Ludhiana and chandigarh Archives - Daily Post Punjabi

ANTF ਪੰਜਾਬ ਨੇ ਇੰਟਰਨੈਸ਼ਨਲ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, ਵੱਡੀ ਖੇਪ ਸਣੇ 6 ਨੂੰ ਕੀਤਾ ਗ੍ਰਿਫਤਾਰ
ਲੁਧਿਆਣਾ ਵਿਚ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਕਸ ਫੋਰਸ ਨੇ ਅੰਤਰਰਾਸ਼ਟਰੀ ਪੱਧਰ ‘ਤੇ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਲੁਧਿਆਣਾ ਤੇ ਟ੍ਰਾਈਸਿਟੀ ਵਿਚ ਜਾਲ ਵਿਛਾ ਕੇ ਨਸ਼ੇ ਦੇ ਇਸ ਨੈਟਵਰਕ ਨਾਲ ਜੁੜੇ 6 ਮੁੱਖ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਿੰਡੀਕੇਟ ਵਿਦੇਸ਼ਾਂ ਤੋਂ ਨਸ਼ੇ ਮੰਗਵਾ ਕੇ ਪੰਜਾਬ ਦੇ ਸ਼ਹਿਰਾਂ ਵਿਚ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਿਹਾ ਸੀ। ਪੁਲਿਸ ਨੇ ਛਾਪੇਮਾਰੀ ਦੌਰਾਨ ਭਾਰੀ ਮਾਤਰਾ ਵਿਚ ਨਸ਼ਾ ਬਰਾਮਦ ਕੀਤਾ ਹੈ। ਪੁਲਿਸ ਨੇ 1.251 KG. ਵਜ਼ਨ ਵਾਲੇ THC ਦੇ ਕਈ ਰੂਪ ਤੇ 400 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਤੇ ਇਸ ਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਵਿਚੋਂ ਇਕ ਮੰਨਿਆ ਜਾ ਰਿਹਾ ਹੈ।

ਇਸ ਦੇ ਨਾਲ 263 ਗ੍ਰਾਮ ਕੋਕੀਨ ਹਾਈ-ਪ੍ਰੋਫਾਈਲ ਪਾਰਟੀਆਂ ਵਿਚ ਇਸਤੇਮਾਲ ਹੋਣ ਵਾਲੀ ਮਹਿੰਗੀ ਡਰੱਗ, 82 ਗ੍ਰਾਮ ICE (ਮੈਥਾਮਫੇਟਾਮਾਈਨ) ਸਰੀਰ ਨੂੰ ਸੁੰਨ ਕਰ ਦੇਣ ਵਾਲਾ ਖਤਰਨਾਕ ਕੈਮੀਕਲ, 1.251 ਕਿਲੋ THC ਇਸ ਦੇ ਕਈ ਵੱਖ-ਵੱਖ ਵੈਰੀਐਂਟ ਬਰਾਮਦ ਕੀਤੇ ਹਨ। 9 ਲੱਖ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ‘ਟੀਮ ਪਲੇਅਰ ਬਣੋ, ਪਾਰਟੀ ਤੋਂ ਵੱਡਾ ਕੋਈ ਨਹੀਂ’-ਰਾਹੁਲ ਗਾਂਧੀ ਦੀ ਪੰਜਾਬ ਕਾਂਗਰਸ ਨੂੰ ਹਦਾਇਤ

ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਗੈਂਗ ਵਿਦੇਸ਼ਾਂ ਤੋਂ ਏਅਰ ਕੋਰੀਅਰ ਜ਼ਰੀਏ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾਉਂਦਾ ਸੀ। ਪੁਲਿਸ ਦੀਆਂ ਨਜ਼ਰਾਂ ਤੋਂ ਬਚਣ ਲਈ ਮੁਲਜ਼ਮ ਐਂਟੀਕ੍ਰਿਪਟਡ ਸੋਸ਼ਲ ਮੀਡੀਆ ਪਲੇਟਫਾਰਮ ਦਾ ਇਸਤੇਮਾਲ ਕਰਦੇ ਹਨ। ਇਸੇ ਜ਼ਰੀਏ ਸਪਲਾਇਰ ਤੇ ਗਾਹਕਾਂ ਵਿਚ ਗੱਲਬਾਤ ਤੇ ਡੀਲ ਹੁੰਦੀ ਸੀ। ਪੁਲਿਸ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿਛ ਕਰ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਵਿਦੇਸ਼ ਵਿਚ ਇਨ੍ਹਾਂ ਦੇ ਲਿੰਕਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ANTF ਪੰਜਾਬ ਨੇ ਇੰਟਰਨੈਸ਼ਨਲ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, ਵੱਡੀ ਖੇਪ ਸਣੇ 6 ਨੂੰ ਕੀਤਾ ਗ੍ਰਿਫਤਾਰ appeared first on Daily Post Punjabi.