Ludhiana boy Nehal Wadhera Archives - Daily Post Punjabi

IPL ‘ਚ ਧੱਕ ਪਾਉਣਗੇ ਪੰਜਾਬ ਦੇ ਪੁੱਤ, ਸਨਰਾਈਸ ਹੈਦਰਾਬਾਦ ਤੇ ਮੁੰਬਈ ਇੰਡੀਅਨ ਲਈ ਖੇਡਣਗੇ ਸਨਵੀਰ ਤੇ ਨੇਹਰਾ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ 2 ਖਿਡਾਰੀਆਂ ਨੇ IPL ‘ਚ ਜਗ੍ਹਾ ਬਣਾ ਕੇ ਪੰਜਾਬ ਦਾ ਰੋਸ਼ਨ ਕਰ ਦਿੱਤਾ ਹੈ। ਇਨ੍ਹਾਂ ਦੋ ਖਿਡਾਰੀਆਂ ਵਿਚ ਨੇਹਲ ਵਢੇਰਾ ਅਤੇ ਸਨਵੀਰ ਸ਼ਾਮਲ ਹਨ। ਨੇਹਲ ਵਢੇਰਾ ਨੂੰ ਮੁੰਬਈ ਇੰਡੀਅਨਜ਼ ਨੇ ਖਰੀਦਿਆ ਹੈ। ਇਸਦੇ ਨਾਲ ਹੀ ਸਨਵੀਰ ਨੂੰ ਸਨਰਾਈਜ਼ ਹੈਦਰਾਬਾਦ ਨੇ ਖਰੀਦਿਆ ਹੈ। ਦੋਵਾਂ ਦੀ 20-20 ਲੱਖ ਦੀ ਬੋਲੀ ਲੱਗੀ ਹੈ।

ਦੱਸ ਦੇਈਏ ਕਿ ਲੁਧਿਆਣਾ ਦੇ ਨੇਹਲ ਵਢੇਰਾ ਨੂੰ ਰਨ ਮਸ਼ੀਨ ਵਜੋਂ ਵੀ ਜਾਣਿਆ ਜਾਂਦਾ ਹੈ। ਨੇਹਲ ਵਢੇਰਾ ਨੇ ਅੰਡਰ-23 ਟੂਰਨਾਮੈਂਟ ‘ਚ 578 ਦੌੜਾਂ ਬਣਾ ਕੇ 66 ਸਾਲਾ ਚਮਨ ਲਾਲ ਦਾ ਰਿਕਾਰਡ ਤੋੜ ਦਿੱਤਾ ਸੀ। ਅੰਡਰ-23 ਟੂਰਨਾਮੈਂਟ ਦਾ 4 ਰੋਜ਼ਾ ਸੈਮੀਫਾਈਨਲ 28 ਅਪ੍ਰੈਲ ਨੂੰ ਹੰਬੜਾ ਰੋਡ ਨੇੜੇ ਜੀਆਰਡੀ ਕ੍ਰਿਕਟ ਗਰਾਊਂਡ ਵਿੱਚ ਬਠਿੰਡਾ ਖ਼ਿਲਾਫ਼ ਖੇਡਿਆ ਗਿਆ ਸੀ। ਨੇਹਲ ਨੇ ਇਸ ਮੈਚ ਵਿੱਚ 37 ਛੱਕੇ ਅਤੇ 42 ਚੌਕੇ ਲਗਾਏ ਸਨ।

