Ludhiana Car Accident Archives - Daily Post Punjabi

ਲੁਧਿਆਣਾ ‘ਚ ਬੇ.ਕਾਬੂ ਕਾਰ ਨੇ ਦੂਜੀ ਗੱਡੀ ਨੂੰ ਮਾਰੀ ਟੱ.ਕਰ, ਹਾਦਸੇ ‘ਚ ਮਹਿਲਾ ਦੀ ਮੌ.ਤ, ਇੱਕ ਜ਼ਖਮੀ
ਲੁਧਿਆਣਾ ਵਿੱਚ ਥਾਣਾ ਥਾਣਾ ਸਰਾਭਾ ਦੇ ਨਜ਼ਦੀਕ ਗੁਰਦੁਆਰਾ ਸਾਹਿਬ ਦੇ ਸਾਹਮਣੇ ਚੌਂਕ ਵਿੱਚ ਬੀਤੇ ਦਿਨ ਤੇਜ਼ ਰਫ਼ਤਾਰ ਕਾਰ ਨੇ ਸੜਕ ‘ਤੇ ਜਾ ਰਹੀ ਦੂਜੀ ਗੱਡੀ ਨੂੰ ਜ਼ਬ.ਰਦਸਤ ਟੱ.ਕਰ ਮਾਰ ਦਿੱਤੀ। ਇਸ ਹਾ.ਦਸੇ ਵਿੱਚ ਇੱਕ ਬਜ਼ੁਰਗ ਮਹਿਲਾ ਦੀ ਮੌ.ਤ ਹੋ ਗਈ ਹੈ। ਇਹ ਟੱਕਰ ਇੰਨੀ ਜ਼ਿਆਦਾ ਭਿਆ.ਨਕ ਸੀ ਕਿ ਕਾਰਾਂ ਦੀ ਟੱ.ਕਰ ਦੀ ਆਵਾਜ਼ ਸੁਣ ਕੇ ਦੁਕਾਨਦਾਰ ਦੁਕਾਨਾਂ ਵਿੱਚੋਂ ਬਾਹਰ ਆ ਗਏ।

Ludhiana car accident

ਗੁਰਦੁਆਰਾ ਸਾਹਿਬ ਵਿੱਚ ਲੱਗੇ CCTV ਕੈਮਰਿਆਂ ਵਿੱਚ ਇਹ ਹਾ.ਦਸਾ ਕੈਦ ਹੋ ਗਿਆ। ਗੱਡੀ ਵਿੱਚ ਫਸੇ ਲੋਕਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਬਾਹਰ ਕੱਢਿਆ। ਹਾ.ਦਸੇ ਵਿੱਚ ਕਾਰ ਸਵਾਰ ਬਜ਼ੁਰਗ ਮਹਿਲਾ ਨੂੰ ਵੱਧ ਸੱਟਾਂ ਲੱਗੀਆਂ ਸਨ। ਹਾਲਾਂਕਿ ਉਸਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਪਰ ਹਸਪਤਾਲ ਵਿੱਚ ਇਲਾਜ ਦੌਰਾਨ ਉਸਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਸਾਈਬਰ ਠੱਗੀ ਤੋਂ ਬਚਾਉਣਗੇ ਬੋਲਣ ਵਾਲੇ ‘ਗਣਪਤੀ ਬੱਪਾ’! ਪ੍ਰਸ਼ਾਦ ‘ਚ ਮਿਲਣਗੇ ਤੋਂ ਬਚਾਅ ਦੇ ਟਿਪਸ

