ludhiana by elections Archives - Daily Post Punjabi

ਲੁਧਿਆਣਾ ਜਿੱਤ ‘ਤੇ CM ਮਾਨ ਦਾ ਆਇਆ ਪਹਿਲਾ ਬਿਆਨ, ਸੰਜੀਵ ਅਰੋੜਾ ਨੇ ਵੀ ਵੋਟਰਾਂ ਦਾ ਕੀਤਾ ਧੰਨਵਾਦ
ਲੁਧਿਆਣਾ ਪੱਛਮੀ ਵਿੱਚ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ ਕੁੱਲ 35,179 ਵੋਟਾਂ ਮਿਲੀਆਂ ਅਤੇ ਉਹ 10 ਹਜ਼ਾਰ 637 ਵੋਟਾਂ ਦੀ ਵੱਡੀ ਲੀਡ ਨਾਲ ਜਿੱਤੇ। ਇਸ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਸੰਜੀਵ ਅਰੋੜਾ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਜੇਤੂ ਸੰਜੀਵ ਅਰੋੜਾ ਨੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦੇ ਭਰੋਸੇ ‘ਤੇ ਖਰਾ ਉਤਰਨ ਦਾ ਵਾਅਦਾ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ‘ਤੇ ਸਾਰਿਆਂ ਨੂੰ ਵਧਾਈਆਂ। ਵੱਡੀ ਲੀਡ ਨਾਲ ਹੋਈ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮ ਤੋਂ ਬਹੁਤ ਖੁਸ਼ ਹਨ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਬਿਨਾਂ ਕਿਸੇ ਭੇਦਭਾਵ ਅਤੇ ਇਮਾਨਦਾਰੀ ਨਾਲ ਦਿਨ-ਰਾਤ ਕੰਮ ਕਰ ਰਹੇ ਹਾਂ।

ਉਨ੍ਹਾਂ ਅੱਗੇ ਲਿਖਿਆ ਕਿ ਅਸੀਂ ਉਪ ਚੋਣ ਦੌਰਾਨ ਪੰਜਾਬੀਆਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਸੰਜੀਵ ਅਰੋੜਾ ਜੀ ਨੂੰ ਬਹੁਤ-ਬਹੁਤ ਵਧਾਈਆਂ। ਨਾਲ ਹੀ, ਇਸ ਜਿੱਤ ਲਈ ਦਿਨ ਰਾਤ ਕੰਮ ਕਰਨ ਵਾਲੀ ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰਾਂ ਨੂੰ ਵੀ ਬਹੁਤ-ਬਹੁਤ ਵਧਾਈਆਂ।

ਇਹ ਵੀ ਪੜ੍ਹੋ : ‘ਲੋਕ ਸਾਡੀ ਸਰਕਾਰ ਤੋਂ ਖੁਸ਼…’, ਪੰਜਾਬ-ਗੁਜਰਾਤ ਜ਼ਿਮਨੀ ਚੋਣਾਂ ‘ਚ ‘ਆਪ’ ਦੀ ਵੱਡੀ ਜਿੱਤ ‘ਤੇ ਬੋਲੇ ਕੇਜਰੀਵਾਲ

ਉਥੇ ਹੀ ਸੰਜੀਵ ਅਰੋੜਾ ਨੇ ਟਵੀਟ ਕੀਤਾ, “ਮੈਂ ਲੁਧਿਆਣਾ ਪੱਛਮੀ ਦੇ ਸਾਰੇ ਨਿਵਾਸੀਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ, ਮੈਂ ਤੁਹਾਨੂੰ ਵਾਅਦਾ ਕਰਦਾ ਹਾਂ ਕਿ ਤੁਸੀਂ ਮੇਰੇ ‘ਤੇ ਜੋ ਭਰੋਸਾ ਰੱਖਿਆ ਹੈ, ਮੈਂ ਉਸ ‘ਤੇ ਪੂਰੀ ਤਰ੍ਹਾਂ ਖਰਾ ਉਤਰਾਂਗਾ। ਇਸ ਮੌਕੇ ‘ਤੇ, ਮੈਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਅਤੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਵੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਸੇਵਾ ਕਰਨ ਦਾ ਇਹ ਮੌਕਾ ਦਿੱਤਾ। ਤੁਹਾਡਾ ਬਹੁਤ-ਬਹੁਤ ਧੰਨਵਾਦ, ਇਹ ਤੁਹਾਡੀ ਜਿੱਤ ਹੈ।”

