Lpg Gas Cylinder Archives - Daily Post Punjabi

LPG ਸਿਲੰਡਰਾਂ ਦੀ ਜਮ੍ਹਾਖੋਰੀ-ਬਲੈਕ ‘ਤੇ ਹੋਵੇਗਾ ਸਖਤ ਐਕਸ਼ਨ, CM ਮਾਨ ਨੇ ਦਿੱਤੇ ਹੁਕਮ
ਮਿਡਲ ਈਸਟ ਵਿਚ ਅਮਰੀਕਾ ਤੇ ਇਜਰਾਈਲ ਦੇ ਈਰਾਨ ਜੰਗ ਦਾ ਅਸਰ ਪੰਜਾਬ ਵਿਚ ਵੇਖਣ ਨੂੰ ਮਿਲ ਰਿਹਾ ਹੈ। ਲੋਕ LPG ਗੈਸ ਸਿਲੰਡਰਾਂ ਦੀ ਘਾਟ ਦੇ ਡਰੋਂ ਬੁਕਿੰਗ ਕਰਾ ਰਹੇ ਹਨ ਤੇ ਗੈਸ ਏਜੰਸੀਆਂ ਦੇ ਬਾਹਰ ਲੰਮੀਆਂ ਲਾਈਨਾਂ ਵੇਖਣ ਨੂੰ ਮਿਲ ਰਹੀਆਂ ਹਨ। ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਪੰਜਾਬ ਵਿਚ ਕਿਤੇ ਵੀ LPG ਗੈਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਜਮ੍ਹਾਖੋਰੀ ਜਾਂ ਬਲੈਕ ਵਿਚ ਸਿਲੰਡਰ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਮੋਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਲਪੀਜੀ ਜਾਂ ਪੈਟਰੋਲੀਅਮ ਉਤਪਾਦਾਂ ਦੀ ਘਾਟ ਬਾਰੇ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਗਲਤ ਜਾਣਕਾਰੀ ਫੈਲਾਉਣ ਤੋਂ ਬਚਣ। ਲੋਕਾਂ ਨੂੰ ਆਪਣੀਆਂ ਆਮ ਜ਼ਰੂਰਤਾਂ ਅਨੁਸਾਰ ਪੈਟਰੋਲ, ਡੀਜ਼ਲ ਅਤੇ ਗੈਸ ਸਿਲੰਡਰ ਖਰੀਦਣੇ ਚਾਹੀਦੇ ਹਨ ਅਤੇ ਬੇਲੋੜੇ ਸਟਾਕ ਤੋਂ ਬਚਣ।

ਉਸਨੇ ਕਿਸੇ ਨੂੰ ਵੀ ਪੈਟਰੋਲੀਅਮ ਉਤਪਾਦਾਂ ਜਾਂ ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਜਾਂ ਗੈਰ-ਕਾਨੂੰਨੀ ਜਮ੍ਹਾਂਖੋਰੀ ਬਾਰੇ ਕਿਸੇ ਵੀ ਜਾਣਕਾਰੀ ਦੀ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਰਨ ਦੀ ਅਪੀਲ ਕੀਤੀ ਤਾਂ ਜੋ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ। ਸਰਕਾਰੀ ਨਿਰਦੇਸ਼ਾਂ ਅਨੁਸਾਰ ਕਮਰਸ਼ੀਅਲ ਐਲਪੀਜੀ ਸਿਲੰਡਰਾਂ ਦੀ ਸਪਲਾਈ ‘ਤੇ ਇਸ ਸਮੇਂ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ। ਹਾਲਾਂਕਿ, ਵਿਦਿਅਕ ਸੰਸਥਾਵਾਂ ਅਤੇ ਡਾਕਟਰੀ ਸਹੂਲਤਾਂ ਵਰਗੀਆਂ ਜ਼ਰੂਰੀ ਸੇਵਾਵਾਂ ਲਈ ਸੀਮਤ ਛੋਟਾਂ ਦਿੱਤੀਆਂ ਗਈਆਂ ਹਨ।

ਘਰੇਲੂ ਗੈਸ ਲਈ, ਏਜੰਸੀਆਂ ਪਹਿਲਾਂ ਪੁਰਾਣੀਆਂ ਬੁਕਿੰਗਾਂ ਨੂੰ ਕਲੀਅਰ ਕਰ ਰਹੀਆਂ ਹਨ। ਇਸ ਲਈ, ਹਰ ਜਗ੍ਹਾ ਲਗਭਗ 7 ਤੋਂ 8 ਦਿਨਾਂ ਦੀ ਪੈਂਡੈਂਸੀ ਚੱਲ ਰਹੀ ਹੈ। ਏਜੰਸੀ ਆਪਰੇਟਰਾਂ ਦਾ ਕਹਿਣਾ ਹੈ ਕਿ ਪੈਨਿਕ ਬੁਕਿੰਗ ਕਾਰਨ ਸਪਲਾਈ ਵਿੱਚ ਅਚਾਨਕ ਵਾਧਾ ਹੋਇਆ ਹੈ, ਜਿਸ ਕਾਰਨ ਸਮੇਂ ਸਿਰ ਸਿਲੰਡਰ ਪ੍ਰਦਾਨ ਕਰਨ ਵਿੱਚ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।

ਇਹ ਵੀ ਪੜ੍ਹੋ : ‘LPG ਦੀ ਕਮੀ ਨਹੀਂ ਹੋਣ ਦਿਆਂਗੇ, ਢਾਈ ਦਿਨ ‘ਚ ਮਿਲ ਰਿਹਾ ਸਿਲੰਡਰ’, ਪੈਟਰੋਲੀਅਮ ਮੰਤਰਾਲੇ ਦਾ ਦਾਅਵਾ

