Ludhiana cardboard factory fire Archives - Daily Post Punjabi

ਲੁਧਿਆਣਾ ‘ਚ ਗੱਤਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਰਾਹਤ ਤੇ ਬਚਾਅ ਕਾਰਜ ਜਾਰੀ
ਲੁਧਿਆਣਾ ਦੀ ਤਾਜਪੁਰ ਰੋਡ ‘ਤੇ ਸਥਿਤ ਦੇਰ ਰਾਤ ਇੱਕ ਗੱਤੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ । ਤੇਜ਼ ਹਵਾਵਾਂ ਕਾਰਨ ਦੇਖਦਿਆਂ ਹੀ ਦੇਖਦਿਆਂ ਅੱਗ ਤੇਜ਼ੀ ਨਾਲ ਫੈਲ ਗਈ।

Ludhiana cardboard factory fire

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤ, ਪਰ ਇਹ ਅੱਗ ਇੰਨੀ ਜ਼ਿਆਦਾ ਫੇਲ ਚੁੱਕੀ ਸੀ ਕਿ ਪੂਰੀ ਰਾਤ ਵਿੱਚ ਇਸ ‘ਤੇ ਕਾਬੂ ਪਾਉਣਾ ਬਹੁਤ ਔਖਾ ਹੋ ਗਿਆ ।

ਇਹ ਵੀ ਪੜ੍ਹੋ: PM ਮੋਦੀ ਦੇ ਸੰਬੋਧਨ ਦੌਰਾਨ ਸੰਸਦ ‘ਚ ਵਿਰੋਧੀ ਧਿਰ ਦਾ ਭਾਰੀ ਹੰਗਾਮਾ, ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

ਅੱਗ ਨੂੰ ਬੁਝਾਉਣ ਲਈ ਹੁਣ ਤੱਕ 90 ਗੱਡੀਆਂ ਪਾਣੀ ਦੀਆਂ ਲੱਗ ਚੁੱਕੀਆਂ ਹਨ, ਪਰ ਹਾਲੇ ਤੱਕ ਰਾਹਤ ਬਚਾਅ ਕਾਰਜ ਜਾਰੀ ਹੈ।

Ludhiana cardboard factory fire

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆ ਫਾਇਰ ਬ੍ਰਿਗੇਡ ਦੇ ਅਫ਼ਸਰ ਰਜਿੰਦਰ ਨੇ ਦੱਸਿਆ ਕਿ ਇਸ ਫੈਕਟਰੀ ਵਿੱਚ ਬੀਤੀ ਰਾਤ ਅੱਗ ਲੱਗੀ ਸੀ ਅਤੇ ਉਨ੍ਹਾਂ ਨੇ ਤੁਰੰਤ ਲੁਧਿਆਣਾ ਦੇ ਚਾਰੇ ਸਟੇਸ਼ਨਾਂ ਤੋਂ ਗੱਡੀਆਂ ਮੰਗਾਂ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕੀਤਾ। ਫਿਲਹਾਲ ਇਸ ਵਿੱਚ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਹ ਵੀ ਦੇਖੋ: ਜਦੋਂ Navjot Singh Sidhu ਦੀ ਪ੍ਰਧਾਨਗੀ ਦਾ ਹੋਇਆ ਐਲਾਨ ਤਾਂ ਸਭ ਤੋਂ ਪਹਿਲਾਂ ਸਿੱਧੂ ਨੇ ਕੀਤਾ ਆਹ ਕੰਮ

The post ਲੁਧਿਆਣਾ ‘ਚ ਗੱਤਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਰਾਹਤ ਤੇ ਬਚਾਅ ਕਾਰਜ ਜਾਰੀ appeared first on Daily Post Punjabi.