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ ਜਿੱਤ ‘ਤੇ CM ਮਾਨ ਦਾ ਆਇਆ ਪਹਿਲਾ ਬਿਆਨ, ਸੰਜੀਵ ਅਰੋੜਾ ਨੇ ਵੀ ਵੋਟਰਾਂ ਦਾ ਕੀਤਾ ਧੰਨਵਾਦ appeared first on Daily Post Punjabi.

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ : ਕਿਸ ਦੇ ਸਿਰ ਸਜੇਗਾ MLA ਦਾ ਤਾਜ, ਵੋਟਾਂ ਦੀ ਗਿਣਤੀ ਹੋਈ ਸ਼ੁਰੂ, 14 ਰਾਊਂਡ ‘ਚ ਫੈਸਲਾ
ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਤੇ 14 ਰਾਊਂਡ ਵਿਚ ਫੈਸਲਾ ਸਾਹਮਣੇ ਆ ਜਾਵੇਗਾ। ਸਵੇਰੇ 9 ਵਜੇ ਤੱਕ ਪਹਿਲਾ ਰੁਝਾਨ ਆਉਣ ਦੀ ਉਮੀਦ ਹੈ। ਇਸ ਲਈ 19 ਜੂਨ ਨੂੰ ਵੋਟਿੰਗ ਹੋਈ ਸੀਜਿਸ ਵਿਚ 51.33 ਫੀਸਦੀ ਵੋਟਰਾਂ ਨੇ ਵੋਟ ਪਾਈ ਸੀ।

ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸਨ ਵੱਲੋਂ ਸਾਰੇ ਇੰਤਜ਼ਾਮ ਪੂਰੇ ਕਰ ਲਏ ਗਏ ਹਨ। ਆਮ ਆਦਮੀ ਪਾਰਟੀ ਨੇ ਇਥੋਂ ਰਾਜ ਸਭਾ ਸਾਂਸਦ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਸੀ। ਅਜਿਹੇ ਵਿਚ ਚਰਚਾ ਹੈ ਕਿ ਜੇਕਰ ਉਹ ਇਹ ਚੋਣ ਜਿੱਤ ਜਾਂਦੇ ਹਨ ਤਾਂ ਉਨ੍ਹਾਂ ਦੀ ਜਗ੍ਹਾ ਆਪ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਸੀਐੱਮ ਅਰਵਿੰਦ ਕੇਜਰੀਵਾਲ ਰਾਜ ਸਭਾ ਜਾ ਸਕਦੇ ਹਨ। ਕਾਂਗਰਸ ਨੇ ਇਸੇ ਸੀਟ ਤੋਂ 2 ਵਾਰ ਜੇਤੂ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਤੇ ਭਾਜਪਾ ਦੀ ਟਿਕਟ ‘ਤੇ ਜੀਵਨ ਗੁਪਤਾ ਨੇ ਚੋਣ ਲੜੀ ਹੈ।