ਦੂਜੇ ਪਾਸੇ ਹੀ ਜਲੰਧਰ ਵਿੱਚ ਘਰੇਲੂ ਅਤੇ ਕਮਰਸ਼ੀਅਲ ਐਲਪੀਜੀ ਸਿਲੰਡਰਾਂ ਦੀ ਘਾਟ ਹੈ। ਘਰੇਲੂ ਖਪਤਕਾਰਾਂ ਨੂੰ ਹੁਣ ਹਰ 15 ਦਿਨਾਂ ਦੀ ਬਜਾਏ ਮਹੀਨੇ ਵਿੱਚ ਸਿਰਫ਼ ਇੱਕ ਵਾਰ ਬੁਕਿੰਗ ਕਰਨ ਦੀ ਇਜਾਜ਼ਤ ਹੈ। ਇਸ ਦੌਰਾਨ ਵਪਾਰਕ ਸਿਲੰਡਰਾਂ ਦੀ ਸਪਲਾਈ ਵਿੱਚ ਵਿਘਨ ਕਾਰਨ ਢਾਬਾ ਸੰਚਾਲਕ ਚਿੰਤਤ ਹਨ। ਹੋਟਲ ਅਤੇ ਰੈਸਟੋਰੈਂਟ ਮਾਲਕਾਂ ਕੋਲ ਸਿਰਫ਼ ਦੋ ਤੋਂ ਤਿੰਨ ਦਿਨਾਂ ਦਾ ਸਟਾਕ ਬਚਿਆ ਹੈ। ਨਤੀਜੇ ਵਜੋਂ, ਬਹੁਤ ਸਾਰੇ ਹੋਟਲ ਅਤੇ ਰੈਸਟੋਰੈਂਟ ਅਸਥਾਈ ਤੌਰ ‘ਤੇ ਬੰਦ ਹੋ ਸਕਦੇ ਹਨ। ਗੈਸ ਸੰਕਟ ਵਿਆਹਾਂ ਵਿੱਚ ਖਾਣੇ ਦੇ ਅਨੁਭਵ ਨੂੰ ਵੀ ਵਿਗਾੜ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post LPG ਸਿਲੰਡਰਾਂ ਦੀ ਜਮ੍ਹਾਖੋਰੀ-ਬਲੈਕ ‘ਤੇ ਹੋਵੇਗਾ ਸਖਤ ਐਕਸ਼ਨ, CM ਮਾਨ ਨੇ ਦਿੱਤੇ ਹੁਕਮ appeared first on Daily Post Punjabi.

ਪੰਜਾਬ ‘ਚ LPG ਸੰਕਟ! ਸਿਲੰਡਰਾਂ ਦੀ ਨਹੀਂ ਹੋ ਰਹੀ ਬੁਕਿੰਗ, ਗੈਸ ਏਜੰਸੀਆਂ ਬਾਹਰ ਲੱਗੀਆਂ ਲਾਈਨਾਂ
ਮੱਧ ਪੂਰਬ ਵਿੱਚ ਅਮਰੀਕਾ-ਈਰਾਨ ਯੁੱਧ ਵਿਸ਼ਵਵਿਆਪੀ ਸਥਿਤੀ ਨੂੰ ਲਗਾਤਾਰ ਵਿਗਾੜ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ਹ ਸਮੇਤ ਲਗਭਗ ਸਾਰੇ ਰਾਜਾਂ ਵਿੱਚ ਐਲਪੀਜੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਪੰਜਾਬ ਵਿੱਚ ਵਪਾਰਕ ਸਿਲੰਡਰ ਮਿਲਣੇ ਬੰਦ ਹੋ ਗਏ ਹਨ, ਜਦੋਂਕਿ ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ।

ਜੰਗ ਤੋਂ ਪਹਿਲਾਂ ਜਿਥੇ ਘਰੇਲੂ ਸਿਲੰਡਰਾਂ ਘਰਾਂ ਵਿਚ ਡਿਲੀਵਰੀ ਹੁੰਦਾ ਸੀ, ਹੁਣ ਹਾਲਾਤ ਇਹ ਹਨ ਕਿ ਲੋਕ ਏਜੰਸੀਆਂ ਦੇ ਸਾਹਮਣੇ ਲਾਈਨਾਂ ਲਾ ਕੇ ਖੜ੍ਹੇ ਹਨ, ਫਿਰ ਵੀ ਉਨ੍ਹਾਂ ਨੂੰ ਗੈਸ ਨਹੀਂ ਮਿਲ ਰਹੀ। ਜਦੋਂਕਿ, ਸਾਰੇ ਜਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀ ਦੱਸ ਰਹੇ ਹਨ ਕਿ LPG ਦੀ ਕੋਈ ਸਮੱਸਿਆ ਨਹੀਂ ਹਨ, ਉਨ੍ਹਾਂ ਦੇ ਕੋਲ ਗੈਸ ਦ ਭਰਪੂਰ ਭੰਡਾਰ ਹੈ। ਗੈਸ ਸਿਲੰਡਰਾਂ ਦੀ ਕਿੱਲਤ ਕਰਕੇ ਰੈਸਟੋਰੈਂਟ ਤੇ ਹੋਟਲ ਮਾਲਕਾਂ ਦੀ ਚਿੰਤਾ ਵੱਧ ਗਈ ਹੈ।

