Lucknow coaching centre Archives - Daily Post Punjabi

ਲਖਨਊ ਕੋਚਿੰਗ ਸੈਂਟਰ ਹਾਦਸਾ : CM ਮਾਨ ਨੇ ਹਾਦਸੇ ‘ਚ ਜਾਨ ਗਵਾਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਸ਼ਰਧਾਂਜਲੀ
ਲਖਨਊ ਦੇ ਇਕ ਕੋਚਿੰਗ ਸੈਂਟਰ ਵਿੱਚ ਸੋਮਵਾਰ ਨੂੰ ਹੋਏ ਭਿਆਨਕ ਅਗਨੀਕਾਂਡ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਇਸ ਦਰਦਨਾਕ ਹਾਦਸੇ ਵਿਚ ਆਪਣੀ ਜਾਨ ਗਵਾਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਦਿਲੋਂ ਸ਼ਰਧਾਂਜਲੀ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਅਤੇ ਪਿੱਛੇ ਪਰਿਵਾਰਾਂ ਨੂੰ ਇਹ ਅਸਹਿ ਕਹਿਰ ਸਹਿਣ ਦਾ ਬਲ ਬਖਸ਼ੇ। ਦੁੱਖ ਦੀ ਇਸ ਘੜੀ ਵਿਚ ਸਾਡੀ ਹਮਦਰਦੀ ਪੀੜਤ ਪਰਿਵਾਰਾਂ ਦੇ ਨਾਲ ਹੈ।

ਦੱਸ ਦੇਈਏ ਕਿ ਬੀਤੇ ਕੱਲ੍ਹ ਲਖਨਊ ਵਿੱਚ ਅਲੀਗੰਜ ਦੇ ਪੁਰਾਨੀਆ ਖੇਤਰ ਵਿੱਚ ਇੱਕ ਐਨੀਮੇਸ਼ਨ ਕੋਚਿੰਗ ਸੈਂਟਰ ਵਿੱਚ ਭਿਆਨਕ ਅੱਗ ਲੱਗ ਗਈ। ਐਮਐਸ-102 ਅਲੀਗੰਜ ਸੈਕਟਰ-ਡੀ ਸਥਿਤ ਹੈੱਡ ਐਂਡ ਹਾਪਰਸ ਐਨੀਮੇਸ਼ਨ ਐਂਡ ਗੇਮਿੰਗ ਜੋਨ ਦੂਜੀ ਮੰਜਿਲ ‘ਤੇ ਸਥਿਤ ਹੈ। ਦੁਪਹਿਰ ਢਾਈ ਵਜੇ ਦੇ ਕਰੀਬ ਇੱਥੇ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਏਸੀ ਦਾ ਕੰਪ੍ਰੈਸ਼ਰ ਫਟਣ ਨਾਲ ਇਹ ਘਟਨਾ ਵਾਪਰੀ। ਅੱਗ ਲੱਗਣ ਨਾਲ ਪੂਰੀ ਇਮਾਰਤ ਧੂੰਏਂ ਨਾਲ ਭਰ ਗਈ, ਜਿਸ ਕਾਰਨ ਅੰਦਰ ਵਿਦਿਆਰਥੀਆਂ ਵਿੱਚ ਭਗਦੜ ਮਚ ਗਈ। ਕਈਆਂ ਨੇ ਆਪਣੀ ਜਾਨ ਬਚਾਉਣ ਲਈ ਛਾਲ ਮਾਰ ਦਿੱਤੀ, ਜਿਸ ਨਾਲ ਉਹ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : IDFC ਫੰਡ ਗਬਨ ਮਾਮਲੇ ‘ਚ CBI ਦਾ ਵੱਡਾ ਐਕਸ਼ਨ, ਹਰਿਆਣਾ ਦੇ ਸੀਨੀਅਰ IAS ਅਧਿਕਾਰੀ ਪੰਕਜ ਅਗਰਵਾਲ ਗ੍ਰਿਫ਼ਤਾਰ

ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ, ਪੁਲਿਸ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚੀਆਂ। ਨਾਲ ਲੱਗਦੇ ਘਰ ਦੀ ਛੱਤ ਤੋਂ ਕੋਚਿੰਗ ਸੈਂਟਰ ਦੀ ਕੰਧ ਕੱਟ ਕੇ ਬਚਾਅ ਕਾਰਜ ਕੀਤੇ ਗਏ। ਲਗਭਗ 10 ਲੋਕਾਂ ਨੂੰ ਬਚਾਇਆ ਗਿਆ ਅਤੇ ਟਰੌਮਾ ਸੈਂਟਰ ਭੇਜਿਆ ਗਿਆ। ਇਸ ਘਟਨਾ ਵਿੱਚ ਜਾਨ ਗਵਾਉਣ ਵਾਲੀ ਦੀ ਗਿਣਤੀ ਹੁਣ ਤੱਕ ਪੰਦਰਾਂ ਹੋ ਗਈ ਹੈ। ਪੋਸਟਮਾਰਟਮ ਤੋਂ ਬਾਅਦ ਸਾਰੇ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੇ ਗਏ ਹਨ। SIT ਅਤੇ ਫੋਰੈਂਸਿਕ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲਖਨਊ ਕੋਚਿੰਗ ਸੈਂਟਰ ਹਾਦਸਾ : CM ਮਾਨ ਨੇ ਹਾਦਸੇ ‘ਚ ਜਾਨ ਗਵਾਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਸ਼ਰਧਾਂਜਲੀ appeared first on Daily Post Punjabi.