵਿੱਚ ਕਮਰਸ਼ੀਅਲ ਸਿਲੰਡਰ ਦੀ ਕੀਮਤ 1773 ਰੁਪਏ ਹੋ ਗਈ ਹੈ। ਪਿਛਲੇ ਮਹੀਨੇ ਕਮਰਸ਼ੀਅਲ ਗੈਸ ਦੀ ਕੀਮਤ 1856.50 ਰੁਪਏ ਪ੍ਰਤੀ ਸਿਲੰਡਰ ਸੀ । ਇਸ ਦੇ ਨਾਲ ਹੀ ਘਰੇਲੂ ਗੈਸ ਸਿਲੰਡਰ ਦਾ ਰੇਟ 1103 ਰੁਪਏ ‘ਤੇ ਬਰਕਰਾਰ ਹੈ। ਜਿਸ ਵਿੱਚ ਕਾਫੀ ਸਮੇਂ ਤੋਂ ਕੋਈ ਵੀ ਰਾਹਤ ਨਹੀਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ: CM ਮਾਨ ਨਹੀਂ ਲੈਣਗੇ Z+ ਸਿਕਓਰਿਟੀ, ਕਿਹਾ- ਮੇਰੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ

ਦੱਸ ਦੇਈਏ ਕਿ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਮਗਰੋਂ ਮੁੰਬਈ ਵਿੱਚ 19 ਕਿਲੋ ਕਮਰਸ਼ੀਅਲ ਗੈਸ 1725 ਰੁਪਏ ਵਿੱਚ ਵਿਕ ਰਿਹਾ ਹੈ ਅਤੇ ਚੇੱਨਈ ਵਿੱਚ ਸਿਲੰਡਰ ਦੀ ਕੀਮਤ 1973 ਰੁਪਏ ਹੈ। ਦਿੱਲੀ ਵਿੱਚ ਵਪਾਰਕ LPG ਸਿਲੰਡਰ 1856.50 ਰੁਪਏ ਤੋਂ ਘੱਟ ਕੇ 1773 ਰੁਪਏ ਹੋ ਗਿਆ ਹੈ। ਜਦਕਿ ਕੋਲਕਾਤਾ ਵਿੱਚ ਇਸ ਦੀ ਕੀਮਤ 1960.50 ਰੁਪਏ ਤੋਂ ਘਟਾ ਕੇ 1875.50 ਰੁਪਏ ਕਰ ਦਿੱਤੀ ਗਈ ਹੈ । ਮੁੰਬਈ ਵਿੱਚ ਵਪਾਰਕ ਗੈਸ ਸਿਲੰਡਰ 1808.50 ਰੁਪਏ ਤੋਂ 1725 ਰੁਪਏ ਹੋ ਗਈ ਹੈ । ਇਸ ਦੇ ਨਾਲ ਹੀ ਚੇੱਨਈ ਵਿੱਚ LPG ਗੈਸ ਸਿਲੰਡਰ ਦੀ ਕੀਮਤ 2021.50 ਰੁਪਏ ਤੋਂ ਘੱਟ ਕੇ 1937 ਰੁਪਏ ‘ਤੇ ਪਹੁੰਚ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਵੱਡੀ ਖ਼ਬਰ: LPG ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵੱਡੀ ਕਟੌਤੀ, ਜਾਣੋ ਕਿੰਨਾ ਘਟਿਆ ਭਾਅ appeared first on Daily Post Punjabi.

ਮਹੀਨੇ ਦੀ ਸ਼ੁਰੂਆਤ ‘ਚ ਮਹਿੰਗਾਈ ਦਾ ਝਟਕਾ, ਵਪਾਰਕ LPG ਗੈਸ ਸਿਲੰਡਰ 73.5 ਰੁਪਏ ਹੋਇਆ ਮਹਿੰਗਾ
ਨਵੇਂ ਮਹੀਨੇ ਦੇ ਪਹਿਲੇ ਦਿਨ ਹੀ ਆਮ ਆਦਮੀ ਦੀ ਜੇਬ ਨੂੰ ਝਟਕਾ ਲੱਗਿਆ ਹੈ। ਦਰਅਸਲ, ਸਰਕਾਰੀ ਤੇਲ ਕੰਪਨੀਆਂ ਵੱਲੋਂ LPG ਗੈਸ ਸਿਲੰਡਰਾਂ ਦੀਆਂ ਕੀਮਤਾਂ ਇੱਕ ਵਾਰ ਫਿਰ ਵਧਾ ਦਿੱਤੀਆਂ ਹਨ।

LPG Gas Cylinder Price

ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOC) ਨੇ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 73.5 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਹੈ। ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 19 ਕਿਲੋ ਵਪਾਰਕ ਗੈਸ ਸਿਲੰਡਰ ਦੀ ਕੀਮਤ 1550 ਰੁਪਏ ਤੋਂ ਵੱਧ ਕੇ 1623 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ ।

ਇਹ ਵੀ ਪੜ੍ਹੋ: Tokyo Olympics: ਮੁੱਕੇਬਾਜ਼ ਸਤੀਸ਼ ਕੁਮਾਰ ਹਾਰੇ ਕੁਆਟਰ ਫਾਈਨਲ ਮੈਚ, ਟੁੱਟਿਆ ਮੈਡਲ ਜਿੱਤਣ ਦਾ ਸੁਪਨਾ

ਦਰਅਸਲ, ਸਰਕਾਰੀ ਤੇਲ ਕੰਪਨੀਆਂ ਵੱਲੋਂ ਇਸ ਮਹੀਨੇ ਸਿਰਫ਼ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਜਦਕਿ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਪਹਿਲਾਂ ਦੀ ਤਰ੍ਹਾਂ ਹੀ ਹਨ।

LPG Gas Cylinder Price

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਯਾਨੀ ਜੁਲਾਈ ਵਿੱਚ ਤੇਲ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 25.50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਦਿੱਲੀ ਵਿੱਚ 14.2 ਕਿਲੋਗ੍ਰਾਮ ਗੈਰ-ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 834.50 ਰੁਪਏ ‘ਤੇ ਸਥਿਰ ਹੈ। ਇਸ ਤੋਂ ਇਲਾਵਾ ਕੋਲਕਾਤਾ ਵਿੱਚ ਰਸੋਈ ਗੈਸ ਸਿਲੰਡਰ ਦੀ ਕੀਮਤ 861 ਰੁਪਏ, ਮੁੰਬਈ ਵਿੱਚ 834.50 ਰੁਪਏ ਪ੍ਰਤੀ ਸਿਲੰਡਰ ਹੈ।

ਇਹ ਵੀ ਦੇਖੋ: ਕੁੜੀ ਵਾਲਿਆਂ ਨੇ ਜਵਾਈ ‘ਤੇ ਪੈਸੇ ਲਾ ਭੇਜਿਆ ਬਾਹਰ, ਮੁੰਡਾ ਮੁਕਰਿਆ ਕੀਤਾ ਦੂਜਾ ਵਿਆਹ ਤੇ ਦੂਜੀ ਵੀ ਛੱਡ ਫੜੀ ਤੀਜੀ !

The post ਮਹੀਨੇ ਦੀ ਸ਼ੁਰੂਆਤ ‘ਚ ਮਹਿੰਗਾਈ ਦਾ ਝਟਕਾ, ਵਪਾਰਕ LPG ਗੈਸ ਸਿਲੰਡਰ 73.5 ਰੁਪਏ ਹੋਇਆ ਮਹਿੰਗਾ appeared first on Daily Post Punjabi.