Ludhiana Child Died Archives - Daily Post Punjabi

ਲੁਧਿਆਣਾ ‘ਚ ਪਤੰਗ ਉਡਾ ਰਹੇ ਬੱਚੇ ਦੀ ਕਰੰਟ ਲੱਗਣ ਕਾਰਨ ਮੌਤ, ਦੂਜਾ ਗੰਭੀਰ ਜ਼ਖਮੀ, ਹਾਈਟੈਂਸ਼ਨ ਤਾਰਾਂ ‘ਚ ਫਸੀ ਸੀ ਡੋਰ
ਲੁਧਿਆਣਾ ਵਿੱਚ ਬੁੱਧਵਾਰ ਨੂੰ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਬੱਚੇ ਦੀ ਮੌਤ ਹੋ ਗਈ । ਇੱਥੇ ਹੀ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ । ਦੋਵੇਂ ਬੱਚੇ ਘਰ ਦੀ ਛੱਤ ‘ਤੇ ਪਤੰਗ ਉਡਾ ਰਹੇ ਸਨ । ਇਸ ਵਿਚਾਲੇ ਉਸ ਦੀ ਡੋਰ ਹਾਈ ਵੋਲਟੇਜ ਦੀਆਂ ਤਾਰਾਂ ਵਿੱਚ ਫਸ ਗਈ । ਬੱਚਾ ਤਾਰ ਤੋਂ ਡੋਰ ਛਡਾਉਣ ਗਿਆ ਸੀ ਕਿ ਅਚਾਨਕ ਡੋਰ ਵਿੱਚ ਕਰੰਟ ਆ ਗਿਆ । ਇਸ ਕਾਰਨ ਉਸਦੀ ਮੌਤ ਹੋ ਗਈ । ਉੱਥੇ ਹੀ ਦੂਜੇ ਬੱਚੇ ਨੇ ਸ਼ੋਰ ਮਚਾਇਆ ਤਾਂ ਲੋਕਾਂ ਨੇ ਕਿਸੇ ਤਰ੍ਹਾਂ ਕਰੰਟ ਦੀ ਚਪੇਟ ਤੋਂ ਬਚਾਇਆ । ਲੋਕ ਝੁਲਸੇ ਬੱਚੇ ਨੂੰ ਨਿੱਜੀ ਹਸਪਤਾਲ ਲੈ ਕੇ ਗਏ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ । ਮਰਨ ਵਾਲੇ ਬੱਚੇ ਦਾ ਨਾਂ ਮਨਕੀਰਤ ਸਿੰਘ ਹੈ, ਉਸ ਦੀ ਉਮਰ 7 ਸਾਲ ਸੀ।

Ludhiana Child Died

ਜ਼ਖਮੀ ਦੀ ਪਛਾਣ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ । ਅਮਨਪ੍ਰੀਤ ਦੇ ਦੋਵੇਂ ਹੱਥ ਬੁਰੀ ਤਰ੍ਹਾਂ ਸੜ ਗਏ ਹਨ । ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ।

ਇਹ ਵੀ ਪੜ੍ਹੋ: ਜਲੰਧਰ : ਬੰਦੂਕ ਦੀ ਨੋਕ ‘ਤੇ ਕੋਟਕ ਮਹਿੰਦਰਾ ਬੈਂਕ ‘ਚ ਲੁੱਟ, 9 ਲੱਖ ਦੀ ਨਕਦੀ ਲੈ ਕੇ ਲੁਟੇਰੇ ਹੋਏ ਫਰਾਰ

ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮਨਕੀਰਤ ਨੂੰ ਡੋਰ ਤੋਂ ਛੁਡਾਉਣ ਗਿਆ ਸੀ ਕਿ ਅਚਾਨਕ ਉਸ ਨੂੰ ਵੀ ਕਰੰਟ ਲੱਗ ਗਿਆ । ਕਰੰਟ ਲੱਗਣ ਕਾਰਨ ਉਸ ਦੇ ਦੋਵੇਂ ਹੱਥ ਬੁਰੀ ਤਰ੍ਹਾਂ ਸੜ ਗਏ । ਉਸ ਨੇ ਰੌਲਾ ਪਾਇਆ, ਜਿਸ ’ਤੇ ਲੋਕ ਇਕੱਠੇ ਹੋ ਗਏ । ਜਿਸ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ । ਹਸਪਤਾਲ ਵਿੱਚ ਮਨਕੀਰਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਮਨਕੀਰਤ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਜਿਸ ਤੋਂ ਬਾਅਦ ਮ੍ਰਿਤਕ ਦੇਹ ਅੱਜ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਲੁਧਿਆਣਾ ‘ਚ ਪਤੰਗ ਉਡਾ ਰਹੇ ਬੱਚੇ ਦੀ ਕਰੰਟ ਲੱਗਣ ਕਾਰਨ ਮੌਤ, ਦੂਜਾ ਗੰਭੀਰ ਜ਼ਖਮੀ, ਹਾਈਟੈਂਸ਼ਨ ਤਾਰਾਂ ‘ਚ ਫਸੀ ਸੀ ਡੋਰ appeared first on Daily Post Punjabi.