ਦੱਸ ਦੇਈਏ ਕਿ ਮਹਿਲਾ ਤੇ ਉਸਦੇ ਨਾਲ ਗੱਡੀ ਵਿੱਚ ਮੌਜੂਦ ਵਿਅਕਤੀ ਦੇ ਨਾਮ ਦਾ ਹਾਲੇ ਪਤਾ ਚੱਲ ਸਕਿਆ ਹੈ। ਮੌਕੇ ‘ਤੇ ਥਾਣਾ ਸਰਾਭਾ ਨਗਰ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਗੱਡੀ ਦੀ ਰਫ਼ਤਾਰ ਬਹੁਤ ਤੇਜ਼ ਸੀ। ਇਸ ਮਾਮਲੇ ਵਿੱਚ ਦੋਹਾਂ ਪੱਖਾਂ ਦੇ ਰਾਜ਼ੀਨਾਮੇ ਦੀ ਵੀ ਗੱਲ ਸਾਹਮਣੇ ਆਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਵੀ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਲੁਧਿਆਣਾ ‘ਚ ਬੇ.ਕਾਬੂ ਕਾਰ ਨੇ ਦੂਜੀ ਗੱਡੀ ਨੂੰ ਮਾਰੀ ਟੱ.ਕਰ, ਹਾਦਸੇ ‘ਚ ਮਹਿਲਾ ਦੀ ਮੌ.ਤ, ਇੱਕ ਜ਼ਖਮੀ appeared first on Daily Post Punjabi.

ਲੁਧਿਆਣਾ: ਓਵਰ ਸਪੀਡ ਹੋਣ ਕਾਰਨ ਕਾਰ ਦਾ ਹੋਇਆ ਐਕਸੀਡੈਂਟ, 2 ਵਿਅਕਤੀ ਜ਼ਖ਼ਮੀ
ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਓਵਰ ਸਪੀਡ ਕਾਰ ਚਲਾਉਣ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ। ਸੋਮਵਾਰ ਤੜਕੇ ਵੀ ਇੱਕ ਹਾਦਸਾ ਵਾਪਰਿਆ। ਇੱਕ ਕਾਰ ਚਾਲਕ ਨੇ ਓਵਰ ਸਪੀਡ ਕਾਰ ਫਾਊਨਟੇਨ ਚੌਂਕ ਤੇ ਟੱਕਰ ਮਾਰ ਦਿੱਤੀ।

Ludhiana Car accident news

ਕਾਰ ਦੀ ਹਾਲਤ ਦੇਖ ਕੇ ਲੱਗਦਾ ਹੈ ਕਿ ਰਫਤਾਰ ਬਹੁਤ ਤੇਜ਼ ਸੀ। ਕਾਰ ਦੇ ਏਅਰ ਬੈਗ ਵੀ ਖੁੱਲ੍ਹ ਗਏ ਸਨ ਪਰ ਏਅਰ ਬੈਗ ਖੁੱਲ੍ਹਣ ਕਾਰਨ ਕਾਰ ਵਿਚ ਸਵਾਰ ਲੋਕਾਂ ਦਾ ਬਚਾਅ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ‘ਚ ਦੋ ਨੌਜਵਾਨ ਸਵਾਰ ਸਨ। ਦੋਵਾਂ ਦੀਆਂ ਲੱਤਾਂ ਅਤੇ ਬਾਹਾਂ ਟੁੱਟੀਆਂ ਹਨ, ਉਹ ਦੁੱਗਰੀ ਦੇ ਇੱਕ ਹਸਪਤਾਲ ਵਿੱਚ ਦਾਖਲ ਹਨ। ਜ਼ਖ਼ਮੀ ਦੁੱਗਰੀ ਦੇ ਵਸਨੀਕ ਹਨ, ਅਜੇ ਤੱਕ ਨਾਂ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਸੜਕ ਤੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਦੇਖ ਰਹੀ ਹੈ ਕਿ ਕਾਰ ਦੀ ਰਫ਼ਤਾਰ ਕਿੰਨੀ ਹੈ ਅਤੇ ਹਾਦਸਾ ਕਿਵੇਂ ਵਾਪਰਿਆ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਮੌਕੇ ’ਤੇ ਪੁੱਜ ਕੇ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਜਾਂਚ ਅਧਿਕਾਰੀ ਸੁਖਵਿੰਦਰ ਨੇ ਦੱਸਿਆ ਕਿ ਪੋਲੋ ਕਾਰ ਹੈ। ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ। ਕਾਰ ਅੰਦਰ ਸ਼ਰਾਬ ਆਦਿ ਦੀਆਂ ਬੋਤਲਾਂ ਪਈਆਂ ਸਨ। ਹੁਣ ਪੁਲਿਸ ਮਾਮਲੇ ਦੀ ਜਾਂਚ ਕਰੇਗੀ ਕਿ ਕੀ ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ। ਕਾਰ ਨੂੰ ਕ੍ਰੇਨ ਦੀ ਮਦਦ ਨਾਲ ਖਿੱਚ ਕੇ ਥਾਣੇ ਲਿਆਂਦਾ ਗਿਆ। ਕਾਰ ਚਾਲਕਾਂ ਦੀ ਪਛਾਣ ਕਰਨ ਤੋਂ ਬਾਅਦ ਹੀ ਮਾਮਲੇ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।

