Ludhiana city Archives - Daily Post Punjabi

ਲੁਧਿਆਣਾ ‘ਚ ਆਮ ਲੋਕਾਂ ਦਾ ਵੈਕਸੀਨ ਤੇ ਵਧਿਆ ਭਰੋਸਾ, ਇੱਕੋ ਦਿਨ ‘ਚ 1502 ਲੋਕਾਂ ਨੇ ਲਗਵਾਇਆ ਟੀਕਾ
Coronavirus Vaccination in ludhiana: ਕੋਰੋਨਾ ਵੈਕਸੀਨ ਮਿਲਣ ਤੋਂ ਬਾਅਦ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਟੀਕਾਕਰਨ ਦਾ ਤੀਜਾ ਚਰਨ ਸ਼ੁਰੂ ਹੋਣ ਤੋਂ ਬਾਅਦ ਆਮ ਜਨਤਾ ਨੇ ਵੈਕਸੀਨ ਲਈ ਉਤਸ਼ਾਹ ਤੇ ਭਰੋਸਾ ਦਿਖਾਇਆ ਹੈ। ਜ਼ਿਲ੍ਹੇ ਦੀ ਆਮ ਜਨਤਾ ਹੁਣ ਵੈਕਸੀਨ ਲਈ ਅੱਗੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਯਾਨੀ ਬੁੱਧਵਾਰ ਨੂੰ ਜ਼ਿਲ੍ਹੇ ਦੀਆਂ ਅਲੱਗ-ਅਲੱਗ ਸਾਈਟਾਂ ਤੇ 1502 ਆਮ ਲੋਕਾਂ ਨੇ ਟੀਕਾ ਲਗਵਾਇਆ।

Coronavirus Vaccination in ludhiana

ਦੱਸਣਯੋਗ ਹੈ ਕਿ ਇਨ੍ਹਾਂ ‘ਚੋਂ 60 ਸਾਲ ਤੇ ਇਸ ਤੋਂ ਵੱਧ ਉਮਰ ਦੇ 1175 ਲੋਕ ਸ਼ਾਮਿਲ ਹਨ। ਦੂਜੇ ਪਾਸੇ ਕੁੱਝ ਗੰਭੀਰ ਬਿਮਾਰੀਆਂ ਦੀ ਸ਼ਿਕਾਰ ਹੋਏ 45 ਸਾਲ ਤੋਂ 60 ਸਾਲ ਦੀ ਉਮਰ ਦੇ ਕਰੀਬ 327 ਲੋਕਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਇਸ ਤੋਂ ਇਲਾਵਾ 297 ਹੈੱਲਥ ਕੇਅਰ ਅਤੇ 235 ਫਰੰਟਲਾਈਨ ਵਰਕਰਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਦੱਸਣਯੋਗ ਹੈ ਕਿ 729 ਹੈੱਲਥ ਕੇਅਰ ਵਰਕਰਾਂ ਨੇ ਵੈਕਸੀਨ ਦੀ ਦੂਜੀ ਡੋਜ਼ ਲਗਵਾਈ। ਮਿਲੀ ਜਾਣਕਾਰੀ ਅਨੁਸਾਰ ਕੁੱਲ 2765 ਲੋਕਾਂ ਨੇ ਵੈਕਸੀਨੇਸ਼ਨ ਕਰਵਾਈ।

Coronavirus Vaccination in ludhiana

ਦੱਸਣਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਕੇਸ ਮਿਲੇ ਹਨ। ਇਸ ਨੂੰ ਲੈ ਕੇ ਸਿਹਤ ਵਿਭਾਗ ਅਤੇ ਪ੍ਰਸ਼ਾਸ਼ਨ ਨੇ ਵੀ ਕਈ ਸਖਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਲੋਕਾਂ ਨੂੰ ਵੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਲੋਕਾਂ ਨੂੰ ਹਮੇਸ਼ਾ ਮਾਸਕ ਲਗਾਉਣਾ ਚਾਹੀਦਾ ਹੈ ਅਤੇ ਸੈਨੀਟਾਈਜ਼ਰ ਦੀ ਵੀ ਵਰਤੋਂ ਕਰਨੀ ਚਾਹੀਦੀ ਹੈ। ਜੇਕਰ ਕਿਸੇ ‘ਚ ਕੋਰੋਨਾ ਵਾਇਰਸ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਸਨੂੰ ਤੁਰੰਤ ਆਪਣੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

