LPG non-subsidised cylinder price Archives - Daily Post Punjabi

ਕੋਰੋਨਾ ਸੰਕਟ ਵਿਚਾਲੇ ਮਹਿੰਗਾਈ ਦੀ ਮਾਰ, ਬਿਨ੍ਹਾਂ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ ਵਧੀ
LPG non-subsidised cylinder price: ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਵਿਚਾਲੇ ਦਿੱਲੀ ਸਣੇ ਹੋਰ ਸ਼ਹਿਰਾਂ ਵਿੱਚ LPG ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ । ਬਿਨ੍ਹਾਂ ਸਬਸਿਡੀ ਵਾਲਾ ਰਸੋਈ ਗੈਸ ਸਿਲੰਡਰ 11.50 ਰੁਪਏ ਮਹਿੰਗਾ ਹੋ ਗਿਆ ਹੈ । ਕੌਮਾਂਤਰੀ ਬਾਜ਼ਾਰ ਵਿਚ ਰਸੋਈ ਗੈਸ ਦੇ ਮੁੱਲ ਵਧਣ ਕਾਰਨ ਦੇਸ਼ ਵਿੱਚ ਬਿਨ੍ਹਾਂ ਸਬਸਿਡੀ ਵਾਲਾ ਰਸੋਈ ਗੈਸ ਸਿਲੰਡਰ ਅੱਜ ਤੋਂ ਮਹਿੰਗਾ ਹੋ ਗਿਆ ਹੈ ।

LPG non-subsidised cylinder price

ਦਰਅਸਲ, ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਸ਼ਨ ਨੇ ਦੱਸਿਆ ਕਿ ਰਾਸ਼ਟਰੀ ਰਾਧਜਾਨੀ ਦਿੱਲੀ ਵਿਚ 14.2 ਕਿਲੋ ਦੇ ਬਿਨਾਂ ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦਾ ਮੁੱਲ ਜੂਨ ਮਹੀਨੇ ਲਈ 593 ਰੁਪਏ ਤੈਅ ਕੀਤਾ ਗਿਆ ਹੈ । ਮਈ ਵਿਚ ਇਸ ਦੀ ਕੀਮਤ 581.50 ਰੁਪਏ ਸੀ। ਇਸ ਤਰ੍ਹਾਂ ਇਸ ਵਿਚ 11.50 ਰੁਪਏ ਦਾ ਵਾਧਾ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਮਈ ਵਿੱਚ ਕੀਮਤ ਵਿਚ 162.50 ਰੁਪਏ ਦੀ ਵੱਡੀ ਕਟੌਤੀ ਕੀਤੀ ਗਈ ਸੀ ।

LPG non-subsidised cylinder price

ਇੰਡੀਅਨ ਆਇਲ ਦੇ ਬਿਆਨ ਵਿੱਚ ਕਿਹਾ ਗਿਆ ਹੈ ਕੌਮਾਂਤਰੀ ਬਾਜ਼ਾਰ ਵਿੱਚ ਜੂਨ ਮਹੀਨੇ ਲਈ ਰਸੋਈ ਗੈਸ ਦੀ ਕੀਮਤ ਵਧੀ ਹੈ । ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਵਿਚ ਵਾਧੇ ਕਾਰਨ ਦਿੱਲੀ ਵਿੱਚ ਰਸੋਈ ਗੈਸ ਦਾ ਬਾਜ਼ਾਰ ਮੁੱਲ ਪ੍ਰਤੀ ਸਿਲੰਡਰ 11.50 ਰੁਪਏ ਵਧਾਇਆ ਗਿਆ ਹੈ । ਹਾਲਾਂਕਿ ਇਸ ਨਾਲ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰ ਪ੍ਰਭਾਵਿਤ ਨਹੀਂ ਹੋਣਗੇ ਕਿਉਂਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ 30 ਜੂਨ ਤੱਕ ਉਨ੍ਹਾਂ ਨੂੰ ਮੁਫਤ ਸਿਲੰਡਰ ਦਿੱਤਾ ਜਾਵੇਗਾ ।

ਦਿੱਲੀ ਤੋਂ ਇਲਾਵਾ ਮੁੰਬਈ, ਕੋਲਕਾਤਾ ਅਤੇ ਚੇੱਨਈ ਵਿੱਚ ਵੀ ਅੱਜ ਤੋਂ ਨਵੀਂਆਂ ਕੀਮਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ । ਕੋਲਕਾਤਾ ਵਿੱਚ ਇੱਕ ਸਿਲੰਡਰ ਦੀ ਕੀਮਤ ਵਿੱਚ 31.50 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਨਵੀਂ ਕੀਮਤ ਇੱਥੇ 616 ਰੁਪਏ ਕਰ ਦਿੱਤੀ ਗਈ ਹੈ । ਜਦੋਂਕਿ ਮੁੰਬਈ ਵਿੱਚ ਵੀ ਦਿੱਲੀ ਦੀ ਤਰ੍ਹਾਂ 11.50 ਰੁਪਏ ਦਾ ਵਾਧਾ ਕੀਤਾ ਗਿਆ ਹੈ ।

The post ਕੋਰੋਨਾ ਸੰਕਟ ਵਿਚਾਲੇ ਮਹਿੰਗਾਈ ਦੀ ਮਾਰ, ਬਿਨ੍ਹਾਂ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ ਵਧੀ appeared first on Daily Post Punjabi.