ਇਹ ਲੁਧਿਆਣਾ ਪੱਛਮੀ ਸੀਟ 2022 ਵਿਚ ਆ ਉਮੀਦਵਾਰ ਗੁਰਪ੍ਰੀਤ ਗੋਗੀ ਜਿੱਤੇ ਸਨ। ਹਾਲਾਂਕਿ ਕੁਝ ਮਹੀਨੇ ਪਹਿਲਾਂ ਉਨ੍ਹਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਇਸ ਦੇ ਬਾਅਦ ਇਥੇ ਉਪ ਚੋਣਾਂ ਕਰਾਈਆਂ ਗਈਆਂ। ਪੰਜਾਬ ਵਿਚ ਬੀਤੇ 3 ਸਾਲਾਂ ਵਿਚ ਹੋਈਆਂ ਉਪ ਚੋਣਾਂ ਦੇ ਟ੍ਰੇਂਡ ਨੂੰ ਦੇਖੀਏ ਤਾਂ ਇਨ੍ਹਾਂ ਵਿਚ ਸੱਤਾ ਵਿਚ ਹੋਣ ਦੇ ਚੱਲਦੇ ਹੁਣ ਤੱਕ ਆਮ ਆਦਮੀ ਪਾਰਟੀ ਨੂੰ ਹੀ ਫਾਇਦਾ ਮਿਲਿਆ ਹੈ। ਇਸ ਟ੍ਰੇਂਡ ਦੇ ਹਿਸਾਬ ਨਾਲ ਇਸ ਵਾਰ ਵੀ ਆਪ ਦੇ ਖਾਤੇ ਵਿਚ ਇਹ ਸੀਟ ਜਾ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ : ਕਿਸ ਦੇ ਸਿਰ ਸਜੇਗਾ MLA ਦਾ ਤਾਜ, ਵੋਟਾਂ ਦੀ ਗਿਣਤੀ ਹੋਈ ਸ਼ੁਰੂ, 14 ਰਾਊਂਡ ‘ਚ ਫੈਸਲਾ appeared first on Daily Post Punjabi.

ਲੁਧਿਆਣਾ ਉਪ ਚੋਣਾਂ ‘ਤੇ ਬੋਲਿਆ ਨੀਟੂ ਸ਼ਟਰਾਂ ਵਾਲਾ-‘ਭਾਵੇਂ ਮੈਂ 100 ਵਾਰ ਹਾਰ ਜਾਵਾਂਗਾ ਪਰ ਲੋਕਾਂ ਨੂੰ ਜਗਾਉਣਾ ਨਹੀਂ ਛੱਡਾਂਗਾ’
ਲੁਧਿਆਣਾ ਵਿਚ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। 14 ਉਮੀਦਵਾਰ ਚੋਣ ਮੈਦਾਨ ‘ਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਪੋਲਿੰਗ ਬੂਥਾਂ ਦੇ ਅੰਦਰ-ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਮਾਲਵਾ ਸਕੂਲ ਵਿਚ ਵੋਟ ਪਾਇਆ। ਦੂਜੇ ਪਾਸੇ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਜੈਨ ਸਕੂਲ ਵਿਚ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਪਰਿਵਾਰ ਦੇ ਨਾਲ ਗੁਰੂ ਨਾਨਕ ਪਬਲਿਕ ਸਕੂਲ ਵਿਚ ਵੋਟ ਕਰਨ ਪਹੁੰਚੇ। ਇਸ ਸੀਟ ‘ਤੇ ਕੁੱਲ 1,75,469 ਵੋਟਰ ਹਨ ਜਿਨ੍ਹਾਂ ਲਈ 194 ਵੋਟਰ ਕੇਂਦਰ ਬਣਾਏ ਗਏ ਹਨ। ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।

ਨੀਟੂ ਸ਼ਟਰਾਂ ਵਾਲੇ ਨੇ LA ਦੀ ਟੋਪੀ ਪਾ ਕੇ ਵੋਟ ਪਾਉਣ ਪਹੁੰਚੇ ਲੋਕਾਂ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਜਨਤਾ ਨੂੰ ਜਗਾਉਣ ਲਈ ਆਇਆ ਭਾਵੇਂ 100 ਵਾਰ ਹਾਰ ਜਾਵਾਂ। ਤੁਸੀਂ ਵੋਟ ਜਿਸਨੂੰ ਮਰਜ਼ੀ ਪਾਓ ਪਰ ਵੋਟ ਵਿਅਰਥ ਨਾ ਕਰੋ । ਤੁਸੀਂ ਦੇਸ਼ ਦੇ ਨਾਗਰਿਕ ਹੋ, ਦੇਸ਼ ਦਾ ਇਤਿਹਾਸ ਹੋ, ਆਪਣੇ ਅਧਿਕਾਰ ਦੀ ਪੂਰੀ ਵਰਤੋਂ ਕਰੋ। ਡਾ. ਭੀਮ ਰਾਓ ਅੰਬੇਡਕਰ ਜੀ ਨੇ ਸਾਨੂੰ ਵੋਟ ਦੇ ਅਧਿਕਾਰ ਦਿਵਾਏ ਹਨ ਤਾਂ ਇਸ ਦੀ ਪੂਰੀ ਵਰਤੋਂ ਕਰੋ ਕਿਉਂਕਿ ਜੇ ਵੋਟ ਤੁਹਾਡੀ ਹੋਵੇਗੀ ਤਾਂ ਤੁਹਾਨੂੰ ਸਪੋਰਟ ਹੋਵੇਗੀ। ਮਤਦਾਨ ਅਕਲਦਾਨ ਹੈ, ਸੋਚ ਸਮਝ ਕੇ ਵੋਟ ਪਾਓ।