ਨੇਹਲ ਤੋਂ ਪਹਿਲਾਂ ਇਹ ਰਿਕਾਰਡ ਪੰਜਾਬ ਦੇ ਸਾਬਕਾ ਕ੍ਰਿਕਟਰ ਚਮਨ ਲਾਲ ਮਲਹੋਤਰਾ ਦੇ ਨਾਂ ਸੀ। ਨੇਹਲ ਨੇ ਵਿਸ਼ਵ ਪੱਧਰ ‘ਤੇ ਤੀਜੇ ਨੰਬਰ ‘ਤੇ ਬੱਲੇਬਾਜ਼ੀ ਕਰਦੇ ਹੋਏ ਕ੍ਰਿਕਟ ਦੇ ਕਿਸੇ ਵੀ ਫਾਰਮੈਟ ਵਿੱਚ ਸਭ ਤੋਂ ਵੱਧ ਵਿਅਕਤੀਗਤ ਸਕੋਰ ਬਣਾਉਣ ਵਾਲਿਆਂ ਦੀ ਸੂਚੀ ਵਿੱਚ ਵੀ ਆਪਣੀ ਜਗ੍ਹਾ ਬਣਾਈ ਹੈ। ਨੇਹਲ ਬਚਪਨ ਤੋਂ ਹੀ ਯੁਵਰਾਜ ਸਿੰਘ ਦਾ ਬਹੁਤ ਵੱਡਾ ਫੈਨ ਹੈ। ਉਹ ਯੁਵਰਾਜ ਸਿੰਘ ਤੋਂ ਪ੍ਰੇਰਿਤ ਹੋ ਕੇ ਕ੍ਰਿਕਟ ਮੈਚ ‘ਚ ਤੇਜ਼ੀ ਨਾਲ ਖੇਡਣਾ ਸਿੱਖ ਰਿਹਾ ਹੈ। ਇਸ ਦੇ ਨਾਲ ਹੀ ਉਸ ਦੇ ਕੋਚ ਅਤੇ ਹੋਰ ਖਿਡਾਰੀ ਵੀ ਉਸ ਨੂੰ ਪੂਰਾ ਸਹਿਯੋਗ ਦਿੰਦੇ ਹਨ।

ਇਹ ਵੀ ਪੜ੍ਹੋ : ਪੰਜਾਬ ‘ਚ ਪਹਿਲੀ ਵਾਰ ਮੈਗਾ PTM, ਪਟਿਆਲਾ ਸਕੂਲ ‘ਚ ਪਹੁੰਚੇ ਸਿਸੋਦੀਆ ਸਣੇ CM ਮਾਨ, ਪੁੱਛੀਆਂ ਖ਼ਾਮੀਆਂ

ਦੱਸ ਦੇਈਏ ਕਿ ਮਨਵੀਰ ਇੱਕ ਆਲਰਾਊਂਡਰ ਖਿਡਾਰੀ ਹੈ। ਉਹ ਸੱਜੇ ਹੱਥ ਨਾਲ ਬੱਲੇਬਾਜ਼ੀ ਕਰਦਾ ਹੈ। ਸਨਵੀਰ 2019 ਵਿੱਚ ਏਸੀਸੀ ਦੀ ਉਭਰਦੀ ਟੀਮ ਵਿੱਚ ਏਸ਼ੀਆ ਕੱਪ ਖੇਡ ਚੁੱਕਾ ਹੈ। ਉਹ 2018 ‘ਚ ਵਿਜੇ ਹਜ਼ਾਰੇ ਟਰਾਫੀ ਵੀ ਖੇਡ ਚੁਕਿਆ ਹੈ। ਇਸ ਦੇ ਨਾਲ ਹੀ ਉਸ ਨੇ ਰਣਜੀ ਟਰਾਫੀ ‘ਚ ਵੀ ਬਿਹਤਰ ਪ੍ਰਦਰਸ਼ਨ ਕੀਤਾ ਸੀ। ਸਨਵੀਰ ਦੇ ਚੁਣੇ ਜਾਣ ਤੋਂ ਬਾਅਦ ਪਿੰਡ ਸਾਹਨੇਵਾਲ ਵਿੱਚ ਖੁਸ਼ੀ ਦੀ ਲਹਿਰ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਨਵੀਰ ‘ਤੇ ਪੂਰੀ ਉਮੀਦ ਹੈ ਕਿ ਉਹ ਬਿਹਤਰ ਪ੍ਰਦਰਸ਼ਨ ਕਰਕੇ ਸਾਹਨੇਵਾਲ ਦਾ ਨਾਂ ਰੌਸ਼ਨ ਕਰੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post IPL ‘ਚ ਧੱਕ ਪਾਉਣਗੇ ਪੰਜਾਬ ਦੇ ਪੁੱਤ, ਸਨਰਾਈਸ ਹੈਦਰਾਬਾਦ ਤੇ ਮੁੰਬਈ ਇੰਡੀਅਨ ਲਈ ਖੇਡਣਗੇ ਸਨਵੀਰ ਤੇ ਨੇਹਰਾ appeared first on Daily Post Punjabi.