ਚੰਡੀਗੜ੍ਹ ਦੇ ਸੈਕਟਰ-38 ਦੇ ਤੀਜੇ ਦਿਨ ਗੈਸ ਦੀ ਸਪਲਾਈ ਪਹੁੰਚੀ ਹੈ। ਏਜੰਸੀ ਦੇ ਬਾਹਰ ਲੋਕਾਂ ਦੀ ਭੀੜ ਜੁਟ ਗਈ ਹੈ। ਹੁਣ ਇੱਕ ਸਿਲੰਡਰ ਲੈਣ ਤੋਂ ਬਾਅਦ ਦੂਜੇ ਦੇ ਬੁਕਿੰਗ ਦਾ ਵੀ ਸਮਾਂ ਵਧਾ ਗਿਆ ਹੈ। ਮੋਹਾਲੀ ਵਿਚ 25 ਅਤੇਚੰਡੀਗੜ੍ਹ ਵਿਚ 30 ਦਿਨ ਤੋਂ ਬਾਅਦ ਬੁਕਿੰਗ ਹੋ ਰਹੀ ਹੈ। ਨਾਲ ਹੀ ਸਾਰੇ ਘਰਾਂ ਨੂੰ ਸਿਲੰਡਰ ਮਿਲੇ, ਇਸ ਦੇ ਲਈ ਗੈਸ ਏਜੰਸੀਆਂ ‘ਤੇ ਪੁਲਿਸ ਕਰਮਚਾਰੀ ਤਾਇਨਾਤ ਹੋਣਗੇ।

ਹਾਲਾਂਕਿ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਇਸ ਸਥਿਤੀ ਦੇ ਮੱਦੇਨਜ਼ਰ, ਸਰਕਾਰ ਨੇ ਕਾਲਾਬਾਜ਼ਾਰੀ ਵਿਰੁੱਧ ਨਿਗਰਾਨੀ ਵਧਾਉਣ ਅਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਸਪਲਾਈ ਮੰਤਰੀ ਨਾਲ ਵੀ ਸਥਿਤੀ ਬਾਰੇ ਚਰਚਾ ਕੀਤੀ ਅਤੇ ਮੌਜੂਦਾ ਸਥਿਤੀ ਬਾਰੇ ਰਿਪੋਰਟ ਪ੍ਰਾਪਤ ਕੀਤੀ।

ਮੰਤਰੀ ਕਟਾਰੂਚੱਕ ਨੇ ਵਿਧਾਨ ਸਭਾ ਨੂੰ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਲਗਭਗ 10 ਹਜ਼ਾਰ ਵਿਆਹ ਹੋਣ ਵਾਲੇ ਹਨ ਅਤੇ ਲੋਕ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਇਹ ਵਿਆਹ ਐਲਪੀਜੀ ਸਿਲੰਡਰਾਂ ਤੋਂ ਬਿਨਾਂ ਕਿਵੇਂ ਹੋਣਗੇ।

ਇਹ ਵੀ ਪੜ੍ਹੋ : ਪੰਜਾਬ ‘ਚ ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ, ਮੌਸਮ ਵਿਭਾਗ ਨੇ 3 ਦਿਨ ਲਈ ਦਿੱਤੀ ਨਵੀਂ ਅਪਡੇਟ!

ਬੁੱਧਵਾਰ ਨੂੰ ਮੰਤਰੀ ਕਟਾਰੂਚੱਕ ਨੇ ਇੰਡੀਅਨ ਆਇਲ ਕੰਪਨੀ ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ। ਮੀਟਿੰਗ ਦੌਰਾਨ ਤੇਲ ਕੰਪਨੀਆਂ ਤੋਂ ਰਸੋਈ ਗੈਸ ਅਤੇ ਵਪਾਰਕ ਗੈਸ ਸਿਲੰਡਰਾਂ ਦੀ ਸਥਿਤੀ ਬਾਰੇ ਜਾਣਕਾਰੀ ਮੰਗੀ ਗਈ। ਮੰਤਰੀ ਨੇ ਕਿਹਾ ਕਿ ਤੇਲ ਕੰਪਨੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਸਮੇਂ ਕੋਈ ਕਮੀ ਨਹੀਂ ਹੈ। ਮੰਤਰੀ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਸਿਲੰਡਰਾਂ ਅਤੇ ਤੇਲ ਦਾ ਸਟਾਕ ਕਰਨ ਦੀ ਕੋਸ਼ਿਸ਼ ਨਾ ਕਰਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ LPG ਸੰਕਟ! ਸਿਲੰਡਰਾਂ ਦੀ ਨਹੀਂ ਹੋ ਰਹੀ ਬੁਕਿੰਗ, ਗੈਸ ਏਜੰਸੀਆਂ ਬਾਹਰ ਲੱਗੀਆਂ ਲਾਈਨਾਂ appeared first on Daily Post Punjabi.

