LPG leakage in hoshiarpur Archives - Daily Post Punjabi

ਹੁਸ਼ਿਆਰਪੁਰ ‘ਚ ਔਰਤ ਦੀ ਦਰਦਨਾਕ ਮੌਤ, LPG ਸਿਲੰਡਰ ਲੀਕ ਹੋਣ ਕਾਰਨ ਲੱਗੀ ਅੱਗ
ਹੁਸ਼ਿਆਰਪੁਰ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਰਸੋਈ ਦਾ ਕੰਮ ਕਰਦੇ ਸਮੇਂ ਐਲਪੀਜੀ ਗੈਸ ਸਿਲੰਡਰ ਲੀਕ ਹੋਣ ਕਾਰਨ ਅੱਗ ਲੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਇਸ ਹਾਦਸੇ ਤੋਂ ਬਾਅਦ ਆਸਪਾਸ ਦੇ ਲੋਕ ਦਹਿਸ਼ਤ ਵਿਚ ਹਨ।

LPG leakage accident hoshiarpur

ਜਾਣਕਾਰੀ ਮੁਤਾਬਕ ਮਾਮਲਾ ਦਸੂਹਾ ਦੀ ਕ੍ਰਿਸ਼ਨਾ ਕਾਲੋਨੀ ਦਾ ਹੈ। ਮ੍ਰਿਤਕ ਦੀ ਪਛਾਣ ਸ਼ਕੁੰਤਲਾ ਦੇਵੀ (40) ਵਜੋਂ ਹੋਈ ਹੈ। ਜ਼ਖ਼ਮੀ ਔਰਤ ਦੀ ਪਛਾਣ ਪ੍ਰਵੀਨ ਕੁਮਾਰੀ ਪਤਨੀ ਰਾਮਚੰਦ ਵਜੋਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਜ਼ਖਮੀ ਨੂੰ ਪਹਿਲਾਂ ਦਸੂਹਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ ਗਿਆ।

The post ਹੁਸ਼ਿਆਰਪੁਰ ‘ਚ ਔਰਤ ਦੀ ਦਰਦਨਾਕ ਮੌਤ, LPG ਸਿਲੰਡਰ ਲੀਕ ਹੋਣ ਕਾਰਨ ਲੱਗੀ ਅੱਗ appeared first on Daily Post Punjabi.