ਲੁਧਿਆਣਾ ਦੇ ਨਿਹਾਲ ਵਢੇਰਾ ਨੇ ਕ੍ਰਿਕਟ ‘ਚ ਬਣਾਇਆ ਵਿਸ਼ਵ ਰਿਕਾਰਡ, ਤੋੜਿਆ ਸਾਬਕਾ ਕਪਤਾਨ ਚਮਨ ਲਾਲ ਦਾ ਰਿਕਾਰਡ
ਲੁਧਿਆਣਾ ਦੇ ਰਹਿਣ ਵਾਲੇ ਨੌਜਵਾਨ ਕ੍ਰਿਕਟਰ ਨੇ ਇੱਕ ਨਵਾਂ ਰਿਕਾਰਡ ਬਣਾ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਦਰਅਸਲ, ਨਿਹਾਲ ਵਡੇਰਾ ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਹੈ ਨੇ ਬੁੱਧਵਾਰ ਨੂੰ ਪੰਜਾਬ ਰਾਜ ਅੰਡਰ-23 ਟੂਰਨਾਮੈਂਟ ਦੇ ਸੇਮੀਫ਼ਾਈਨਲ ਵਿੱਚ ਬਠਿੰਡਾ ਖਿਲਾਫ਼ ਸ਼ਾਨਦਾਰ 578 ਦੌੜਾਂ ਬਣਾ ਕੇ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ । ਇਹ ਕ੍ਰਿਕਟ ਦੇ ਕਿਸੇ ਵੀ ਫਾਰਮੈਟ ਵਿੱਚ ਵਿਸ਼ਵ ਵਿੱਚ ਤੀਜਾ ਸਭ ਤੋਂ ਵੱਡਾ ਨਿੱਜੀ ਸਕੋਰ ਹੈ ਅਤੇ ਰਾਜ ਦੁਆਰਾ ਆਯੋਜਿਤ ਟੂਰਨਾਮੈਂਟ ਦੇ ਫਾਰਮੈਟ ਵਿੱਚ ਸਭ ਤੋਂ ਵੱਧ ਹੈ । ਇਸ ਮੁਕਾਬਲੇ ਵਿੱਚ ਲੁਧਿਆਣਾ ਨੇ 6 ਵਿਕਟਾਂ ਦੇ ਨੁਕਸਾਨ ‘ਤੇ 880 ਦੌੜਾਂ ‘ਤੇ ਪਾਰੀ ਘੋਸ਼ਿਤ ਕੀਤੀ।

Ludhiana boy Nehal Wadhera

ਇਸ ਉਪਲੱਬਧੀ ਵਿੱਚ ਸਭ ਤੋਂ ਤੇਜ਼ 200, 300, 400 ਤੇ 500 ਦੌੜਾਂ ਸ਼ਾਮਿਲ ਹਨ। ਪਰ ਨੇਹਾਲ ਨੇ ਇਸ ਵਿੱਚ ਇੱਕ ਨਵਾਂ ਰਿਕਾਰਡ ਦਰਜ ਕਰਵਾ ਦਿੱਤਾ ਹੈ। ਨਿਹਾਲ ਨੇ 414 ਗੇਂਦਾਂ ਵਿੱਚ 578 ਦੌੜਾਂ ਬਣਾ ਕੇ ਪੰਜਾਬ ਦੇ ਸਾਬਕਾ ਕਪਤਾਨ ਚਮਨ ਲਾਲ ਮਲਹੋਤਰਾ ਦਾ 66 ਸਾਲਾਂ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੱਤ ਮਹੀਨੇ ਪਹਿਲਾਂ ਨਿਹਾਲ ਨੂੰ ਜੇਪੀ ਅਤਰੇ ਮੈਮੋਰੀਅਲ ਰਾਸ਼ਟਰੀ ਇੱਕ ਰੋਜ਼ਾ ਟੂਰਨਾਮੈਂਟ ਦੇ 26 ਸਾਲਾਂ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਅਧਿਕਾਰੀ ਐਲਾਨਿਆ ਗਿਆ ਸੀ। ਉਸ ਦਿਨ ਨਿਹਾਲ ਨੇ ਲਲਿਤ ਯਾਦਵ ਦੇ 168 ਤੇ ਸ਼ਿਖਰ ਧਵਨ ਦੇ 161 ਦੌੜਾਂ ਦੇ ਰਿਕਾਰਡ ਨੂੰ ਪਿੱਛੇ ਛੱਡਿਆ ਸੀ। ਹਾਲਾਂਕਿ ਇਹ ਉਸਦੀ ਪਹਿਲੀ ਸ਼੍ਰੇਣੀ ਦੀ ਕ੍ਰਿਕਟ ਨਹੀਂ ਹੈ, ਪਰ ਉਸਦੀਆਂ 578 ਦੌੜਾਂ ਵਿੱਚ 37 ਛੱਕੇ ਤੇ 42 ਚੌਕੇ ਸ਼ਾਮਿਲ ਹਨ।

