Ludhiana Abbuwal Youth Commits Suicide Archives - Daily Post Punjabi

ਕੈਨੇਡਾ ‘ਚ ਲੁਧਿਆਣਾ ਦੇ ਨੌਜਵਾਨ ਨੇ ਕੀਤੀ ਖੁ.ਦਕੁ.ਸ਼ੀ, 10 ਮਹੀਨੇ ਪਹਿਲਾਂ ਪੜ੍ਹਾਈ ਲਈ ਗਿਆ ਸੀ ਵਿਦੇਸ਼
ਪੰਜਾਬ ਦੇ ਲੁਧਿਆਣਾ ਨੇੜਲੇ ਪਿੰਡ ਅਬੂਵਾਲ ਦੇ 22 ਸਾਲਾ ਨੌਜਵਾਨ ਨੇ ਕੈਨੇਡਾ ਵਿੱਚ ਖੁਦਕੁਸ਼ੀ ਕਰ ਲਈ। ਉਸਨੇ ਨਿਆਗਰਾ ਫਾਲਜ਼ ਵਿੱਚ ਛਾਲ ਮਾਰ ਦਿੱਤੀ। ਪੁਲਸ ਨੂੰ ਕਰੀਬ ਇਕ ਹਫਤੇ ਬਾਅਦ ਉਸ ਦੀ ਲਾਸ਼ ਮਿਲੀ। ਨਿਆਗਰਾ ਫਾਲਸ ‘ਚ ਇਸ ਤੋਂ ਪਹਿਲਾਂ ਵੀ ਕਈ ਲਾਸ਼ਾਂ ਪਈਆਂ ਹਨ, ਜਿਸ ਕਾਰਨ ਪੁਲਸ ਲਈ ਨੌਜਵਾਨ ਦੀ ਪਛਾਣ ਕਰਨਾ ਕਾਫੀ ਮੁਸ਼ਕਲ ਸੀ।

Youth Commits Suicide Canada

ਇਸ ਲਈ ਉਸ ਦੀ ਪਛਾਣ ਡੀਐਨਏ ਰਾਹੀਂ ਕੀਤੀ ਗਈ। ਮਰਨ ਤੋਂ ਪਹਿਲਾਂ ਨੌਜਵਾਨ ਆਪਣਾ ਮੋਬਾਈਲ ਨਿਆਗਰਾ ਫਾਲਜ਼ ਕੋਲ ਛੱਡ ਗਿਆ ਸੀ। ਮ੍ਰਿਤਕ ਦੀ ਪਛਾਣ ਚਰਨਦੀਪ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚਰਨਦੀਪ ਸਿੰਘ ਪੁੱਤਰ ਜ਼ੋਰਾ ਸਿੰਘ ਵਾਸੀ ਪਿੰਡ ਅੱਬੂਵਾਲ ਦਸ ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉੱਥੇ ਉਹ ਓਨਟਾਰੀਓ ਦੇ ਬਰੈਂਪਟਨ ਵਿੱਚ ਇੱਕ ਘਰ ਦੇ ਬੇਸਮੈਂਟ ਵਿੱਚ ਆਪਣੇ ਦੋਸਤਾਂ ਨਾਲ ਰਹਿ ਰਿਹਾ ਸੀ। ਉਹ ਇੱਕ ਹਫ਼ਤੇ ਤੋਂ ਅਚਾਨਕ ਲਾਪਤਾ ਹੋ ਗਿਆ ਸੀ। ਜਦੋਂ ਚਰਨਦੀਪ ਸਿੰਘ ਕਈ ਦਿਨਾਂ ਤੋਂ ਕੰਮ ਤੋਂ ਵਾਪਸ ਨਹੀਂ ਆਇਆ ਤਾਂ ਉਸ ਦਾ ਮੋਬਾਈਲ ਫੋਨ ਵੀ ਬੰਦ ਆਉਣ ਲੱਗਾ। ਉਸ ਦੇ ਨਾਲ ਰਹਿਣ ਵਾਲੇ ਦੋਸਤਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਲਿਖ ਕੇ ਉਸ ਬਾਰੇ ਜਾਣਕਾਰੀ ਦਿੱਤੀ।

ਇਹੀ ਪੋਸਟ ਪੰਜਾਬ ਵਿੱਚ ਚਰਨਦੀਪ ਸਿੰਘ ਦੇ ਪਰਿਵਾਰ ਤੱਕ ਪਹੁੰਚ ਗਈ। ਚਰਨਦੀਪ ਸਿੰਘ ਦਾ ਚਾਚਾ ਸੁਖਵਿੰਦਰ ਸਿੰਘ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਰਹਿੰਦਾ ਹੈ ਅਤੇ 8 ਜੂਨ ਨੂੰ ਪੰਜਾਬ ਆਇਆ ਸੀ। ਉਸ ਨੇ ਇਸ ਦੀ ਸੂਚਨਾ ਕੈਨੇਡੀਅਨ ਪੁਲਿਸ ਨੂੰ ਦਿੱਤੀ। ਬੁੱਧਵਾਰ ਦੇਰ ਰਾਤ ਕੈਨੇਡੀਅਨ ਪੁਲਿਸ ਨੇ ਉਸਨੂੰ ਫੋਨ ਕਰਕੇ ਚਰਨਦੀਪ ਸਿੰਘ ਦੀ ਮੌਤ ਦੀ ਸੂਚਨਾ ਦਿੱਤੀ। ਚਰਨਜੀਤ ਦੀ ਮਾਂ ਬਿੰਦਰ ਕੌਰ ਅਤੇ ਭੈਣ ਦਾ ਬੁਰਾ ਹਾਲ ਹੈ ਅਤੇ ਰੋ ਰਹੀ ਹੈ। ਜਦੋਂ ਕੈਨੇਡੀਅਨ ਪੁਲਿਸ ਨੇ ਘਟਨਾ ਵਾਲੀ ਥਾਂ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਚਰਨਦੀਪ ਨੂੰ ਨਿਆਗਰਾ ਫਾਲਜ਼ ਵਿੱਚ ਛਾਲ ਮਾਰਦਿਆਂ ਦੇਖਿਆ ਗਿਆ। ਉਸ ਦੀ ਲਾਸ਼ ਕਈ ਦਿਨਾਂ ਤੱਕ ਪਾਣੀ ‘ਚ ਪਈ ਰਹੀ, ਜਿਸ ਕਾਰਨ ਤੁਰੰਤ ਪਛਾਣ ਨਹੀਂ ਹੋ ਸਕੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਕੈਨੇਡਾ ‘ਚ ਲੁਧਿਆਣਾ ਦੇ ਨੌਜਵਾਨ ਨੇ ਕੀਤੀ ਖੁ.ਦਕੁ.ਸ਼ੀ, 10 ਮਹੀਨੇ ਪਹਿਲਾਂ ਪੜ੍ਹਾਈ ਲਈ ਗਿਆ ਸੀ ਵਿਦੇਸ਼ appeared first on Daily Post Punjabi.