Ludhiana-Barnala highway accident Archives - Daily Post Punjabi

ਨਕੋਦਰ ਮੱਥਾ ਟੇਕਣ ਜਾ ਰਹੇ 4 ਲੋਕਾਂ ਦੀ ਸੜਕ ਹਾ.ਦਸੇ ‘ਚ ਹੋਈ ਮੌ.ਤ, ਇੱਟਾਂ ਦੀ ਭਰੀ ਟਰਾਲੀ ਨਾਲ ਟਕ.ਰਾਈ ਕਾਰ
ਬਰਨਾਲਾ ਵਿੱਚ ਸ਼ੁੱਕਰਵਾਰ ਸਵੇਰੇ ਲੁਧਿਆਣਾ-ਬਰਨਾਲਾ ਹਾਈਵੇ ‘ਤੇ ਵਾਪਰੇ ਸੜਕ ਹਾ.ਦਸੇ ਵਿੱਚ 4 ਲੋਕਾਂ ਦੀ ਮੌ.ਤ ਹੋ ਗਈ । ਇਸ ਹਾ.ਦਸੇ ਵਿੱਚ ਜਾ.ਨ ਗਵਾਉਣ ਵਾਲੇ ਚਾਰੋ ਲੋਕ ਹਰਿਆਣਾ ਦੇ ਹਿਸਾਰ ਦੇ ਰਹਿਣ ਵਾਲੇ ਸਨ । ਦੱਸਿਆ ਜਾ ਰਿਹਾ ਹੈ ਕਿ ਇਹ ਨਕੋਦਰ ਮੱਥਾ ਟੇਕਣ ਜਾ ਰਹੇ ਸਨ । ਇਸ ਹਾ.ਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਭੇਜਿਆ ।

Ludhiana-Barnala highway accident

ਇਸ ਘਟਨਾ ਸਬੰਧੀ ਬਰਨਾਲਾ ਜ਼ਿਲ੍ਹੇ ਦੇ ਥਾਣਾ ਠੁੱਲੀਵਾਲ ਦੇ SHO ਬਲਦੇਵ ਸਿੰਘ ਨੇ ਦੱਸਿਆ ਕਿ ਸਵੇਰੇ 5 ਵਜੇ ਬਰਨਾਲਾ ਤੋਂ ਲੁਧਿਆਣਾ ਵੱਲ ਜਾ ਰਹੀ ਇੱਕ ਕਾਰ ਹਾਈਵੇ ‘ਤੇ ਜਾ ਰਹੀ ਇੱਟਾਂ ਨਾਲ ਭਰੀ ਟਰਾਲੀ ਨਾਲ ਟਕਰਾ ਗਈ । ਇਸ ਹਾ.ਦਸੇ ਵਿੱਚ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਕੇ ’ਤੇ ਹੀ ਮੌ.ਤ ਹੋ ਗਈ । ਇਨ੍ਹਾਂ ਦੀ ਪਛਾਣ ਵਿਕਾਸ ਸੋਨੀ, ਅੰਮ੍ਰਿਤਪਾਲ, ਸੋਨੂੰ ਅਤੇ 14 ਸਾਲਾ ਅੰਕਿਤ ਵਜੋਂ ਹੋਈ ਹੈ ।

ਇਹ ਵੀ ਪੜ੍ਹੋ: ਘਰੇਲੂ ਦੇ ਬਾਅਦ ਹੁਣ ਕਮਰਸ਼ੀਅਲ ਗੈਸ ਸਿਲੰਡਰ ਵੀ ਹੋਇਆ ਸਸਤਾ, 158 ਰੁ. ਦੀ ਕੀਤੀ ਗਈ ਕਟੌਤੀ

ਦੱਸਿਆ ਜਾ ਰਿਹਾ ਹੈ ਕਿ ਇਹ ਚਾਰੋਂ ਹਰਿਆਣਾ ਵਿੱਚ ਹਿਸਾਰ ਸ਼ਹਿਰ ਦੇ 12 ਕੁਆਰਟਰ ਰੋਡ ਅਤੇ ਪਟੇਲ ਨਗਰ ਦੇ ਰਹਿਣ ਵਾਲੇ ਹਨ। ਮ.ਰਨ ਵਾਲਿਆਂ ਵਿੱਚ ਵਿਕਾਸ ਸੋਨੀ ਅਤੇ ਅੰਮ੍ਰਿਤਪਾਲ ਜੀਜਾ ਅਤੇ ਸਾਲਾ ਹੈ, ਜਦਕਿ ਬਾਕੀ ਉਨ੍ਹਾਂ ਦੇ ਗੁਆਂਢੀ ਸਨ । ਦੱਸਿਆ ਜਾ ਰਿਹਾ ਹੈ ਕਿ ਅੰਕਿਤ ਅਤੇ ਸੋਨੂੰ ਆਪਣੇ ਪਰਿਵਾਰ ਵਿੱਚ ਇਕਲੌਤੇ ਸਨ।

Ludhiana-Barnala highway accident

ਬਲਦੇਵ ਸਿੰਘ ਨੇ ਦੱਸਿਆ ਕਿ ਇਹ ਹਾ.ਦਸਾ ਇੰਨਾ ਭਿਆ.ਨਕ ਸੀ ਕਿ ਇਸ ਵਿੱਚ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ । ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਰਨਾਲਾ ਦੀ ਮੋਰਚਰੀ ਵਿੱਚ ਰਖਵਾ ਦਿੱਤਾ । ਇਸ ਦੇ ਨਾਲ ਹੀ ਹਿਸਾਰ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਨਕੋਦਰ ਮੱਥਾ ਟੇਕਣ ਜਾ ਰਹੇ 4 ਲੋਕਾਂ ਦੀ ਸੜਕ ਹਾ.ਦਸੇ ‘ਚ ਹੋਈ ਮੌ.ਤ, ਇੱਟਾਂ ਦੀ ਭਰੀ ਟਰਾਲੀ ਨਾਲ ਟਕ.ਰਾਈ ਕਾਰ appeared first on Daily Post Punjabi.