The post ਲੁਧਿਆਣਾ: ਓਵਰ ਸਪੀਡ ਹੋਣ ਕਾਰਨ ਕਾਰ ਦਾ ਹੋਇਆ ਐਕਸੀਡੈਂਟ, 2 ਵਿਅਕਤੀ ਜ਼ਖ਼ਮੀ appeared first on Daily Post Punjabi.

ਦਰਦਨਾਕ ਹਾਦਸਾ: ਫਾਰਚੂਨਰ ਕਾਰ ਨਹਿਰ ‘ਚ ਡਿੱਗਣ ਕਾਰਨ 5 ਲੋਕਾਂ ਦੀ ਮੌਤ
ਲੁਧਿਆਣਾ ਵਿੱਚ ਬੀਤੀ ਰਾਤ ਪਿੰਡ ਝੰਮਟ ਪੁਲ ਨੇੜੇ ਇੱਕ ਦਰਦਨਾਕ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਫਾਰਚੂਨਰ ਗੱਡੀ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਪਈ । ਮਿਲੀ ਜਾਣਕਾਰੀ ਮੁਤਾਬਕ ਇਸ ਗੱਡੀ ਵਿੱਚ ਕੁੱਲ 6 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 5 ਦੀ ਮੌਤ ਹੋ ਗਈ । ਇਸ ਘਟਨਾ ਵਿੱਚ ਸੰਦੀਪ ਸਿੰਘ ਨਾਮ ਦਾ ਵਿਅਕਤੀ ਵਾਲ-ਵਾਲ ਬਚ ਗਿਆ ਹੈ ।

Ludhiana Car Accident

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮੰਗਲਵਾਰ ਤੜਕੇ 2 ਵਜੇ ਦੀ ਹੈ, ਜਿੱਥੇ ਇੱਕ ਫਾਰਚੂਨਰ ਕਾਰ ਨੰ: PB-08-BT-3999 ਪਿੰਡ ਝੰਮਟ ਪੁਲ ਨੇੜੇ ਨਹਿਰ ਵਿੱਚ ਡਿੱਗ ਗਈ। ਇਸ ਘਟਨਾ ਵਿੱਚ ਮ੍ਰਿਤਕਾਂ ਦੀ ਪਛਾਣ ਜਤਿੰਦਰ ਸਿੰਘ (40 ਸਾਲ) ਵਾਸੀ ਨੰਗਲਾ, ਜਗਤਾਰ ਸਿੰਘ (45 ਸਾਲ) ਵਾਸੀ ਨੰਗਲਾ, ਜੱਗਾ ਸਿੰਘ (35 ਸਾਲ) ਵਾਸੀ ਗੋਪਾਲਪੁਰ, ਕੁਲਦੀਪ ਸਿੰਘ (45 ਸਾਲ) ਵਾਸੀ ਲੇਹਲ ਤੇ ਜਗਦੀਪ ਸਿੰਘ (35/36 ਸਾਲ) ਪਿੰਡ ਰੁੜਕਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਕਾਂਗਰਸੀ ਆਗੂ ਅੰਗਦ ਦੱਤਾ ਦੇ ਘਰ ਪੁਲਿਸ ਨੇ ਮਾਰਿਆ ਛਾਪਾ, Netplus ਦਾ ਹਾਰਡਵੇਅਰ ਚੋਰੀ ਕਰਨ ਦਾ ਲੱਗਾ ਦੋਸ਼

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ਤੋਂ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਦਰਦਨਾਕ ਹਾਦਸਾ: ਫਾਰਚੂਨਰ ਕਾਰ ਨਹਿਰ ‘ਚ ਡਿੱਗਣ ਕਾਰਨ 5 ਲੋਕਾਂ ਦੀ ਮੌਤ appeared first on Daily Post Punjabi.