Coronavirus Vaccination in ludhiana

ਇਸ ਤੋਂ ਇਲਾਵਾ ਹੁਣ ਤੱਕ ਕਰੀਬ 20278 ਹੈੱਲਥ ਕੇਅਰ ਵਰਕਰਾਂ ਨੇ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਲਗਵਾਈ ਹੈ। ਦੂਜੇ ਪਾਸੇ ਕਰੀਬ 9136 ਫਰੰਟਲਾਈਨ ਵਰਕਰਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਹੈ। ਦੱਸਣਯੋਗ ਹੈ ਕਿ 60 ਸਾਲ ਤੋਂ ਵੱਧ ਉਮਰ ਦੇ ਕਰੀਬ 2147 ਲੋਕਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਹੈ ਅਤੇ 45 ਸਾਲ ਤੋਂ ਵੱਧ ਉਮਰ ਦੇ ਕਰੀਬ 731 ਲੋਕਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਹੈ। ਮਿਲੀ ਜਾਣਕਾਰੀ ਅਨੁਸਾਰ 12476 ਹੈੱਲਥ ਕੇਅਰ ਵਰਕਰਾਂ ਨੇ ਵੈਕਸੀਨ ਦੀ ਦੂਜੀ ਡੋਜ਼ ਲਗਵਾਈ ਹੈ। ਇਸ ਤੋਂ ਇਲਾਵਾ ਹੁਣ ਤੱਕ ਕਰੀਬ 45768 ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ।

ਇਹ ਵੀ ਦੇਖੋ: ਸਬਜ਼ੀ ਖਰੀਦਣ ਲੱਗੇ ਔਰਤ ਨਾਲ ਹੋ ਗਿਆ ਕਾਂਡ, ਲੋਕ ਖੜੇ ਦੇਖਦੇ ਰਹੇ ਤਮਾਸ਼ਾ, ਵੀਡੀਓ ਦੇਖ ਕਰੋਗੇ ਤੌਬਾ-ਤੌਬਾ

The post ਲੁਧਿਆਣਾ ‘ਚ ਆਮ ਲੋਕਾਂ ਦਾ ਵੈਕਸੀਨ ਤੇ ਵਧਿਆ ਭਰੋਸਾ, ਇੱਕੋ ਦਿਨ ‘ਚ 1502 ਲੋਕਾਂ ਨੇ ਲਗਵਾਇਆ ਟੀਕਾ appeared first on Daily Post Punjabi.

ਹੋ ਜਾਓ ਸਾਵਧਾਨ, ਹੁਣ ਲੁਧਿਆਣਾ ‘ਚ ਗਿਲਾ ਤੇ ਸੁੱਕਾ ਕੂੜਾ ਅਲੱਗ-ਅਲੱਗ ਨਾ ਦੇਣ ਤੇ ਹੋਵੇਗਾ ਭਾਰੀ ਜੁਰਮਾਨਾ !
ludhiana Municipal Corporation on wastage: ਅਕਸਰ ਹੀ ਦੇਖਿਆ ਜਾਂਦਾ ਹੈ ਕਿ ਲੋਕ ਕੂੜੇ ਨੂੰ ਘਰਾਂ ਦੇ ਬਾਹਰ ਜਾ ਖਾਲੀ ਪਾਏ ਪਲਾਟ ‘ਚ ਸੁੱਟ ਦਿੰਦੇ ਹਨ। ਜਿਸ ਨਾਲ ਲੋਕਾਂ ਨੂੰ ਬਹੁਤ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਨਗਰ ਨਿਗਮ ਲੁਧਿਆਣਾ ਦੇ ਸਖਤ ਫੈਸਲਾ ਲੈਂਦੇ ਹੋਏ ਇਸ ਤੇ ਜੁਰਮਾਨਾ ਕਰਨ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਘਰ ਤੋਂ ਗਿਲਾ ਤੇ ਸੁੱਕਾ ਕੂੜਾ ਅਲੱਗ-ਅਲੱਗ ਨਾ ਕਰਨ ਵਾਲਿਆਂ ਨੂੰ 250 ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਗੈਰ ਰਿਹਾਇਸ਼ੀ ਇਲਾਕਿਆਂ ‘ਚ ਕੂੜਾ ਅਲੱਗ-ਅਲੱਗ ਨਾ ਕਰਦੇ ਦੇਣ ਤੇ ਜੁਰਮਾਨਾ 1,000 ਰੁਪਏ ਵਸੂਲਿਆ ਜਾਵੇਗਾ।