ਮਹਿੰਗਾਈ ਦਾ ਝਟਕਾ ! ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 21 ਰੁਪਏ ਦਾ ਹੋਇਆ ਵਾਧਾ
ਦੇਸ਼ ਦੇ 5 ਸੂਬਿਆਂ ਵਿਚ ਕੱਲ੍ਹ ਵਿਧਾਨ ਸਭਾ ਚੋਣਾਂ ਪੂਰੀਆਂ ਹੋ ਗਈਆਂ ਤੇ ਅੱਜ ਤੋਂ LPG ਸਿਲੰਡਰ ਦੇ ਰੇਟ ਵੱਧ ਗਏ ਹਨ। ਇਹ ਵਾਧਾ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਗੈਸ ਸਿਲੰਡਰ ‘ਤੇ ਹੋਇਆ ਹੈ ਤੇ ਇਸ ਦੇ ਰੇਟ ਵਿਚ 21 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। ਅੱਜ ਤੋਂ ਰਾਜਧਾਨੀ ਦਿੱਲੀ ਵਿਚ ਕਮਰਸ਼ੀਅਲ ਗੈਸ ਸਿਲੰਡਰ ਲਈ 1796.50 ਰੁਪਏ ਚੁਕਾਉਣੇ ਪੈਣਗੇ ਜਦੋਂ ਕਿ ਪਿਛਲੇ ਮਹੀਨੇ LPG ਗੈਸ ਦੇ ਰੇਟ 1775.50 ਰੁਪਏ ਪ੍ਰਤੀ ਸਿਲੰਡਰ ‘ਤੇ ਸੀ।

ਸਬਸਿਡੀ ਵਾਲੇ 14.2 ਕਿਲੋਗ੍ਰਾਮ ਵਾਲੇ ਘਰੇਲੂ ਰਸੋਈ ਗੈਸ ਦੇ ਰੇਟ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਆਮ ਰਸੋਈ ਗੈਸ ਸਿਲੰਡਰ ਉਪਭੋਗਤਾਵਾਂ ਨੂੰ ਨਾ ਤਾਂ ਰਾਹਤ ਮਿਲੀ ਹੈ ਤੇ ਨਾ ਹੀ ਕੋਈ ਬਦਲਾਅ ਇਨ੍ਹਾਂ ਦੇ ਗੈਸ ਸਿਲੰਡਰ ਦੇ ਰੇਟ ਵਿਚ ਕੀਤਾ ਗਿਆ ਹੈ।

ਦੱਸ ਦੇਈਏ ਕਿ ਅਜੇ ਪਿਛਲੇ ਮਹੀਨੇ ਦੀ ਪਹਿਲੀ ਤਰੀਕ ਯਾਨੀ 1 ਨਵੰਬਰ ਨੂੰ ਵੀ LPG ਸਿਲੰਡਰ ਦੇ ਰੇਟ ਵਿਚ 100 ਰੁਪਏ ਦਾ ਵਾਧਾ ਕੀਤਾ ਗਿਆ ਸੀ। ਐੱਲਪੀਜੀ ਦੇ ਇਹ ਰੇਟ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਗੈਸ ਸਿਲੰਡਰ ‘ਤੇ ਵੇਧੇ ਸਨ। ਇਕ ਅਕਤੂਬਰ ਨੂੰ ਐੱਲਪੀਜੀ 1741.50 ਰੁਪਏ ਸੀ ਜਦੋਂ ਕਿ 1 ਨਵੰਬਰ ਨੂੰ ਇਸਦੇ ਰੇਟ 101.50 ਰੁਪਏ ਮਹਿੰਗੇ ਹੋਏ ਸਨ ਤੇ 1833 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਸੀ। ਇਸ ਦੇ ਬਾਅਦ 16 ਨਵੰਬਰ ਨੂੰ ਕਮਰਸ਼ੀਅਲ ਗੈਸ ਦੇ ਰੇਟ ਘੱਟ ਹੋਏ ਸਨ ਤੇ ਇਹ 57.05 ਰੁਪਏ ਸਸਤਾ ਹੋ ਕੇ 1775.50 ਰੁਪਏ ‘ਤੇ ਆ ਗਿਆ ਸੀ।

ਇਹ ਵੀ ਪੜ੍ਹੋ : ਕਿਸਾਨਾਂ ਲਈ CM ਮਾਨ ਦਾ ਵੱਡਾ ਐਲਾਨ-‘ਗੰਨੇ ਦੇ ਰੇਟ ‘ਚ 11 ਰੁਪਏ ਦਾ ਕੀਤਾ ਵਾਧਾ’

ਕਮਰਸ਼ੀਅਲ ਗੈਸ ਦੇ ਮਹਿੰਗਾ ਹੋਣ ਦਾ ਅਸਰ ਖਾਣ-ਪੀਣ ਦੀ ਇੰਡਸਟਰੀ ਤੇ ਰੈਸਟੋਰੈਂਟ ਕਾਰੋਬਾਰ ‘ਤੇ ਜ਼ਿਆਦਾ ਦਿਖੇਗਾ। ਆਮ ਜਨਤਾ ਲਈ ਬਾਹਰ ਖਾਣਾ-ਪੀਣਾ ਮਹਿੰਗਾ ਹੋਣ ਵਾਲਾ ਹੈ ਤੇ ਉਨ੍ਹਾਂ ਦੀ ਆਊਟਿੰਗ ‘ਤੇ ਹੋਣ ਵਾਲਾ ਬਜਟ ਮਹਿੰਗਾ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮਹਿੰਗਾਈ ਦਾ ਝਟਕਾ ! ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 21 ਰੁਪਏ ਦਾ ਹੋਇਆ ਵਾਧਾ appeared first on Daily Post Punjabi.

