Ludhiana 3 dead bodies found Archives - Daily Post Punjabi

ਲੁਧਿਆਣਾ ਦੀ ਸਿੱਧਵਾਂ ਨਹਿਰ ‘ਚੋਂ 1 ਬੱਚੇ ਸਣੇ 3 ਲਾਸ਼ਾਂ ਬਰਾਮਦ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ
ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇਸ ਇਲਾਕੇ ਵਿੱਚੋਂ ਲੰਘਦੀ ਸਿੱਧਵਾਂ ਨਹਿਰ ਵਿੱਚੋਂ 3 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ।

Ludhiana 3 dead bodies found

ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ । ਮਿਲੀ ਜਾਣਕਾਰੀ ਅਨੁਸਾਰ ਨਹਿਰ ਵਿੱਚੋਂ ਬਰਾਮਦ ਕੀਤੀਆਂ ਗਈਆਂ ਲਾਸ਼ਾਂ ਵਿੱਚੋਂ ਇੱਕ ਲਾਸ਼ 10 ਸਾਲਾਂ ਬੱਚੇ ਦੀ ਹੈ।

ਇਹ ਵੀ ਪੜ੍ਹੋ: ਕਿਸਾਨ ਜਥੇਬੰਦੀਆਂ ਦੀ ਨਵੀਂ ਰਣਨੀਤੀ ਤਿਆਰ, ਕੀਤੇ ਕਈ ਵੱਡੇ ਐਲਾਨ, ਗੁਰਨਾਮ ਸਿੰਘ ਚਡੂਨੀ ਨੂੰ ਕੀਤਾ ਮੁਅੱਤਲ

ਦੱਸਿਆ ਜਾ ਰਿਹਾ ਹੈ ਕਿ ਇਹ ਬੱਚਾ ਨਹਿਰ ਵਿੱਚ ਨਹਾਉਣ ਗਿਆ ਸੀ, ਪਰ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ ।

Ludhiana 3 dead bodies found

ਦੱਸ ਦੇਈਏ ਕਿ ਬਰਾਮਦ ਕੀਤੀਆਂ ਗਈਆਂ ਲਾਸ਼ਾਂ ਵਿੱਚੋਂ 10 ਸਾਲਾਂ ਬੱਚੇ ਸਣੇ 2 ਲਾਸ਼ਾਂ ਦੀ ਸ਼ਨਾਖਤ ਹੋ ਚੁੱਕੀ ਹੈ । ਲਾਸ਼ਾਂ ਮਿਲਣ ਤੋਂ ਬਾਅਦ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ ।

ਇਹ ਵੀ ਦੇਖੋ: 2 ਸਰਦਾਰ ਦੋਸਤਾਂ ਨੇ ਕੀਤੀ ਕਮਾਲ, ਮਹਿੰਗੇ ਬਰਾਂਡਾ ਨੂੰ ਲੱਤ ਮਾਰ ਲਾਈ ਰੇਹੜੀ, ਦੇਖ ਰੂਹ ਖੁਸ਼ ਹੋ ਜਾਊ…

The post ਲੁਧਿਆਣਾ ਦੀ ਸਿੱਧਵਾਂ ਨਹਿਰ ‘ਚੋਂ 1 ਬੱਚੇ ਸਣੇ 3 ਲਾਸ਼ਾਂ ਬਰਾਮਦ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ appeared first on Daily Post Punjabi.