ludhiana Municipal Corporation on wastage

ਦੂਜੇ ਪਾਸੇ ਨਗਰ ਨਿਗਮ ਨੇ ਹੁਣ ਸਖਤ ਕਾਰਵਾਈ ਕਰਨ ਦਾ ਇਕਰਾਰਨਾਮਾ ਤਿਆਰ ਕਰ ਲਿਆ ਹੈ। ਪੰਜਾਬ ਸਰਕਾਰ ਨੇ ਸਾਲਿਡ ਵੇਸਟ ਮੈਨਜਮੈਂਟ ਸੈਨੀਟੇਸ਼ਨ ਨਿਯਮ 2020 ਦੇ ਤਹਿਤ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। ਦੱਸਣਯੋਗ ਹੈ ਕਿ ਨਗਰ ਨਿਗਮ ਦਾ ਸਿਹਤ ਵਿਭਾਗ ਕਾਰਵਾਈ ਲਈ ਹੁਣ ਐਕਟਿਵ ਹੋ ਗਿਆ ਹੈ। ਇਸ ਤੋਂ ਇਲਾਵਾ ਜਨਤਕ ਥਾਵਾਂ ਤੇ ਕੂੜਾ ਸੁੱਟਣ ਵਾਲਿਆਂ ਨੂੰ ਵੀ 1,000 ਰੁਪਏ ਜੁਰਮਾਨਾ ਹੋਵੇਗਾ। ਦੂਜੇ ਪਾਸੇ ਵਿਆਹ, ਪਾਰਟੀ, ਪ੍ਰਦਰਸ਼ਨ ਅਤੇ ਮੇਲਿਆਂ ‘ਚ ਕੂੜਾ ਅਲੱਗ-ਅਲੱਗ ਨਾ ਰੱਖਣ ਤੇ 5,000 ਰੁਪਏ ਤੱਕ ਦਾ ਜੁਰਮਾਨੇ ਦਾ ਪ੍ਰਬੰਧ ਹੈ ਅਤੇ ਕਲੱਬ, ਸਿਨੇਮਾ ਹਾਲ ਅਤੇ ਮਲਟੀਪਲੈਕਸਰ ਆਦਿ ‘ਚ ਕੂੜਾ ਜਾਰੀ ਕੀਤੇ ਨਿਯਮਾਂ ਦੇ ਅਨੁਸਾਰ ਨਾ ਰੱਖਣ ਤੇ ਵੀ 5,000 ਰੁਪਏ ਜੁਰਮਾਨਾ ਦੇਣਾ ਹੋਵੇਗਾ।

ludhiana Municipal Corporation on wastage

ਇਸ ਤੋਂ ਇਲਾਵਾ ਉਦਯੋਗਿਕ ਇਕਾਈਆਂ ‘ਚ ਵੀ ਖੁੱਲ੍ਹੇ ‘ਚ ਕੂੜਾ ਜਮ੍ਹਾਂ ਕਰਨ ਤੇ 5,000 ਰੁਪਏ ਜੁਰਮਾਨਾ ਦੇਣਾ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਜੁਰਮਾਨਾ ਵਸੂਲਣ ਤੋਂ ਪਹਿਲਾਂ ਵਿਅਕਤੀ ਨੂੰ ਆਪਣੀ ਗ਼ਲਤੀ ਤੇ ਸਪਸ਼ਟੀਕਰਨ ਲਈ ਕਰੀਬ 3 ਦਿਨ ਦਾ ਸਮਾਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਖੁੱਲ੍ਹੇ ‘ਚ ਪੇਸ਼ਾਬ ਕਰਦਾ ਫੜ੍ਹਿਆ ਗਿਆ ਤਾਂ ਉਸਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਸ ਸਬੰਧੀ ਨਗਰ ਨਿਗਮ ਨੇ ਚਲਾਨ ਬੁੱਕ ਵੀ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਜਾਰੀ ਕਰ ਦਿੱਤੀ ਹੈ।

ਇਹ ਵੀ ਦੇਖੋ: ਅਕਾਲੀ ਦਲ ਤੇ ਪੁਲਸ ਦੀ ਜ਼ਬਰਦਸਤ ਝੜਪ, ਮਾਰੀਆਂ ਪਾਣੀ ਦੀਆਂ ਬੁਛਾੜਾਂ, ਸੁਖਬੀਰ ਨੂੰ ਚੁੱਕ ਕੇ ਲੈ ਗਈ ਪੁਲਸ

The post ਹੋ ਜਾਓ ਸਾਵਧਾਨ, ਹੁਣ ਲੁਧਿਆਣਾ ‘ਚ ਗਿਲਾ ਤੇ ਸੁੱਕਾ ਕੂੜਾ ਅਲੱਗ-ਅਲੱਗ ਨਾ ਦੇਣ ਤੇ ਹੋਵੇਗਾ ਭਾਰੀ ਜੁਰਮਾਨਾ ! appeared first on Daily Post Punjabi.

ਲੁਧਿਆਣਾ ‘ਚ ਹੋਟਲ ਤੇ ਰੈਸਟੋਰੈਂਟ ਖੋਲ੍ਹਣ ਦੇ ਆਦੇਸ਼ ਹੋਏ ਜਾਰੀ
The post ਲੁਧਿਆਣਾ ‘ਚ ਹੋਟਲ ਤੇ ਰੈਸਟੋਰੈਂਟ ਖੋਲ੍ਹਣ ਦੇ ਆਦੇਸ਼ ਹੋਏ ਜਾਰੀ appeared first on Daily Post Punjabi.