ਸਾਲ ਦੇ ਪਹਿਲੇ ਦਿਨ ਲੋਕਾਂ ਨੂੰ ਲੱਗਿਆ ਵੱਡਾ ਝਟਕਾ ! 25 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ
ਅੱਜ ਤੋਂ ਨਵੇਂ ਸਾਲ 2023 ਦੀ ਸ਼ੁਰੂਆਤ ਹੋ ਚੁੱਕੀ ਹੈ । ਨਵੇਂ ਸਾਲ ਦੇ ਨਾਲ ਹੀ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਿਆ ਹੈ । ਸਰਕਾਰੀ ਤੇਲ ਕੰਪਨੀਆਂ ਨੇ 1 ਜਨਵਰੀ 2023 ਨੂੰ ਗੈਸ ਸਿਲੰਡਰਾਂ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਖਾਸ ਗੱਲ ਇਹ ਹੈ ਕਿ ਗੈਸ ਸਿਲੰਡਰ ਦੀ ਕੀਮਤ ਵਿੱਚ 25 ਰੁਪਏ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਵਾਧਾ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਕੀਤਾ ਗਿਆ ਹੈ, ਜਦਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ।

LPG gas cylinder price hike

ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ 1 ਜਨਵਰੀ 2023 ਤੋਂ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਅਜਿਹੇ ਵਿੱਚ ਘਰੇਲੂ ਔਰਤਾਂ ਦਾ ਬਜਟ ਵਿਗੜਨ ਵਾਲਾ ਨਹੀਂ ਹੈ ਪਰ ਰੈਸਟੋਰੈਂਟਾਂ, ਹੋਟਲਾਂ ਆਦਿ ਥਾਵਾਂ ‘ਤੇ ਖਾਣਾ ਮਹਿੰਗਾ ਹੋ ਸਕਦਾ ਹੈ ਕਿਉਂਕਿ ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ ਹੋ ਗਿਆ ਹੈ । ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ।

ਇਹ ਵੀ ਪੜ੍ਹੋ: ਨਵੇਂ ਸਾਲ ‘ਚ ਮਾਨ ਸਰਕਾਰ ਦਾ ਪਲਾਨ, ਖੁੱਲ੍ਹਣਗੇ 500 ਹੋਰ ਮੁਹੱਲਾ ਕਲੀਨਿਕ, 2100 ਪੁਲਿਸ ਮੁਲਾਜ਼ਮਾਂ ਦੀ ਹੋਵੇਗੀ ਭਰਤੀ

ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਇਹ 1769 ਰੁਪਏ, ਕੋਲਕਾਤਾ ਵਿੱਚ 1870 ਰੁਪਏ, ਮੁੰਬਈ ਵਿੱਚ 1721 ਰੁਪਏ ਤੇ ਚੇੱਨਈ ਵਿੱਚ 1917 ਰੁਪਏ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਨਵੰਬਰ ਵਿੱਚ 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ 115.50 ਰੁਪਏ ਤੱਕ ਘਟਾਈਆਂ ਗਈਆਂ ਸਨ।

LPG gas cylinder price hike

ਦੱਸ ਦੇਈਏ ਕਿ ਦੇਸ਼ ਵਿੱਚ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਲੰਬੇ ਸਮੇਂ ਤੋਂ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਆਖਰੀ ਵਾਰ ਬਦਲਾਅ 6 ਜੁਲਾਈ 2022 ਨੂੰ ਕੀਤਾ ਗਿਆ ਸੀ, ਜਦੋਂ ਤੇਲ ਕੰਪਨੀਆਂ ਨੇ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਉੱਥੇ ਹੀ ਪਿਛਲੇ ਸਾਲ ਦੀ ਗੱਲ ਕੀਤੀ ਜਾਵੇ ਤਾਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੁੱਲ 153.5 ਰੁਪਏ ਦਾ ਵਾਧਾ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸਾਲ ਦੇ ਪਹਿਲੇ ਦਿਨ ਲੋਕਾਂ ਨੂੰ ਲੱਗਿਆ ਵੱਡਾ ਝਟਕਾ ! 25 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ appeared first on Daily Post Punjabi.

ਤਿਓਹਾਰਾਂ ਤੋਂ ਪਹਿਲਾਂ ਖੁਸ਼ਖਬਰੀ ! 25.50 ਰੁਪਏ ਸਸਤਾ ਹੋਇਆ LPG ਗੈਸ ਸਿਲੰਡਰ
ਅਕਤੂਬਰ ਮਹੀਨੇ ਦੀ ਸ਼ੁਰੂਆਤ ਵਿੱਚ ਹੀ LPG ਸਿਲੰਡਰ ਦੀਆਂ ਨਵੀਆਂ ਕੀਮਤਾਂ ਜਾਰੀ ਹੋ ਚੁੱਕੀਆਂ ਹਨ। 1 ਅਕਤੂਬਰ ਨੂੰ ਤੇਲ ਕੰਪਨੀਆਂ ਨੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਕੀਤਾ ਹੈ, ਪਰ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਸ਼ਨੀਵਾਰ ਤੋਂ ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ 25.50 ਰੁਪਏ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਮੁੰਬਈ ਵਿੱਚ 32.50 ਰੁਪਏ, ਕੋਲਕਾਤਾ ਵਿੱਚ 36.50 ਰੁਪਏ ਅਤੇ ਚੇੱਨਈ ਵਿੱਚ 35.50 ਰੁਪਏ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ।