ਇਹ ਵੀ ਪੜ੍ਹੋ: ‘ਜਲਦ ਹੀ ਪੰਜਾਬ ਦੀਆਂ ਸਰਕਾਰੀ ਬੱਸਾਂ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਤੱਕ ਜਾਣਗੀਆਂ’: ਟਰਾਂਸਪੋਰਟ ਮੰਤਰੀ

ਇਸ ਸਬੰਧੀ ਨਿਹਾਲ ਦੇ ਪਿਤਾ ਕਮਲ ਵਡੇਰਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸਥਾਨਕ ਸਰਕਾਰੀ ਕਾਲਜ ਵਿੱਚ ਆਖਰੀ ਸਾਲ ਦਾ ਵਿਦਿਆਰਥੀ ਹੈ। ਉਨ੍ਹਾਂ ਦਾ ਪਰਿਵਾਰ ਲੁਧਿਆਣਾ ਅਤੇ ਹੋਰ ਥਾਵਾਂ ‘ਤੇ ਵਿੱਦਿਅਕ ਸੰਸਥਾਵਾਂ ਦੀ ਇੱਕ ਚੇਨ ਚਲਾਉਂਦਾ ਹੈ।

Ludhiana boy Nehal Wadhera

ਦੱਸ ਦੇਈਏ ਕਿ ਨਿਹਾਲ ਵਡੇਰਾ ਨੂੰ ਆਈਪੀਐਲ ਦੇ ਮੌਜੂਦਾ ਸੀਜ਼ਨ ਲਈ ਹਾਲ ਹੀ ਵਿੱਚ ਹੋਈ ਨਿਲਾਮੀ ਦੌਰਾਨ ਨਹੀਂ ਚੁਣਿਆ ਗਿਆ ਸੀ ਹਾਲਾਂਕਿ ਇੱਕ ਟੀਮ ਨੇ ਉਸਨੂੰ ਖ਼ਰੀਦਣ ਵਿੱਚ ਦਿਲਚਸਪੀ ਦਿਖਾਈ ਸੀ। ਭਾਵੇਂ ਉਹ ਪੰਜਾਬ ਦੀ ਮੁਸ਼ਤਾਕ ਅਲੀ ਟੀਮ ਦਾ ਹਿੱਸਾ ਸੀ ਪਰ ਉਸ ਨੂੰ ਆਖਰੀ 11 ਵਿੱਚ ਖੇਡਣ ਦਾ ਮੌਕਾ ਨਹੀਂ ਮਿਲਿਆ ਸੀ। ਇਸ ਲਈ ਉਸ ਕੋਲ ਦਿਖਾਉਣ ਲਈ ਰਾਸ਼ਟਰੀ ਟੀ-20 ਅੰਕੜੇ ਨਹੀਂ ਸਨ। ਇਸ ਬਾਰੇ ਨਿਹਾਲ ਨੇ ਕਿਹਾ ਕਿ ਰਾਜਸਥਾਨ ਰਾਇਲਜ਼ ਦੇ ਸੰਗਾਕਾਰਾ ਤੇ ਜੁਬਿਨ ਭਰੂਚਾ ਦਾ ਸਾਥ ਬਹੁਤ ਉਤਸ਼ਾਹ ਵਾਲਾ ਸੀ। ਮੈਂ ਉਨ੍ਹਾਂ ਨਾਲ ਉਨ੍ਹਾਂ ਨਾਲ ਬਹੁਤ ਵਧੀਆ ਸਮਾਂ ਬਤੀਤ ਕੀਤਾ ਹੈ। ਉਨ੍ਹਾਂ ਦੇ ਟਿਪਸ ‘ਤੇ ਮੈਂ ਆਪਣੀ ਤਾਕਤ ਨੂੰ ਮਜ਼ਬੂਤ ਬਣਾ ਰਿਹਾ ਹਾਂ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਲੁਧਿਆਣਾ ਦੇ ਨਿਹਾਲ ਵਢੇਰਾ ਨੇ ਕ੍ਰਿਕਟ ‘ਚ ਬਣਾਇਆ ਵਿਸ਼ਵ ਰਿਕਾਰਡ, ਤੋੜਿਆ ਸਾਬਕਾ ਕਪਤਾਨ ਚਮਨ ਲਾਲ ਦਾ ਰਿਕਾਰਡ appeared first on Daily Post Punjabi.