ludhiana blast Archives - Daily Post Punjabi

ਲੁਧਿਆਣਾ ਬਲਾਸਟ: ਗਗਨਦੀਪ ਬਾਰੇ ਵੱਡੇ ਖੁਲਾਸੇ, CCTV ਫੁਟੇਜ ‘ਚੋਂ ਮਿਲੇ ਕਈ ਅਹਿਮ ਸੁਰਾਗ
ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਵੀ ਥਾਣਾ ਸਦਰ ਖੰਨਾ ਆਉਂਦਾ ਜਾਂਦਾ ਰਹਿੰਦਾ ਸੀ। ਇਸ ਮਾਮਲੇ ਦੀ ਜਾਂਚ ਵਿੱਚ ਜੁਟੀ NIA ਦੀ ਟੀਮ ਵੱਲੋਂ ਥਾਣਾ ਸਦਰ ਦੇ CCTV ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀਹੈ। ਸੂਤਰਾਂ ਅਨੁਸਾਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਗਗਨਦੀਪ ਨੁੰ ਮਿਲਣ ਵਾਲੇ ਸਾਰੇ ਪੁਲਿਸ ਮੁਲਾਜ਼ਮਾਂ ਤੋਂ ਪੁੱਛ ਗਿੱਛ ਕੀਤੀ ਜਾ ਸਕਦੀ ਹੈ।

Ludhiana court complex blast

ਦੱਸਿਆ ਜਾ ਰਿਹਾ ਹੈ ਕਿ ਉਸ ਮਾਮਲੇ ਦੀ ਜਾਂਚ ਦੌਰਾਨ CIA ਸਟਾਫ ਵੱਲੋਂ CCTV ਦੀ ਫੁਟੇਜ ਦੀ ਚੈੱਕਿੰਗ ਦੌਰਾਨ ਕਈ ਅਹਿਮ ਸੁਰਾਗ ਹੱਥ ਲੱਗੇ ਹਨ । ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਵਿੱਚ ਬੰਬ ਬ੍ਲਾਸ੍ਟ ਕਰਨ ਵਾਲੀ ਘਟਨਾ ਨੂੰ ਅੰਜ਼ਾਮ ਦੇਣ ਲਈ ਗਗਨਦੀਪ ਚਿੱਟੇ ਰੰਗ ਦੀ ਐਕਟਿਵਾ ‘ਤੇ ਸਵਾਰ ਹੋ ਕੇ ਘਰੋਂ ਨਿਕਲਿਆ ਸੀ। ਜਿਸ ਦੀ ਜਾਂਚ ਟੀਮਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Breaking : ‘ਓਮੀਕ੍ਰੋਨ’ ਦੇ ਪ੍ਰਕੋਪ ਵਿਚਾਲੇ ਦੇਸ਼ ‘ਚ ਬੱਚਿਆਂ ਦੀ ਵੈਕਸੀਨ ਨੂੰ ਮਿਲੀ ਮਨਜ਼ੂਰੀ

ਉੱਥੇ ਹੀ ਦੂਜੇ ਪਾਸੇ ਬੰਬ ਧਮਾਕਾ ਮਾਮਲੇ ਵਿੱਚ CIA ਸਟਾਫ਼ ਦੇ ਵੱਲੋਂ ਇੱਕ ਵਿਅਕਤੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਇਕ ਡਰੱਗ ਤਸਕਰ ਦੇ ਰਿਸ਼ਤੇਦਾਰੀ ਵਿੱਚ ਭਰਾ ਲੱਗਦਾ ਹੈ। ਪੁਲਿਸ ਵੱਲੋਂ ਇਸ ਵਿਅਕਤੀ ਕੋਲੋਂ ਬੰਬ ਧਮਾਕਾ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ, ਇਸ ਮਾਮਲੇ ਵਿੱਚ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਲੁਧਿਆਣਾ ਬਲਾਸਟ: ਗਗਨਦੀਪ ਬਾਰੇ ਵੱਡੇ ਖੁਲਾਸੇ, CCTV ਫੁਟੇਜ ‘ਚੋਂ ਮਿਲੇ ਕਈ ਅਹਿਮ ਸੁਰਾਗ appeared first on Daily Post Punjabi.

ਲੁਧਿਆਣਾ ਬਲਾਸਟ ‘ਤੇ ਕੈਪਟਨ ਵੱਲੋਂ ਦੁੱਖ ਦਾ ਪ੍ਰਗਟਾਵਾ , ਕਿਹਾ-‘ਡੂੰਘਾਈ ਨਾਲ ਹੋਵੇ ਜਾਂਚ’
ਲੁਧਿਆਣਾ ਸਥਿਤ ਕੋਰਟ ਕੰਪਲੈਕਸ ਵਿੱਚ ਵੀਰਵਾਰ ਨੂੰ ਧਮਾਕਾ ਹੋ ਗਿਆ ਹੈ। ਜਿਸ ਵਿੱਚ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਧਮਾਕੇ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਵੱਲੋਂ ਟਵੀਟ ਕਰ ਕੇ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਵੀ ਕੀਤੀ ਹੈ ।

Captain on ludhiana blast

ਦੱਸ ਦੇਈਏ ਕਿ ਇਹ ਧਮਾਕਾ ਕੋਰਟ ਦੀ ਤੀਜੀ ਮੰਜ਼ਿਲ ‘ਤੇ ਹੋਇਆ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਗ੍ਰਾਊਂਡ ਫਲੋਰ ‘ਤੇ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੱਕ ਟੁੱਟ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਕੁਝ ਜ਼ਖਮੀ ਹਨ।

ਇਹ ਵੀ ਪੜ੍ਹੋ: Omicron : ਭਾਰਤ ‘ਚ 5 ਦਿਨਾਂ ‘ਚ ਦੁੱਗਣੇ ਹੋਏ ਮਾਮਲੇ, WHO ਨੇ ਇਸ ਖ਼ਤਰੇ ਬਾਰੇ ਦਿੱਤੀ ਚੇਤਾਵਨੀ

ਇਸ ਹਾਦਸੇ ਦੇ ਚਸ਼ਮਦੀਦਾਂ ਅਨੁਸਾਰ ਇਹ ਧਮਾਕਾ ਕੋਰਟ ਦੇ ਬਾਥਰੂਮ ਵਿੱਚ ਹੋਇਆ ਹੈ। ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਇਸ ਨੂੰ ਅੰਜ਼ਾਮ ਦਿੱਤਾ ਗਿਆ ਹੈ। ਇਹ ਹਾਦਸਾ ਦੁਪਹਿਰ ਕਰੀਬ 12.45 ਵਜੇ ਵਾਪਰਿਆ ਹੈ। ਫਿਲਹਾਲ ਪੁਲਿਸ ਵੱਲੋਂ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਲੁਧਿਆਣਾ ਬਲਾਸਟ ‘ਤੇ ਕੈਪਟਨ ਵੱਲੋਂ ਦੁੱਖ ਦਾ ਪ੍ਰਗਟਾਵਾ , ਕਿਹਾ-‘ਡੂੰਘਾਈ ਨਾਲ ਹੋਵੇ ਜਾਂਚ’ appeared first on Daily Post Punjabi.