LPG gas cylinder

ਦੱਸ ਦੇਈਏ ਕਿ ਕੀਮਤਾਂ ਵਿੱਚ ਕਟੌਤੀ ਹੋਣ ਮਗਰੋਂ 19 ਕਿਲੋ ਵਾਲਾ ਗੈਸ ਸਿਲੰਡਰ ਦਿੱਲੀ ਵਿੱਚ ਅੱਜ ਤੋਂ 1859.50 ਰੁਪਏ ਵਿੱਚ ਮਿਲੇਗਾ। ਇਸ ਤੋਂ ਇਲਾਵਾ ਮੁੰਬਈ ਵਿੱਚ ਵਾਪਰਕ ਸਿਲੰਡਰ 1811.50 ਰੁਪਏ, ਕੋਲਕਾਤਾ ਵਿੱਚ 1959.00 ਰੁਪਏ ਤੇ ਚੇੱਨਈ ਵਿੱਚ 2009.50 ਰੁੱਪਏ ਵਿੱਚ ਮਿਲੇਗਾ। ਖਾਸ ਗੱਲ ਇਹ ਹੈ ਕਿ ਲਗਾਤਾਰ 6ਵੇ ਮਹੀਨੇ ਵੀ ਵਪਾਰਕ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਤੰਬਰ ਵਿੱਚ ਵੀ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਸੀ।

ਇਹ ਵੀ ਪੜ੍ਹੋ: ਗੁਰਦਾਸਪੁਰ ‘ਚ ਪਿਟਬੁਲ ਦਾ ਕਹਿਰ, 5 ਪਿੰਡਾਂ ਦੇ 12 ਲੋਕਾਂ ਨੂੰ ਕੀਤਾ ਫੱਟੜ, ਰਿਟਾ. ਕੈਪਟਨ ਨੇ ਵਿਖਾਈ ਬਹਾਦੁਰੀ

ਉੱਥੇ ਹੀ ਦੂਜੇ ਪਾਸੇ ਜੇਕਰ 14.2 ਕਿਲੋ ਵਾਲੇ ਘਰੇਲੂ ਸਿਲੰਡਰ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਵਿੱਚ 1053 ਰੁਪਏ, ਮੁੰਬਈ ਵਿੱਚ 1052.50 ਰੁਪਏ, ਕੋਲਕਾਤਾ ਵਿੱਚ 1079 ਰੁਪਏ ਅਤੇ ਚੇੱਨਈ ਵਿੱਚ 1068.50 ਰੁਪਏ ਵਿੱਚ ਮਿਲ ਰਿਹਾ ਹੈ।

LPG gas cylinder

ਗੌਰਤਲਬ ਹੈ ਕਿ ਪਿਛਲੇ ਕੁਝ ਸਮੇਂ ਵਿੱਚ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੁਦਰਤੀ ਗੈਸਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਸਰਕਾਰ ਨੇ ਘਰੇਲੂ ਕੁਦਰਤੀ ਗੈਸ ਦੀਆਂ ਕੀਮਤਾਂ 40 ਫ਼ੀਸਦੀ ਤੱਕ ਵਧਾਉਣ ਦਾ ਫ਼ੈਸਲਾ ਲਿਆ ਹੈ ਜੋ ਇੱਕ ਅਕਤੂਬਰ 2022 ਤੋਂ ਹੋ ਗਿਆ ਹੈ। ਕੁਦਰਤੀ ਗੈਸ ਦੀ ਕੀਮਤ ਨੂੰ 6.1 ਡਾਲਰ ਪ੍ਰਤੀ MMBTU ਤੋਂ ਵਧਾ ਕੇ 8.57 ਡਾਲਰ ਪ੍ਰਤੀ MMBTU ਕਰ ਦਿੱਤਾ ਗਿਆ ਹੈ। ਇਸ ਵਾਧੇ ਦੇ ਬਾਅਦ ਵੀ ਅੱਜ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਮੀ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਤਿਓਹਾਰਾਂ ਤੋਂ ਪਹਿਲਾਂ ਖੁਸ਼ਖਬਰੀ ! 25.50 ਰੁਪਏ ਸਸਤਾ ਹੋਇਆ LPG ਗੈਸ ਸਿਲੰਡਰ appeared first on Daily Post Punjabi.

ਘਰੇਲੂ LPG ਖਪਤਕਾਰਾਂ ਲਈ ਅਹਿਮ ਖਬਰ ! ਹੁਣ ਸਾਲ ‘ਚ ਮਿਲਣਗੇ ਸਿਰਫ ਇੰਨੇ ਸਿਲੰਡਰ, ਮਹੀਨੇ ਦਾ ਕੋਟਾ ਵੀ ਤੈਅ !
ਘਰੇਲੂ LPG ਖਪਤਕਾਰਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ । ਸਰਕਾਰ ਨੇ ਹੁਣ ਘਰੇਲੂ ਗੈਸ ਸਿਲੰਡਰ ਦਾ ਕੋਟਾ ਤੈਅ ਕਰ ਦਿੱਤਾ ਹੈ। ਹੁਣ ਨਵੇਂ ਨਿਯਮਾਂ ਮੁਤਾਬਕ ਘਰੇਲੂ ਗੈਸ ਗਾਹਕ ਹੁਣ ਇੱਕ ਸਾਲ ਵਿੱਚ ਸਿਰਫ਼ 15 ਸਿਲੰਡਰ ਹੀ ਲੈ ਸਕਣਗੇ । ਕਿਸੇ ਵੀ ਹਾਲਤ ਵਿੱਚ ਇਸ ਤੋਂ ਵੱਧ ਸਿਲੰਡਰ ਨਹੀਂ ਦਿੱਤਾ ਜਾਵੇਗਾ । ਇਸ ਦੇ ਨਾਲ ਹੀ ਇੱਕ ਮਹੀਨੇ ਦਾ ਕੋਟਾ ਵੀ ਤੈਅ ਕੀਤਾ ਗਿਆ ਹੈ । ਕੋਈ ਵੀ ਖਪਤਕਾਰ ਇੱਕ ਮਹੀਨੇ ਦੇ ਅੰਦਰ ਦੋ ਤੋਂ ਵੱਧ ਸਿਲੰਡਰ ਨਹੀਂ ਲੈ ਸਕੇਗਾ ।