ਇਹ ਵੀ ਪੜ੍ਹੋ : ਲੁਧਿਆਣਾ ਪੱਛਮੀ ਉਪ ਚੋਣਾਂ : ਭਾਰਤ ਭੂਸ਼ਣ ਆਸ਼ੂ, ਸੰਜੀਵ ਅਰੋੜਾ ਤੇ ਜੀਵਨ ਗੁਪਤਾ ਨੇ ਭੁਗਤਾਈ ਵੋਟ, ਸੁਰੱਖਿਆ ਦੇ ਪੁਖਤਾ ਪ੍ਰਬੰਧ

ਜ਼ਿਮਨੀ ਚੋਣਾਂ ਵਿਚ ਜਿੱਤਣ ਬਾਰੇ ਪੁੱਛੇ ਜਾਣ ‘ਤੇ ਨੀਟੂ ਸ਼ਟਰਾਂ ਵਾਲੇ ਨੇ ਕਿਹਾ ਕਿ 13 ਪਾਰਟੀਆਂ ਇਕ ਪਾਸੇ ਹਾਂ ਤੇ ਮੈਂ ਇਕੱਲਾ ਗਰੀਬ ਬੰਦਾ ਇਕ ਪਾਸੇ ਹਾਂ। ਚੋਣਾਂ ਵਿਚ ਜਿੱਤਣਾ ਜਾਂ ਹਾਰਨਾ ਜਨਤਾ ਦੇ ਹੱਥ ਵਿਚ ਹੈ। ਮੈਂ 9 ਇਲੈਕਸ਼ਨ ਲੜ ਚੁੱਕਾ ਹਾਂ ਤੇ ਇਸ ਵਾਰ 10ਵਾਂ ਇਲੈਕਸ਼ਨ ਲੜਨ ਜਾ ਰਿਹਾ ਹਾਂ। ਜਿੱਤ ਨਾਲੋਂ ਜ਼ਿਆਦਾ ਸਾਡੀ ਹਾਰ ਬੋਲਦੀ ਹੈ। ਜੇ ਇਹ ਜਿੱਤ ਵੀ ਗਏ ਸਾਡੀ ਹਾਰ ਇਨ੍ਹਾਂ ਨਾਲੋਂ ‘ਤੇ ਬੋਲੇਗੀ ਤੇ ਜੇ ਤੁਸੀਂ ਵੋਟ ਨਹੀਂ ਪਾਉਂਦੇ ਤਾਂ ਤੁਸੀਂ ਦੇਸ਼ ਦੇ ਨਾਗਰਿਕ ਨਹੀਂ ਹੋ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ ਉਪ ਚੋਣਾਂ ‘ਤੇ ਬੋਲਿਆ ਨੀਟੂ ਸ਼ਟਰਾਂ ਵਾਲਾ-‘ਭਾਵੇਂ ਮੈਂ 100 ਵਾਰ ਹਾਰ ਜਾਵਾਂਗਾ ਪਰ ਲੋਕਾਂ ਨੂੰ ਜਗਾਉਣਾ ਨਹੀਂ ਛੱਡਾਂਗਾ’ appeared first on Daily Post Punjabi.