Domestic gas cylinder quota fixed

ਮਿਲੀ ਜਾਣਕਾਰੀ ਅਨੁਸਾਰ ਰਾਸ਼ਨ ਲਈ ਸਾਫਟਵੇਅਰ ਵਿੱਚ ਬਦਲਾਅ ਕੀਤੇ ਗਏ ਹਨ । ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ । ਦੱਸ ਦਈਏ ਕਿ ਲੰਬੇ ਸਮੇਂ ਤੋਂ ਵਿਭਾਗ ਨੂੰ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਕਦਮ ਚੁੱਕਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬਦਲਾਅ ਤਿੰਨੋਂ ਤੇਲ ਕੰਪਨੀਆਂ ਦੇ ਖਪਤਕਾਰਾਂ ‘ਤੇ ਲਾਗੂ ਹੋਏ ਹਨ। ਜਿਹੜੇ ਲੋਕ ਸਬਸਿਡੀ ਵਾਲੀ ਘਰੇਲੂ ਗੈਸ ਲਈ ਰਜਿਸਟਰਡ ਹਨ, ਉਨ੍ਹਾਂ ਨੂੰ ਇਸ ਦਰ ‘ਤੇ ਸਾਲ ਵਿੱਚ ਸਿਰਫ 12 ਸਿਲੰਡਰ ਹੀ ਮਿਲਣਗੇ। ਜੇਕਰ ਇਸ ਤੋਂ ਜ਼ਿਆਦਾ ਦੀ ਜ਼ਰੂਰਤ ਹੈ ਤਾਂ ਉਨ੍ਹਾਂ ਨੂੰ ਬਿਨ੍ਹਾਂ ਸਬਸਿਡੀ ਵਾਲਾ ਸਿਲੰਡਰ ਲੈਣਾ ਹੋਵੇਗਾ ।

ਇਹ ਵੀ ਪੜ੍ਹੋ: ਮੰਤਰੀ ਧਾਲੀਵਾਲ ਨਾਲ ਮੀਟਿੰਗ ਦੇ ਬਾਅਦ ਕਿਸਾਨਾਂ ਨੇ ਭਲਕੇ ਜਲੰਧਰ- ਦਿੱਲੀ ਹਾਈਵੇ ਬੰਦ ਦੀ ਕਾਲ ਲਈ ਵਾਪਸ

ਦੱਸ ਦੇਈਏ ਕਿ ਰਾਸ਼ਨਿੰਗ ਤਹਿਤ ਇੱਕ ਕੁਨੈਕਸ਼ਨ ‘ਤੇ ਮਹੀਨੇ ਵਿੱਚ ਸਿਰਫ ਦੋ ਸਿਲੰਡਰ ਹੀ ਮਿਲਣਗੇ । ਹਾਲਾਂਕਿ, ਕਿਸੇ ਵੀ ਹਾਲਤ ਵਿੱਚ ਇਹ ਗਿਣਤੀ ਇੱਕ ਸਾਲ ਵਿੱਚ 15 ਤੋਂ ਵੱਧ ਨਹੀਂ ਹੋ ਸਕਦੀ । ਜੇਕਰ ਕੋਈ ਖਪਤਕਾਰ ਗੈਸ ਦੀ ਜ਼ਿਆਦਾ ਕੀਮਤ ਵਸੂਲ ਰਿਹਾ ਹੈ ਤਾਂ ਇਸ ਦਾ ਸਬੂਤ ਦਿੰਦੇ ਹੋਏ ਉਸ ਨੂੰ ਤੇਲ ਕੰਪਨੀ ਦੇ ਅਧਿਕਾਰੀ ਤੋਂ ਮਨਜ਼ੂਰੀ ਲੈਣੀ ਪਵੇਗੀ। ਜਿਸ ਤੋਂ ਬਾਅਦ ਹੀ ਇੱਕ ਵਾਧੂ ਰੀਫਿਲ ਪ੍ਰਾਪਤ ਕੀਤਾ ਜਾ ਸਕੇਗਾ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਘਰੇਲੂ LPG ਖਪਤਕਾਰਾਂ ਲਈ ਅਹਿਮ ਖਬਰ ! ਹੁਣ ਸਾਲ ‘ਚ ਮਿਲਣਗੇ ਸਿਰਫ ਇੰਨੇ ਸਿਲੰਡਰ, ਮਹੀਨੇ ਦਾ ਕੋਟਾ ਵੀ ਤੈਅ ! appeared first on Daily Post Punjabi.

ਖੁਸ਼ਖਬਰੀ ! ਹੁਣ ਮਹਿਜ਼ 2 ਘੰਟਿਆਂ ਦੇ ਅੰਦਰ ਘਰ ਪਹੁੰਚੇਗਾ ਰਸੋਈ ਗੈਸ ਸਿਲੰਡਰ, ਸ਼ੁਰੂ ਹੋਈ ਇਹ ਸਰਵਿਸ
Indane ਦੇ LPG ਗਾਹਕਾਂ ਨੂੰ ਨਵੇਂ ਸਿਲੰਡਰ ਲਈ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ । ਕੰਪਨੀ ਨੇ ਦੋ ਘੰਟਿਆਂ ਵਿੱਚ ਗੈਸ ਡਿਲੀਵਰੀ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਕੰਪਨੀ ਦੇ ਉਨ੍ਹਾਂ LPG ਖਪਤਕਾਰਾਂ ਨੂੰ ਬਹੁਤ ਫਾਇਦਾ ਹੋਵੇਗਾ, ਜਿਨ੍ਹਾਂ ਨੂੰ ਗੈਸ ਸਿਲੰਡਰ ਬੁੱਕ ਕਰਵਾਉਣ ਤੋਂ ਬਾਅਦ ਲੰਬਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ। ਇਸ ਸਬੰਧੀ Indane ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ।

LPG Gas Cylinder Service

ਕੰਪਨੀ ਨੇ ਕਿਹਾ ਹੈ ਕਿ ਇਹ ਉਨ੍ਹਾਂ ਦੀ ਪਹਿਲੀ ਸੇਵਾ ਹੈ। ਹਾਲਾਂਕਿ ਕੰਪਨੀ ਵੱਲੋਂ ਇਹ ਸੁਵਿਧਾ ਫਿਲਹਾਲ ਇੱਕ ਸ਼ਹਿਰ ਦੇ ਚੁਣੇ ਹੋਏ ਡਿਸਟ੍ਰੀਬਿਊਟਰਾਂ ਦੇ ਖਪਤਕਾਰਾਂ ਨੂੰ ਇਹ ਸਹੂਲਤ ਪ੍ਰਦਾਨ ਕਰ ਰਹੀ ਹੈ ਪਰ ਆਉਣ ਵਾਲੇ ਸਮੇਂ ਵਿੱਚ ਇਸ ਦੇ ਵਿਸਥਾਰ ਨਾਲ ਲਗਭਗ 30 ਕਰੋੜ LPG ਖਪਤਕਾਰਾਂ ਨੂੰ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ: ਪੰਜਾਬ ’ਚ ਕੋਰੋਨਾ ਦਾ ਕਹਿਰ, ਇੱਕ ਦਿਨ ‘ਚ 6883 ਨਵੇਂ ਮਾਮਲੇ, 22 ਲੋਕਾਂ ਦੀ ਹੋਈ ਮੌਤ

Indane ਵੱਲੋਂ ਇਸ ਨੂੰ ‘ਤਤਕਾਲ ਸੇਵਾ’ ਦਾ ਨਾਂ ਦਿੱਤਾ ਗਿਆ ਹੈ। ਕੰਪਨੀ ਨੇ ਕਿਹਾ ਹੈ ਕਿ ਇਸ ਸੇਵਾ ਦੇ ਤਹਿਤ Indane ਦੇ LPG ਉਪਭੋਗਤਾ ਨੂੰ ਦੋ ਘੰਟਿਆਂ ਦੇ ਅੰਦਰ ਐਲਪੀਜੀ ਰੀਫਿਲ ਦੀ ਯਕੀਨੀ ਡਿਲੀਵਰੀ ਮਿਲੇਗੀ । ਕੰਪਨੀ ਨੇ ਦੱਸਿਆ ਕਿ ਇਹ ਸਹੂਲਤ ਹਾਲੇ ਹੈਦਰਾਬਾਦ ਦੇ ਚੁਣੇ ਹੋਏ ਡਿਸਟਰੀਬਿਊਟ੍ਰਸ ਦੇ ਖਪਤਕਾਰਾਂ ਲਈ ਉਪਲਬਧ ਹੋਵੇਗੀ।

LPG Gas Cylinder Service

ਦੱਸ ਦੇਈਏ ਕਿ ਇਸ ਸਬੰਧੀ Indane ਨੇ ਟਵੀਟ ਵਿੱਚ ਕਿਹਾ ਹੈ ਕਿ ਇੱਕ ਮਾਮੂਲੀ ਪ੍ਰੀਮੀਅਮ ਦਾ ਭੁਗਤਾਨ ਕਰਕੇ ਕੰਪਨੀ ਦੇ ਐਲਪੀਜੀ ਖਪਤਕਾਰ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ। ਹਾਲਾਂਕਿ ਕੰਪਨੀ ਨੇ ਇਹ ਨਹੀਂ ਦੱਸਿਆ ਹੈ ਕਿ ਇਹ ਮਾਮੂਲੀ ਫੀਸ ਕਿੰਨੀ ਹੋਵੇਗੀ। ਇੰਡੇਨ ਨੇ ਦੱਸਿਆ ਹੈ ਕਿ ਕੰਪਨੀ ਦੇ ਐਲਪੀਜੀ ਗੈਸ ਸਿਲੰਡਰ ਦੇ ਖਪਤਕਾਰ IVRS, ਇੰਡੀਅਨ ਆਇਲ ਦੀ ਵੈੱਬਸਾਈਟ ਜਾਂ Indian Oil One App ਰਾਹੀਂ ਗੈਸ ਦੀ ਬੁਕਿੰਗ ‘ਤੇ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਖੁਸ਼ਖਬਰੀ ! ਹੁਣ ਮਹਿਜ਼ 2 ਘੰਟਿਆਂ ਦੇ ਅੰਦਰ ਘਰ ਪਹੁੰਚੇਗਾ ਰਸੋਈ ਗੈਸ ਸਿਲੰਡਰ, ਸ਼ੁਰੂ ਹੋਈ ਇਹ ਸਰਵਿਸ appeared first on Daily Post Punjabi.